

-
ਝਾਰਖ਼ੰਡ ਦੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . . 3 minutes ago
-
ਅੰਮ੍ਰਿਤਸਰ, 8 ਫਰਵਰੀ (ਜਸਵੰਤ ਸਿੰਘ ਜੱਸ)- ਝਾਰਖ਼ੰਡ ਦੇ ਮੁੱਖ ਮੰਤਰੀ ਸ੍ਰੀ ਹੇਮੰਤ ਸੋਰੇਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਕੱਤਰ ਪ੍ਰਤਾਪ ਸਿੰਘ ਤੇ ਸੂਚਨਾ ਅਧਿਕਾਰੀਆਂ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ......
-
ਘੁਸਪੈਠ ਕਰਨ ਆਏ ਪਾਕਿਸਤਾਨੀ ਡਰੋਨ ’ਤੇ ਬੀ.ਐਸ.ਐਫ਼. ਵਲੋਂ ਫ਼ਾਇਰਿੰਗ
. . . 11 minutes ago
-
ਅੰਮ੍ਰਿਤਸਰ, 8 ਫਰਵਰੀ - ਬੀ.ਐਸ.ਐਫ਼ ਨੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਬਾਬਾਪੀਰ ਸਰਹੱਦੀ ਚੌਕੀ ਵਿਖੇ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਖ਼ੇਤਰ ਵਿਚ ਘੁਸਪੈਠ ਕਰਨ ਵਾਲੇ ਇਕ ਡਰੋਨ ਦਾ ਪਤਾ ਲਗਾਇਆ ਹੈ। ਬੀ.ਐਸ.ਐਫ਼. ਦੇ ਜਵਾਨਾਂ ਨੇ ਡਰੋਨ ’ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ........
-
ਐਨ.ਡੀ.ਆਰ.ਐਫ਼. ਦੀ ਤੀਜੀ ਟੀਮ ਤੁਰਕੀ ਲਈ ਰਵਾਨਾ
. . . 18 minutes ago
-
ਲਖਨਊ, 8 ਫਰਵਰੀ- ਵਾਰਾਣਸੀ ਦੇ ਡਿਪਟੀ ਕਮਾਂਡੈਂਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ ਤੱਕ 2 ਟੀਮਾਂ ਮਦਦ ਲਈ ਤੁਰਕੀ ਲਈ ਰਵਾਨਾ ਹੋ ਚੁੱਕੀਆਂ ਹਨ ਅਤੇ ਹੁਣ ਤੀਜੀ ਐਨ.ਡੀ.ਆਰ.ਐਫ਼ ਟੀਮ ਵਾਰਾਣਸੀ ਤੋਂ ਰਵਾਨਾ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਟੀਮ ਵਿਚ 51 ਮੈਂਬਰ, ਕੈਨਾਇਨ ਸਕੁਐਡ.....
-
ਅਡਾਨੀ ਵਿਵਾਦ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਵਲੋਂ ਪ੍ਰਦਰਸ਼ਨ
. . . 25 minutes ago
-
ਨਵੀਂ ਦਿੱਲੀ, 8 ਫਰਵਰੀ- ਅਡਾਨੀ ਵਿਵਾਦ ਨਾਲ ਸੰਬੰਧਤ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ, ਬੀ.ਆਰ.ਐਸ., ਸ਼ਿਵ ਸੈਨਾ (ਊਧਵ ਠਾਕਰੇ) ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਗਾਂਧੀ ਦੇ ਬੁੱਤ ਦੇ ਸਾਹਮਣੇ ਪ੍ਰਦਰਸ਼ਨ....
-
ਜੇ ਅਸੀਂ ਅਨੁਸੂਚਿਤ ਜਾਤੀਆਂ ਨੂੰ ਹਿੰਦੂ ਮੰਨਦੇ ਹਾਂ ਤਾਂ ਉਨ੍ਹਾਂ ਨੂੰ ਮੰਦਿਰ ਜਾਣ ਤੋਂ ਕਿਉਂ ਰੋਕਿਆ ਜਾਂਦਾ ਹੈ- ਕਾਂਗਰਸ ਪ੍ਰਧਾਨ
. . . 37 minutes ago
-
ਨਵੀਂ ਦਿੱਲੀ, 8 ਫਰਵਰੀ- ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਜਦੋਂ ਅਸੀਂ ਅਨੁਸੂਚਿਤ ਜਾਤੀਆਂ ਨੂੰ ਹਿੰਦੂ ਮੰਨਦੇ ਹਾਂ, ਤਾਂ ਫ਼ਿਰ ਉਨ੍ਹਾਂ ਨੂੰ ਮੰਦਿਰ ਜਾਣ ਤੋਂ ਕਿਉਂ ਰੋਕਿਆ ਜਾਂਦਾ ਹੈ। ਕਈ ਮੰਤਰੀ ਉਨ੍ਹਾਂ ਦੇ ਘਰ ਜਾ ਕੇ ਖਾਣਾ ਖਾਂਦੇ ਹਨ ਤੇ ਫ਼ਿਰ ਤਸਵੀਰਾਂ ਪਾਉਂਦੇ ਹਨ। ਕਈ ਸਾਂਸਦ-ਮੰਤਰੀ....
-
ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼
. . . 54 minutes ago
-
ਗਿੱਦੜਬਾਹਾ, 8 ਫਰਵਰੀ (ਪਰਮਜੀਤ ਸਿੰਘ ਥੇੜ੍ਹੀ)- ਸਬ ਡਵੀਜ਼ਨ ਗਿੱਦੜਬਾਹਾ ਦੇ ਪਿੰਡ ਫ਼ੱਕਰਸਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼ ਕੀਤੀ ਗਈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਲਛਮਣ ਸਿੰਘ ਨੇ ਦੱਸਿਆ ਕਿ ਜਦ ਸਵੇਰੇ ਉਹ....
-
ਭਾਜਪਾ ਅਡਾਨੀ ਦੇ ਨਾਮ ਨਾਲ ਇੰਨੀ ਜੁੜੀ ਕਿਉਂ ਹੈ- ਅਧੀਰ ਰੰਜਨ ਚੌਧਰੀ
. . . about 1 hour ago
-
ਨਵੀਂ ਦਿੱਲੀ, 8 ਫਰਵਰੀ- ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਅਡਾਨੀ ਦੇ ਨਾਂ ਨੂੰ ਲੈ ਕੇ ਭਾਜਪਾ ਇੰਨੀ ਚਿੰਤਤ ਕਿਉਂ ਹੈ? ਭਾਰਤ ਵਿਚ ਬਹੁਤ ਸਾਰੇ ਉਦਯੋਗਪਤੀ ਹਨ ਪਰ ਭਾਜਪਾ ਅਡਾਨੀ ਦੇ ਨਾਮ ਨਾਲ ਇੰਨੀ ਜੁੜੀ ਕਿਉਂ ਮਹਿਸੂਸ ਕਰ ਰਹੀ ਹੈ ਕਿ ਰਾਹੁਲ.....
-
ਛਾਵਲਾ ਜਬਰ ਜਨਾਹ ਮਾਮਲਾ: ਸੁਪਰੀਮ ਕੋਰਟ ਨੂੰ ਪਟੀਸ਼ਨ ’ਤੇ ਮੁੜ ਸੁਣਵਾਈ ਕਰਨ ਦੀ ਕੀਤੀ ਅਪੀਲ
. . . 34 minutes ago
-
ਨਵੀਂ ਦਿੱਲੀ, 8 ਫਰਵਰੀ- ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਦੇ ਸਾਹਮਣੇ ਉਸ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਸਮੀਖਿਆ ਪਟੀਸ਼ਨ ਦਾ ਜ਼ਿਕਰ ਕੀਤਾ, ਜਿਸ ਨੇ 2012 ਵਿਚ ਦਿੱਲੀ ਦੇ ਛਾਵਲਾ ਖ਼ੇਤਰ ਵਿਚ ਇਕ ਔਰਤ ਨਾਲ ਕਥਿਤ ਤੌਰ ’ਤੇ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿਚ ਦਿੱਲੀ ਦੀ ਇਕ ਅਦਾਲਤ ਵਲੋਂ ਮੌਤ ਦੀ....
-
‘ਆਪ’ ਸੰਸਦ ਮੈਂਬਰ ਨੇ ਰਾਜ ਸਭਾ ਵਿਚ ਦਿੱਤਾ ਵਪਾਰਕ ਮੁਅੱਤਲੀ ਨੋਟਿਸ
. . . about 1 hour ago
-
ਨਵੀਂ ਦਿੱਲੀ, 8 ਫਰਵਰੀ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਰਾਜ ਸਭਾ ਵਿਚ ਨਿਯਮ 267 ਦੇ ਤਹਿਤ ਵਪਾਰਕ ਮੁਅੱਤਲੀ ਨੋਟਿਸ ਦਿੱਤਾ ਹੈ, ਜਿਸ ਵਿਚ ਕੁਝ ਫ਼ਰਮਾਂ ਦੇ ਖ਼ਿਲਾਫ਼ ਐਲ.ਆਈ.ਸੀ, ਐਸ.ਬੀ.ਆਈ ਆਦਿ ਦੀਆਂ ਹੋਲਡਿੰਗਜ਼ ਦੇ ਓਵਰ-ਐਕਸਪੋਜ਼ਰ ਅਤੇ ਮਾਰਕੀਟ ਹੇਰਾਫ਼ੇਰੀ...
-
ਆਰ.ਬੀ.ਆਈ. ਨੇ ਰੈਪੋ ਰੇਟ ਵਿਚ ਕੀਤਾ ਵਾਧੇ ਦਾ ਐਲਾਨ
. . . about 1 hour ago
-
ਨਵੀਂ ਦਿੱਲੀ, 8 ਫਰਵਰੀ- ਆਰ.ਬੀ.ਆਈ. ਨੇ ਰੈਪੋ ਰੇਟ ਵਿਚ 0.25 ਫ਼ੀਸਦੀ ਦਾ ਵਾਧਾ ਕੀਤਾ ਹੈ। ਕੇਂਦਰੀ ਬੈਂਕ ਨੇ ਲਗਾਤਾਰ ਛੇਵੀਂ ਵਾਰ ਰੈਪੋ ਰੇਟ ਵਿਚ ਵਾਧਾ ਕੀਤਾ ਹੈ। ਰੈਪੋ ਰੇਟ 6.25% ਤੋਂ ਵਧਾ ਕੇ 6.50% ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਤਿੰਨ ਦਿਨ ਤੱਕ ਆਰ.ਬੀ.ਆਈ. ਦੀ ਐਮ.ਪੀ.ਸੀ. ਦੀ ਅਹਿਮ ਮੀਟਿੰਗ....
-
ਤੁਰਕੀ-ਸੀਰੀਆ ਭੁਚਾਲ: ਮ੍ਰਿਤਕਾਂ ਦੀ ਗਿਣਤੀ 7,900 ਦੇ ਅੰਕੜੇ ਤੋਂ ਪਾਰ
. . . about 1 hour ago
-
ਅੰਕਾਰਾ/ਅਜ਼ਮਰੀਨ, 8 ਫਰਵਰੀ-ਤੁਰਕੀ-ਸੀਰੀਆ ਭੁਚਾਲ 'ਚ ਮਰਨ ਵਾਲਿਆਂ ਦੀ ਗਿਣਤੀ 7,900 ਦੇ ਅੰਕੜੇ ਤੋਂ ਪਾਰ ਕਰ ਗਈ...
-
ਲੋਕ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਬਹਿਸ ਦਾ ਜਵਾਬ ਦੇਣਗੇ ਪ੍ਰਧਾਨ ਮੰਤਰੀ ਮੋਦੀ
. . . about 2 hours ago
-
ਨਵੀਂ ਦਿੱਲੀ, 8 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲੋਕ ਸਭਾ ਵਿਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਬਹਿਸ ਦਾ ਜਵਾਬ...
-
ਆਪਣੀ ਅਧਿਕਾਰਤ ਭਾਰਤ ਯਾਤਰਾ ਲਈ ਫਿਜੀ ਦੇ ਉਪ ਪ੍ਰਧਾਨ ਮੰਤਰੀ ਬਿਮਨ ਪ੍ਰਸਾਦ ਪਹੁੰਚੇ ਦਿੱਲੀ
. . . 1 minute ago
-
ਨਵੀਂ ਦਿੱਲੀ, 8 ਫਰਵਰੀ-ਫਿਜੀ ਦੇ ਉਪ ਪ੍ਰਧਾਨ ਮੰਤਰੀ ਬਿਮਨ ਪ੍ਰਸਾਦ ਆਪਣੀ ਅਧਿਕਾਰਤ ਭਾਰਤ ਯਾਤਰਾ ਲਈ ਦਿੱਲੀ ਹਵਾਈ ਅੱਡੇ 'ਤੇ ਪਹੁੰਚ ਗਏ...
-
ਪਾਕਿਸਤਾਨ:ਭਿਆਨਕ ਸੜਕ ਹਾਦਸੇ 'ਚ 30 ਮੌਤਾਂ
. . . about 3 hours ago
-
ਪਿਸ਼ਾਵਰ, 8 ਫਰਵਰੀ-ਉੱਤਰੀ-ਪੱਛਮੀ ਪਾਕਿਸਤਾਨ ਦੇ ਪਿਸ਼ਾਵਰ ਵਿਖੇ ਇਕ ਬੱਸ ਅਤੇ ਕਾਰ ਦੀ ਟੱਕਰ ਤੋਂ ਬਾਅਦ ਬੱਸ ਡੂੰਘੀ ਖੱਡ ਵਿਚ ਜਾ ਡਿੱਗੀ। ਹਾਦਸੇ ਵਿਚ ਬੱਸ ਵਿਚ ਸਵਾਰ 30 ਯਾਤਰੀਆਂ ਦੀ ਮੌਤ ਹੋ ਗਈ, ਜਦਕਿ...
-
ਆਈ.ਸੀ.ਸੀ. ਨੇ ਆਰੋਨ ਫਿੰਚ ਨੂੰ ਬੇਮਿਸਾਲ ਅੰਤਰਰਾਸ਼ਟਰੀ ਕ੍ਰਿਕਟ ਕਰੀਅਰ ਲਈ ਦਿੱਤੀ ਵਧਾਈ
. . . about 3 hours ago
-
ਦੁਬਈ, 8 ਫਰਵਰੀ-ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈ.ਸੀ.ਸੀ.) ਨੇ ਆਸਟ੍ਰੇਲੀਆ ਦੇ ਆਰੋਨ ਫਿੰਚ ਨੂੰ ਸ਼ਾਨਦਾਰ ਅੰਤਰਰਾਸ਼ਟਰੀ ਕਰੀਅਰ ਲਈ ਵਧਾਈ ਦਿੱਤੀ ਹੈ, ਜਿਸ ਨੇ ਉਸ ਦੀ ਟੀਮ ਨੂੰ ਆਈ.ਸੀ.ਸੀ. ਪੁਰਸ਼ ਟੀ-20 ਵਿਸ਼ਵ ਕੱਪ 2021 ਵਿਚ ਜਿੱਤ ਦਿਵਾਉਣ ਲਈ ਅਗਵਾਈ...
-
ਅਸੀਂ ਚੀਨ ਨਾਲ ਮੁਕਾਬਲਾ ਚਾਹੁੰਦੇ ਹਾਂ, ਟਕਰਾਅ ਨਹੀਂ-ਬਾਈਡਨ
. . . about 3 hours ago
-
ਵਾਸ਼ਿੰਗਟਨ, 8 ਫਰਵਰੀ-ਸਟੇਟ ਆਫ਼ ਦ ਯੂਨੀਅਨ ਦੇ ਸੰਬੋਧਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਜੌ ਬਾਈਡਨ ਨੇ ਕਿਹਾ ਕਿ ਮੇਰੇ ਦਫ਼ਤਰ ਆਉਣ ਤੋਂ ਪਹਿਲਾਂ ਕਹਾਣੀ ਇਹ ਸੀ ਕਿ ਕਿਵੇਂ ਚੀਨ ਆਪਣੀ ਤਾਕਤ ਵਧਾ ਰਿਹਾ ਹੈ ਅਤੇ ਅਮਰੀਕਾ ਦੁਨੀਆ ਵਿਚ ਡਿਗ ਰਿਹਾ ਹੈ। ਮੈਂ ਚੀਨੀ...
-
ਐਮਰਜੈਂਸੀ ਰਾਹਤ ਸਹਾਇਤਾ ਵਾਲਾ ਭਾਰਤੀ ਹਵਾਈ ਸੈਨਾ ਦਾ ਜਹਾਜ਼ ਭੁਚਾਲ ਪ੍ਰਭਾਵਿਤ ਸੀਰੀਆ ਲਈ ਰਵਾਨਾ
. . . about 4 hours ago
-
ਨਵੀਂ ਦਿੱਲੀ, 8 ਫਰਵਰੀ-ਜਾਨ ਬਚਾਉਣ ਵਾਲੀਆਂ ਦਵਾਈਆਂ ਸਮੇਤ ਐਮਰਜੈਂਸੀ ਰਾਹਤ ਸਹਾਇਤਾ ਵਾਲਾ ਭਾਰਤੀ ਹਵਾਈ ਸੈਨਾ ਦਾ ਜਹਾਜ਼ ਭੁਚਾਲ ਪ੍ਰਭਾਵਿਤ ਸੀਰੀਆ ਲਈ ਰਵਾਨਾ ਹੋਇਆ...
-
ਤੁਰਕੀ ਅਤੇ ਸੀਰੀਆ 'ਚ ਭੁਚਾਲ ਕਾਰਨ ਹੁਣ ਤੱਕ 7700 ਮੌਤਾਂ
. . . about 4 hours ago
-
ਅੰਕਾਰਾ/ਅਜ਼ਮਰੀਨ, 8 ਫਰਵਰੀ-ਐਸੋਸੀਏਟਡ ਪ੍ਰੈਸ ਦੇ ਅਨੁਸਾਰ ਤੁਰਕੀ ਅਤੇ ਸੀਰੀਆ ਵਿਚ ਸ਼ਕਤੀਸ਼ਾਲੀ ਭੁਚਾਲ ਕਾਰਨ ਹੁਣ ਤੱਕ 7,700 ਲੋਕ ਮਾਰੇ ਜਾ ਚੁੱਕੇ ਹਨ। ਵਿਆਪਕ ਤਬਾਹੀ ਦੇ ਵਿਚਕਾਰ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ...
-
⭐ਮਾਣਕ-ਮੋਤੀ⭐
. . . about 4 hours ago
-
⭐ਮਾਣਕ-ਮੋਤੀ⭐
-
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਦੇ ਵਿਆਹ ਦੀਆਂ ਖ਼ੂਬਸੂਰਤ ਤਸਵੀਰਾਂ ਆਈਆਂ ਸਾਹਮਣੇ
. . . 1 day ago
-
-
'ਬੇਬੁਨਿਆਦ' ਦੋਸ਼, ਕਾਂਗਰਸ 'ਸੌਦੇ ਅਤੇ ਕਮਿਸ਼ਨ' ਦੇ ਦੋਹਰੇ ਥੰਮ੍ਹਾਂ 'ਤੇ ਆਧਾਰਿਤ-ਰਵੀ ਸ਼ੰਕਰ ਪ੍ਰਸਾਦ
. . . 1 day ago
-
-
ਅਦਾਲਤੀ ਕੰਪਲੈਕਸ ਦੇ ਬਾਹਰ ਗੋਲੀ ਚੱਲਣ ਦੇ ਮਾਮਲੇ ਵਿਚ ਕਾਂਗਰਸੀ ਆਗੂ ਸਮੇਤ 8 ਨਾਮਜ਼ਦ
. . . 1 day ago
-
ਲੁਧਿਆਣਾ , 7 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਅਦਾਲਤੀ ਕੰਪਲੈਕਸ ਦੇ ਬਾਹਰ ਦੋ ਧੜਿਆਂ ਵਿਚਕਾਰ ਗੋਲੀ ਚੱਲਣ ਕਾਰਨ ਜ਼ਖ਼ਮੀ ਹੋਏ ਦੋ ਨੌਜਵਾਨਾਂ ਦੇ ਮਾਮਲੇ ਵਿਚ ਪੁਲਿਸ ਨੇ ਕਾਂਗਰਸੀ ਆਗੂ ਇੰਦਰਪਾਲ ...
-
ਪ੍ਰਕਿਰਿਆ ਅਨੁਸਾਰ, ਤੁਰਕੀ, ਸੀਰੀਆ ਜਾ ਰਹੇ ਭਾਰਤੀ ਹਵਾਈ ਸੈਨਾ ਦੇ ਜਹਾਜ਼ ਪਾਕਿਸਤਾਨ ਉੱਪਰ ਨਹੀਂ ਲੈ ਰਹੇ ਹਨ ਉਡਾਣ ਦਾ ਰਸਤਾ
. . . 1 day ago
-
-
ਤੁਰਕੀ ਭੁਚਾਲ: ਦਿੱਲੀ ਸਥਿਤ ਤੁਰਕੀ ਦੁਤਾਵਾਸ ਦਾ ਝੰਡਾ ਅੱਧਾ ਝੁਕਾਇਆ
. . . 1 day ago
-
ਨਵੀਂ ਦਿੱਲੀ, 7 ਫਰਵਰੀ- 6 ਫਰਵਰੀ ਨੂੰ ਦੇਸ਼ ਵਿਚ ਆਏ ਵਿਨਾਸ਼ਕਾਰੀ ਭੁਚਾਲ ਵਿਚ 5000 ਤੋਂ ਵੱਧ ਲੋਕਾਂ ਦੀ ਮੌਤ ਦੇ ਸੋਗ ਲਈ ਦਿੱਲੀ ਸਥਿਤ ਤੁਰਕੀ ਦੇ ਦੂਤਾਵਾਸ ਵਿਚ ਤੁਰਕੀ ਦਾ ਝੰਡਾ ਅੱਧਾ ਝੁਕਾ....
-
ਭੂਟਾਨ ਦੇ ਸੰਸਦੀ ਵਫ਼ਦ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ
. . . 1 day ago
-
ਨਵੀਂ ਦਿੱਲੀ, 7 ਫਰਵਰੀ- ਭੂਟਾਨ ਦੀ ਨੈਸ਼ਨਲ ਅਸੈਂਬਲੀ ਦੇ ਸਪੀਕਰ ਵਾਂਗਚੁਕ ਨਾਮਗਾਇਲ ਦੀ ਅਗਵਾਈ ਵਿਚ ਭੂਟਾਨ ਦੇ ਇਕ ਸੰਸਦੀ ਵਫ਼ਦ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ....
- ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX