ਤਾਜਾ ਖ਼ਬਰਾਂ


ਭਾਜਪਾ ਕਿਸਾਨਾਂ ਨੂੰ ਫ਼ਸਲ ਦਾ ਨਹੀਂ ਦੇ ਰਹੀ ਹੈ ਸਹੀ ਮੁੱਲ-ਰਾਹੁਲ ਗਾਂਧੀ
. . .  4 minutes ago
ਨਵੀਂ ਦਿੱਲੀ, 12 ਨਵੰਬਰ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਚਿਖਲੀ (ਮਹਾਰਾਸ਼ਟਰ) ਆਉਣਾ ਸੀ ਪਰ ਜਹਾਜ਼ ਵਿਚ ਤਕਨੀਕੀ...
ਟਿੱਪਰ ਨੇ ਦਰੜਿਆ ਮੋਟਰਸਾਈਕਲ, ਇਕ ਦੀ ਮੌਤ ਇਕ ਗੰਭੀਰ ਜ਼ਖ਼ਮੀ
. . .  21 minutes ago
ਠੱਠੀ ਭਾਈ, (ਮੋਗਾ), 12 ਨਵੰਬਰ (ਜਗਰੂਪ ਸਿੰਘ ਮਠਾੜੂ)- ਭਾਰਤਮਾਲਾ ਤਹਿਤ ਬਣ ਰਹੀਆਂ ਸੜਕਾਂ ’ਤੇ ਮਿੱਟੀ ਪਾਉਣ ਵਾਲੇ ਇਕ ਟਿੱਪਰ ਵਲੋਂ ਮੋਟਰਸਾਈਕਲ ਸਵਾਰ ਨੌਜਵਾਨ ਨੂੰ....
ਜਿੰਮ ਲਗਾ ਕੇ ਪਰਤ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ ’ਚ ਮੌਤ
. . .  31 minutes ago
ਚੇਤਨਪੁਰਾ, (ਅੰਮ੍ਰਿਤਸਰ), 12 ਨਵੰਬਰ (ਸ਼ਰਨਜੀਤ ਸਿੰਘ ਗਿੱਲ) - ਜ਼ਿਲ੍ਹਾ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਜਨਾਲਾ ਤਹਿਤ ਪੈਂਦੇ ਪਿੰਡ ਲਸ਼ਕਰੀ ਨੰਗਲ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿਚ....
ਸ਼੍ਰੋਮਣੀ ਕਮੇਟੀ ਦੀ ਨਵੀਂ ਅੰਤਰਿੰਗ ਕਮੇਟੀ ਦੀ ਪਲੇਠੀ ਇਕੱਤਰਤਾ ਸ਼ੁਰੂ
. . .  about 1 hour ago
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਨਵੀ ਅੰਤਰਿੰਗ ਕਮੇਟੀ ਦੀ ਪਲੇਠੀ ਇਕੱਤਰਤਾ ਅੱਜ ਇੱਥੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼ੁਰੂ.....
ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ
. . .  about 1 hour ago
ਸ੍ਰੀਨਗਰ, 12 ਨਵੰਬਰ- ਭਾਰਤੀ ਫ਼ੌਜ ਦੀ ਚਿਨਾਰ ਕੋਰ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਬਾਂਦੀਪੋਰਾ ਦੇ ਨਾਗਮਰਗ ਇਲਾਕੇ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ....
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜਲੰਧਰ ਵਿਚ ਨਗਰ ਕੀਰਤਨ ਦੀ ਹੋਈ ਸ਼ੁਰੂਆਤ
. . .  about 1 hour ago
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜਲੰਧਰ ਵਿਚ ਨਗਰ ਕੀਰਤਨ ਦੀ ਹੋਈ ਸ਼ੁਰੂਆਤ
ਸਿੱਧੂ ਮੂਸੇਵਾਲਾ ਦੇ ਤਾਏ ਨਾਲ ਸੁਰੱਖਿਆ ਵਜੋਂ ਤਾਇਨਾਤ ਗੰਨਮੈਨ ਦੀ ਦੇਰ ਰਾਤ ਗੋਲੀ ਲੱਗਣ ਨਾਲ ਮੌਤ
. . .  about 1 hour ago
ਮਾਨਸਾ, 12 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੇ ਨਾਲ ਸੁਰੱਖਿਆ ’ਚ ਤਾਇਨਾਤ ਗੰਨਮੈਨ ਹਰਦੀਪ ਸਿੰਘ ਦੀ ਆਪਣੇ ਲਾਇਸੰਸੀ ਪਿਸਤੌਲ ਦੀ ਸਫ਼ਾਈ...
1984 ਸਿੱਖ ਵਿਰੋਧੀ ਦੰਗੇ ਮਾਮਲਾ: ਅਦਾਲਤ ਨੇ ਮੁੱਖ ਗਵਾਹ ਲਖਵਿੰਦਰ ਕੌਰ ਤੋਂ ਪੁੱਛਗਿੱਛ ਕੀਤੀ ਸ਼ੁਰੂ
. . .  1 minute ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦਿੱਲੀ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਰਾਉਜ਼ ਐਵੇਨਿਊ ਅਦਾਲਤ ਵਿਚ ਪਹੁੰਚੇ। ਇਸ ਦੌਰਾਨ ਮੁਲਜ਼ਮ ਜਗਦੀਸ਼.....
ਸ਼ਾਹਰੁਖ਼ ਖ਼ਾਨ ਨੂੰ ਧਮਕੀ ਦੇਣ ਵਾਲਾ ਇਕ ਸ਼ੱਕੀ ਕਾਬੂ
. . .  about 2 hours ago
ਮਹਾਰਾਸ਼ਟਰ, 12 ਨਵੰਬਰ-ਮੁੰਬਈ ਪੁਲਿਸ ਨੇ ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ’ਚ ਛੱਤੀਸਗੜ੍ਹ ਦੇ ਰਾਏਪੁਰ ਤੋਂ ਇਕ ਸ਼ੱਕੀ ਨੂੰ ਹਿਰਾਸਤ ’ਚ ਲਿਆ ਹੈ। ਫਿਲਹਾਲ ਮੁੰਬਈ ਪੁਲਿਸ....
ਪੁਲਿਸ ਅਤੇ ਗੈਂਗਸਟਰ ਵਿਚਾਲੇ ਚੱਲੀਆਂ ਗੋਲੀਆਂ, ਇਕ ਗੈਂਗਸਟਰ ਜ਼ਖ਼ਮੀ
. . .  about 2 hours ago
ਤਰਨ ਤਾਰਨ, 12 ਨਵੰਬਰ (ਹਰਿੰਦਰ ਸਿੰਘ) - ਤਰਨ ਤਾਰਨ ਦੇ ਵਿਚ ਪੈਂਦੀ ਰੋਹੀ ਨਜ਼ਦੀਕ ਅੱਜ ਸਵੇਰੇ ਇਕ ਗੈਂਗਸਟਰ ਅਤੇ ਸਿਟੀ ਪੁਲਿਸ ਵਿਚਕਾਰ ਹੋਏ ਮੁਕਾਬਲੇ ਦੌਰਾਨ ਗੋਲੀਆਂ ਚੱਲਣ ਨਾਲ ਇਕ....
ਧੁੰਦ ਕਾਰਨ ਝੋਨੇ ਵਿਚ ਨਮੀ ਵਧਣ ਨਾਲ ਹੋਰ ਵਧੀਆਂ ਕਿਸਾਨਾਂ ਦੀਆਂ ਮੁਸ਼ਕਿਲਾਂ
. . .  about 2 hours ago
ਹੰਡਿਆਇਆ, (ਬਰਨਾਲਾ), 12 ਨਵੰਬਰ (ਗੁਰਜੀਤ ਸਿੰਘ ਖੁੱਡੀ)- ਅੱਜ ਹੰਡਿਆਇਆ ਇਲਾਕੇ ਦੇ ਪਿੰਡਾਂ ਵਿਚ ਸਰਦ ਰੁੱਤ ਦੀ ਪਹਿਲੀ ਧੁੰਦ ਪਈ। ਲਾਈਟਾਂ ਜਗਾ ਕੇ ਗੱਡੀਆਂ ਹੌਲੀ ਚੱਲ...
ਇੰਡੀਆ ਕਾਕਸ ਦੇ ਸਹਿ-ਮੁਖੀ ਮਾਈਕ ਵਾਲਜ਼ ਹੋਣਗੇ ਟਰੰਪ ਦੇ ਸੁਰੱਖਿਆ ਸਲਾਹਕਾਰ
. . .  about 2 hours ago
ਵਾਸ਼ਿੰਗਟਨ, 12 ਨਵੰਬਰ- ਡੋਨਾਲਡ ਟਰੰਪ ਨੇ ਆਪਣੇ ਆਉਣ ਵਾਲੇ ਪ੍ਰਸ਼ਾਸਨ ਲਈ ਇਕ ਮਹੱਤਵਪੂਰਨ ਨਿਯੁਕਤੀ ਕੀਤੀ ਹੈ, ਜੋ ਭਾਰਤ ਲਈ ਬਹੁਤ ਮਹੱਤਵਪੂਰਨ ਸਾਬਤ ਹੋ ਸਕਦੀ ਹੈ.....
ਅੱਜ ਮੁੜ ਮਹਾਰਾਸ਼ਟਰ ਵਿਚ ਰੈਲੀਆਂ ਕਰਨ ਲਈ ਜਾਣਗੇ ਪ੍ਰਧਾਨ ਮੰਤਰੀ
. . .  about 3 hours ago
ਨਵੀਂ ਦਿੱਲੀ, 12 ਨਵੰਬਰ- ਮਹਾਰਾਸ਼ਟਰ ’ਚ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਪ੍ਰਧਾਨ ਮੰਤਰੀ ਮੋਦੀ ਅੱਜ ਫਿਰ ਮਹਾਰਾਸ਼ਟਰ ਪਹੁੰਚਣਗੇ ਤੇ 3 ਰੈਲੀਆਂ ਕਰਨਗੇ। ਸਭ ਤੋਂ ਪਹਿਲਾਂ ਉਹ ਦੁਪਹਿਰ 1.....
ਇਟਲੀ: ਸੜਕ ਹਾਦਸੇ ’ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ
. . .  about 3 hours ago
ਵੈਨਿਸ, (ਇਟਲੀ) 12 ਨਵੰਬਰ (ਹਰਦੀਪ ਸਿੰਘ ਕੰਗ)- ਇਟਲੀ ਦੇ ਵਿਚੈਂਸਾ ਜ਼ਿਲ੍ਹੇ ਦੇ ਸਾਰੇਗੋ -ਮਾਲੇਦੋ ਰੋਡ ਉੱਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਜਾਨ ਚਲੀ.....
ਉੱਤਰਾਖ਼ੰਡ: ਟਰੱਕ ਤੇ ਕਾਰ ਦੀ ਟੱਕਰ ਵਿਚ 6 ਦੀ ਮੌਤ
. . .  about 4 hours ago
ਦੇਹਰਾਦੂਨ, 12 ਨਵੰਬਰ- ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਵਿਚ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ। ਟਰੱਕ ਅਤੇ ਇਨੋਵਾ ਕਾਰ ਵਿਚਾਲੇ ਹੋਈ ਟੱਕਰ ’ਚ 6 ਲੋਕਾਂ ਦੀ ਮੌਤ ਹੋ ਗਈ.....
ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਦੇਸ਼ ਵਾਸਤੇ ਉਨਾਂ ਦੇ ਯੋਗਦਾਨ ਅੱਗੇ ਸੀਸ ਝੁੱਕਦਾ ਹੈ-ਡੈਨੀਅਲ ਸਮਿੱਥ
. . .  about 4 hours ago
ਕੈਲਗਰੀ, 12 ਨਵੰਬਰ (ਜਸਜੀਤ ਸਿੰਘ ਧਾਮੀ)-ਅਲਬਰਟਾ ਦੀ ਮੁੱਖ ਮੰਤਰੀ ਡੈਨੀਅਲ ਸਮਿੱਥ ਵਲੋਂ ਇਕ ਸਮਾਗਮ ਵਿਚ ਪਹੁੰਚ ਕੇ ਰਿਮੈਂਬਰੈਂਸ ਡੇਅ ਮਨਾਉਂਦੇ ਹੋਏ ਸ਼ਹੀਦਾਂ ਵਲੋ ਦਿੱਤੀ ਸ਼ਹਾਦਤ ਨੂੰ ਯਾਦ....
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਡੇਨਿਸ ਮੰਤੁਰੋਵ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 11 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਅੱਜ ਰੂਸ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਡੇਨਿਸ ਮੰਤੁਰੋਵ ਨਾਲ ਮੁਲਾਕਾਤ ਕਰਕੇ ਖੁਸ਼ੀ ਹੋਈ। ਇਹ ਦੇਖ ਕੇ ਖੁਸ਼ੀ ਹੋਈ ਕਿ ਭਾਰਤ-ਰੂਸ ...
ਰਾਏਕੇ ਕਲਾਂ ਖ਼ਰੀਦ ਕੇਂਦਰ 'ਤੇ ਕਿਸਾਨਾਂ ਵਲੋਂ ਖ਼ਰੀਦ ਇੰਸਪੈਕਟਰ ਤੇ ਨਾਇਬ ਤਹਿਸੀਲਦਾਰ ਦਾ ਕੀਤਾ ਘਿਰਾਉ
. . .  1 day ago
ਸੰਗਤ ਮੰਡੀ, 11 ਨਵੰਬਰ (ਅੰਮ੍ਰਿਤਪਾਲ ਸ਼ਰਮਾ)-ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਦਾ ਪੰਜਾਬ ਸਰਕਾਰ ਨਾਲ ਚੱਲ ਰਿਹਾ ਰੇੜਕਾ ਖ਼ਤਮ ਹੋਣ ਦੀ ਥਾਂ ਹੋਰ ਵਧਦਾ ਜਾ ਰਿਹਾ ਹੈ। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ...
ਯੂਨੀਸੇਫ ਨੇ ਪਾਕਿਸਤਾਨ ਸਰਕਾਰ ਨੂੰ ਹਵਾ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਤੁਰੰਤ ਕਦਮ ਚੁੱਕਣ ਦੀ ਕੀਤੀ ਅਪੀਲ
. . .  1 day ago
ਇਸਲਾਮਾਬਾਦ (ਪਾਕਿਸਤਾਨ), 11 ਨਵੰਬਰ (ਏ.ਐਨ.ਆਈ.) : ਸੰਯੁਕਤ ਰਾਸ਼ਟਰ ਬਾਲ ਫੰਡ (ਯੂਨੀਸੇਫ) ਦੇ ਪ੍ਰਤੀਨਿਧੀ ਅਬਦੁੱਲਾ ਫਾਦਿਲ ਨੇ ਪਾਕਿਸਤਾਨ ਸਰਕਾਰ ਨੂੰ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਤੁਰੰਤ ਯਤਨ ਕਰਨ ਦੀ ...
ਨਡਾਲਾ 'ਚ ਉਵਰਲੋਡ ਟਰਾਲੇ ਨੇ ਤੋੜੀਆਂ ਤਾਰਾਂ , ਵਾਪਰ ਸਕਦਾ ਸੀ ਵੱਡਾ ਹਾਦਸਾ
. . .  1 day ago
ਨਡਾਲਾ,(ਕਪੂਰਥਲਾ) 11 ਨਵੰਬਰ (ਰਘਬਿੰਦਰ ਸਿੰਘ) - ਹੁਣੇ-ਹੁਣੇ ਕਸਬਾ ਨਡਾਲਾ 'ਚ ਬੇਗੋਵਾਲ ਮੰਡੀ 'ਚ ਉਵਰਲੋਡ ਹੋ ਕੇ ਟਰਾਲੇ ਨੇ ਨਡਾਲਾ ਚੌਕ 'ਚ ਤਾਰਾਂ ਤੋੜ ਦਿੱਤੀਆਂ ਜਿਸ ਕਾਰਨ ਇਲਾਕੇ ਦੀ ਬਿਜਲੀ ਸਪਲਾਈ ਪ੍ਰਭਾਵਿਤ ...
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2024 ਹਾਕੀ : ਭਾਰਤ ਨੇ ਮਲੇਸ਼ੀਆ ਨੂੰ 4-0 ਨਾਲ ਹਰਾਇਆ
. . .  1 day ago
ਪਟਨਾ, 11 ਨਵੰਬਰ- ਬਿਹਾਰ ਦੇ ਰਾਜਗੀਰ ਵਿਚ ਖੇਡੀ ਜਾ ਰਹੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿਚ ਭਾਰਤੀ ਟੀਮ ਨੇ ਮਲੇਸ਼ੀਆ ਨੂੰ 4-0 ਨਾਲ ਹਰਾ ਕੇ ਮੈਚ ਜਿੱਤ ਲਿਆ। ਇਸ ਜਿੱਤ ਨਾਲ ਭਾਰਤੀ ਟੀਮ ਨੇ ਟੂਰਨਾਮੈਂਟ ਦੀ ਸ਼ੁਰੂਆਤ ...
ਮਹਾਕੁੰਭ 2025 : ਸੰਗਮ ਦੇ ਪਾਣੀਆਂ ਦੀ ਰਾਖੀ ਲਈ 220 ਹਾਈ-ਟੈਕ ਗੋਤਾਖੋਰ ਅਤੇ 700 ਕਿਸ਼ਤੀਆਂ 24/7 ਹਾਈ ਅਲਰਟ 'ਤੇ ਰਹਿਣਗੀਆਂ
. . .  1 day ago
ਪ੍ਰਯਾਗਰਾਜ (ਉੱਤਰ ਪ੍ਰਦੇਸ਼), 11 ਨਵੰਬਰ (ਏਐਨਆਈ): ਮਹਾਕੁੰਭ 2025 ਇਕ ਸ਼ਾਨਦਾਰ ਸਮਾਗਮ ਬਣਨ ਲਈ ਤਿਆਰ ਹੈ, ਉੱਤਰ ਪ੍ਰਦੇਸ਼ ਸਰਕਾਰ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ...
ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਚਾਰ-ਚੁਫੇਰੇ ਫੈਲਿਆ ਪਰਾਲੀ ਦਾ ਧੂੰਆਂ, ਲੋਕ ਹੋਏ ਪ੍ਰੇਸ਼ਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਦੇਰ ਸ਼ਾਮ ਮਗਰੋਂ ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਚਾਰ-ਚੁਫੇਰੇ ਪਰਾਲੀ ਦਾ ਧੂੰਆਂ ਫੈਲਿਆ ਨਜ਼ਰ ਆ ਰਿਹਾ ਹੈ। ਸ਼ਹਿਰ ਅਤੇ ਇਲਾਕਾ...
ਕੇਂਦਰ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਾਲੀ ਅੰਤਰ-ਰਾਜੀ ਕੌਂਸਲ ਦੀ ਸਥਾਈ ਕਮੇਟੀ ਦਾ ਪੁਨਰਗਠਨ
. . .  1 day ago
ਨਵੀਂ ਦਿੱਲੀ, 11 ਨਵੰਬਰ-ਕੇਂਦਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਾਲੀ ਅੰਤਰ-ਰਾਜੀ ਕੌਂਸਲ ਦੀ ਸਥਾਈ ਕਮੇਟੀ ਦਾ ਪੁਨਰਗਠਨ ਕੀਤਾ। ਕਮੇਟੀ ਵਿਚ 12 ਮੈਂਬਰ ਸ਼ਾਮਿਲ ਹਨ, ਉਸ ਇਸ ਤਰ੍ਹਾਂ ਹਨ ਜਿਵੇਂ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਨਿਰਮਲਾ ਸੀਤਾਰਮਨ...
ਹੋਰ ਖ਼ਬਰਾਂ..

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX