ਤਾਜਾ ਖ਼ਬਰਾਂ


ਏਸ਼ੀਅਨ ਖੇਡਾਂ ਵਿਚ ਸਰਕਾਰ ਤੋਂ ਬਹੁਤ ਸਮਰਥਨ ਮਿਲਿਆ- ਨਿਸ਼ਾਨੇਬਾਜ਼ ਰੁਦਰਾਂਸ਼ ਪਾਟਿਲ
. . .  4 minutes ago
ਨਵੀਂ ਦਿੱਲੀ , 28 ਸਤੰਬਰ – ਨਿਸ਼ਾਨੇਬਾਜ਼ ਰੁਦਰਾਂਸ਼ ਪਾਟਿਲ ਨੇ ਕਿਹਾ ਕਿ ਮੈਂ ਇਸ ਮੌਕੇ ਲਈ ਸੱਚਮੁੱਚ ਸ਼ੁਕਰਗੁਜ਼ਾਰ ਹਾਂ ਕਿ ਸਾਨੂੰ ਸਾਈ ਅਤੇ ਟਾਪਸ (ਟਾਰਗੇਟ ਓਲੰਪਿਕ ਪੋਡੀਅਮ ਸਕੀਮ) ਅਤੇ ਸਰਕਾਰ ਤੋਂ ਬਹੁਤ ਸਮਰਥਨ ...
ਮਨੀਪੁਰ : ਇੰਫਾਲ ਪੂਰਬੀ ਜ਼ਿਲੇ ਦੇ ਡੀਐਮ ਨੇ ਆਦੇਸ਼ ਕੀਤੇ ਜਾਰੀ
. . .  5 minutes ago
ਇੰਫਾਲ , 28 ਸਤੰਬਰ – ਇੰਫਾਲ ਪੂਰਬੀ ਜ਼ਿਲੇ ਦੇ ਡੀਐਮ ਨੇ ਆਦੇਸ਼ ਜਾਰੀ ਕੀਤੇ ਹਨ । ਇੰਫਾਲ ਪੂਰਬੀ ਵਿਚ ਰਿਹਾਇਸ਼ਾਂ ਤੋਂ ਬਾਹਰ ਵਿਅਕਤੀਆਂ ਦੀ ਆਵਾਜਾਈ 'ਤੇ ਪਾਬੰਦੀ ਇਸ ਤਰ੍ਹਾਂ ਜ਼ਿਲ੍ਹੇ ਦੇ ਸਾਰੇ ਖੇਤਰਾਂ ਲਈ ...
ਅਣਪਛਾਤੇ ਵਿਅਕਤੀਆ ਵਲੋਂ ਦਿਨ ਦਿਹਾੜੇ ਮਹਿਲਾ ਦਾ ਕਤਲ , ਧੀ ਗੰਭੀਰ ਜ਼ਖਮੀ
. . .  43 minutes ago
ਕਰਤਾਰਪੁਰ ,28 ਸਤੰਬਰ ( ਭਜਨ ਸਿੰਘ )- ਅੱਜ ਦਿਨ ਦਿਹਾੜੇ ਸ਼ਹਿਰ ਦੀ ਸੰਘਣੀ ਅਬਾਦੀ ਆਰੀਆ ਨਗਰ ਵਿਚ ਗੁਰਮੀਤ ਰਾਮ ਦੇ ਘਰ ਬਾਅਦ ਦੁਪਿਹਰ ਕੁਝ ਅਣਪਛਾਤੇ ਲੋਕਾਂ ਵਲੋਂ ਘਰ ਅੰਦਰ ...
ਟੀਮ ਇੰਡੀਆ, ਆਈਸੀਸੀ ਵਿਸ਼ਵ ਕੱਪ 2023: ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ
. . .  1 minute ago
ਨਵੀਂ ਦਿੱਲੀ , 28 ਸਤੰਬਰ – ਟੀਮ ਇੰਡੀਆ, ਆਈਸੀਸੀ ਵਿਸ਼ਵ ਕੱਪ 2023: ਭਾਰਤ ਦੀ ਮੇਜ਼ਬਾਨੀ ਵਿਚ ਹੋਣ ਵਾਲੇ ਵਨਡੇ ਵਿਸ਼ਵ ਕੱਪ 2023 ਦਾ ਬਿਗਲ ਜਲਦੀ ਹੀ ਵੱਜਣ ਵਾਲਾ ਹੈ । ਇਹ ਟੂਰਨਾਮੈਂਟ 5 ਅਕਤੂਬਰ ...
ਸਾਨੂੰ ਸਾਈ, ਟਾਪਸ ਅਤੇ ਸਰਕਾਰ ਦਾ ਬਹੁਤ ਸਮਰਥਨ ਮਿਲਿਆ- ਭਾਰਤੀ ਰੋਅਰ ਅਰਜੁਨ ਲਾਲ ਜਾਟ
. . .  about 1 hour ago
ਨਵੀਂ ਦਿੱਲੀ , 28 ਸਤੰਬਰ – ਏਸ਼ੀਅਨ ਖੇਡਾਂ ਦੇ ਐਥਲੀਟਾਂ ਦੇ ਇਕ ਸਨਮਾਨ ਸਮਾਰੋਹ ਵਿਚ ਭਾਰਤੀ ਰੋਅਰ ਅਰਜੁਨ ਲਾਲ ਜਾਟ ਨੇ ਕਿਹਾ ਕਿ ਅਸੀਂ ਰੋਇੰਗ ਵਿਚ ਚਾਂਦੀ ਦਾ ਤਗਮਾ ਜਿੱਤਿਆ ਅਤੇ ਸਾਨੂੰ ਸਾਈ...
ਮੇਘੋਵਾਲ ਗੰਜਿਆਂ ਦੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ’ਤੇ ਗੋਲੀਆਂ ਨਾਲ ਹਮਲਾ, ਹੋਈ ਮੌਤ
. . .  56 minutes ago
ਨਸਰਾਲਾ, 28 ਸਤੰਬਰ (ਸਤਵੰਤ ਸਿੰਘ ਥਿਆੜਾ)-ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਵਾਸੀ ਮੇਘੋਵਾਲ ਗੰਜਿਆਂ, ਜ਼ਿਲ੍ਹਾ ਹੁਸ਼ਿਆਰਪੁਰ ’ਤੇ ਕੁਝ ਅਣਪਛਾਤਿਆਂ ਵਲੋਂ ਗੋਲੀਆਂ ਨਾਲ ਹਮਲਾ
ਮੋਰਿੰਡਾ 'ਚ ਗੁਰਬਾਣੀ ਦੀਆਂ ਪੋਥੀਆਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਕਰੇ ਸਖ਼ਤ ਕਾਰਵਾਈ - ਗਿਆਨੀ ਰਘਬੀਰ ਸਿੰਘ
. . .  about 1 hour ago
ਅੰਮ੍ਰਿਤਸਰ , 28 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੋਰਿੰਡਾ ਸ਼ਹਿਰ ਵਿਚ ਆਪਣੀ ਰਿਹਾਇਸ਼ 'ਤੇ ਗੁਰਬਾਣੀ ਦੀਆਂ ਪੋਥੀਆਂ ਅਤੇ ...
ਗ੍ਰਿਫ਼ਤਾਰ ਕੀਤੇ ਗਏ ਪੁਲਿਸ ਅਧਿਕਾਰੀਆਂ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ
. . .  59 minutes ago
ਸ੍ਰੀ ਮੁਕਤਸਰ ਸਾਹਿਬ , 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੁਲਿਸ ਅਤੇ ਵਕੀਲ ਵਿਵਾਦ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਦੋ ਪੁਲਿਸ ਅਧਿਕਾਰੀਆਂ ਤੇ ਇਕ ਸੀਨੀਅਰ ਕਾਂਸਟੇਬਲ ਨੂੰ ਦੇਰ ਸ਼ਾਮ ਸ੍ਰੀ ਮੁਕਤਸਰ ਸਾਹਿਬ ...
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਖ਼ਿਲਾਫ਼ ਲੁਧਿਆਣਾ ਵਿਚ ਯੂਥ ਕਾਂਗਰਸ ਦਾ ਪ੍ਰਦਰਸ਼ਨ
. . .  about 2 hours ago
ਲੁਧਿਆਣਾ, 28 ਸਤੰਬਰ (ਰੂਪੇਸ਼ ਕੁਮਾਰ)- ਸੀਨੀਅਰ ਕਾਂਗਰਸੀ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਨਸ਼ਿਆਂ ਦੇ ਮਾਮਲੇ ਵਿਚ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਖ਼ਿਲਾਫ਼ ਯੂਥ ਕਾਂਗਰਸ ਵਲੋਂ ਲੁਧਿਆਣਾ ਵਿਚ ਸੂਬਾ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਥ ਕਾਂਗਰਸੀਆਂ...
ਭ੍ਰਿਸ਼ਟਾਚਾਰ ਕਰਨ ਵਾਲਿਆਂ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇਗੀ- ਅਨੁਰਾਗ ਠਾਕੁਰ
. . .  about 2 hours ago
ਨਵੀਂ ਦਿੱਲੀ, 28 ਸਤੰਬਰ- ਦਿੱਲੀ ਦੇ ਮੁੱਖ ਮੰਤਰੀ ਲਈ ਨਵੀਂ ਰਿਹਾਇਸ਼ ਦੇ ਨਿਰਮਾਣ ਅਤੇ ਮੁਰੰਮਤ ਵਿਚ ਕਥਿਤ ਬੇਨਿਯਮੀਆਂ ਦੀ ਸੀ.ਬੀ.ਆਈ. ਵਲੋਂ ਮੁੱਢਲੀ ਜਾਂਚ ਦਰਜ ਕੀਤੇ ਜਾਣ ’ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਚ ਡੁੱਬੀ ਆਪ ਦੀ ਸਰਕਾਰ ਦੇ ਮੁੱਖ ਮੰਤਰੀ ਦਫ਼ਤਰ ਤੋਂ ਲੈ ਕੇ ਹੇਠਲੇ...
ਅਸੀਂ ਸਾਰੇ ਇਸ ਲੜਾਈ ਵਿਚ ਸੁਖਪਾਲ ਸਿੰਘ ਖਹਿਰਾ ਦੇ ਨਾਲ- ਕਾਂਗਰਸੀ ਵਫ਼ਦ
. . .  about 2 hours ago
ਮੁਹਾਲੀ, 28 ਸਤੰਬਰ (ਦਵਿੰਦਰ ਸਿੰਘ)- ਸੁਖਪਾਲ ਸਿੰਘ ਖਹਿਰਾ ਦੀ ਗਿ੍ਰਫ਼ਤਾਰੀ ਤੋਂ ਬਾਅਦ ਕਾਂਗਰਸ ਦੇ ਵਫ਼ਦ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਵਫ਼ਦ ਵਿਚ ਸ਼ਾਮਿਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ...
ਮਨਜਿੰਦਰ ਸਿੰਘ ਲਾਲਪੁਰਾ ਦੇ ਰਿਸ਼ਤੇਦਾਰ ਦੀ ਕੁੱਟਮਾਰ ਮਾਮਲੇ ਵਿਚ ਪੰਜ ਪੁਲਿਸ ਅਧਿਅਕਾਰੀ ਮੁਅੱਤਲ
. . .  about 2 hours ago
ਤਰਨਤਾਰਨ, 28 ਸਤੰਬਰ- ਖ਼ਡੂਰ ਸਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਰਿਸ਼ਤੇਦਾਰ ਦੀ ਕੁੱਟਮਾਰ ਦੇ ਮਾਮਲੇ ਵਿਚ ਫ਼ਿਰੋਜ਼ਪੁਰ ਰੇਂਜ ਦੇ ਡੀ. ਜੀ. ਵਲੋਂ ਪੰਜ ਪੁਲਿਸ ਅਧਿਕਾਰੀ ਨੂੰ ਮੁਅੱਤਲ ਕੀਤਾ ਗਿਆ....
ਰਾਜਪਾਲ ਨੂੰ ਮਿਲਣ ਲਈ ਪੁੱਜਿਆ ਕਾਂਗਰਸੀ ਵਫ਼ਦ
. . .  about 2 hours ago
ਚੰਡੀਗੜ੍ਹ, 28 ਸਤੰਬਰ- ਪੰਜਾਬ ਕਾਂਗਰਸ ਦੇ ਆਗੂਆਂ ਦਾ ਇਕ ਵਫ਼ਦ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਡਰੱਗ ਮਾਮਲੇ ਵਿਚ ਗ੍ਰਿਫ਼ਤਾਰੀ ਦੇ ਸੰਬੰਧ ਵਿਚ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ...
ਭਾਗੀਰਥ ਸਿੰਘ ਮੀਨਾ ਹੋਣਗੇ ਸ੍ਰੀ ਮੁਕਤਸਰ ਸਾਹਿਬ ਦੇ ਨਵੇਂ ਐਸ.ਐਸ.ਪੀ.
. . .  about 2 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਬਲਕਰਨ ਸਿੰਘ ਖਾਰਾ)- ਆਈ. ਪੀ. ਐਸ. ਭਾਗੀਰਥ ਸਿੰਘ ਮੀਨਾ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਨਵਾਂ ਐਸ. ਐਸ. ਪੀ. ਨਿਯੁਕਤ ਕੀਤਾ ਗਿਆ ਹੈ।
ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨਾਲ ਚੱਲ ਰਹੇ ਤਕਰਾਰ ਦੌਰਾਨ ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਦਾ ਤਬਾਦਲਾ
. . .  about 3 hours ago
ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)- ਬੀਤੇ ਦਿਨੀਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਤਰਨ ਤਾਰਨ ਪੁਲਿਸ ਵਲੋਂ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਜੀਜਾ ਨਿਸ਼ਾਨ ਸਿੰਘ ਅਤੇ ਹੋਰਨਾਂ ਵਿਅਕਤੀਆਂ ਖ਼ਿਲਾਫ਼ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਤਹਿਤ...
ਸੜਕ ਹਾਦਸੇ ’ਚ ਜੁੜਵੇਂ ਭਰਾਵਾਂ ’ਚੋਂ ਇਕ ਦੀ ਮੌਤ, ਇਕ ਜ਼ਖ਼ਮੀ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਨੇੜੇ ਵਾਪਰੇ ਇਕ ਸੜਕ ਹਾਦਸੇ ’ਚ ਦੋ ਜੁੜਵੇਂ ਨੌਜਵਾਨ ਭਰਾਵਾਂ ’ਚੋਂ ਇਕ ਦੀ ਮੌਤ ਹੋ ਗਈ, ਜਦੋਂ ਕਿ ਦੂਜੇ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਤੋਲਾਵਾਲ ਦੇ...
ਅਣਪਛਾਤੇ ਵਿਅਕਤੀਆ ਵਲੋਂ ਦਿਨ ਦਿਹਾੜੇ ਮਹਿਲਾ ਦਾ ਕਤਲ, ਧੀ ਗੰਭੀਰ ਜ਼ਖ਼ਮੀ
. . .  about 3 hours ago
ਕਰਤਾਰਪੁਰ, 28 ਸਤੰਬਰ (ਭਜਨ ਸਿੰਘ)- ਅੱਜ ਦਿਨ ਦਿਹਾੜੇ ਸ਼ਹਿਰ ਦੀ ਸੰਘਣੀ ਆਬਾਦੀ ਵਿਚ ਟਾਹਲੀ ਸਾਹਿਬ ਰੋਡ ਉੱਪਰ ਸਥਿਤ ਆਰੀਆ ਨਗਰ ਵਿਚ ਗੁਰਮੀਤ ਰਾਮ ਦੇ ਘਰ ਬਾਅਦ ਦੁਪਹਿਰ ਕੁਝ ਅਣਪਛਾਤੇ ਲੋਕਾਂ ਵਲੋਂ...
3 ਅਕਤੂਬਰ ਤੋਂ ਸਵੇਰੇ 8.30 ਵਜੇ ਖੁੱਲ੍ਹਣਗੇ ਪੰਜਾਬ ਦੇ ਸਕੂਲ
. . .  about 3 hours ago
ਐੱਸ. ਏ. ਐੱਸ. ਨਗਰ, 28 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਰਦੀਆਂ ਦੇ ਮੌਸਮ ਦੇ ਹੁੰਦਿਆਂ ਹੀ ਅਕਤੂਬਰ ਤੋਂ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਏਸ਼ੀਆ ਦੀ ਸਭ ਤੋਂ ਵੱਡੀ ਫ਼ਰਨੀਚਰ ਮਾਰਕੀਟ ਵਿਚ ਪੁੱਜੇ ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 28 ਸਤੰਬਰ- ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਵਲੋਂ ਅੱਜ ਕੀਰਤੀਨਗਰ ਸਥਿਤ ਏਸ਼ੀਆ ਦੀ ਸਭ ਤੋਂ ਵੱਡੀ ਫ਼ਰਨੀਚਰ ਮਾਰਕੀਟ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਤਰਖਾਣ ਭਰਾਵਾਂ ਨਾਲ ਮੁਲਾਕਾਤ...
ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ ਦੋ ਦਿਨਾਂ ਲਈ ਭੇਜਿਆ ਪੁਲਿਸ ਰਿਮਾਂਡ ’ਤੇ
. . .  about 4 hours ago
ਜਲਾਲਾਬਾਦ, 28 ਸਤੰਬਰ- ਡਰੱਗ ਕੇਸ ਵਿਚ ਗਿ੍ਰਫ਼ਤਾਰ ਕੀਤੇ ਗਏ ਕਾਂਗਰਸੀ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਨ੍ਹਾਂ ਨੂੰ ਦੋ ਦਿਨਾਂ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ....
ਖਟਕੜ ਕਲਾਂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ’ਤੇ ਖਾਲੀ ਕੁਰਸੀਆਂ ਸਵਾਗਤ ਕਰਦੀਆਂ ਹੋਈਆਂ
. . .  about 4 hours ago
ਖਟਕੜ ਕਲਾਂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ’ਤੇ ਖਾਲੀ ਕੁਰਸੀਆਂ ਸਵਾਗਤ ਕਰਦੀਆਂ ਹੋਈਆਂ
ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰ ਤਿੰਨੇ ਕਰੀਬੀ ਮੁੜ ਅਦਾਲਤ ’ਚ ਪੇਸ਼, 30 ਤੱਕ ਮਿਲਿਆ ਰਿਮਾਂਡ
. . .  about 4 hours ago
ਬਠਿੰਡਾ, 28 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਬੀ.ਡੀ.ਏ. ਦੇ ਦੋ ਪਲਾਟਾਂ ਨੂੰ ਵਪਾਰਕ ਤੋਂ ਰਿਹਾਇਸ਼ੀ ਬਣਾ ਕੇ ਖ਼ਰੀਦਣ ਮਾਮਲੇ ’ਚ ਘਿਰੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਗ੍ਰਿਫ਼ਤਾਰ ਤਿੰਨੇ ਕਰੀਬੀਆਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਬਠਿੰਡਾ, ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਅਤੇ....
ਉਜੈਨ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੀਤੀ ਜਾਵੇ ਸਖ਼ਤ ਕਾਰਵਾਈ- ਸਵਾਤੀ ਮਾਲੀਵਾਲ
. . .  about 4 hours ago
ਨਵੀਂ ਦਿੱਲੀ, 28 ਸਤੰਬਰ- ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਉਜੈਨ ਵਿਚ ਇਕ 12 ਸਾਲ ਦੀ ਬੱਚੀ ਨਾਲ ਬੇਰਹਿਮੀ ਨਾਲ ਜਬਰ ਜਨਾਹ ਕੀਤਾ ਗਿਆ। ਮੱਧ ਪ੍ਰਦੇਸ਼ ਪੁਲਿਸ ਨੂੰ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਇਹ ਲੋਕ ਕੌਣ ਹਨ, ਜਿਨ੍ਹਾਂ ਨੂੰ ਬੱਚੀ....
ਸੁਖਬੀਰ ਸਿੰਘ ਬਾਦਲ ਵਲੋਂ ਇਕਬਾਲ ਸਿੰਘ ਢੀਂਡਸਾ ਜਲੰਧਰ ਕੇਂਦਰੀ ਦਾ ਹਲਕਾ ਇੰਚਾਰਜ ਨਿਯੁਕਤ
. . .  1 minute ago
ਚੰਡੀਗੜ੍ਹ, 28 ਸਤੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨੌਜਵਾਨ ਅਕਾਲੀ ਆਗੂ ਸ. ਇਕਬਾਲ ਸਿੰਘ ਢੀਂਡਸਾ ਨੂੰ ਜਲੰਧਰ (ਕੇਂਦਰੀ) ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਬਣਾਉਣ ਦਾ ਐਲਾਨ ਕੀਤਾ ਹੈ।
ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼
. . .  about 5 hours ago
ਜਲਾਲਾਬਾਦ, 28 ਸਤੰਬਰ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਫ਼ਾਜ਼ਲਿਕਾ ਦੀ ਜਲਾਲਾਬਾਦ ਅਦਾਲਤ ਵਿਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਪੰਜਾਬ ਪੁਲਿਸ ਨੇ ਨਸ਼ੇ ਦੇ ਇਕ ਮਾਮਲੇ ਵਿਚ ਹਿਰਾਸਤ ਵਿਚ ਲਿਆ ਸੀ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਮੱਘਰ ਸੰਮਤ 554

ਕਰੰਸੀ- ਸਰਾਫਾ - ਮੋਸਮ

2.3.2018

2.3.2018

ਚੰਡੀਗੜ੍ਹ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

29.0 ਸੈ:

 

---

ਘੱਟ ਤੋਂ ਘੱਟ  

16.0ਸੈ:

 

---

ਲੁਧਿਆਣਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

28.5 ਸੈ:

 

---

ਘੱਟ ਤੋਂ ਘੱਟ  

12.0 ਸੈ:

 

---

ਅੰਮ੍ਰਿਤਸਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

28.0  ਸੈ:

 

---

ਘੱਟ ਤੋਂ ਘੱਟ  

16.0  ਸੈ:

 

---

 ਜਲੰਧਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

33.0  ਸੈ:

 

---

ਘੱਟ ਤੋਂ ਘੱਟ  

17.0 ਸੈ:

 

---

ਦਿਨ ਦੀ ਲੰਬਾਈ 10 ਘੰਟੇ 47 ਮਿੰਟ

ਭਵਿਖਵਾਣੀ
ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਮੌਸਮ ਆਮ ਤੌਰ 'ਤੇ ਸਾਫ਼ ਤੇ ਖੁਸ਼ਕ ਬਣੇ ਰਹਿਣ ਦੇ ਨਾਲ ਨਾਲ ਹਲਕੀ ਧੁੰਦ ਪੈਣ ਦਾ ਅਨੁਮਾਨ ਹੈ।

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX