-
ਫੂਡ ਸਪਲਾਈ ਘੁਟਾਲੇ 'ਚ ਭਗੌੜੇ ਪਨਸਪ ਦਾ ਜਨਰਲ ਮੈਨੇਜਰ ਜਗਨਦੀਪ ਸਿੰਘ ਢਿੱਲੋਂ ਬਰਖ਼ਾਸਤ
. . . 34 minutes ago
-
ਗੁਰੂਸਰ ਸੁਧਾਰ,10 ਸਤੰਬਰ ( ਜਗਪਾਲ ਸਿੰਘ ਸਿਵੀਆਂ) - ਪੰਜਾਬ 'ਚ ਫੂਡ ਸਪਲਾਈ ਵਿਭਾਗ ਦੇ ਟੈਂਡਰ ਘਟਾਲੇ ਮੁੱਖ ਦੋਸ਼ੀ ਸਮਝੇ ਗਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕਰਨ ਤੋਂ ...
-
ਡਾਕਟਰ ਜਤਿੰਦਰ ਪਾਲ ਗਿੱਲ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਬਣੇ
. . . about 1 hour ago
-
ਲੁਧਿਆਣਾ ,10 ਸਤੰਬਰ (ਅ. ਬ. ) - ਅੱਜ ਬੋਰਡ ਆਫ ਮੈਨੇਜਮੈਂਟ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸ ਯੂਨੀਵਰਸਿਟੀ ਦੀ 60 ਵੀਂ ਮੀਟਿੰਗ ਹੋਈ ਜਿਸ ਵਿਚ ਡਾਕਟਰ ਜਤਿੰਦਰ ਪਾਲ ਸਿੰਘ ਗਿੱਲ ਨੂੰ ਚਾਰ ਸਾਲ ...
-
ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਤੋਂ ਐਲ.ਈ.ਡੀ. ਸਕਰੀਨਾਂ ਰਾਹੀਂ ਹੋ ਸਕਣਗੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ
. . . about 1 hour ago
-
ਰਾਜਾਸਾਂਸੀ, 10 ਸਤੰਬਰ (ਹਰਦੀਪ ਸਿੰਘ ਖੀਵਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਵੱਡਾ ਉਪਰਾਲਾ ਕਰਦਿਆਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ...
-
ਓੜਿਸ਼ਾ : ਅਸਮਾਨੀ ਬਿਜਲੀ ਡਿੱਗਣ ਨਾਲ 2 ਕਿਸਾਨਾਂ ਦੀ ਮੌਤ
. . . about 2 hours ago
-
ਬਾਰੀਪੜਾ (ਓਡਿਸ਼ਾ), 10 ਸਤੰਬਰ-ਓਡਿਸ਼ਾ ਦੇ ਮਯੂਰਭੰਜ ਜ਼ਿਲ੍ਹੇ ਵਿਚ ਇਕ ਝੋਨੇ ਦੇ ਖੇਤ ਵਿਚ ਕੰਮ ਕਰਦੇ ਸਮੇਂ ਅਸਮਾਨੀ ਬਿਜਲੀ ਡਿੱਗਣ ਕਾਰਨ ਦੋ ਕਿਸਾਨਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਹ...
-
ਗੈਰ-ਜ਼ਿੰਮੇਵਾਰਾਨਾ ਬਿਆਨ ਕਾਰਨ ਰਾਹੁਲ ਗਾਂਧੀ ਨੂੰ ਸਿੱਖਾਂ ਤੋਂ ਮੰਗਣੀ ਚਾਹੀਦੀ ਹੈ ਮੁਆਫੀ - ਅਨੁਰਾਗ ਸਿੰਘ ਠਾਕੁਰ
. . . about 2 hours ago
-
ਆਰ. ਐਸ. ਪੁਰਾ (ਜੰਮੂ-ਕਸ਼ਮੀਰ), 10 ਸਤੰਬਰ-ਲੋਕ ਸਭਾ 'ਚ ਰਾਹੁਲ ਗਾਂਧੀ ਦੇ ਸਿੱਖ ਭਾਈਚਾਰੇ 'ਤੇ ਦਿੱਤੇ ਬਿਆਨਾਂ 'ਤੇ ਭਾਜਪਾ ਨੇਤਾ ਅਨੁਰਾਗ ਸਿੰਘ ਠਾਕੁਰ ਨੇ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਰਾਹੁਲ ਗਾਂਧੀ ਇੰਨਾ ਵੱਕਾਰੀ ਅਹੁਦਾ ਸੰਭਾਲਣ ਤੋਂ ਬਾਅਦ ਵੀ...
-
ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ 'ਤੇ ਅਕਾਲ ਤਖ਼ਤ ਸਾਹਿਬ ਤੋਂ ਹੋਵੇ ਕਾਰਵਾਈ-ਐਡਵੋਕੇਟ ਧਾਮੀ
. . . about 2 hours ago
-
ਅੰਮ੍ਰਿਤਸਰ, 10 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਵਲੋਂ ਸਿੱਖੀ ਦੀ ਅੱਡਰੀ ਹੋਂਦ ਹਸਤੀ ਨੂੰ ਸਨਾਤਨ ਨਾਲ ਰਲਗੱਡ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ’ਤੇ ਪੰਥਕ ਰਵਾਇਤਾਂ ਅਨੁਸਾਰ ਕਰੜੀ ਕਾਰਵਾਈ...
-
ਸਕੇ ਭੈਣ-ਭਰਾਵਾਂ ਦੀ ਛੱਪੜ 'ਚ ਡੁੱਬਣ ਨਾਲ ਮੌਤ
. . . about 3 hours ago
-
ਫ਼ਰੀਦਕੋਟ, 10 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਰਾਜੋਵਾਲਾ ਵਿਚ ਆਪਣੇ ਨਾਨਕੇ ਘਰ ਆਏ 2 ਸਕੇ ਭੈਣ-ਭਰਾਵਾਂ ਦੀ ਛੱਪੜ ਵਿਚ ਡੁੱਬਣ ਨਾਲ ਮੌਤ ਹੋ ਗਈ। ਇਨ੍ਹਾਂ ਮਾਸੂਮ ਬੱਚਿਆਂ ਵਿਚ...
-
5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਗ੍ਰਿਫਤਾਰ
. . . about 3 hours ago
-
ਬਠਿੰਡਾ, 10 ਸਤੰਬਰ (ਅੰਮਿ੍ਤਪਾਲ ਸਿੰਘ ਵਲਾਣ)-ਵਿਜੀਲੈਂਸ ਬਿਊਰੋ ਦੀ ਟੀਮ ਨੇ ਬਠਿੰਡਾ ਜ਼ਿਲ੍ਹੇ ਦੀ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਮਲਕੀਤ ਸਿੰਘ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼...
-
ਵਿਧਾਨ ਸਭਾ ਚੋਣਾਂ ਲਈ ਕਾਂਗਰਸ ਅਬਜ਼ਰਵਰਾਂ ਦੀ ਮੀਟਿੰਗ ਹੋਈ ਸ਼ੁਰੂ
. . . about 4 hours ago
-
ਨਵੀਂ ਦਿੱਲੀ, 10 ਸਤੰਬਰ- ਵਿਧਾਨ ਸਭਾ ਚੋਣਾਂ ਲਈ ਕਾਂਗਰਸ ਅਬਜ਼ਰਵਰਾਂ ਦੀ ਮੀਟਿੰਗ ਅੱਜ ਏ.ਆਈ.ਸੀ.ਸੀ. ਦੇ ਦਿੱਲੀ ਸਥਿਤ ਮੁੱਖ ਦਫ਼ਤਰ ਵਿਚ ਕੀਤੀ ਜਾ ਰਹੀ ਹੈ, ਇਸ ਵਿਚ ਕਾਂਗਰਸ ਪ੍ਰਧਾਨ ਮੱਲਿਕ ਅਰਜੁਨ ਖੜਗੇ ਤੇ ਜਰਨਲ ਸਕੱਤਰ ਕੇ.ਸੀ.ਵੇਣੂਗੋਪਾਲ ਮੌਜੂਦ ਹਨ।
-
ਹਰਿਆਣਾ ਵਿਧਾਨ ਸਭਾ ਚੋਣਾਂ: ਭਾਜਪਾ ਨੇ 21 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ
. . . about 4 hours ago
-
ਨਵੀਂ ਦਿੱਲੀ, 10 ਸਤੰਬਰ- ਭਾਜਪਾ ਨੇ ਅੱਜ ਹਰਿਆਣਾ ਵਿਧਾਨ ਸਭਾ ਚੋਣਾਂ ਲਈ 21 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਜੁਲਾਨਾ ਸੀਟ ਤੋਂ ਕਾਂਗਰਸ ਦੀ ਉਮੀਦਵਾਰ ਮਹਿਲਾ ਪਹਿਲਵਾਨ....
-
ਮਾਲਦੀਵ ਦੇ ਰਾਸ਼ਟਰਪਤੀ ਮੁਇਜ਼ੂ ਜਲਦ ਕਰਨਗੇ ਭਾਰਤ ਦਾ ਦੌਰਾ
. . . about 4 hours ago
-
ਮਾਲੇ, 10 ਸਤੰਬਰ -ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਇਜ਼ੂ ਬਹੁਤ ਜਲਦ ਭਾਰਤ ਦੀ ਸਰਕਾਰੀ ਯਾਤਰਾ ’ਤੇ ਆਉਣਗੇ। ਇਹ ਜਾਣਕਾਰੀ ਉਨ੍ਹਾਂ ਦੇ ਬੁਲਾਰੇ ਨੇ ਸਾਂਝੀ ਕੀਤੀ। ਰਾਸ਼ਟਰਪਤੀ ਦਫ਼ਤਰ ਦੀ ਮੁੱਖ ਬੁਲਾਰੇ....
-
ਰਾਹੁਲ ਗਾਂਧੀ ਸਿੱਖ ਕੌਮ ਨੂੰ ਭੜਕਾਉਣ ਦੀ ਕਰ ਰਹੇ ਹਨ ਕੋਸ਼ਿਸ਼- ਰਵਨੀਤ ਸਿੰਘ ਬਿੱਟੂ
. . . 1 minute ago
-
ਨਵੀਂ ਦਿੱਲੀ, 10 ਸਤੰਬਰ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਸਿੱਖ ਭਾਈਚਾਰੇ ਬਾਰੇ ਦਿੱਤੇ ਬਿਆਨ ’ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਹ ਪਹਿਲੀ ਵਾਰ ਵਿਰੋਧੀ ਧਿਰ ਦੇ ਨੇਤਾ....
-
ਕਮਿਸ਼ਨਰੇਟ ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਰੋਹ ਦਾ ਕੀਤਾ ਪਰਦਾਫਾਸ਼
. . . about 5 hours ago
-
ਜਲੰਧਰ, 10 ਸਤੰਬਰ (ਮਨਜੋਤ ਸਿੰਘ)- ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਲੁੱਟ-ਖੋਹ ਦੀਆਂ ਵਾਰਦਾਤਾਂ....
-
ਮਣੀਪੁਰ ਵਿਚ 15 ਸਤੰਬਰ ਤੱਕ ਇੰਟਰਨੈਟ ਸੇਵਾਵਾਂ ਮੁਅੱਤਲ
. . . about 6 hours ago
-
ਦਿੱਸਪੁਰ, 10 ਸਤੰਬਰ- ਮਣੀਪੁਰ ਸਰਕਾਰ ਨੇ ਅੱਜ ਦੁਪਹਿਰ 3 ਵਜੇ ਤੋਂ 15 ਸਤੰਬਰ ਦੀ ਦੁਪਹਿਰ 3 ਵਜੇ ਤੱਕ ਪੰਜ ਦਿਨਾਂ ਲਈ ਰਾਜ ਵਿਚ ਇੰਟਰਨੈਟ ਅਤੇ ਮੋਬਾਈਲ ਡੇਟਾ ਨੂੰ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤਾ ਹੈ।
-
ਐਨ.ਆਈ.ਏ. ਅਦਾਲਤ ਨੇ ਰਾਸ਼ਿਦ ਇੰਜੀਨੀਅਰ ਨੂੰ ਚੋਣ ਪ੍ਰਚਾਰ ਲਈ ਦਿੱਤੀ ਜ਼ਮਾਨਤ
. . . about 5 hours ago
-
ਨਵੀਂ ਦਿੱਲੀ, 10 ਸਤੰਬਰ- ਦਿੱਲੀ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ ਨੇ ਦਹਿਸ਼ਤੀ ਫੰਡਿੰਗ ਮਾਮਲੇ ਵਿਚ ਸੰਸਦ ਮੈਂਬਰ ਰਾਸ਼ਿਦ ਇੰਜਨੀਅਰ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਉਸ ਨੂੰ 2 ਅਕਤੂਬਰ....
-
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਕੀਤੀ ਮੁਲਾਕਾਤ
. . . about 6 hours ago
-
ਅਜਨਾਲਾ, 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਐਨ.ਆਰ.ਆਈ ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜੋ ਕਿ ਹਲਕਾ ਅਜਨਾਲਾ ਦੇ ਵਿਧਾਇਕ ਵੀ ਹਨ, ਵਲੋਂ ਅੱਜ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ.....
-
ਸੀ.ਬੀ.ਆਈ. ਵਿਸ਼ੇਸ਼ ਅਦਾਲਤ ਨੇ ਡਾ. ਸੰਦੀਪ ਘੋਸ਼ ਨੂੰ 23 ਤੱਕ ਭੇਜਿਆ ਨਿਆਂਇਕ ਹਿਰਾਸਤ ਵਿਚ
. . . about 6 hours ago
-
ਨਵੀਂ ਦਿੱਲੀ, 10 ਸਤੰਬਰ- ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਵਿੱਤੀ ਬੇਨਿਯਮੀਆਂ ਦੇ ਮਾਮਲੇ ਵਿਚ ਸਾਬਕਾ ਪ੍ਰਿੰਸੀਪਲ ਡਾਕਟਰ ਸੰਦੀਪ ਘੋਸ਼ ਅਤੇ ਤਿੰਨ ਹੋਰਾਂ ਨੂੰ ਅਲੀਪੁਰ ਦੀ ਸੀ.ਬੀ......
-
ਨਹਿਰੂ ਪਰਿਵਾਰ ਨੇ ਸਿੱਖਾਂ ਨਾਲ ਕੀਤੇ ਵਾਅਦੇ ਕਦੇ ਨਹੀਂ ਕੀਤੇ ਪੂਰੇ- ਇਕਬਾਲ ਸਿੰਘ ਲਾਲਪੁਰਾ
. . . about 7 hours ago
-
ਨਵੀਂ ਦਿੱਲੀ, 10 ਸਤੰਬਰ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਸਿੱਖਾਂ ਬਾਰੇ ਦਿੱਤੇ ਬਿਆਨਾਂ ’ਤੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ....
-
ਮਨੀ ਲਾਂਡਰਿੰਗ ਮਾਮਲਾ: ਸੁਕੰਨਿਆ ਮੰਡਲ ਨੂੰ ਦਿੱਲੀ ਹਾਈ ਕੋਰਟ ਨੇ ਦਿੱਤੀ ਜ਼ਮਾਨਤ
. . . about 7 hours ago
-
ਨਵੀਂ ਦਿੱਲੀ, 10 ਸਤੰਬਰ- ਦਿੱਲੀ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਟੀ.ਐਮ.ਸੀ. ਦੀ ਅਨੁਬਰਤਾ ਮੰਡਲ ਦੀ ਧੀ ਸੁਕੰਨਿਆ ਮੰਡਲ ਨੂੰ ਜ਼ਮਾਨਤ ਦੇ ਦਿੱਤੀ ਹੈ।
-
ਭਾਜਪਾ ਵਿਧਾਇਕਾਂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਕੇਜਰੀਵਾਲ ਸਰਕਾਰ ਕੀਤੀ ਜਾਵੇ ਬਰਖ਼ਾਸਤ
. . . about 7 hours ago
-
ਨਵੀਂ ਦਿੱਲੀ, 10 ਸਤੰਬਰ- ਦਿੱਲੀ ਦੇ ਭਾਜਪਾ ਵਿਧਾਇਕਾਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪੱਤਰ ਲਿਖ ਕੇ ਕੇਜਰੀਵਾਲ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਰਾਸ਼ਟਰਪਤੀ ਦਫ਼ਤਰ ਨੇ....
-
ਬਿਜਲੀ ਮੁਲਾਜ਼ਮ ਤਿੰਨ ਦਿਨਾਂ ਲਈ ਛੁੱਟੀ ’ਤੇ ਗਏ
. . . about 8 hours ago
-
ਬਲਾਚੌਰ, 10 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਪਿਛਲੇ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਜਿਨ੍ਹਾਂ ਨੂੰ ਬਿਜਲੀ ਨਿਗਮ ਦੇ ਪ੍ਰਬੰਧਕਾਂ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੱਖੋ ਪਰੋਖੇ ਕੀਤਾ ਜਾ....
-
ਸੁਪਰੀਮ ਕੋਰਟ ਨੇ ਥਰੂਰ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨ ਵਾਲੇ ਭਾਜਪਾ ਆਗੂ ਨੂੰ ਕੀਤਾ ਨੋਟਿਸ ਜਾਰੀ
. . . about 8 hours ago
-
ਨਵੀਂ ਦਿੱਲੀ, 10 ਸਤੰਬਰ- ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਕਥਿਤ ਸ਼ਿਵਲਿੰਗ ’ਤੇ ਬਿੱਛੂ ਟਿੱਪਣੀ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਸ਼ਸ਼ੀ ਥਰੂਰ ਵਿਰੁੱਧ ਦਾਇਰ ਮਾਣਹਾਨੀ ਦੇ ਕੇਸ ਵਿਚ....
-
ਅਮਰੀਕਾ ’ਚ ਪੰਜਾਬੀ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ
. . . about 9 hours ago
-
ਨਡਾਲਾ, 10 ਸਤੰਬਰ (ਰਘਬਿੰਦਰ ਸਿੰਘ)- ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿਖੇ ਇਕ ਅਮਰੀਕਾ ਮੂਲ ਦੇ ਕਾਲੇ ਵਿਅਕਤੀ ਨੇ ਲੀਕਰ ਸਟੋਰ ਦੇ ਮਾਲਕ ਨੂੰ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ....
-
ਸਪੱਸ਼ਟੀਕਰਨ ਪੱਤਰ ਦੇਣ ਪੁੱਜੇ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਸਰਵਣ ਸਿੰਘ ਫਿਲੌਰ
. . . about 9 hours ago
-
ਅੰਮ੍ਰਿਤਸਰ, 10 ਸਤੰਬਰ (ਜਸਵੰਤ ਸਿੰਘ ਜੱਸ)- ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਅੱਜ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸਰਵਣ ਸਿੰਘ ਫਿਲੌਰ ਆਪਣਾ ਸਪੱਸ਼ਟੀਕਰਨ ਪੱਤਰ ਦੇਣ....
-
ਪੰਜਾਬ ਸਰਕਾਰ ਦੀ ਕਰਜ਼ਾ ਹੱਦ ਵਧਾਉਣ ਦੀ ਮੰਗ ਕੇਂਦਰ ਕਰੇ ਨਾ ਮਨਜ਼ੂਰ- ਪਰਮਬੰਸ ਸਿੰਘ ਬੰਟੀ ਰੋਮਾਣਾ
. . . about 9 hours ago
-
ਚੰਡੀਗੜ੍ਹ, 10 ਸਤੰਬਰ- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ’ਤੇ ਵੱਡੇ ਵੱਡੇ ਟੈਕਸ ਲਾਉਣ ਦੇ ਬਾਵਜੂਦ ਵੀ ਸੂਬਾ ਸਰਕਾਰ....
- ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਭਾਦੋਂ ਸੰਮਤ 554
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX