ਤਾਜਾ ਖ਼ਬਰਾਂ


ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦੇ ਕੀਤੇ ਨਜ਼ਰਬੰਦ
. . .  11 minutes ago
ਅੰਮ੍ਰਿਤਸਰ, 25 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਅੰਮ੍ਰਿਤਸਰ ਫੇਰੀ ਤੋਂ ਪਹਿਲਾ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਇਸ ਸੰਬੰਧੀ....
ਸ਼ਰਾਬ ਨੀਤੀ ਮਾਮਲਾ: ਈ.ਡੀ. ਨੇ ਸੁਪਰੀਮ ਕੋਰਟ ਵਿਚ ਦਾਇਰ ਕੀਤਾ ਹਲਫ਼ਨਾਮਾ
. . .  25 minutes ago
ਨਵੀਂ ਦਿੱਲੀ, 25 ਅਪ੍ਰੈਲ- ਦਿੱਲੀ ਸ਼ਰਾਬ ਨੀਤੀ ਕੇਸ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਪਟੀਸ਼ਨ ਦਾ ਵਿਰੋਧ ਕਰਦੇ ਹੋਏ....
ਸੜਕ ਹਾਦਸੇ ’ਚ 2 ਵਿਦਿਆਰਥੀ ਗੰਭੀਰ ਰੂਪ ’ਚ ਫੱਟੜ
. . .  30 minutes ago
ਜੈਤੋ, 25 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)- ਜੈਤੋ-ਕੋਟਕਪੂਰਾ ਰੋਡ ’ਤੇ ਮੋਟਰਸਾਈਕਲ ਨੂੰ ਪੀ.ਆਰ.ਟੀ.ਸੀ ਦੀ ਬੱਸ ਦੀ ਫੇਟ ਵੱਜਣ ਕਰਕੇ 11ਵੀਂ ਜਮਾਤ ਦੇ ਦੋ ਵਿਦਿਆਰਥੀਆਂ ਦੇ ਗੰਭੀਰ ਰੂਪ ਵਿਚ ਫੱਟੜ ਹੋਣ ਦਾ ਪਤਾ ਲੱਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹਰਦੇਵ ਸਿੰਘ ਪੁੱਤਰ ਭੁਪਿੰਦਰ ਸਿੰਘ ਅਤੇ ਗੁਲਾਬ ਸਿੰਘ ਪੁੱਤਰ ਰੁਪਿੰਦਰ ਸਿੰਘ ਦੋਵੇਂ ਵਾਸੀ ਰੋੜੀਕਪੂਰਾ ਜੋ ਕਿ ਆਪਣੇ....
ਕੰਬਾਈਨ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਦੋ ਦੀ ਮੌਤ
. . .  about 1 hour ago
ਸਮਾਧ ਭਾਈ, 25 ਅਪ੍ਰੈਲ (ਜਗਰੂਪ ਸਿੰਘ ਸਰੋਆ)- ਬੀਤੀ ਰਾਤ 9 ਵਜੇ ਦੇ ਕਰੀਬ ਪਿੰਡ ਸਮਾਧ ਭਾਈ ਵਿਖੇ ਦੀਦਾਰ ਸਿੰਘ ਵਾਲਾ ਪਾਸੋਂ ਆ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਸਾਹਮਣੇ ਤੋਂ ਆ ਰਹੀ ਕੰਬਾਈਨ ਦੇ ਕਟਰ.....
ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਉੱਤਰਾਖੰਡ ਸਰਕਾਰ ਨੂੰ ਤਾੜਨਾ
. . .  about 1 hour ago
ਅੰਮ੍ਰਿਤਸਰ, 25 ਅਪ੍ਰੈਲ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉੱਤਰਾਖ਼ੰਡ ਸਰਕਾਰ ਵਲੋਂ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ਦੀ ਆੜ ਹੇਠ ਗੁਰਦੁਆਰਾ ਨਾਨਕਮਤਾ ਸਾਹਿਬ....
ਮਹਾਰਾਸ਼ਟਰ ਸਾਈਬਰ ਵਿਭਾਗ ਨੇ ਅਭਿਨੇਤਰੀ ਤਮੰਨਾ ਭਾਟੀਆ ਨੂੰ ਕੀਤਾ ਸੰਮਨ ਜਾਰੀ
. . .  about 1 hour ago
ਮਹਾਰਾਸ਼ਟਰ, 25 ਅਪ੍ਰੈਲ- ਮਹਾਰਾਸ਼ਟਰ ਸਾਈਬਰ ਵਿਭਾਗ ਨੇ ਅਭਿਨੇਤਰੀ ਤਮੰਨਾ ਭਾਟੀਆ ਨੂੰ ਫੇਅਰਪਲੇ ਐਪ ’ਤੇ ਆਈ.ਪੀ.ਐਲ. 2023 ਦੀ ਗੈਰ-ਕਾਨੂੰਨੀ ਸਟ੍ਰੀਮਿੰਗ ਦੇ ਸੰਬੰਧ ਵਿਚ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ....
ਤੇਲੰਗਾਨਾ: ਸੜਕ ਹਾਦਸੇ ਵਿਚ ਬੱਚੀ ਸਮੇਤ 6 ਲੋਕਾਂ ਦੀ ਮੌਤ
. . .  about 1 hour ago
ਹੈਦਰਾਬਾਦ, 25 ਅਪ੍ਰੈਲ- ਤੇਲੰਗਾਨਾ ਜ਼ਿਲ੍ਹੇ ’ਚ ਇਕ ਸੜਕ ਹਾਦਸੇ ’ਚ ਇਕ ਬੱਚੀ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਪੁਲਿਸ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ....
ਕੈਲਗਰੀ ਉੱਤਰ ਪੂਰਬੀ ਇਲਾਕੇ ਵਿਚ ਪੰਜਾਬੀ ਮੁਟਿਆਰ ਦੀ ਲਾਸ਼ ਬਰਾਮਦ
. . .  about 1 hour ago
ਕੈਲਗਰੀ, 25 ਅਪ੍ਰੈਲ (ਜਸਜੀਤ ਸਿੰਘ ਧਾਮੀ)- ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਇਲਾਕੇ ਉੱਤਰ ਪੂਰਬੀ ਕੈਲਗਰੀ ਵਿਚ ਇਕ ਨੌਜਵਾਨ ਮੁਟਿਆਰ ਦੀ ਸ਼ੱਕੀ ਹਾਲਾਤ ਵਿਚ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ....
ਪੰਜਾਬ ਦੇ ਬੈਂਕ ਮੁਲਾਜ਼ਮ ਮੁੱਖ ਤੇ ਵਿੱਤ ਮੰਤਰੀ ਦੀ ਰਿਹਾਇਸ਼ ਅੱਗੇ ਅੱਜ ਕਰਨਗੇ ਰੋਸ ਮਾਰਚ
. . .  about 2 hours ago
ਚੋਗਾਵਾਂ, 25 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)- ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪੰਜਾਬ ਦੇ ਸਮੂਹ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਲਗਾਤਾਰ ਜਾਰੀ ਹੈ। ਇਸ ਦੇ ਬਾਵਜੂਦ ਵੀ ਬੈਂਕ ਮੈਨੇਜਮੈਂਟ ਅਤੇ ਸਰਕਾਰ ਵਲੋਂ ਛੇਵਾਂ....
⭐ਮਾਣਕ-ਮੋਤੀ ⭐
. . .  about 3 hours ago
⭐ਮਾਣਕ-ਮੋਤੀ ⭐
ਦਿੱਲੀ ਨੇ ਗੁਜਰਾਤ 4 ਦੌੜਾਂ ਨਾਲ ਹਰਾਇਆ
. . .  1 day ago
ਗੁਜਰਾਤ ਦੇ 16 ਓਵਰਾਂ ਤੋਂ ਬਾਅਦ 152/6 ਦੌੜਾਂ
. . .  1 day ago
ਗੁਜਰਾਤ ਦੇ 12 ਓਵਰਾਂ ਤੋਂ ਬਾਅਦ 119/3 ਦੌੜਾਂ
. . .  1 day ago
ਗੁਜਰਾਤ ਦੇ 10 ਓਵਰਾਂ ਤੋਂ ਬਾਅਦ 98/2 ਦੌੜਾਂ
. . .  1 day ago
ਗੁਜਰਾਤ ਦੇ 8 ਓਵਰਾਂ ਤੋਂ ਬਾਅਦ 79 ਦੌੜਾਂ
. . .  1 day ago
ਗੁਜਰਾਤ ਦੇ 6 ਓਵਰਾਂ ਤੋਂ ਬਾਅਦ 67 ਦੌੜਾਂ
. . .  1 day ago
ਦਿੱਲੀ ਨੇ ਗੁਜਰਾਤ ਨੂੰ ਦਿੱਤਾ 225 ਦੌੜਾਂ ਦਾ ਟੀਚਾ
. . .  1 day ago
ਭਾਜਪਾ ਨੇ ਝਾਰਖੰਡ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ, ਮੋਦੀ ਤੇ ਸ਼ਾਹ ਸਣੇ ਕਈ ਦਿੱਗਜ ਸ਼ਾਮਿਲ
. . .  1 day ago
ਰਾਂਚੀ ,24 ਅਪ੍ਰੈਲ - ਭਾਜਪਾ ਨੇ ਝਾਰਖੰਡ ਵਿਚ ਲੋਕ ਸਭਾ ਚੋਣ ਪ੍ਰਚਾਰ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ...
ਬਲਕੌਰ ਸਿੰਘ ਸਿੱਧੂ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜਨ ਲਈ ਜੱਕੋ-ਤੱਕੀ 'ਚ
. . .  1 day ago
ਮਾਨਸਾ, 24 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜਨ ਲਈ ਜੱਕੋ-ਤੱਕੀ 'ਚ ਹਨ । ਦੱਸ ਦੇਈਏ ਕਿ ਪਿਛਲੇ ਸਮੇਂ ਤੋਂ ਮੂਸੇਵਾਲਾ ਦੇ ਪ੍ਰਸੰਸਕ ਗਾਇਕ ...
ਬਲਕੌਰ ਸਿੰਘ ਸਿੱਧੂ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜਨ ਲਈ ਜੱਕੋ-ਤੱਕੀ 'ਚ
. . .  1 day ago
ਮਾਨਸਾ, 24 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜਨ ਲਈ ਜੱਕੋ-ਤੱਕੀ 'ਚ ਹਨ । ਦੱਸ ਦੇਈਏ ਕਿ ਪਿਛਲੇ ਸਮੇਂ ਤੋਂ ਮੂਸੇਵਾਲਾ ਦੇ ਪ੍ਰਸੰਸਕ ਗਾਇਕ ...
ਜ਼ਿਲ੍ਹਾ ਅੰਮ੍ਰਿਤਸਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਜਤਿੰਦਰ ਗਿੱਲ ਬਣੇ ਜਾਇੰਟ ਡਾਇਰੈਕਟਰ ਖੇਤੀਬਾੜੀ
. . .  1 day ago
ਅਜਨਾਲਾ, 24 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਜਗਦੇਵ ਖੁਰਦ ਦੇ ਜੰਮਪਲ ਜ਼ਿਲ੍ਹਾ ਅੰਮ੍ਰਿਤਸਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਜਤਿੰਦਰ ਸਿੰਘ ਗਿੱਲ ਤਰੱਕੀ ਹੋਣ ਉਪਰੰਤ ਜਾਇੰਟ ਡਾਇਰੈਕਟਰ ...
ਦਿੱਲੀ ਦੇ 17 ਓਵਰਾਂ ਤੋਂ ਬਾਅਦ 157/4 ਦੌੜਾਂ
. . .  1 day ago
ਦਿੱਲੀ ਦੇ 15 ਓਵਰਾਂ ਤੋਂ ਬਾਅਦ 127/3 ਦੌੜਾਂ
. . .  1 day ago
ਅਮਿਤਾਭ ਬੱਚਨ ਲਤਾ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਨਾਲ ਸਨਮਾਨਿਤ
. . .  1 day ago
ਮੁੰਬਈ,24 ਅਪ੍ਰੈਲ- ਅਭਿਨੇਤਾ ਅਮਿਤਾਭ ਬੱਚਨ ਨੂੰ ਦੀਨਾਨਾਥ ਮੰਗੇਸ਼ਕਰ ਨਾਟਿਆਗ੍ਰਹਿ 'ਚ ਲਤਾ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਦਿੱਲੀ ਦੇ 10 ਓਵਰਾਂ ਤੋਂ ਬਾਅਦ 80/3 ਦੌੜਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਮੱਘਰ ਸੰਮਤ 554

ਕਿਤਾਬਾਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX