ਤਾਜਾ ਖ਼ਬਰਾਂ


ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ: ਦੱਖਣੀ ਕੋਰੀਆ ਨੂੰ ਹਰਾ ਫ਼ਾਈਨਲ ’ਚ ਪੁੱਜਾ ਭਾਰਤ
. . .  12 minutes ago
ਬੀਜਿੰਗ, 16 ਸਤੰਬਰ- ਭਾਰਤ ਛੇਵੀਂ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦੇ ਫਾਈਨਲ ਵਿਚ ਪਹੁੰਚ ਗਿਆ ਹੈ। ਅੱਜ ਦੂਜੇ ਸੈਮੀਫਾਈਨਲ ਮੈਚ ’ਚ ਮੌਜੂਦਾ ਚੈਂਪੀਅਨ ਭਾਰਤ ਨੇ ਦੱਖਣੀ ਕੋਰੀਆ ਨੂੰ 4-1 ਨਾਲ....
ਹਥਿਆਰਬੰਦ ਲੁਟੇਰਿਆਂ ਨੇ ਬੈਂਕ ਵਿਚ ਡਾਕਾ ਮਾਰ ਕੇ ਲੁੱਟੇ 20 ਹਜ਼ਾਰ ਰੁਪਏ
. . .  35 minutes ago
ਝਬਾਲ, 16 ਸਤੰਬਰ (ਸੁਖਦੇਵ ਸਿੰਘ)- ਝਬਾਲ ਅੰਮ੍ਰਿਤਸਰ ਰੋਡ ’ਤੇ ਸਥਿਤ ਅਸ਼ੀਰਵਾਦ ਗੋਲਡ ਲੋਨ ਦੀ ਬ੍ਰਾਂਚ ਵਿਚੋਂ ਦਿਨ ਦਿਹਾੜੇ ਛੇ ਹਥਿਆਰਬੰਦ ਲੁਟੇਰੇ 20 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਜਦੋਂ ਕਿ ਬੈਂਕ.....
ਪੈਰਿਸ ਪੈਰਾ ਉਲਪਿੰਕ ਦੇ ਭਾਰਤੀ ਦਲ ਨੂੰ ਮਿਲੇ ਰਾਜਨਾਥ ਸਿੰਘ
. . .  53 minutes ago
ਨਵੀਂ ਦਿੱਲੀ, 16 ਸਤੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਪੈਰਿਸ ਪੈਰਾ ਉਲੰਪਿਕ 2024 ਦੇ ਮੈਡਲ ਜੇਤੂਆਂ ਅਤੇ ਭਾਰਤੀ ਦਲ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ।
ਡਾ. ਨਵਦੀਪ ਸਿੰਘ ਦੀ ਖੁਦਕੁਸ਼ੀ ਮਾਮਲਾ: ਪਿਤਾ ਨੇ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)- ਨੀਟ ਪ੍ਰੀਖਿਆ ਬੈਚ 2017 ਵਿਚ ਦੇਸ਼ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲਾ ਡਾ. ਨਵਦੀਪ ਸਿੰਘ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਕਈ ਸਵਾਲ.....
ਕਮਿਸ਼ਨਰੇਟ ਪੁਲਿਸ ਵਲੋਂ ਦੋ ਮੋਟਰਸਾਈਕਲਾਂ ਅਤੇ ਤਿੰਨ ਮੋਬਾਈਲਾਂ ਸਮੇਤ ਦੋ ਸਨੈਚਰ ਗ੍ਰਿਫ਼ਤਾਰ
. . .  about 1 hour ago
ਜਲੰਧਰ, 16 ਸਤੰਬਰ (ਮਨਜੋਤ ਸਿੰਘ)- ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਦੋ ਸਨੈਚਰਾਂ ਨੂੰ ਗਿ੍ਰਫ਼ਤਾਰ ਕਰਕੇ ਦੋ ਮੋਟਰਸਾਈਕਲ ਅਤੇ ਤਿੰਨ ਮੋਬਾਈਲ.....
ਕੋਲਕਾਤਾ ਮਾਮਲਾ: ਸੁਪਰੀਮ ਕੋਰਟ ਵਿਚ ਮੰਗਲਵਾਰ ਨੂੰ ਹੋਵੇਗੀ ਸੁਣਵਾਈ
. . .  1 minute ago
ਨਵੀਂ ਦਿੱਲੀ, 16 ਸਤੰਬਰ- ਪੱਛਮੀ ਬੰਗਾਲ ਵਿਚ ਡਾਕਟਰਾਂ ਦੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੇ ਵਿਚਕਾਰ ਕੋਲਕਾਤਾ ਦੇ ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇਕ ਰੈਜ਼ੀਡੈਂਟ ਡਾਕਟਰ ਨਾਲ ਜਬਰ.....
ਨਸ਼ਿਆਂ ਖ਼ਿਲਾਫ਼ ਪੰਜਾਬ ਪੁਲਿਸ ਦੀ ਕਾਰਵਾਈ ਲਗਾਤਾਰ ਹੈ ਜਾਰੀ- ਸੁਖਚੈਨ ਸਿੰਘ ਗਿੱਲ
. . .  about 2 hours ago
ਚੰਡੀਗੜ੍ਹ, 16 ਸਤੰਬਰ- ਅੱਜ ਪੰਜਾਬ ਪੁਲਿਸ ਦੇ ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰੀ ਖ਼ਿਲਾਫ਼ ਕੀਤੀਆਂ ਗਈਆਂ ਵੱਖ ਵੱਖ ਕਾਰਵਾਈਆਂ.....
ਗੁਰੂ ਕੀ ਢਾਬ ਦੇ ਸਾਲਾਨਾ ਜੋੜ ਮੇਲੇ 'ਤੇ ਸਜਾਇਆ ਵਿਸ਼ਾਲ ਨਗਰ ਕੀਰਤਨ
. . .  1 minute ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂ ਕੀ ਢਾਬ ਵਿਖੇ ਹਰ ਸਾਲ ਲੱਗਣ ਵਾਲਾ ਇਤਿਹਾਸਕ ਮੇਲਾ...
ਗਾਂਧੀ ਤੇ ਅਬਦੁੱਲਾ ਪਰਿਵਾਰ ਨੇ ਜੰਮੂ-ਕਸ਼ਮੀਰ 'ਚ ਫੈਲਾਇਆ ਅੱਤਵਾਦ - ਅਮਿਤ ਸ਼ਾਹ
. . .  about 3 hours ago
ਕਿਸ਼ਤਵਾੜ (ਜੰਮੂ-ਕਸ਼ਮੀਰ), 16 ਸਤੰਬਰ-ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਾਂਗਰਸ-ਨੈਸ਼ਨਲ ਕਾਨਫਰੰਸ ਗਠਜੋੜ ਨੇ ਹਮੇਸ਼ਾ ਅੱਤਵਾਦ ਨੂੰ ਪੋਸ਼ਣ ਦਿੱਤਾ ਹੈ। 1990 ਦੇ ਦਹਾਕੇ...
ਮਾਲਵੇ ਦਾ ਮਸ਼ਹੂਰ ਮੇਲਾ ਛਪਾਰ ਧੂਮਧਾਮ ਨਾਲ ਸ਼ੁਰੂ
. . .  about 3 hours ago
ਅਹਿਮਦਗੜ੍ਹ, 16 ਸਤੰਬਰ (ਸੁਖਜੀਤ ਸਿੰਘ ਖੇੜਾ)- ਜ਼ਿਲ੍ਹਾ ਲੁਧਿਆਣਾ ਵਿਚ ਪੈਂਦਾ ਮਾਲਵੇ ਦਾ ਮਸ਼ਹੂਰ ਮੇਲਾ ਛਪਾਰ ਹਰ ਸਾਲ ਦੀ ਤਰ੍ਹਾਂ ਧੂਮ ਧੜੱਕੇ ਨਾਲ ਸ਼ੁਰੂ ਹੋਇਆ। ਕਰੀਬ ਪੰਜ ਦਿਨ ਚੱਲਣ ਵਾਲੇ ਇਸ ਮੇਲੇ ਦੇ....
ਪ੍ਰਧਾਨ ਮੰਤਰੀ ਨੇ ਕੀਤਾ ਅਹਿਮਦਾਬਾਦ ਮੈਟਰੋ ਰੇਲ ਐਕਸਟੈਂਸ਼ਨ ਦੇ ਦੂਜੇ ਪੜਾਅ ਦਾ ਉਦਘਾਟਨ
. . .  about 3 hours ago
ਅਹਿਮਦਾਬਾਦ, 16 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਮੈਟਰੋ ਰੇਲ ਐਕਸਟੈਂਸ਼ਨ ਦੇ ਦੂਜੇ ਪੜਾਅ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਗੁਜਰਾਤ ਦੇ ਰਾਜਪਾਲ ਆਚਰਿਆ ਦੇਵਵ੍ਰਤ...
ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ
. . .  about 3 hours ago
ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ, ਗੋਇੰਦਵਾਲ ਸਾਹਿਬ ਅਤੇ ਖਡੂਰ ਸਾਹਿਬ ਵਿਖੇ ਸੰਗਤ ਲਈ ਲੰਗਰ ਤਿਆਰ ਕਰਦੇ ਹੋਏ ਸੇਵਾਦਾਰ
ਭਾਰਤੀ ਇੰਨਕਲਾਬੀ ਮਾਰਕਸਵਾਦੀ ਪਾਰਟੀ ਨੇ ਮੰਤਰੀ ਹਰਭਜਨ ਸਿੰਘ ਦੀ ਕੋਠੀ ਨੇੜੇ ਲਗਾਇਆ ਧਰਨਾ
. . .  about 4 hours ago
ਸੁਲਤਾਨਵਿੰਡ, 16 ਸਤੰਬਰ (ਗੁਰਨਾਮ ਸਿੰਘ ਬੁੱਟਰ)- ਭਾਰਤੀ ਇੰਨਕਲਾਬੀ ਮਾਰਸਕਵਾਦੀ ਪਾਰਟੀ ਵਲੋਂ ਆਪਣੀਆਂ ਮੰਗਾ ਨੂੰ ਲੈ ਕੇ ਅੱਜ ਸਰਕਾਰ ਖ਼ਿਲਾਫ਼ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਰਿਹਾਇਸ਼....
ਹਰਿਆਣਾ ਸਰਕਾਰ ਖੇਤੀਬਾੜੀ ਕਰਜ਼ਾ ਪ੍ਰਦਾਨ ਕਰਨ ਵਿਚ ਰਹੀ ਹੈ ਅਸਫ਼ਲ- ਪੀ. ਚਿਦੰਬਰਮ
. . .  about 4 hours ago
ਚੰਡੀਗੜ੍ਹ, 16 ਸਤੰਬਰ- ਹਰਿਆਣਾ ਚੋਣਾਂ ਤੋਂ ਪਹਿਲਾਂ, ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਅੱਜ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪਿਛਲੇ 10 ਸਾਲਾਂ ਵਿਚ, ਹਰਿਆਣਾ ਸਰਕਾਰ ਨੂੰ ਖੇਤੀਬਾੜੀ ਕਰਜ਼ਾ....
ਟਰੱਕ ਨੇ ਨਰੇਗਾ ਮਜ਼ਦੂਰਾਂ ਨੂੰ ਦਰੜਿਆ, ਇਕ ਔਰਤ ਸਮੇਤ 4 ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 16 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)- ਅੱਜ ਦੁਪਹਿਰ ਸਮੇਂ ਸਥਾਨਕ ਪਟਿਆਲਾ ਰੋਡ ’ਤੇ ਹੋਏ ਇਕ ਸੜਕ ਹਾਦਸੇ ’ਚ ਇਕ ਔਰਤ ਸਮੇਤ ਚਾਰ ਨਰੇਗਾ ਮਜ਼ਦੂਰਾਂ ਦੀ ਮੌਤ ਹੋ ਜਾਣ....
ਅਸੀਂ ਬਣਾ ਰਹੇ ਹਾਂ 7 ਕਰੋੜ ਘਰ- ਪ੍ਰਧਾਨ ਮੰਤਰੀ
. . .  about 5 hours ago
ਗਾਂਧੀਨਗਰ, 16 ਸਤੰਬਰ- ਆਪਣੇ ਗੁਜਰਾਤ ਦੌਰੇ ਦੇ ਦੂਜੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਸੀਂ ਭਾਰਤ ਵਿਚ 7 ​​ਕਰੋੜ ਘਰ ਬਣਾ ਰਹੇ ਹਾਂ। ਇਹ ਦੁਨੀਆ ਦੇ ਕਈ ਦੇਸ਼ਾਂ ਦੀ ਆਬਾਦੀ ਤੋਂ ਵੱਧ....
ਨੈਸ਼ਨਲ ਕਾਨਫ਼ਰੰਸ ਦੇ ਉਮੀਦਵਾਰਾਂ ਨੂੰ ਮਿਲਣਗੀਆਂ ਚੰਗੀਆਂ ਵੋਟਾਂ- ਉਮਰ ਅਬਦੁੱਲਾ
. . .  about 5 hours ago
ਪੁਲਵਾਮਾ (ਜੰਮੂ-ਕਸ਼ਮੀਰ)- ਨੈਸ਼ਨਲ ਕਾਨਫ਼ਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਅਸੀਂ ਉਮੀਦ ਕਰ ਰਹੇ ਹਾਂ ਕਿ ਜਦੋਂ ਕੱਲ੍ਹ ਵੋਟਿੰਗ ਹੋਵੇਗੀ, ਤਾਂ ਵੋਟਾਂ ਦਾ....
ਪੱਛਮੀ ਬੰਗਾਲ ਜਬਰ ਜਨਾਹ ਮਾਮਲਾ: ਮਮਤਾ ਬੈਨਰਜੀ ਨੇ ਜੂਨੀਅਰ ਡਾਕਟਰਾਂ ਨੂੰ ਦਿੱਤਾ ਮੀਟਿੰਗ ਦਾ ਸੱਦਾ
. . .  about 5 hours ago
ਕੋਲਕਾਤਾ, 16 ਸਤੰਬਰ- ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਜਬਰ ਜਨਾਹ ਤੇ ਕਤਲ ਮਾਮਲੇ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਜੂਨੀਅਰ ਡਾਕਟਰਾਂ ਦੇ ਵਫ਼ਦ ਨੂੰ ਅੱਜ...
ਜਲੰਧਰ ਕਮਿਸ਼ਨਰੇਟ ਪੁਲਿਸ ਨੇ 10 ਕਿੱਲੋ ਹੈਰੋਇਨ ਸਮੇਤ 4 ਵਿਅਕਤੀ ਕੀਤੇ ਕਾਬੂ
. . .  about 6 hours ago
ਚੰਡੀਗੜ੍ਹ, 16 ਸਤੰਬਰ- ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ 10 ਕਿੱਲੋ ਹੈਰੋਇਨ ਬਰਾਮਦ ਕਰ.....
ਜਾਅਲੀ ਵੀਜ਼ਾ ਬਣਾਉਣ ਵਾਲੇ 6 ਵਿਅਕਤੀ ਗਿ੍ਫ਼ਤਾਰ
. . .  about 6 hours ago
ਨਵੀਂ ਦਿੱਲੀ, 16 ਸਤੰਬਰ- ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਪੁਲਿਸ ਸਟੇਸ਼ਨ ਦੀ ਟੀਮ ਨੇ ਦਿੱਲੀ ਦੇ ਤਿਲਕ ਨਗਰ ਵਿਚ ਇਕ ਜਾਅਲੀ ਵੀਜ਼ਾ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ਼ ਕਰਦੇ....
ਪਾਵਰਕਾਮ ਦੇ ਠੇਕਾ ਮੁਲਾਜ਼ਮਾ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 6 hours ago
ਸ੍ਰੀ ਚਮਕੌਰ ਸਾਹਿਬ, 16 ਸਤੰਬਰ (ਜਗਮੋਹਨ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਵਿਖੇ ਅੱਜ ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਵਲੋਂ ਸ੍ਰੀ ਚਮਕੌਰ ਸਾਹਿਬ ਦੇ ਟੀ-ਪੁਆਇੰਟ ਘੌੜੇ ਵਾਲੇ ਚੌਂਕ ’ਤੇ ਪਲਵਿੰਦਰ ਸਿੰਘ ਪਾਲੀ....
ਮੱਥਾ ਟੇਕਣ ਆਏ ਨੌਜਵਾਨਾਂ ਵਿਚੋਂ ਇਕ ਨੌਜਵਾਨ ਨੂੰ ਪਿਸਤੌਲ ਦੀ ਨੋਕ ’ਤੇ ਕੀਤਾ ਅਗਵਾਹ
. . .  about 7 hours ago
ਭਿੱਖੀਵਿੰਡ, 16 ਸਤੰਬਰ (ਬੋਬੀ)- ਜੀਰਾ ਨੇੜਲੀ ਇਕ ਬਸਤੀ ’ਚੋਂ ਸੰਗਰਾਂਦ ਦੇ ਸ਼ੁਭ ਦਿਹਾੜੇ ’ਤੇ ਬਾਬਾ ਬੁੱਢਾ ਸਾਹਿਬ ਜੀ ਵਿਖੇ ਮੱਥਾ ਟੇਕਣ ਆਏ ਚਾਰ ਨੌਜਵਾਨਾਂ ਵਿਚੋਂ ਇਕ ਨੌਜਵਾਨ ਨੂੰ ਪਿੰਡ ਸਾਂਧਰਾ ਥਾਣਾ ਭਿੱਖੀਵਿੰਡ....
ਭੇਦਭਰੀ ਹਾਲਤ 'ਚ ਦੁਕਾਨਦਾਰ ਲਾਪਤਾ
. . .  about 7 hours ago
ਚੋਗਾਵਾਂ, 16 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਕਸਬਾ ਚੋਗਾਵਾਂ ਦੇ ਇਕ ਦੁਕਾਨਦਾਰ ਦੇ ਭੇਦਭਰੇ ਹਾਲਤ ਵਿਚ ਲਾਪਤਾ ਹੋ ਜਾਣ ਦੀ ਖ਼ਬਰ ਹੈ। ਇਸ ੰਬੰਧੀ ਜਾਣਕਾਰੀ ਦਿੰਦਿਆਂ ਅਮਿਤ ਛਾਬੜਾ...
ਪ੍ਰਧਾਨ ਮੰਤਰੀ ਮੋਦੀ ਵਲੋਂ ਚੌਥੀ ਗਲੋਬਲ ਰੀਨਿਊਏਬਲ ਐਨਰਜੀ ਇਨਵੈਸਟਰਜ਼ ਮੀਟ ਐਂਡ ਐਕਸਪੋ ਦਾ ਉਦਘਾਟਨ
. . .  about 7 hours ago
ਗਾਂਧੀਨਗਰ (ਗੁਜਰਾਤ), 16 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਤਮਾ ਮੰਦਰ, ਗਾਂਧੀਨਗਰ ਵਿਖੇ ਚੌਥੀ ਗਲੋਬਲ ਰੀਨਿਊਏਬਲ ਐਨਰਜੀ ਇਨਵੈਸਟਰਜ਼ ਮੀਟ ਐਂਡ ਐਕਸਪੋ (ਰੀ-ਇਨਵੈਸਟ) ਦਾ...
ਪ੍ਰਧਾਨ ਮੰਤਰੀ ਮੋਦੀ ਨੇ ਮਿਲਾਦ-ਉਨ-ਨਬੀ ਦੇ ਮੌਕੇ 'ਤੇ ਦਿੱਤੀਆਂ ਵਧਾਈਆਂ
. . .  about 7 hours ago
ਨਵੀਂ ਦਿੱਲੀ, 16 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਿਲਾਦ-ਉਨ-ਨਬੀ ਦੇ ਮੌਕੇ 'ਤੇ ਸ਼ੁਭਕਾਮਨਾਵਾਂ ਦਿੱਤੀਆਂ। ਸੋਸ਼ਲ ਮੀਡੀਆ 'ਤੇ ਇਕ ਪੋਸਟ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਈਦ ਮੁਬਾਰਕ! ਮਿਲਾਦ-ਉਨ-ਨਬੀ ਦੇ ਮੌਕੇ...
ਹੋਰ ਖ਼ਬਰਾਂ..

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX