ਤਾਜਾ ਖ਼ਬਰਾਂ


ਸਿੱਕਮ ਹੜ੍ਹ: 23 ਲਾਪਤਾ ਸੈਨਿਕਾਂ ਵਿਚੋਂ ਇਕ ਨੂੰ ਬਚਾਇਆ ਗਿਆ, ਬਾਕੀਆਂ ਦੀ ਭਾਲ ਜਾਰੀ
. . .  1 day ago
ਗੰਗਟੋਕ (ਸਿੱਕਮ), 4 ਅਕਤੂਬਰ (ਏਐਨਆਈ) : ਉੱਤਰੀ ਸਿੱਕਮ ਵਿਚ ਲੋਨਾ ਝੀਲ ਉੱਤੇ ਬੱਦਲ ਫਟਣ ਕਾਰਨ ਆਏ ਅਚਾਨਕ ਹੜ੍ਹ ਤੋਂ ਬਾਅਦ ਲਾਪਤਾ ਹੋਏ 23 ਵਿਚੋਂ ਇਕ ਸੈਨਿਕ ਨੂੰ ਬਚਾ ਲਿਆ ਗਿਆ ਹੈ, ਫੌਜ ਨੇ ਇਕ ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿਚ ਅੱਤਵਾਦੀਆਂ ਦੀ ਗੋਲੀਬਾਰੀ ਨਾਲ ਇਕ ਨਾਗਰਿਕ ਜ਼ਖਮੀ
. . .  1 day ago
ਅਨੰਤਨਾਗ (ਜੰਮੂ ਅਤੇ ਕਸ਼ਮੀਰ), 4 ਅਕਤੂਬਰ (ਏਐਨਆਈ): ਜੰਮੂ ਅਤੇ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਵਾਨੀਹਾਮ ਖੇਤਰ ਵਿਚ ਅੱਤਵਾਦੀਆਂ ਨੇ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ...
ਖੇਮਕਰਨ ਦੀ ਪੁਲਿਸ ਨੇ ਡਰੋਨ ਰਾਹੀਂ ਹੈਰੋਇਨ ਦੀ ਤਸਕਰੀ ਕਰਨ ਵਾਲਾ ਕਾਬੂ ਕੀਤਾ , ਤਿੰਨ ਕਿੱਲੋ ਹੈਰੋਇਨ ਬਰਾਮਦ
. . .  1 day ago
ਖੇਮਕਰਨ , 4 ਅਕਤੂਬਰ (ਰਾਕੇਸ਼ ਬਿੱਲਾ)-ਸਰਹੱਦੀ ਪਿੰਡ ਮਹਿੰਦੀਪੁਰ ਵਾਸੀ ਇਕ ਤਸਕਰ ਨੂੰ ਥਾਣਾ ਖੇਮਕਰਨ ਦੀ ਪੁਲਿਸ ਵਲੋਂ ਕਾਬੂ ਕਰਨ ’ਚ ਸਫਲਤਾ ਹਾਸਲ ਕਰਨ ਦੀ ਸੂਚਨਾ ਮਿਲੀ ਹੈ । ਪਤਾ ਲੱਗਾ ਹੈ ਕਿ ...
ਕੈਨੇਡਾ `ਚ ਅਸਲੇ ਸਮੇਤ 8 ਪੰਜਾਬੀ ਕਾਬੂ
. . .  1 day ago
ਟੋਰਾਂਟੋ, 4 ਅਕਤੂਬਰ (ਸਤਪਾਲ ਸਿੰਘ ਜੌਹਲ) – ਕੈਨੇਡਾ `ਚ ਪੰਜਾਬੀਆਂ ਦੇ ਚਹੇਤੇ ਸ਼ਹਿਰ ਬਰੈਂਪਟਨ `ਚ ਅਸਲੇ ਸਮੇਤ 8 ਪੰਜਾਬੀ ਮੁੰਡੇ ਗ੍ਰਿਫ਼ਤਾਰ ਕੀਤੇ ਗਏ ਹਨ। ਸ਼ਹਿਰ ਦੇ ਪੱਛਮ ...
ਮਹਾਰਾਸ਼ਟਰ ਦੇ ਹਸਪਤਾਲਾਂ 'ਚ ਮੌਤਾਂ ਨੂੰ ਲੈ ਕੇ ਸਰਕਾਰ ਸਵਾਲਾਂ ਦੇ ਘੇਰੇ 'ਚ, ਬੰਬੇ ਹਾਈ ਕੋਰਟ ਨੇ ਸਿਹਤ ਬਜਟ ਦੇ ਵੇਰਵੇ ਮੰਗੇ
. . .  1 day ago
ਮੁੰਬਈ , 4 ਅਕਤੂਬਰ - ਮਹਾਰਾਸ਼ਟਰ ਦੇ ਨਾਂਦੇੜ ਅਤੇ ਛਤਰਪਤੀ ਸੰਭਾਜੀਨਗਰ ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ਵਿਚ ਅਸਾਧਾਰਨ ਤੌਰ 'ਤੇ ਵੱਡੀ ਗਿਣਤੀ ਵਿਚ ਮੌਤਾਂ ਨੂੰ ਲੈ ਕੇ ਸ਼ਿੰਦੇ ਸਰਕਾਰ ਸ਼ੱਕ ਦੇ ਘੇਰੇ ਵਿਚ ...
ਭਾਰਤ ਨੇ ਡੋਮਿਨਿਕਨ ਰੀਪਬਲਿਕ ਨਾਲ ਸਮੁੰਦਰੀ ਵਿਗਿਆਨ, ਮੈਡੀਕਲ ਉਤਪਾਦ ਰੈਗੂਲੇਸ਼ਨ ਵਿਚ ਦੋ ਸਮਝੌਤਿਆਂ 'ਤੇ ਕੀਤੇ ਹਸਤਾਖ਼ਰ
. . .  1 day ago
ਨਵੀਂ ਦਿੱਲੀ, 4 ਅਕਤੂਬਰ (ਏ.ਐਨ.ਆਈ.) : ਭਾਰਤ ਨੇ ਡੋਮਿਨਿਕਨ ਰੀਪਬਲਿਕ ਦੇ ਨਾਲ ਸਮੁੰਦਰੀ ਵਿਗਿਆਨ ਅਤੇ ਮੈਡੀਕਲ ਉਤਪਾਦ ਰੈਗੂਲੇਸ਼ਨ ਵਿਚ ਦੋ ਸਮਝੌਤਿਆਂ (ਐਮਓਯੂ) 'ਤੇ ਦਸਤਖ਼ਤ ...
ਉੱਤਰ ਪ੍ਰਦੇਸ਼ : ਵਾਰਾਣਸੀ 'ਚ ਟਰੱਕ-ਕਾਰ ਦੀ ਟੱਕਰ 'ਚ 8 ਲੋਕਾਂ ਦੀ ਦਰਦਨਾਕ ਮੌਤ
. . .  1 day ago
ਵਾਰਾਣਸੀ ,4 ਅਕਤੂਬਰ - ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ 8 ਲੋਕਾਂ ਦੀ ਦਰਦਨਾਕ ਮੌਤ ਹੋ ਗਈ । ਪੁਲਿਸ ਮੁਤਾਬਿਕ ਹਾਦਸੇ ...
ਚੌਕਸੀ ਵਿਭਾਗ ਨੇ ਜਰਨੈਲ ਸਿੰਘ ਵਾਹਦ, ਉਨ੍ਹਾਂ ਦੀ ਪਤਨੀ ਤੇ ਪੁੱਤਰ ਦਾ ਦੋ ਦਿਨ ਪੁਲਿਸ ਰਿਮਾਂਡ ਲਿਆ
. . .  1 day ago
ਕਪੂਰਥਲਾ, 4 ਅਕਤੂਬਰ (ਅਮਰਜੀਤ ਕੋਮਲ)-ਫਗਵਾੜਾ ਸ਼ੂਗਰ ਮਿੱਲ ਦੇ ਮਾਲਕ ਤੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਦ, ਉਨ੍ਹਾਂ ਦੀ ਪਤਨੀ ਤੇ ਪੁੱਤਰ ਨੂੰ ਅੱਜ ...
ਨਾਇਬ ਸੂਬੇਦਾਰ ਅਵਿਨਾਸ਼ ਸਾਬਲੇ ਨੇ ਪੁਰਸ਼ਾਂ ਦੀ 5000 ਮੀਟਰ ਦੌੜ ਦੇ ਫਾਈਨਲ ਵਿਚ ਚਾਂਦੀ ਦਾ ਤਗ਼ਮਾ ਜਿੱਤਿਆ
. . .  1 day ago
ਹਾਂਗਜ਼ੂ , 4 ਅਕਤੂਬਰ - ਚੀਨ ਦੇ ਹਾਂਗਜ਼ੂ ਸ਼ਹਿਰ ਵਿਚ ਚੱਲ ਰਹੀਆਂ 19ਵੀਆਂ ਏਸ਼ਿਆਈ ਖੇਡਾਂ ਵਿਚ ਨਾਇਬ ਸੂਬੇਦਾਰ ਅਵਿਨਾਸ਼ ਸਾਬਲੇ ਨੇ ਪੁਰਸ਼ਾਂ ਦੀ 5000 ਮੀਟਰ ਦੌੜ ਦੇ ਫਾਈਨਲ ਵਿਚ ਚਾਂਦੀ ਦਾ ਤਗ਼ਮਾ ਜਿੱਤਿਆ ।
ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੀ ਮੌਜੂਦਗੀ ਵਿਚ ਲਗਭਗ 19,000 ਕਰੋੜ ਰੁਪਏ ਦੇ ਸਮਝੌਤਿਆਂ 'ਤੇ ਹਸਤਾਖਰ
. . .  1 day ago
ਨਵੀਂ ਦਿੱਲੀ , 4 ਅਕਤੂਬਰ - ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੀ ਮੌਜੂਦਗੀ ਵਿਚ ਅੱਜ ਆਯੋਜਿਤ ਗਲੋਬਲ ਇਨਵੈਸਟਰ ਸਮਿਟ 2023 ਦੇ ਨਵੀਂ ਦਿੱਲੀ ਰੋਡ ਸ਼ੋਅ ਦੌਰਾਨ ਲਗਭਗ 19,000 ਕਰੋੜ ਰੁਪਏ ਦੇ ਸਮਝੌਤਿਆਂ 'ਤੇ ਹਸਤਾਖਰ ਕੀਤੇ ਗਏ।
ਆਰਬੀਆਈ ਨੇ ਮੁਨੀਸ਼ ਕਪੂਰ ਨੂੰ ਨਵਾਂ ਕਾਰਜਕਾਰੀ ਨਿਰਦੇਸ਼ਕ ਕੀਤਾ ਨਿਯੁਕਤ
. . .  1 day ago
ਮੁੰਬਈ (ਮਹਾਰਾਸ਼ਟਰ), 4 ਅਕਤੂਬਰ (ਏਐਨਆਈ) : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਮੁਨੀਸ਼ ਕਪੂਰ ਨੂੰ ਨਵਾਂ ਕਾਰਜਕਾਰੀ ਨਿਰਦੇਸ਼ਕ ਨਿਯੁਕਤ ਕੀਤਾ ਹੈ । ਕਾਰਜਕਾਰੀ ਨਿਰਦੇਸ਼ਕ ਵਜੋਂ ਤਰੱਕੀ ਦੇਣ ਤੋਂ ਪਹਿਲਾਂ...
ਸੋਚਿਆ ਨਹੀਂ ਸੀ ਕਿ ਇਕ ਪਾਰਟੀ ਦੇ ਇੰਨੇ ਵੱਡੇ ਲੀਡਰ ਇੰਨੇ ਵੱਡੇ ਘਪਲਿਆਂ ਵਿਚ ਫਸ ਜਾਣਗੇ - ਦਲਜੀਤ ਚੀਮਾ
. . .  1 day ago
ਚੰਡੀਗੜ੍ਹ , 4 ਅਕਤੂਬਰ (ਏਐਨਆਈ) : 'ਆਪ' ਸੰਸਦ ਮੈਂਬਰ ਸੰਜੇ ਸਿੰਘ ਦੀ ਗ੍ਰਿਫ਼ਤਾਰੀ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ 'ਆਪ’ ਦਾ ਜਨਮ 'ਇੰਡੀਆ ਅਗੇਂਸਟ ਕਰੱਪਸ਼ਨ' ...
5,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ
. . .  1 day ago
ਮਾਲੇਰਕੋਟਲਾ, 4 ਅਕਤੂਬਰ (ਮੁਹੰਮਦ ਹਨੀਫ਼ ਥਿੰਦ/ਜਸਵੀਰ ਸਿੰਘ ਜੱਸੀ)- ਸੂਬੇ ਵਿਚੋਂ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਕੀਤੇ ਜਾ ਰਹੇ ਨਿਰੰਤਰ ਯਤਨਾਂ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ....
ਵਿਜੀਲੈਂਸ ਵਲੋਂ ਸਬ-ਇੰਸਪੈਕਟਰ 20 ਹਜ਼ਾਰ ਰੁਪਏ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਲੌਦ, (ਖੰਨਾ) 4 ਸਤੰਬਰ, (ਨਿਜ਼ਾਮਪੁਰ)- ਥਾਣਾ ਮਲੌਦ ਵਿਖੇ ਤਾਇਨਾਤ ਸਬ ਇੰਸਪੈਕਟਰ ਜਗਜੀਤ ਸਿੰਘ ਨੂੰ ਕਥਿਤ ਤੌਰ ’ਤੇ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਦੀ ਟੀਮ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਡੀ.ਐਸ.ਪੀ. ਵਿਜੀਲੈਂਸ ਅਸ਼ਵਨੀ ਕੁਮਾਰ, ਇੰਸਪੈਕਟਰ ਕੁਲਵੰਤ ਸਿੰਘ ਅਤੇ ਸਮੁੱਚੀ ਟੀਮ...
ਜਦੋਂ ਤੁਸੀਂ ਕਰੋੜਾਂ ਰੁਪਏ ਲਏ ਤਾਂ ਤੁਹਾਨੂੰ ਜੇਲ੍ਹ ਜਾਣਾ ਪਵੇਗਾ- ਮਨਜਿੰਦਰ ਸਿੰਘ ਸਿਰਸਾ
. . .  1 day ago
ਨਵੀਂ ਦਿੱਲੀ, 4 ਅਕਤੂਬਰ- ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਦੀ ਗ੍ਰਿਫ਼ਤਾਰੀ ’ਤੇ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਈ.ਡੀ. ਨੇ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਆਮ ਆਦਮੀ ਪਾਰਟੀ ਕਹਿ ਰਹੀ ਹੈ ਕਿ...
ਹਾਂਗਜ਼ੂ ਏਸ਼ੀਅਨ ਖ਼ੇਡਾਂ: ਨੀਰਜ ਚੋਪੜਾ ਨੇ ਜੈਵਲਿਨ ਥਰੋਅ ਵਿਚ ਜਿੱਤਿਆ ਸੋਨ ਤਗਮਾ
. . .  1 day ago
ਹਾਂਗਜ਼ੂ, 4 ਅਕਤੂਬਰ- ਨੀਰਜ ਚੋਪੜਾ ਨੇ ਜੈਵਲਿਨ ਥਰੋਅ ਵਿਚ 88.88 ਮੀਟਰ ਦੀ ਸਰਵੋਤਮ ਥਰੋਅ ਨਾਲ ਸੋਨ ਤਗਮਾ ਜਿੱਤ ਲਿਆ ਹੈ। ਕਿਸ਼ੋਰ ਜੇਨਾ ਨੇ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ।
ਏਸ਼ਿਆਈ ਖ਼ੇਡਾਂ: ਭਾਰਤ ਨੇ ਪੁਰਸ਼ਾਂ ਦੀ ਰਿਲੇਅ ਦੌੜ ਵਿਚ ਜਿੱਤਿਆ ਸੋਨ ਤਗਮਾ, ਔਰਤਾਂ ਨੇ ਵੀ ਚਾਂਦੀ ਦਾ ਤਗਮਾ ਕੀਤਾ ਆਪਣੇ ਨਾਂਅ
. . .  1 day ago
ਹਾਂਗਜ਼ੂ, 4 ਅਕਤੂਬਰ- ਭਾਰਤ ਨੇ ਪੁਰਸ਼ਾਂ ਦੀ 4x400 ਮੀਟਰ ਰਿਲੇਅ ਦੌੜ ਵਿਚ ਸੋਨੇ ਦਾ ਤਗਮਾ ਜਿੱਤਿਆ। ਇਸ ਦੇ ਨਾਲ ਹੀ ਭਾਰਤ ਨੇ ਔਰਤਾਂ ਦੀ 4x400 ਮੀਟਰ ਰਿਲੇਅ ਦੌੜ ਵਿਚ ਵੀ ਚਾਂਦੀ ਦਾ ਤਗ਼ਮਾ ਜਿੱਤਿਆ ਹੈ।
ਭਾਜਪਾ ਡਰ ਦੇ ਮਾਰੇ ‘ਆਪ’ ਨੇਤਾਵਾਂ ’ਤੇ ਕਰ ਰਹੀ ਹੈ ਛਾਪੇਮਾਰੀ- ਰਾਘਵ ਚੱਢਾ
. . .  1 day ago
ਚੰਡੀਗੜ੍ਹ, 4 ਅਕਤੂਬਰ- ‘ਆਪ’ ਨੇਤਾ ਸੰਜੇ ਸਿੰਘ ਦੀ ਗਿ੍ਰਫ਼ਤਾਰੀ ’ਤੇ ਰਾਘਵ ਚੱਢਾ ਨੇ ਕਿਹਾ ਕਿ ਪਿਛਲੇ ਪੰਦਰਾਂ ਮਹੀਨਿਆਂ ਤੋਂ ਭਾਜਪਾ ਸਾਡੇ (ਆਪ) ਵਰਕਰਾਂ ’ਤੇ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਦੋਸ਼ ਲਗਾ ਰਹੀ ਹੈ। ਪਿਛਲੇ 15 ਮਹੀਨਿਆਂ ਵਿਚ ਇਸ ਨੇ ਈ.ਡੀ. ਅਤੇ ਸੀ.ਬੀ.ਆਈ. ਰਾਹੀਂ 1,000 ਥਾਵਾਂ ’ਤੇ ਛਾਪੇਮਾਰੀ....
‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਈ.ਡੀ. ਨੇ ਕੀਤਾ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 4 ਅਕਤੂਬਰ- ਦਿੱਲੀ ਦੇ ਆਬਕਾਰੀ ਘੁਟਾਲੇ ਵਿਚ ਈ.ਡੀ. ਨੇ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਸੰਜੇ ਸਿੰਘ ਦੀ ਗਿ੍ਰਫ਼ਤਾਰੀ ਈ. ਡੀ. ਵਲੋਂ....
ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ਵਿਚ ਦੋ ਅੱਤਵਾਦੀ ਹਲਾਕ
. . .  1 day ago
ਸ੍ਰੀਨਗਰ, 4 ਅਕਤਬੂਰ- ਮਿਲੀ ਜਾਣਕਾਰੀ ਅਨੁਸਾਰ ਕੁਲਗਾਮ ਦੇ ਕੁਜਰ ਇਲਾਕੇ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ਵਿਚ ਦੋ ਅੱਤਵਾਦੀ ਮਾਰੇ ਗਏ। ਮੁਕਾਬਲੇ ਵਾਲੀ ਥਾਂ ਤੋਂ ਮਾਰੇ ਗਏ...
ਅਦਾਲਤ ਵਲੋਂ ਮਨਪ੍ਰੀਤ ਸਿੰਘ ਬਾਦਲ ਨੂੰ ਝਟਕਾ, ਜ਼ਮਾਨਤ ਅਰਜ਼ੀ ਰੱਦ
. . .  1 day ago
ਬਠਿੰਡਾ, 4 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲਾਣ)- ਸਰਕਾਰੀ ਪਲਾਟ ਖ਼ਰੀਦ ਮਾਮਲੇ ਵਿਚ ਵਿਜੀਲੈਂਸ ਵਲੋਂ ਨਾਮਜ਼ਦ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਅਦਾਲਤ ਨੇ ਵੱਡਾ ਝਟਕਾ ਦਿੰਦਿਆ...
ਸਾਨੂੰ ਨਿਆਂਪਾਲਿਕ ’ਤੇ ਪੂਰਾ ਭਰੋਸਾ ਹੈ- ਤੇਜੱਸਵੀ ਯਾਦਵ
. . .  1 day ago
ਪਟਨਾ, 4 ਅਕਤੂਬਰ- ਦਿੱਲੀ ਰਾਉਜ਼ ਐਵੇਨਿਊ ਅਦਾਲਤ ਵਲੋਂ ਜ਼ਮੀਨ-ਜਾਇਦਾਦ ਘੁਟਾਲੇ ਦੇ ਮਾਮਲੇ ’ਚ ਲਾਲੂ ਪ੍ਰਸਾਦ ਯਾਦਵ ਅਤੇ ਪਰਿਵਾਰ ਨੂੰ ਜ਼ਮਾਨਤ ਦੇਣ ’ਤੇ ਬਿਹਾਰ ਦੇ ਉਪ ਮੁੱਖ ਮੰਤਰੀ ਅਤੇ ਲਾਲੂ ਪ੍ਰਸਾਦ ਯਾਦਵ ਦੇ ਪੁੱਤਰ ਤੇਜੱਸਵੀ ਯਾਦਵ ਨੇ ਕਿਹਾ ਕਿ ਸਾਨੂੰ ਨਿਆਂਪਾਲਿਕਾ ’ਤੇ ਭਰੋਸਾ ਹੈ। ਅਸੀਂ ਉਨ੍ਹਾਂ ਦੇ....
ਸਕੂਲੀ ਵਿਦਿਆਰਥਣ ਨੇ ਲਿਆ ਫਾਹਾ, ਕਾਰਨਾਂ ਦਾ ਪਤਾ ਨਹੀਂ
. . .  1 day ago
ਅਬੋਹਰ, 4 ਅਕਤੂਬਰ (ਸੰਦੀਪ ਸੋਖਲ)- ਥਾਣਾ ਖੂਈਖੇੜਾ ਅਧੀਨ ਪੈਂਦੇ ਪਿੰਡ ਦੀ ਰਹਿਣ ਵਾਲੀ ਇਕ ਨਾਬਾਲਗ ਵਿਦਿਆਰਥਣ ਨੇ ਅੱਜ ਫਾਹਾ ਲੈ ਲਿਆ ਅਤੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਫਰੀਦਕੋਟ ਰੈਫ਼ਰ ਕਰ ਦਿੱਤਾ....
ਅੰਮ੍ਰਿਤਪਾਲ ਸਿੰਘ ਮਾਤਾ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ’ਤੇ ਲਗਾਇਆ ਵਧੀਕੀਆਂ ਕਰਨ ਦਾ ਦੋਸ਼
. . .  1 day ago
ਅੰਮ੍ਰਿਤਸਰ, 4 ਅਕਤੂਬਰ- ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੀ ਮਾਤਾ ਵਲੋਂ ਇਕ ਵੀਡੀਓ ਜਾਰੀ ਕਰ ਲੋਕਾਂ ਨੂੰ ਵੱਧ ਤੋਂ ਵੱਧ ਇਕੱਠੇ ਹੋਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਵਲੋਂ ਕੀਤੀ ਗਈ ਭੁੱਖ ਹੜਤਾਲ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਅਤੇ ਪਿਛਲੇ 7 ਮਹੀਨਿਆਂ ਤੋਂ ਉਸ ਨੂੰ ਬਿਨਾਂ ਕਿਸੇ...
ਤਿੰਨ ਵਿਗਿਆਨੀਆਂ ਨੂੰ ਮਿਲੇਗਾ ਰਸਾਇਣ ਵਿਗਿਆਨ ਵਿਚ ਨੋਬਲ ਪੁਰਸਕਾਰ
. . .  1 day ago
ਸਵੀਡਨ, 4 ਅਕਤੂਬਰ- ਰਸਾਇਣ ਵਿਗਿਆਨ ਵਿਚ ਨੋਬਲ ਪੁਰਸਕਾਰ 2023 ਮੌਂਗੀ ਜੀ. ਬਾਵੇਂਡੀ, ਲੁਈਸ ਈ. ਬਰੂਸ ਅਤੇ ਅਲੈਕਸੀ ਆਈ. ਏਕਿਮੋਵ ਨੂੰ ਕੁਆਂਟਮ ਬਿੰਦੀਆਂ ਦੀ ਖੋਜ ਅਤੇ ਸੰਸਲੇਸ਼ਣ ਲਈ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ।
ਹੋਰ ਖ਼ਬਰਾਂ..

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX