ਤਾਜਾ ਖ਼ਬਰਾਂ


ਦਰਜਨ ਦੇ ਕਰੀਬ ਅਕਾਲੀ ਵਰਕਰ ਬਾਬਾ ਬਕਾਲਾ ਅਦਾਲਤ ’ਚ ਚੱਲ ਰਹੇ ਦੋ ਕੇਸਾਂ ’ਚੋਂ ਬਰੀ
. . .  26 minutes ago
ਬਾਬਾ ਬਕਾਲਾ ਸਾਹਿਬ 28 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ) ਮਾਣਯੋਗ ਐੱਸ.ਡੀ.ਜੇ.ਐੱਮ. ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸੁਖਰਾਜ ਸਿੰਘ ਮੁੱਛਲ ਸਮੇਤ ਦਰਜਨ ਦੇ ਕਰੀਬ ਅਕਾਲੀ ਵਰਕਰਾਂ...
ਇਟਲੀ ਸਰਕਾਰ ਵਲੋਂ ਵਿਦੇਸ਼ਾਂ ਤੋਂ ਕਾਮੇ ਮੰਗਵਾਉਣ ਲਈ ਪੇਪਰ ਭਰਨ ਦੀਆਂ ਤਰੀਕਾਂ ਦਾ ਐਲਾਨ
. . .  36 minutes ago
ਵੈਨਿਸ (ਇਟਲੀ), 28ਫਰਵਰੀ (ਹਰਦੀਪ ਸਿੰਘ ਕੰਗ)-ਯੂਰਪ ਦੇ ਸਭ ਤੋਂ ਉਦਯੋਗਿਕ ਦੇਸ਼ਾਂ ’ਚੋਂ ਇਕ ਇਟਲੀ ਨੇ ਵਿਦੇਸ਼ੀ ਕਾਮਿਆਂ ਨੂੰ ਇਟਲੀ ਬਲਾਉਣ ਦੇ ਮੰਤਵ ਨਾਲ ਮਾਰਚ ਮਹੀਨੇ 1 ਲੱਖ 51 ਹਜ਼ਾਰ ਵਿਦੇਸ਼ੀ ਲਈ ਵਰਕ ਪਰਮਿਟ...
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਦੇ ਗਿਰੋਹ ਦਾ ਕੀਤਾ ਪਰਦਾਫਾਸ਼
. . .  56 minutes ago
ਜਲੰਧਰ, 28 ਫਰਵਰੀ (ਮਨਜੋਤ ਸਿੰਘ)-ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ 50 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਦੇ ਨੈੱਟਵਰਕ...
ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਦੁਕਾਨਦਾਰ ’ਤੇ ਚਲਾਈ ਗੋਲੀ
. . .  1 minute ago
ਨੌਸ਼ਹਿਰਾ ਪਨੂੰਆ, 28 ਫਰਵਰੀ (ਦੀਪਕ ਮੈਣੀ)-ਪਿੰਡ ਨੌਸ਼ਹਿਰਾ ਪਨੂੰਆਂ ਦੇ ਅੰਦਰਵਾਰ ਕੱਪੜੇ ਦੀ ਦੁਕਾਨ ਅਤੇ ਸੜਕ ’ਤੇ ਜਾ ਰਹੇ ਵਿਅਕਤੀ ’ਤੇ ਤਿੰਨ ਮੋਟਰਸਾਈਕਲ ਸਵਾਰ ਵਲੋਂ ਗੋਲੀ ਚਲਾਈ ਗਈ...
ਸਰਵਣ ਸਿੰਘ ਪੰਧੇਰ ਵਲੋਂ ਕੀਤੀ ਦੂਸ਼ਣਬਾਜ਼ੀ ਵਿਰੁੱਧ ਭਾਕਿਯੂ ਏਕਤਾ-ਉਗਰਾਹਾਂ ਵਲੋਂ ਸਪੱਸ਼ਟੀਕਰਨ
. . .  about 1 hour ago
ਸੰਗਰੂਰ, 28 ਫਰਵਰੀ (ਧੀਰਜ ਪਸ਼ੌਰੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੌਮੀ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਮੋਰਚੇ ਦੀਆਂ ਲਟਕਦੀਆਂ ਮੰਗਾਂ ’ਤੇ ਇੱਕਜੁਟ ਤਾਲਮੇਲਵੇਂ...
ਥਾਣਾ ਸ਼ਹਿਰ ਪੁਲਿਸ ਨੇ ਸ਼ੰਕਰ ਕਤਲ ਕਾਂਡ ਦੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
. . .  about 2 hours ago
ਕਰਨਾਲ, 28 ਫਰਵਰੀ (ਗੁਰਮੀਤ ਸਿੰਘ ਸੱਗੂ)- ਥਾਣਾ ਸ਼ਹਿਰ ਪੁਲਿਸ ਨੇ ਸ਼ੰਕਰ ਕਤਲ ਕਾਂਡ ਦੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ’ਚੋਂ ਨਾਜਾਇਜ਼ ਦੇਸੀ ਪਿਸਤੌਲ, ਦੋ ਜਿੰਦਾ ਰੌਂਦ ਅਤੇ ਵਾਰਦਾਤ ’ਚ ਵਰਤੀ ਗਈ...
ਤਰਨਤਾਰਨ ਵਿਖੇ ਗੰਨ ਹਾਊਸ ’ਚੋਂ ਚੋਰਾਂ ਨੇ 17 ਰਾਈਫਲਾਂ, 5 ਪਿਸਟਲ, 58 ਕਾਰਤੂਸ ਚੋਰੀ ਕੀਤੇ
. . .  about 2 hours ago
ਤਰਨਤਾਰਨ, 28 ਫਰਵਰੀ (ਹਰਿੰਦਰ ਸਿੰਘ)-ਤਰਨਤਾਰਨ ਦੇ ਝਬਾਲ ਬਾਈਪਾਸ ਚੌਂਕ ਵਿਖੇ ਚੋਰਾਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਮੀਤ ਗੰਨ ਹਾਊਸ ਨਾਮਕ ਹਥਿਆਰਾਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਗੰਨ ਹਾਊਸ...
ਵੱਡੀ ਖਬਰ: ਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਕੀਤੀਆਂ ਭੰਗ
. . .  about 2 hours ago
ਚੰਡੀਗੜ੍ਹ, 28 ਫਰਵਰੀ- ਪੰਜਾਬ ਸਰਕਾਰ ਦੇ ਵਲੋਂ ਪੰਚਾਇਤਾਂ ਭੰਗ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਟਰੱਕ ਯੂਨੀਅਨ ਸੰਗਰੂਰ ਦਾ ਵਿਵਾਦ ਗਰਮਾਇਆ, ਸਾਬਕਾ ਪ੍ਰਧਾਨ ਨੇ ਮੰਗਿਆ ਹਿਸਾਬ
. . .  about 2 hours ago
ਸੰਗਰੂਰ, 28 ਫਰਵਰੀ (ਧੀਰਜ ਪਸ਼ੌਰੀਆ)- ਟਰੱਕ ਯੂਨੀਅਨ ਸੰਗਰੂਰ ਦਾ ਵਿਵਾਦ ਹੋਰ ਗਰਮਾ ਗਿਆ ਹੈ। ਪਰਸੋਂ ਇਕ ਧਿਰ ਵਲੋਂ ਪ੍ਰਧਾਨਗੀ ਤੇ ਕਬਜ਼ਾ ਕਰਨ ਦੀ ਅਸਫਲ ਕੋਸ਼ਿਸ਼ ਤੋਂ ਬਾਅਦ ਹੁਣ ਸਾਬਕਾ ਪ੍ਰਧਾਨ ਰਣਦੀਪ ਸਿੰਘ...
ਸਵ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ 10 ਮਾਰਚ ਨੂੰ ਪਿੰਡ ਬਾਦਲ ਵਿਖੇ ਮਨਾਈ ਜਾਵੇਗੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 28 ਫਰਵਰੀ (ਬਲਕਰਨ ਸਿੰਘ ਖਾਰਾ)-ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸਵਰਗਵਾਸੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ 10 ਮਾਰਚ ਦਿਨ ਐਤਵਾਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ...
ਰਾਜੀਵ ਗਾਂਧੀ ਹੱਤਿਆ ਮਾਮਲੇ ਦੇ ਦੋਸ਼ੀ ਸੰਥਨ ਦੀ ਮੌਤ
. . .  about 3 hours ago
ਨਵੀਂ ਦਿੱਲੀ, 28 ਫਰਵਰੀ-ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਤਲ ਕੇਸ ਵਿਚ ਦੋਸ਼ੀ ਠਹਿਰਾਏ ਗਏ ਸੰਥਨ ਦੀ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਕ ਸਰਕਾਰੀ ਅਧਿਕਾਰੀ ਨੇ ਇਹ ਜਾਣਕਾਰੀ...
ਪਿੰਡ ਪੂਨੀਆ ਵਿਖੇ ਛੋਟੇ ਭਰਾ ਨੇ ਵੱਡੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ
. . .  about 3 hours ago
ਸਮਰਾਲਾ, 28 ਫਰਵਰੀ (ਗੋਪਾਲ ਸੋਫਤ)- ਸਥਾਨਕ ਪੁਲਿਸ ਸਟੇਸ਼ਨ ਦੇ ਪਿੰਡ ਪੂਨੀਆ ’ਚ ਬੀਤੀ ਰਾਤ ਇਕ ਵਿਅਕਤੀ ਨੇ ਆਪਣੇ ਵੱਡੇ ਭਰਾ ਨੂੰ ਸੱਬਲ ਨਾਲ ਕਈ ਵਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ...
ਵਿਜੀਲੈਂਸ ਬਿਊਰੋ ਨੇ ਈ.ਐੱਸ.ਆਈ. ਕਲਰਕ ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
. . .  about 3 hours ago
ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਈ.ਐੱਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ, ਲੁਧਿਆਣਾ ’ਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਘਰਿੰਡਾ ਪੁਲਿਸ ਵਲੋਂ 45 ਲੱਖ ਡਰੱਗ ਮਨੀ ਸਮੇਤ ਇੱਕ ਕਾਬੂ
. . .  about 4 hours ago
ਅੰਮ੍ਰਿਤਸਰ, 28 ਫਰਵਰੀ (ਗਗਨਦੀਪ ਸ਼ਰਮਾ)-ਘਰਿੰਡਾ ਪੁਲਿਸ ਵਲੋਂ 45 ਲੱਖ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਸਫਲਤਾ ਹਾਸਲ ਕੀਤੀ ਗਈ ਹੈ। ਇਹ ਖੁਲਾਸਾ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਐੱਸ.ਪੀ. (ਡੀ) ਵਲੋਂ ਕੀਤਾ ਗਿਆ।
ਭਾਈ ਅੰਮ੍ਰਿਤਪਾਲ ਸਿੰਘ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਯੂ.ਐੱਨ.ਓ. ਭਾਰਤ ਸਰਕਾਰ ’ਤੇ ਆਪਣਾ ਦਬਾਅ ਬਣਾਏ-ਸੰਤ ਅਮੀਰ ਸਿੰਘ ਜਵੱਦੀ ਟਕਸਾਲ
. . .  about 4 hours ago
ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਜੀ ਨੇ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਭਾਰਤ ਦੇ ਵੱਖ-ਵੱਖ ਰਾਜਾਂ ਦੀਆਂ ਜੇਲ੍ਹਾਂ (ਕਾਲ ਕੋਠੜੀਆਂ) ਅੰਦਰ ਪਿਛਲੇ ਲੰਮੇ...
ਅੰਮ੍ਰਿਤਸਰ-ਅਯੁੱਧਿਆ ਧਾਮ ਵਿਸ਼ੇਸ਼ ਰੇਲਗੱਡੀ ਰਵਾਨਾ
. . .  about 4 hours ago
ਅੰਮ੍ਰਿਤਸਰ, 28 ਫਰਵਰੀ (ਗਗਨਦੀਪ ਸ਼ਰਮਾ)-ਰਾਮ ਭਗਤਾਂ ਨੂੰ ਸ੍ਰੀ ਰਾਮ ਮੰਦਿਰ ਦੇ ਦਰਸ਼ਨ ਕਰਵਾਉਣ ਲਈ ਚਲਾਈ ਗਈ ਅੰਮ੍ਰਿਤਸਰ- ਅਯੁੱਧਿਆ ਆਸਥਾ ਸਪੈਸ਼ਲ ਵਿਸ਼ੇਸ਼ ਰੇਲ ਗੱਡੀ ਆਪਣੇ ਨਿਰਧਾਰਿਤ ਸਮੇਂ ਦੁਪਹਿਰ...
ਕੇਂਦਰ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨਦੇ ਹੋਏ ਐੱਮ.ਐੱਸ.ਪੀ. ਦੇਣ ਦਾ ਐਲਾਨ ਕਰੇ: ਰੰਧਾਵਾ
. . .  about 4 hours ago
ਚੰਡੀਗੜ੍ਹ , 28 ਫਰਵਰੀ (ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਸ. ਸੁਖਜਿੰਦਰ ਸਿੰਘ ਰੰਧਾਵਾ ਨੇ 13 ਫਰਵਰੀ ਤੋਂ ਆਪਣੀਆਂ...
ਕਾਂਗਰਸ ਸਰਕਾਰ ਨੂੰ ਬਚਾਉਣਾ ਇਸ ਸਮੇਂ ਸਾਡੀ ਤਰਜੀਹ ਹੈ: ਜੈਰਾਮ ਰਮੇਸ਼
. . .  about 4 hours ago
ਨਵੀਂ ਦਿੱਲੀ, 28 ਫਰਵਰੀ-ਹਿਮਾਚਲ ਪ੍ਰਦੇਸ਼ ’ਚ ਰਾਜਨੀਤਿਕ ਘਟਨਾਕ੍ਰਮ ’ਤੇ ਕਾਂਗਰਸ ਨੇਤਾ ਜੈਰਾਮ ਰਮੇਸ਼ ਦਾ ਕਹਿਣਾ ਹੈ ਕਿ ਕਰਾਂਸ ਵੋਟਿੰਗ ਨੂੰ ਲੈ ਕੇ ਕਾਂਗਰਸ ਸਰਕਾਰ ਨੂੰ ਸੁੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ...
ਪਿੰਡ ਮੱਲ੍ਹਾ ਦੀ ਧੀ ਗੁਰਲੀਨ ਕੌਰ ਟੀਮ ਇੰਡੀਆ ਤਰਫੋਂ ਨਿਪਾਲ ਫੁੱਟਬਾਲ ਕੱਪ ’ਚ ਖੇਡਣ ਗਈ
. . .  about 5 hours ago
ਹਠੂਰ, 28 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਪਿੰਡ ਮੱਲ੍ਹਾ ਦੀ ਧੀ ਗੁਰਲੀਨ ਕੌਰ ਮੱਲ੍ਹਾ ਦੇ 13 ਸਾਲ ਦੀ ਉਮਰ ਵਿਚ ਹੀ ਇੰਡੀਆ ਦੀ ਅੰਡਰ 16 ਫੁੱਟਬਾਲ ਟੀਮ ’ਚ ਸ਼ਾਮਿਲ ਹੋ ਕੇ ਨਿਪਾਲ ਵਿਖੇ ਖੇਡਣ ਜਾਣਾ ਆਪਣੇ ਪਿੰਡ...
ਹਿਮਾਚਲ ਦੇ ਸੁੱਖੂ ਦਾ ਵੱਡਾ ਬਿਆਨ, ਮੈਂ ਅਸਤੀਫ਼ਾ ਨਹੀਂ ਦਿੱਤਾ
. . .  about 5 hours ago
ਨਵੀਂ ਦਿੱਲੀ, 28 ਫਰਵਰੀ-ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਕੋਲ ਬਹੁਮਤ ਹੈ। ਕਾਂਗਰਸ ਦੀ ਸਰਕਾਰ 5 ਸਾਲ ਤੱਕ ਚੱਲੇਗੀ ਅਤੇ ਅਸੀਂ ਹਰ ਚੁਣੌਤੀ ਦਾ ਸਾਹਮਣਾ ਕਰਾਂਗੇ।
ਭਾਈ ਗੁਰਇਕਬਾਲ ਸਿੰਘ ਦੀ ਬੇਟੀ ਦੇ ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ ’ਚ ਪੁੱਜੀਆਂ ਧਾਰਮਿਕ ਅਤੇ ਰਾਜਸੀ ਸ਼ਖਸ਼ੀਅਤਾਂ
. . .  about 5 hours ago
ਅੰਮ੍ਰਿਤਸਰ, 28 ਫਰਵਰੀ (ਜਸਵੰਤ ਸਿੰਘ ਜੱਸ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਮੁਖੀ ਅਤੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੀ ਬੇਟੀ ਬੀਬਾ ਗੁਰਪ੍ਰੀਤ ਕੌਰ, ਜੋ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ...
ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਤੁਰੰਤ ਡਿਬਰੂਗੜ੍ਹ ਜੇਲ੍ਹ ’ਚੋਂ ਪੰਜਾਬ ਤਬਦੀਲ ਕੀਤਾ ਜਾਵੇ : ਜਥੇਦਾਰ ਗਿਆਨੀ ਰਘਬੀਰ ਸਿੰਘ
. . .  about 5 hours ago
ਅੰਮ੍ਰਿਤਸਰ, 28 ਫਰਵਰੀ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨਾਲ ਜੇਲ੍ਹ ਵਿਚ ਹੋ ਰਹੇ...
ਕਿਸਾਨਾਂ ’ਤੇ ਹਰਿਆਣੇ ਵਲੋਂ ਤਸ਼ੱਦਦ ਹੋ ਰਿਹਾ ਪਰ ਪੰਜਾਬ ਸਰਕਾਰ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖ ਰਹੀ: ਰਾਜਾ ਵੜਿੰਗ
. . .  about 6 hours ago
ਜੰਡਿਆਲਾ ਗੁਰੂ, 28 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਕਿਸਾਨ ਅੰਦੋਲਨ ਦੇ ਹੱਕ ’ਚ ਜੰਡਿਆਲਾ ਗੁਰੂ ਵਿਖੇ ਹਲਕੇ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਹਲਕੇ...
ਕੁਲਦੀਪ ਕੁਮਾਰ ਨੇ ਚੰਡੀਗੜ੍ਹ ਮੇਅਰ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਚੰਡੀਗੜ੍ਹ, 28 ਫਰਵਰੀ-ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਦੀ ਅੱਜ ਤਾਜਪੋਸ਼ੀ ਹੋ ਗਈ ਹੈ। ਉਨ੍ਹਾਂ ਨੂੰ ਇਹ ਕੁਰਸੀ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਮਿਲੀ ਹੈ। ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੰਗਲਵਾਰ ਨੂੰ ਅਹੁਦਾ...
ਮਹਿਲ ਕਲਾਂ ਤਹਿਸੀਲ ’ਚ ਵਿਜੀਲੈਂਸ ਦਾ ਛਾਪਾ, ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  about 6 hours ago
ਮਹਿਲ ਕਲਾਂ, 28 ਫਰਵਰੀ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਵਿਜਲੈਂਸ ਬਿਊਰੋ ਸੰਗਰੂਰ ਦੀ ਟੀਮ ਨੇ ਤਹਿਸੀਲ ਦਫ਼ਤਰ ਮਹਿਲ ਕਲਾਂ ’ਚ ਛਾਪੇਮਾਰੀ ਕਰ ਕੇ ਇਕ ਮੁਲਾਜ਼ਮ ਨੂੰ 35 ਹਜ਼ਾਰ ਰੁਪਏ ਦੀ ਰਿਸ਼ਵਤ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਅੱਸੂ ਸੰਮਤ 554

ਕੈਲੰਡਰ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX