ਤਾਜਾ ਖ਼ਬਰਾਂ


ਮੁੰਬਈ : ਟਰੈਕਟਰ ਹੇਠਾਂ ਆਉਣ ਕਾਰਨ 3 ਬੱਚਿਆਂ ਦੀ ਮੌਤ, 6 ਜ਼ਖਮੀ
. . .  8 minutes ago
ਮੁੰਬਈ (ਮਹਾਰਾਸ਼ਟਰ), 17 ਸਤੰਬਰ-ਮਹਾਰਾਸ਼ਟਰ ਦੇ ਧੂਲੇ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਗਣੇਸ਼ ਮੂਰਤੀ ਨੂੰ ਲੈ ਕੇ ਜਾ ਰਹੀ ਇਕ ਟਰੈਕਟਰ-ਟਰਾਲੀ ਦੀ ਲਪੇਟ ਵਿਚ ਆਉਣ ਨਾਲ ਤਿੰਨ ਬੱਚਿਆਂ ਦੀ ਮੌਤ ਹੋ...
ਭਾਰਤ ਨੇ ਮਿਆਂਮਾਰ ਨੂੰ 10 ਲੱਖ ਅਮਰੀਕੀ ਡਾਲਰ ਦੀ ਐਮਰਜੈਂਸੀ ਹੜ੍ਹ ਰਾਹਤ ਸਹਾਇਤਾ ਭੇਜੀ
. . .  17 minutes ago
ਨਵੀਂ ਦਿੱਲੀ, 17 ਸਤੰਬਰ-ਆਪਰੇਸ਼ਨ ਸਦਭਾਵ ਤਹਿਤ ਭਾਰਤ ਨੇ ਮਿਆਂਮਾਰ ਦੇ ਪੀਪਲਜ਼ ਰੀਪਬਲਿਕ ਆਫ਼ ਮਿਆਂਮਾਰ ਨੂੰ 10 ਲੱਖ ਅਮਰੀਕੀ ਡਾਲਰ ਦੀ 53 ਟਨ ਐਮਰਜੈਂਸੀ ਹੜ੍ਹ ਰਾਹਤ ਸਹਾਇਤਾ...
ਸੜਕ ਹਾਦਸੇ 'ਚ ਗ੍ਰੰਥੀ ਸਿੰਘ ਦੀ ਮੌਤ, ਕਾਰਵਾਈ ਨੂੰ ਲੈ ਕੇ ਪਿੰਡ ਵਾਸੀਆਂ ਦਿੱਤਾ ਧਰਨਾ
. . .  28 minutes ago
ਕਲਾਨੌਰ, 17 ਸਤੰਬਰ (ਪੁਰੇਵਾਲ/ਕਾਹਲੋਂ)-ਨੇੜਲੇ ਪਿੰਡ ਖੁਸ਼ੀਪੁਰ ਵਾਸੀ ਗ੍ਰੰਥੀ ਸਿੰਘ ਦੀ ਸੜਕ ਹਾਦਸੇ 'ਚ ਮੌਤ ਹੋਣ ਦੀ ਖਬਰ ਕਾਰਨ ਇਲਾਕੇ ਵਿਚ ਸੋਗ ਹੈ। ਪਿੰਡ ਵਾਸੀਆਂ ਵਲੋਂ ਸੜਕ ਉਤੇ ਧਰਨਾ ਲਗਾ ਕੇ ਕਾਰਵਾਈ ਦੀ ਮੰਗ ਕੀਤੀ ਗਈ। ਜਾਣਕਾਰੀ ਸਾਂਝੀ ਕਰਦਿਆਂ ਪਿੰਡ ਖੁਸ਼ੀਪੁਰ ਵਾਸੀ ਸੰਤੋਖ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਤਰਲੋਕ ਸਿੰਘ ਗ੍ਰੰਥੀ ਸਿੰਘ ਆਪਣੀ ਦਵਾਈ ਲੈਣ...
ਕਾਂਗਰਸ ਹਰਿਆਣਾ 'ਚ ਤੁਸ਼ਟੀਕਰਨ ਦੀ ਰਾਜਨੀਤੀ ਕਰਨਾ ਚਾਹੁੰਦੀ ਹੈ - ਅਮਿਤ ਸ਼ਾਹ
. . .  33 minutes ago
ਫਰੀਦਾਬਾਦ (ਹਰਿਆਣਾ), 17 ਸਤੰਬਰ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਾਂਗਰਸੀ ਲੋਕ ਫਰਜ਼ੀ ਬਿਆਨ ਫੈਲਾਉਣ ਦੇ ਮਾਹਰ ਹਨ। ਉਨ੍ਹਾਂ ਕਿਹਾ ਕਿ ਅਗਨੀਵੀਰ ਦੇ ਜਵਾਨਾਂ...
ਪੰਜਾਬ ਸਟੇਟ ਫਾਰਮੇਸੀ ਆਫੀਸਰ ਐਸੋ. ਵਲੋਂ ਫਾਰਮੇਸੀ ਕੌਂਸਲ ਚੋਣਾਂ ਲੜ ਰਹੇ 6 ਉਮੀਦਵਾਰਾਂ ਦੀ ਹਮਾਇਤ ਦਾ ਐਲਾਨ
. . .  55 minutes ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)-ਪੰਜਾਬ ਕੈਮਿਸਟ ਐਸੋਸੀਏਸ਼ਨ ਜਿਸ ਦੇ ਪ੍ਰਧਾਨ ਅਸ਼ੋਕ ਗੋਇਲ ਸਮਾਨਾ ਹਨ ਅਤੇ ਪੰਜਾਬ ਸਟੇਟ ਫਾਰਮੇਸੀ ਆਫੀਸਰ ਐਸੋਸੀਏਸ਼ਨ ਦੀ ਇਕ ਮਹੱਤਵਪੂਰਨ ਮੀਟਿੰਗ...
ਲੱਕੀ ਪਟਿਆਲ ਗੈਂਗ ਦੇ 6 ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ
. . .  about 1 hour ago
ਮੋਗਾ, 17 ਸਤੰਬਰ-ਇਕ ਵੱਡੀ ਸਫਲਤਾ ਵਿਚ ਮੋਗਾ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਚੱਲ ਰਹੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕੀਤਾ ਅਤੇ ਲੱਕੀ ਪਟਿਆਲ ਗੈਂਗ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਅਤੇ 8 ਪਿਸਤੌਲ, 16 ਜ਼ਿੰਦਾ...
ਲੋਹੀਆਂ-ਸੁਲਤਾਨਪੁਰ ਫਾਟਕ 'ਤੇ ਸ਼ਰੇਆਮ ਵੱਢੇ ਨੌਜਵਾਨ ਦੇ ਦੋਸ਼ੀ ਗ੍ਰਿਫਤਾਰ
. . .  about 1 hour ago
ਲੋਹੀਆਂ ਖਾਸ, 17 ਸਤੰਬਰ (ਕੁਲਦੀਪ ਸਿੰਘ ਖਾਲਸਾ)-ਆਪਣੀ ਭੈਣ ਨਾਲ ਬਦਸਲੂਕੀ ਕਰਨ ਵਾਲੇ ਇਕ ਨੌਜਵਾਨ ਨੂੰ ਲੜਕੀ ਦੇ ਭਰਾ ਅਤੇ ਸਾਥੀਆਂ ਨੇ ਉਸ ਵੇਲੇ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖਮੀ...
ਜਸਬੀਰ ਸਿੰਘ ਡਿੰਪਾ ਹਰਿਆਣਾ ਦੇ ਰੋਹਤਕ ਹਲਕੇ ਤੋਂ ਕੋਆਰਡੀਨੇਟਰ ਨਿਯੁਕਤ
. . .  1 minute ago
ਖਡੂਰ ਸਾਹਿਬ, 17 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਹਰਿਆਣਾ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਗਿੱਲ....
ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਮਨਦੀਪ ਸਿੰਘ ਸਿੱਧੂ ਹੋਣਗੇ ਸਾਡੇ ਉਮੀਦਵਾਰ- ਸਰਬਜੀਤ ਸਿੰਘ ਖਾਲਸਾ
. . .  about 2 hours ago
ਫਰੀਦਕੋਟ, 17 ਸਤੰਬਰ- ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਮਨਦੀਪ ਸਿੰਘ ਸਿੱਧੂ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਅਸੀਂ ਸ਼ਹੀਦ ਭਾਈ ਸਤਵੰਤ...
ਜੰਮੂ ਕਸ਼ਮੀਰ ਚੋਣਾਂ: ਚਰਨਜੀਤ ਸਿੰਘ ਚੰਨੀ ਤੇ ਮੁਕੇਸ਼ ਅਗਨੀਹੋਤਰੀ ਸੀਨੀਅਰ ਅਬਜ਼ਰਵਰ ਨਿਯੁਕਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ- ਜੰਮੂ ਕਸ਼ਮੀਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਲ ਇੰਡੀਆ ਕਾਂਗਰਸ ਕਮੇਟੀ ਨੇ ਚਰਨਜੀਤ ਸਿੰਘ ਚੰਨੀ ਅਤੇ ਮੁਕੇਸ਼ ਅਗਨੀਹੋਤਰੀ ਨੂੰ....
ਅਟਾਰੀ ਦੇ ਉਲੰਪੀਅਨ ਹਾਕੀ ਖਿਡਾਰੀ ਜੁਗਰਾਜ ਸਿੰਘ ਜੋਗਾ ਦੇ ਇਕਲੌਤੇ ਗੋਲ ਨਾਲ ਭਾਰਤ ਨੂੰ ਮਿਲੀ ਜਿੱਤ
. . .  about 2 hours ago
ਅਟਾਰੀ, ਅੰਮ੍ਰਿਤਸਰ 17 ਸਤੰਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)- ਚੀਨ ਵਿਖੇ ਖੇਡੇ ਗਏ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ ਦੇ ਫਾਈਨਲ ਮੁਕਾਬਲੇ ਵਿਚ ਅਟਾਰੀ ਅੰਮ੍ਰਿਤਸਰ ਦੇ ਜੰਮਪਲ ਜੁਗਰਾਜ ਸਿੰਘ ਜੋਗਾ....
ਐਨ.ਆਰ.ਆਈ. ਕਤਲ ਮਾਮਲਾ: ਪੁਲਿਸ ਨੇ ਦੋ ਦੋਸ਼ੀ ਕੀਤੇ ਕਾਬੂ
. . .  about 2 hours ago
ਜਲੰਧਰ, 17 ਸਤੰਬਰ- ਜਲੰਧਰ ਦਿਹਾਤੀ ਦੇ ਨਕੋਦਰ ਵਿਖੇ ਪਿੰਡ ਕੰਗ ਸਾਹਬੂ ਤੋਂ ਕਿਡਨੈਪ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਐਨ.ਆਰ.ਆਈ. ਮੋਹਿੰਦਰ ਸਿੰਘ ਦੀ ਤੇਜ਼ਧਾਰ....
ਕਮਿਸ਼ਨਰੇਟ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਕੀਤਾ ਪਰਦਾਫ਼ਾਸ਼
. . .  about 3 hours ago
ਜਲੰਧਰ, 17 ਸਤੰਬਰ (ਮਨਜੋਤ ਸਿੰਘ)- ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਪੁਲਿਸ ਕਮਿਸ਼ਨਰੇਟ ਨੇ ਇਕ ਵਿਅਕਤੀ ਨੂੰ ਚੋਰੀ ਦੇ ਪੰਜ ਮੋਟਰਸਾਈਕਲਾਂ ਅਤੇ ਜਾਅਲੀ....
ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਭਾਰਤ ਪੰਜਵੀਂ ਵਾਰ ਬਣਿਆ ਚੈਂਪੀਅਨ
. . .  about 3 hours ago
ਬੀਜਿੰਗ, 17 ਸਤੰਬਰ- ਭਾਰਤੀ ਪੁਰਸ਼ ਹਾਕੀ ਟੀਮ ਨੇ ਜੁਗਰਾਜ ਦੇ ਨਿਰਣਾਇਕ ਗੋਲ ਨਾਲ ਚੀਨ ਨੂੰ 1-0 ਨਾਲ ਹਰਾ ਕੇ ਪੰਜਵੀਂ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਖਿਤਾਬ ਜਿੱਤ ਲਿਆ ਹੈ। ਭਾਰਤ ਅਤੇ ਚੀਨ....
ਅਰਵਿੰਦ ਕੇਜਰੀਵਾਲ ਨੇ ਉਪ ਰਾਜਪਾਲ ਨੂੰ ਸੌਂਪਿਆ ਆਪਣਾ ਅਸਤੀਫ਼ਾ
. . .  about 3 hours ago
ਨਵੀਂ ਦਿੱਲੀ, 17 ਸਤੰਬਰ- ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਿੱਲੀ ਦੇ ਉਪ-ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਆਪਣਾ....
100 ਕਰੋੜੀ ਘੁਟਾਲੇ ਦੀ ਜਾਂਚ ਲਈ ਬਣਾਈ ਗਈ ਐਸ.ਆਈ.ਟੀ. ਇਕ ਦਿਖਾਵਾ- ਸਰਬਜੀਤ ਸਿੰਘ ਝਿੰਜਰ
. . .  about 3 hours ago
ਚੰਡੀਗੜ੍ਹ, 17 ਸਤੰਬਰ (ਪੰਜਾਬ ਮੇਲ)- ਯੂਥ ਅਕਾਲੀ ਦਲ ਨੇ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਬਰਖ਼ਾਸਤ ਕਰਨ ਅਤੇ ਉਨ੍ਹਾਂ ਦੀ ਆਈ.ਪੀ.ਐਸ. ਪਤਨੀ ਜੋਤੀ ਯਾਦਵ ਨੂੰ 100 ਕਰੋੜ ਦਾ ਸਾਈਬਰ ਕ੍ਰਾਈਮ...
ਯੂਥ ਕਾਂਗਰਸ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ’ਤੇ ਬੇਰੁਜ਼ਗਾਰੀ ਦਿਵਸ
. . .  about 4 hours ago
ਛੇਹਰਟਾ, 17 ਸਤੰਬਰ (ਪੱਤਰ ਪ੍ਰੇਰਕ)- ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਸ੍ਰੀਨਿਵਾਸ ਬੀ. ਵੀ. ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਮੋਹਿਤ ਮਹਿੰਦਰਾ ਦੇ ਦਿਸ਼ਾ ਨਿਰਦੇਸ਼ ਤੇ ਯੂਥ ਕਾਂਗਰਸ....
ਮ੍ਰਿਤਕ ਮਗਨਰੇਗਾ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਕੌਮੀ ਮਾਰਗ 'ਤੇ ਚੱਕਾ ਜਾਮ
. . .  about 4 hours ago
ਸੁਨਾਮ (ਊਧਮ ਸਿੰਘ ਵਾਲਾ), 17 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)-ਬੀਤੇ ਕੱਲ ਸਥਾਨਕ ਪਟਿਆਲਾ ਮੁੱਖ ਮਾਰਗ 'ਤੇ ਹੋਏ ਸੜਕ ਹਾਦਸੇ 'ਚ ਮਰੇ 4 ਮਗਨਰੇਗਾ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿੱਢਿਆ ਗਿਆ ਅਣਮਿੱਥੇ ਸਮੇਂ ਦਾ ਸੰਘਰਸ਼ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਪੀੜਤ ਪਰਿਵਾਰਾਂ ਵਲੋਂ ਕਿਹਾ ਜਾ...
ਪੰਜਾਬ 'ਚ ਆਰਥਿਕ ਐਮਰਜੈਂਸੀ ਵਾਲੇ ਬਣੇ ਹਾਲਾਤ - ਡਾ. ਅਮਰ ਸਿੰਘ
. . .  about 4 hours ago
ਸਮਰਾਲਾ, 17 ਸਤੰਬਰ (ਗੋਪਾਲ ਸੋਫਤ)-ਪੰਜਾਬ ਕਾਂਗਰਸ ਦੇ ਸੱਦੇ 'ਤੇ ਪੰਜਾਬ ਵਿਚ ਦਿਨੋਂ-ਦਿਨ ਨਿੱਘਰਦੀ ਜਾ ਰਹੀ ਅਮਨ-ਕਾਨੂੰਨ ਦੀ ਸਥਿਤੀ ਦੇ ਵਿਰੋਧ ਵਿਚ ਅੱਜ ਸਮਰਾਲਾ ਵਿਚ ਵੀ ਸਥਾਨਕ ਕਾਂਗਰਸ ਦੇ ਪ੍ਰਧਾਨ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਵਿਚ ਇਕ ਵੱਡਾ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ...
ਆਪ ਵਿਧਾਇਕ ਅਮਾਨਤੁੱਲਾ ਖ਼ਾਨ ਨੇ ਆਪਣੀ ਗਿ੍ਫ਼ਤਾਰੀ ਨੂੰ ਦਿੱਲੀ ਹਾਈ ਕੋਰਟ ’ਚ ਦਿੱਤੀ ਚੁਣੌਤੀ
. . .  about 4 hours ago
ਨਵੀਂ ਦਿੱਲੀ, 17 ਸਤੰਬਰ- ਓਖਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖ਼ਾਨ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੁਆਰਾ ਆਪਣੀ ਗ੍ਰਿਫ਼ਤਾਰੀ ਨੂੰ ਦਿੱਲੀ ਹਾਈ ਕੋਰਟ ਵਿਚ....
ਕੈਨੇਡਾ ਸਟੱਡੀ ਵੀਜ਼ੇ ’ਤੇ ਗਈ ਲੜਕੀ ਦੀ ਮੌਤ
. . .  about 5 hours ago
ਮਲੇਰਕੋਟਲਾ: 17 ਸਤੰਬਰ (ਪਰਮਜੀਤ ਸਿੰਘ ਕੁਠਾਲਾ, ਮੁਹੰਮਦ ਇਮਰਾਨ)- ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਮਾਣਕੀ ਤੋਂ ਚਾਰ ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਪੜ੍ਹਾਈ ਕਰਨ ਗਈ 22 ਸਾਲਾ ਲੜਕੀ....
ਪਾਕਿਸਤਾਨ ਤੋਂ ਗੈਰ ਕਾਨੂੰਨੀ ਢੰਗ ਨਾਲ ਭਾਰਤ ਆ ਰਹੇ ਨਾਗਰਿਕ ਦੀ ਮੌਤ
. . .  about 5 hours ago
ਅਟਾਰੀ, 17 ਸਤੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਭਾਰਤ ਵਲੋਂ ਪਾਕਿਸਤਾਨੀ ਨਸ਼ਾ ਤਸਕਰੀ ਅਤੇ ਹਥਿਆਰਾਂ ਦੀ ਸਪਲਾਈ ਆਦਿ ਨੂੰ ਰੋਕਣ ਲਈ ਲਗਾਈ ਗਈ ਕੰਡਿਆਲੀ ਤਾਰ ਰਸਤੇ ਬੀਤੀ....
ਬਿਨਾਂ ਸਾਡੀ ਇਜਾਜ਼ਤ 1 ਅਕਤੂਬਰ ਤੱਕ ਦੇਸ਼ ਵਿਚ ਨਹੀਂ ਹੋਵੇਗੀ ਬੁਲਡੋਜ਼ਰ ਕਾਰਵਾਈ- ਸੁਪਰੀਮ ਕੋਰਟ
. . .  about 5 hours ago
ਨਵੀਂ ਦਿੱਲੀ, 17 ਸਤੰਬਰ- ਸੁਪਰੀਮ ਕੋਰਟ ਨੇ ਦੇਸ਼ ਭਰ ਵਿਚ ਬੁਲਡੋਜ਼ਰ ਦੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਰਾਜਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਸੁਣਵਾਈ ਦੀ ਅਗਲੀ ਤਰੀਕ 1 ਅਕਤੂਬਰ...
ਕਾਂਗਰਸ ਪ੍ਰਧਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ
. . .  about 5 hours ago
ਨਵੀਂ ਦਿੱਲੀ, 17 ਸਤੰਬਰ- ਕਾਂਗਰਸ ਪ੍ਰਧਾਨ ਮੱਲਿਕ ਅਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ। ਪੱਤਰ ਵਿਚ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਖ਼ਿਲਾਫ਼ ਗਲਤ ਬਿਆਨਬਾਜ਼ੀ....
ਦਿੱਲੀ ਹਾਈ ਕੋਰਟ ਨੇ ਅਸ਼ਨੀਰ ਗਰੋਵਰ ਅਤੇ ਮਾਧੁਰੀ ਜੈਨ ਗਰੋਵਰ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
. . .  about 6 hours ago
ਨਵੀਂ ਦਿੱਲੀ, 17 ਸਤੰਬਰ- ਦਿੱਲੀ ਹਾਈ ਕੋਰਟ ਨੇ ਅਸ਼ਨੀਰ ਗਰੋਵਰ ਅਤੇ ਉਸ ਦੀ ਪਤਨੀ ਮਾਧੁਰੀ ਜੈਨ ਗਰੋਵਰ ਨੂੰ ਦੋਹਾ ਅਤੇ ਯੂਨਾਈਟਿਡ ਕਿੰਗਡਮ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਦੇ ਖ਼ਿਲਾਫ਼ ਲੁੱਕ ਆਊਟ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਅੱਸੂ ਸੰਮਤ 554

ਕਰੰਸੀ- ਸਰਾਫਾ - ਮੋਸਮ

13.2.2013

13.2.2013

ਚੰਡੀਗੜ੍ਹ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

22.6  ਸੈ:

 

---

ਘੱਟ ਤੋਂ ਘੱਟ  

8.7 ਸੈ:

 

---

ਲੁਧਿਆਣਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

21.5  ਸੈ:

 

---

ਘੱਟ ਤੋਂ ਘੱਟ  

7.2 ਸੈ:

 

---

ਅੰਮ੍ਰਿਤਸਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

20.4  ਸੈ:

 

---

ਘੱਟ ਤੋਂ ਘੱਟ  

4.8 ਸੈ:

 

---

ਦਿਨ ਦੀ ਲੰਬਾਈ 11 ਘੰਟੇ 00 ਮਿੰਟ

ਭਵਿਖਵਾਣੀ
ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਇਸ ਦੇ ਨਾਲ ਲੱਗਦੇ ਭਾਗਾਂ ਵਿਚ ਮੌਸਮ ਠੰਢਾ ਅਤੇ ਖੁਸ਼ਕ ਰਹਿਣ ਅਤੇ ਸਵੇਰ ਵੇਲੇ ਧੁੰਦ ਪੈਣ ਦਾ ਅਨੁਮਾਨ ਹੈ।

ਸਟੇਟ ਬੈੰਕ ਆਫ਼ ਇੰਡੀਆ ਅਨੁਸਾਰ (ਵਖ - ਵਖ) ਵਿਦੇਸ਼ੀ ਕਰੰਸੀਆਂ

ਮੁਦਰਾ   ਖਰੀਦ   ਵੇਚ 
ਅਮਰੀਕੀ ਡਾਲਰ   52.95   54.60
ਪੋਂਡ ਸਟਰਲਿੰਗ   82.90   85.60
ਯੂਰੋ   71.20   73.80
ਆਸਟ੍ਰੇਲਿਆਈ ਡਾਲਰ   52.05   56.75
ਕਨੇਡੀਅਨ ਡਾਲਰ   50.35   54.80
ਨਿਉਜਿਲੈੰਡ ਡਾਲਰ   42.35   46.20
ਯੂ ਏ ਈ ਦਰਾਮ   13.70   14.95

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX