ਤਾਜਾ ਖ਼ਬਰਾਂ


ਆਈ.ਪੀ.ਐਲ. 2024 : ਹੈਦਰਾਬਾਦ ਨੇ ਰਾਜਸਥਾਨ 36 ਦੌੜਾਂ ਨਾਲ ਹਰਾਇਆ ਐਤਵਾਰ ਨੂੰ ਹੋਵੇਗਾ ਕੋਲਕਾਤਾ ਨਾਲ ਹੈਦਰਾਬਾਦ ਦਾ ਫਾਈਨਲ ਮੁਕਾਬਲਾ
. . .  1 day ago
ਰਾਜਸਥਾਨ 'ਚ ਗਰਮੀ ਕਾਰਨ 6 ਹੋਰ ਲੋਕਾਂ ਦੀ ਮੌਤ, ਫਲੋਦੀ 'ਚ ਤਾਪਮਾਨ 49 ਡਿਗਰੀ ਤੱਕ ਪਹੁੰਚਿਆ
. . .  1 day ago
ਜੈਪੁਰ, 24 ਮਈ - ਰਾਜਸਥਾਨ 'ਚ ਦਿਨੋ-ਦਿਨ ਅੱਤ ਦੀ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਫਲੋਦੀ 'ਚ ਸ਼ੁੱਕਰਵਾਰ ਨੂੰ ਪਾਰਾ 49 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਇਸ ਦੌਰਾਨ ਸ਼ੁੱਕਰਵਾਰ ਨੂੰ ਕਥਿਤ ...
ਮਿਥੁਨ ਚੱਕਰਵਰਤੀ ਨੇ ਸ਼ੀਲਭੱਦਰ ਦੱਤ ਦੇ ਸਮਰਥਨ 'ਚ ਰੋਡ ਕੀਤਾ ਸ਼ੋਅ
. . .  1 day ago
ਦਮਦਮ, ਉੱਤਰੀ 24 ਪਰਗਨਾ, 24 ਮਈ - ਭਾਜਪਾ ਨੇਤਾ ਮਿਥੁਨ ਚੱਕਰਵਰਤੀ ਨੇ ਦਮਦਮ ਹਲਕੇ ਤੋਂ ਭਾਜਪਾ ਉਮੀਦਵਾਰ ਸ਼ੀਲਭੱਦਰ ਦੱਤ ਦੇ ਸਮਰਥਨ 'ਚ ਰੋਡ ਸ਼ੋਅ ਕੀਤਾ। ਟੀ. ਐੱਮ. ਸੀ. ਨੇ ਦਮਦਮ ਸੀਟ ਤੋਂ ਮੌਜੂਦਾ ਸਾਂਸਦ ਸੌਗਾਤਾ ਰਾਏ ਨੂੰ ...
ਆਈ.ਪੀ.ਐਲ. 2024 : ਹੈਦਰਾਬਾਦ ਨੇ ਰਾਜਸਥਾਨ ਨੂੰ ਦਿੱਤਾ 176 ਦੌੜਾਂ ਦਾ ਟੀਚਾ
. . .  1 day ago
ਧਰਮਸ਼ਾਲਾ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਪਿਆ
. . .  1 day ago
ਧਰਮਸ਼ਾਲਾ (ਹਿਮਾਚਲ ਪ੍ਰਦੇਸ਼), 24 ਮਈ - ਧਰਮਸ਼ਾਲਾ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਪਿਆ।
ਕਿਸਾਨਾਂ ਦੇ ਵਿਰੋਧ ਦਾ ਪਤਾ ਚਲਦਿਆਂ ਰਾਣਾ ਸੋਢੀ ਨੇ ਚੋਣ ਪ੍ਰਚਾਰ ਕੀਤਾ ਰੱਦ
. . .  1 day ago
ਮਮਦੋਟ , 24 ਮਈ (ਸੁਖਦੇਵ ਸਿੰਘ ਸੰਗਮ )- ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਚੋਣ ਪ੍ਰਚਾਰ ਕਰਨ ਲਈ ਮਮਦੋਟ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਰੱਖੇ ਗਏ ਪ੍ਰੋਗਰਾਮ ਦਾ ਕ੍ਰਾਂਤੀਕਾਰੀ ਕਿਸਾਨ ...
ਬਾਹਰੀ ਰੁਕਾਵਟਾਂ ਦੇ ਬਾਵਜੂਦ, ਭਾਰਤ ਨੇ 2023-24 ਵਿੱਤੀ ਸਾਲ ਮਜ਼ਬੂਤੀ ਨਾਲ ਬੰਦ ਕੀਤਾ: ਵਿੱਤ ਮੰਤਰਾਲਾ
. . .  1 day ago
ਨਵੀਂ ਦਿੱਲੀ, 24 ਮਈ (ਏ.ਐਨ.ਆਈ.) : ਭਾਰਤੀ ਅਰਥਵਿਵਸਥਾ ਨੇ ਵਿੱਤ ਮੰਤਰਾਲੇ ਦੇ ਅਧੀਨ ਆਰਥਿਕ ਮਾਮਲਿਆਂ ਦੇ ਵਿਭਾਗ ਦੀ ਮਾਸਿਕ ਆਰਥਿਕ ਸਮੀਖਿਆ ਦੇ ਬਾਵਜੂਦ, ਮਜ਼ਬੂਤ ​​ਬਾਹਰੀ ਰੁਕਾਵਟਾਂ ਦੇ ਬਾਵਜੂਦ ਬਾਜ਼ਾਰ ਦੀਆਂ ਉਮੀਦਾਂ ਤੋਂ ਵੱਧ ...
ਜਲੰਧਰ : ਜੋ ਮੀਡਿਆ ਹਾਊਸ ਝਾੜੂ ਪਾਰਟੀ ਦੀ ਧਮਕੀ ਅੱਗੇ ਨਹੀਂ ਝੁਕ ਰਿਹੈ ਉਸ 'ਤੇ ਮੁਕੱਦਮੇ ਕਰਵਾ ਰਹੀ ਹੈ : ਪ੍ਰਧਾਨ ਮੰਤਰੀ ਮੋਦੀ
. . .  1 day ago
ਆਈ.ਪੀ.ਸੀ. ਦੀ ਧਾਰਾ 144 60 ਦਿਨਾਂ ਲਈ ਜਾਂ ਅਗਲੇ ਹੁਕਮਾਂ ਤੱਕ ਲਾਗੂ - ਕੋਲਕਾਤਾ ਪੁਲਿਸ ਕਮਿਸ਼ਨਰ
. . .  1 day ago
ਕੋਲਕਾਤਾ, 24 ਮਈ - ਸੀਪੀ ਵਿਨੀਤ ਕੁਮਾਰ ਗੋਇਲ ਨੇ ਕਿਹਾ ਕਿ ਕੋਲਕਾਤਾ ਪੁਲਿਸ ਕਮਿਸ਼ਨਰ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਹੈ ਕਿ ਜਨਤਕ ਸ਼ਾਂਤੀ ਭੰਗ ਕਰਨ ਵਾਲੇ ਵੱਡੇ ਪੱਧਰ 'ਤੇ ਹਿੰਸਕ ਪ੍ਰਦਰਸ਼ਨਾਂ ...
ਭਗਵੰਤ ਮਾਨ ਸੱਚ ਦਾ ਸਾਹਮਣਾ ਕਰਨ ਦੀ ਬਜਾਏ ਕੋਝੀਆਂ ਹਰਕਤਾਂ ’ਤੇ ਉੱਤਰ ਆਇਆ-ਡਾ. ਰਤਨ ਸਿੰਘ ਅਜਨਾਲਾ
. . .  1 day ago
ਅਜਨਾਲਾ, 24 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਸਾਬਕਾ ਮੈਂਬਰ ਪਾਰਲੀਮੈਂਟ ਤੇ ਸਾਬਕਾ ਕੈਬਨਿਟ ਮੰਤਰੀ ਡਾ. ਰਤਨ ਸਿੰਘ ਅਜਨਾਲਾ ਨੇ ਅੱਜ ਤੱਕ ਦੇ ਸਭ ਤੋਂ ਨਿਕੰਮੇ....
ਕਾਂਗਰਸ ਨੇ ਕਰਤਾਰਪੁਰ ਸਾਹਿਬ ਪਾਕਿਸਤਾਨ ਨੂੰ ਦਿੱਤਾ- ਪ੍ਰਧਾਨ ਮੰਤਰੀ
. . .  1 day ago
ਜਲੰਧਰ, 24 ਮਈ- ਸੁਸ਼ੀਲ ਰਿੰਕੂ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਸਾਡੀ ਆਸਥਾ ਹੈ ਤੇ ਪੰਜਾਬ ਦਾ ਵਿਕਾਸ ਕਰਨਾ ਮੋਦੀ ਦੀ ਗਰੰਟੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ...
ਜਲੰਧਰ ਵਿਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਜਲੰਧਰ, 24 ਮਈ- ਇਥੇ ਜਨ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੋਈ ਵੀ ਇੰਡੀਆ ਗਠਜੋੜ ਨੂੰ ਆਪਣੀ ਵੋਟ ਦੇ ਕੇ ਖ਼ਰਾਬ ਕਿਉਂ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸਮੇਂ 25 ਕਰੋੜ...
ਪੰਜਾਬ ਸਰਕਾਰ ਮੀਡੀਆ ਦੀ ਆਵਾਜ਼ ਨੂੰ ਦਬਾਉਣ ਲਈ ਕਰ ਰਹੀ ਕੋਝੀਆਂ ਹਰਕਤਾਂ- ਵੀਰ ਸਿੰਘ ਲੋਪੋਕੇ
. . .  1 day ago
ਓਠੀਆਂ, 24 ਮਈ (ਗੁਰਵਿੰਦਰ ਸਿੰਘ ਛੀਨਾ)- ਰੋਜ਼ਾਨਾ ਅਜੀਤ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ’ਤੇ ਕੀਤੇ ਕੇਸ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ...
ਜਲੰਧਰ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਜਲੰਧਰ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਅਣਪਛਾਤੇ ਵਿਅਕਤੀਆਂ ਨੇ ਕੀਤੀ ਵਪਾਰੀ ਦੀ ਗੱਡੀ ’ਤੇ ਫ਼ਾਇਰਿੰਗ
. . .  1 day ago
ਕੋਟਕਪੂਰਾ, 24 ਮਈ (ਮੋਹਰ ਸਿੰਘ ਗਿੱਲ)- ਅੱਜ ਬਾਅਦ ਦੁਪਹਿਰ ਸਥਾਨਕ ਜੈਤੋ ਰੋਡ ’ਤੇ ਮੁੱਖ ਸੜਕ ਨੇੜੇ ਤਿੰਨ ਅਣਪਛਾਤੇ ਮੋਟਰ ਸਾਈਕਲ ਸਵਾਰ ਵਿਅਕਤੀਆਂ ਵਲੋਂ ਇਕ ਵਪਾਰੀ ਦੀ ਗੱਡੀ ਉਪਰ ਹਵਾਈ ਫਾਈਰਿੰਗ ਕੀਤੀ....
ਪ੍ਰਧਾਨ ਮੰਤਰੀ ਦਾ ਕਾਂਗਰਸ ’ਤੇ ਨਿਸ਼ਾਨਾ
. . .  1 day ago
ਪ੍ਰਧਾਨ ਮੰਤਰੀ ਦਾ ਕਾਂਗਰਸ ’ਤੇ ਨਿਸ਼ਾਨਾ
ਪੰਜਾਬ ਦੇ ਮੁੱਖ ਮੰਤਰੀ ਆਪ ਨਹੀਂ ਲੈ ਸਕਦੇ ਕੋਈ ਫ਼ੈਸਲਾ- ਪ੍ਰਧਾਨ ਮੰਤਰੀ
. . .  1 day ago
ਦੀਨਾਨਗਰ, 24 ਮਈ- ਜਨ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਇੱਥੋਂ ਦੀ ਸਰਕਾਰ ਰਿਮੋਟ ਨਾਲ ਚੱਲ ਰਹੀ ਹੈ ਕਿਉਂਕਿ ਮੁੱਖ ਮੰਤਰੀ ਆਪ ਕੋਈ ਵੀ ਫ਼ੈਸਲਾ ਨਹੀਂ ਲੈ ਸਕਦੇ।
ਇੰਡੀਆ’ ਗਠਜੋੜ ’ਤੇ ਪ੍ਰਧਾਨ ਮੰਤਰੀ ਨੇ ਸਾਧਿਆ ਤਿੱਖਾ ਨਿਸ਼ਾਨਾ
. . .  1 day ago
ਇੰਡੀਆ’ ਗਠਜੋੜ ’ਤੇ ਪ੍ਰਧਾਨ ਮੰਤਰੀ ਨੇ ਸਾਧਿਆ ਤਿੱਖਾ ਨਿਸ਼ਾਨਾ
ਫਤਿਹ ਰੈਲੀ ’ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਫਤਿਹ ਰੈਲੀ ’ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਪ੍ਰਧਾਨ ਮੰਤਰੀ ਨੇ ਸੰਬੋਧਨ ਕਰਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਸੰਬੋਧਨ ਕਰਨਾ ਕੀਤਾ ਸ਼ੁਰੂ
ਮੰਚ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਸਿਆਸੀ ਆਗੂਆਂ ਨਾਲ ਕੀਤੀ ਮੁਲਾਕਾਤ
. . .  1 day ago
ਮੰਚ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਸਿਆਸੀ ਆਗੂਆਂ ਨਾਲ ਕੀਤੀ ਮੁਲਾਕਾਤ
ਗੁਰਦਾਸਪੁਰ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਦੀਨਾਨਗਰ, 24 ਮਈ (ਰੇਸ਼ਮ ਸਿੰਘ)- ਭਾਜਪਾ ਦੀ ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰਦਾਸਪੁਰ ਦੇ ਦੀਨਾਨਗਰ ਵਿਖੇ ਪੁੱਜ ਗਏ ਹਨ।
ਵਿਭਵ ਕੁਮਾਰ ਨੂੰ 28 ਮਈ ਤੱਕ ਭੇਜਿਆ ਗਿਆ ਨਿਆਂਇਕ ਹਿਰਾਸਤ ਵਿਚ
. . .  1 day ago
ਨਵੀਂ ਦਿੱਲੀ, 24 ਮਈ- ‘ਆਪ’ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਨੂੰ ਪੁਲਿਸ ਹਿਰਾਸਤ ਖ਼ਤਮ ਹੋਣ ਤੋਂ ਬਾਅਦ....
ਭਾਜਪਾ ਦੀ ਫ਼ਤਿਹ ਰੈਲੀ ਸ਼ੁਰੂ, ਕੁਝ ਦੇਰ ’ਚ ਪੁੱਜਣਗੇ ਪ੍ਰਧਾਨ ਮੰਤਰੀ
. . .  1 day ago
ਦੀਨਾਨਗਰ, 24 ਮਈ (ਰੇਸ਼ਮ ਸਿੰਘ)- ਗੁਰਦਾਸਪੁਰ ਦੇ ਦੀਨਾਨਗਰ ਵਿਚ ਭਾਜਪਾ ਦੀ ਫਤਿਹ ਰੈਲੀ ਸ਼ੁਰੂ ਹੋ ਗਈ ਹੈ। ਇਸ ਵਿਚ ਸਾਬਕਾ ਮੰਤਰੀ ਸੋਮ ਪ੍ਰਕਾਸ਼ ਤੋਂ ਇਲਾਵਾ ਅੰਮ੍ਰਿਤਸਰ, ਗੁਰਦਾਸਪੁਰ ਤੇ ਹੁਸ਼ਿਆਰਪੁਰ....
ਹਿਮਾਚਲ ’ਚ ਮੁੜ ਬਣੇਗੀ ਮੋਦੀ ਦੀ ਸਰਕਾਰ- ਪ੍ਰਧਾਨ ਮੰਤਰੀ
. . .  1 day ago
ਸ਼ਿਮਲਾ, 24 ਮਈ- ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਚ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦਿੱਲੀ ਦੇ ਜਿਸ ਸ਼ਾਹੀ ਪਰਿਵਾਰ ਨੇ ਹਿਮਾਚਲ ਨੂੰ ਧੋਖਾ ਦਿੱਤਾ, ਉਸ ਨੇ ਮੁੜ...
ਹੋਰ ਖ਼ਬਰਾਂ..

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX