ਤਾਜਾ ਖ਼ਬਰਾਂ


ਐਸ.ਐਸ.ਪੀ. ਚਰਨਜੀਤ ਸਿੰਘ ਸੋਹਲ ਵਲੋਂ ਨਾਮਜ਼ਦਗੀ ਸੈਂਟਰ ਦੇ ਬਾਹਰ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
. . .  14 minutes ago
ਅਜਨਾਲਾ, (ਅੰਮ੍ਰਿਤਸਰ), 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਚਰਨਜੀਤ ਸਿੰਘ ਸੋਹਲ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ....
ਭਾਜਪਾ ਪੂਰੇ ਡਰੱਗ ਰੈਕੇਟ ਨੂੰ ਨਸ਼ਟ ਕਰ ਭਾਰਤ ਨੂੰ ਬਣਾਏਗੀ ‘ਨਸ਼ਾ ਮੁਕਤ ਦੇਸ਼’- ਅਮਿਤ ਸ਼ਾਹ
. . .  19 minutes ago
ਨਵੀਂ ਦਿੱਲੀ, 4 ਅਕਤੂਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕਿਹਾ ਕਿ ਇਕ ਪਾਸੇ ਜਿੱਥੇ ਮੋਦੀ ਸਰਕਾਰ ‘ਨਸ਼ਾ ਮੁਕਤ ਭਾਰਤ’ ਲਈ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਰਹੀ ਹੈ, ਉਥੇ....
ਆੜ੍ਹਤੀ ਯੂਨੀਅਨ ਭੁਲੱਥ ਵਲੋਂ ਹੜਤਾਲ ਦੇ ਚਲਦਿਆਂ ਮੰਡੀਆਂ ਵਿਚ ਝੋਨੇ ਦੀ ਸਾਫ਼ ਸਫ਼ਾਈ ਦਾ ਕੰਮ ਸ਼ੁਰੂ
. . .  27 minutes ago
ਭੁਲੱਥ, (ਕਪੂਰਥਲਾ), 4 ਅਕਤੂਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ’ਚ ਆੜਤੀ ਯੂਨੀਅਨ ਵਲੋਂ ਲਗਾਤਾਰ ਹੜਤਾਲ ਦੇ ਚੌਥੇ ਦਿਨ ਚਲਦਿਆਂ ਵੀ ਮੰਡੀ ਵਿਚ ਅਜੇ ਤੱਕ ਝੋਨੇ ਦੀ ਆਮਦ ਦਾ ਪੂਰੀ ਤਰ੍ਹਾਂ ਜ਼ੋਰ ਨਹੀਂ ਪੈ ਸਕਿਆ, ਕਿਉਂਕਿ ਕਿਸਾਨ ਵਰਗ ਅਜੇ ਤੱਕ....
ਸਰਕਾਰੀ ਗਰਲਜ਼ ਕਾਲਜ ਦੇ ਬਾਹਰ ਸਥਿਤੀ ਬਣੀ ਨਾਜ਼ੁਕ
. . .  31 minutes ago
ਜਲਾਲਾਬਾਦ, (ਫ਼ਾਜ਼ਿਲਕਾ), 4 ਅਕਤੂਬਰ (ਜਤਿੰਦਰ ਪਾਲ ਸਿੰਘ)- ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅੱਜ ਅਖੀਰਲੇ ਦਿਨ ਸਥਾਨਕ ਗਰਲਜ਼ ਕਾਲਜ ਵਿਚ ਸਥਿਤੀ ਬਹੁਤ ਹੀ....
ਚੱਕੀ ਦਰਿਆ ਵਿਚ ਡੁੱਬੇ ਲੜਕੇ ਦੀ ਲਾਸ਼ ਬਰਾਮਦ
. . .  37 minutes ago
ਪਠਾਨਕੋਟ, 4 ਅਕਤੂਬਰ (ਸੰਧੂ)- ਪਠਾਨਕੋਟ ਦੇ ਸੁਤੰਤਰਤਾ ਸੈਨਾਨੀ ਜਥੇਦਾਰ ਕੇਸਰ ਸਿੰਘ ਮਾਰਗ ’ਤੇ ਸਥਿਤ ਬਸੰਤ ਕਾਲੋਨੀ ਨਿਵਾਸੀ ਪੂਜਾ ਦੀ ਸਮੱਗਰੀ ਪ੍ਰਵਾਹ ਕਰਨ ਚੱਕੀ ਦਰਿਆ ਵਿਖੇ ਗਏ ਸੀ, ਜਿਥੇ ਸਮੱਗਰੀ ਪ੍ਰਵਾਹ....
ਤਲਵੰਡੀ ਭਾਈ ’ਚ ਅਣਪਛਾਤੇ ਵਿਅਕਤੀ ਨੇ ਚਲਾਈ ਗੋਲੀ
. . .  44 minutes ago
ਤਲਵੰਡੀ ਭਾਈ, (ਫ਼ਿਰੋਜ਼ਪੁਰ), 4 ਅਕਤੂਬਰ (ਰਵਿੰਦਰ ਸਿੰਘ ਬਜਾਜ)- ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅੱਜ ਅਖੀਰਲੇ ਦਿਨ ਤਲਵੰਡੀ ਭਾਈ ਅੰਦਰ ਅਣਪਛਾਤੇ ਵਿਅਕਤੀ ਵਲੋਂ ਗੋਲੀ ਚਲਾਉਣ....
ਪਿੰਡ ਬੂਥਗ਼ੜ ਦੀ ਸਾਰੀ ਪੰਚਾਇਤ ਦੀ ਹੋਈ ਸਰਬਸੰਮਤੀ ਨਾਲ ਚੋਣ
. . .  52 minutes ago
ਸੜੋਆ, (ਨਵਾਂਸ਼ਹਿਰ), 4 ਅਕਤੂਬਰ (ਹਰਮੇਲ ਸਿੰਘ ਸਹੂੰਗੜਾ)- 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤਾਂ ’ਚ ਬਲਾਕ ਸੜੋਆ ਜ਼ਿਲ੍ਹਾ ਨਵਾਂਸ਼ਹਿਰ ਦੇ ਕੁਝ ਪਿੰਡਾਂ ’ਚ ਸਰਬਸੰਮਤੀ ਦਾ ਰੁਝਾਨ ਦੇਖਣ ਨੂੰ....
ਸੰਗਰੂਰ ਅਨਾਜ ਮੰਡੀ ’ਚ ਸ਼ੁਰੂ ਹੋਈ ਬਾਸਮਤੀ ਦੀ ਬੋਲੀ
. . .  58 minutes ago
ਸੰਗਰੂਰ, 4 ਅਕਤੂਬਰ (ਧੀਰਜ ਪਸ਼ੋਰੀਆ)- ਚਾਰ ਦਿਨਾਂ ਬਾਅਦ ਆਖ਼ਰ ਸੰਗਰੂਰ ਅਨਾਜ ਮੰਡੀ ਵਿਚ ਬਾਸਮਤੀ ਦੀ ਬੋਲੀ ਅੱਜ ਸ਼ੁਰੂ ਹੋ ਗਈ ਹੈ। ਵਿਸ਼ੇਸ਼ ਤੌਰ ’ਤੇ ਪਹੁੰਚੇ ਵਿਧਾਇਕਾ ਨਰਿੰਦਰ ਕੌਰ....
ਨਾਮਜ਼ਦਗੀਆਂ ਦਾਖਲ ਕਰਨ ਦੇ ਆਖਰੀ ਦਿਨ ਲੱਗੀਆਂ ਲੰਮੀਆਂ ਲਾਈਨਾਂ
. . .  about 1 hour ago
ਫ਼ਿਰੋਜ਼ਪੁਰ, 4 ਅਕਤੂਬਰ (ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ)- ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਅੱਜ ਨਾਮਜ਼ਦਗੀਆਂ ਦੇ ਆਖ਼ਰੀ ਦਿਨ ਸਰਕਾਰੀ ਹਾਈ ਸਮਾਰਟ ਸਕੂਲ ਪਿੰਡ ਸਤੀਏ ਵਾਲਾ ਵਿਖੇ ਨਾਮਜ਼ਦਗੀਆਂ....
ਪੰਚਾਇਤੀ ਚੋਣਾਂ ਦਰਮਿਆਨ ਫਾਈਲਾਂ ਜਮਾ ਕਰਵਾਉਣ ਨੂੰ ਲੈ ਕੇ ਸਥਿਤੀ ਹੋਈ ਬੇਕਾਬੂ
. . .  about 1 hour ago
ਸ਼ਹਿਣਾ, (ਬਰਨਾਲਾ), 4 ਅਕਤੂਬਰ (ਸੁਰੇਸ਼ ਗੋਗੀ)- ਪੰਚਾਇਤੀ ਚੋਣਾਂ ਦੇ ਚੱਲਦਿਆਂ ਫ਼ਾਈਲਾਂ ਬਲਾਕ ਦਫ਼ਤਰ ਜਮਾ ਕਰਵਾਉਣ ਨੂੰ ਲੈ ਕੇ ਬਲਾਕ ਦਫ਼ਤਰ ਸ਼ਹਿਣਾ ਵਿਖੇ ਸਥਿਤੀ ਕਾਬੂ ਤੋਂ ਬਾਹਰ ਹੁੰਦੀ ਜਾ.....
ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਪੰਜਾਬ ਸਰਕਾਰ ਦੇ ਖ਼ਿਲਾਫ਼ ਉਮੀਦਵਾਰਾਂ ਵਲੋਂ ਨਾਅਰੇਬਾਜ਼ੀ
. . .  about 1 hour ago
ਖਡੂਰ ਸਾਹਿਬ, (ਤਰਨਤਾਰਨ), 4 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਅੱਜ ਸਰਪੰਚ ਤੇ ਪੰਚ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ ਹੋਣ ਕਰਕੇ ਬਲਾਕ ਖਡੂਰ ਸਾਹਿਬ ਦੇ ਸ੍ਰੀ....
ਰੀਅਲ ਅਸਟੇਟ ਕਾਰੋਬਾਰੀ ਵਿਕਾਸ ਪਾਸੀ ਦੇ ਘਰ ਈ.ਡੀ. ਵਲੋਂ ਛਾਪੇਮਾਰੀ
. . .  about 1 hour ago
ਲੁਧਿਆਣਾ, 4 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ’ਚ ਰੀਅਲ ਅਸਟੇਟ ਕਾਰੋਬਾਰੀ ਵਿਕਾਸ ਪਾਸੀ ਦੇ ਸਰਾਭਾ ਨਗਰ ਸਥਿਤ ਘਰ ਅਤੇ ਹੋਰ ਟਿਕਾਣਿਆਂ ’ਤੇ ਈ.ਡੀ. ਵਲੋਂ ਛਾਪੇਮਾਰੀ ਕੀਤੀ....
ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਭਰਨ ਵਾਲਿਆਂ ਦਾ ਲੱਗਿਆ ਮੇਲਾ
. . .  about 1 hour ago
ਰਾਏਕੋਟ, (ਲੁਧਿਆਣਾ), 4 ਅਕਤੂਬਰ (ਸੁਸ਼ੀਲ)- ਪੰਜਾਬ ਵਿਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤ ਚੋਣਾਂ ਦੇ ਸੰਬੰਧ ਵਿਚ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਚੋਣਾਂ ਲਈ ਨਾਮਜ਼ਦਗੀਆਂ....
ਵਿਰੋਧੀ ਧਿਰ ਦੇ ਉਮੀਦਵਾਰਾਂ ’ਤੇ ਹੋ ਰਹੇ ਹਮਲੇ ਲੋਕਤੰਤਰ ਦਾ ਹਨ ਘਾਣ- ਡਾ. ਦਲਜੀਤ ਸਿੰਘ ਚੀਮਾ
. . .  47 minutes ago
ਚੰਡੀਗੜ੍ਹ, 4 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਕ ਵੀਡੀਓ ਸਾਂਝੀ ਕੀਤੀ ਤੇ ਲਿਖਿਆ ਹੈ ਕਿ ਗੁੰਡਿਆਂ ਵਲੋਂ ਨਾਮਜ਼ਦਗੀ ਕੇਂਦਰ ’ਤੇ ਕਬਜ਼ਾ ਕਰਨ ਦੀ ਇਹ ਪਹਿਲੀ....
ਜਲਾਲਾਬਾਦ-ਸਰਕਾਰੀ ਗਰਲਜ਼ ਕਾਲਜ ਦੇ ਬਾਹਰ ਉਮੀਦਵਾਰਾਂ ਵਿਚ ਹੋਈ ਝੜਪ
. . .  about 1 hour ago
ਜਲਾਲਾਬਾਦ, (ਫ਼ਾਜ਼ਿਲਕਾ), 4 ਅਕਤੂਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਸਰਕਾਰੀ ਗਰਲਜ਼ ਕਾਲਜ ਦੇ ਬਾਹਰ ਜਿੱਥੇ ਪਿੰਡ ਦੀ ਪੰਚਾਇਤ ਦੀਆਂ ਚੋਣਾਂ ਲੜਨ ਦੇ ਲਈ ਚਾਹਵਾਨ ਉਮੀਦਵਾਰਾਂ ਦਾ ਵੱਡਾ...
ਦਿੱਲੀ ਹਾਈ ਕੋਰਟ ਨੇ ਸੁਕੇਸ਼ ਚੰਦਰਸ਼ੇਖ਼ਰ ਦੀ ਪਟੀਸ਼ਨ ਕੀਤੀ ਖ਼ਾਰਜ
. . .  about 1 hour ago
ਨਵੀਂ ਦਿੱਲੀ, 4 ਅਕਤੂਬਰ- ਦਿੱਲੀ ਹਾਈ ਕੋਰਟ ਨੇ ਕਥਿਤ ਦੋਸ਼ੀ ਸੁਕੇਸ਼ ਚੰਦਰਸ਼ੇਖਰ ਦੀ ਮੰਡੋਲੀ ਜੇਲ੍ਹ ਤੋਂ ਕਿਸੇ ਹੋਰ ਜੇਲ੍ਹ ਵਿਚ ਤਬਾਦਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ....
ਪੰਚਾਇਤ ਚੋਣਾਂ ਦੀ ਨਾਮਜ਼ਦਗੀਆਂ ਦੇ ਆਖ਼ਰੀ ਦਿਨ ਐਸ.ਐਸ.ਪੀ. ਤੇ ਐਸ.ਪੀ.ਡੀ. ਨੇ ਸੰਭਾਲੀ ਕਮਾਨ
. . .  about 1 hour ago
ਕਲਾਨੌਰ, (ਗੁਰਦਾਸਪੁਰ), 4 ਅਕਤੂਬਰ (ਪੁਰੇਵਾਲ)- ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਿਕ ਕਸਬਾ ਕਲਾਨੌਰ ’ਚ ਪਿਛਲੇ ਦਿਨੀਂ ਕਾਂਗਰਸ ਅਤੇ ਆਪ ਵਰਕਰਾਂ ਦਰਮਿਆਨ ਹੋਏ ਤਣਾਅ ਦੇ ਮਦੇਨਜ਼ਰ ਅੱਜ....
ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰ ਸਕਦੇ ਹਨ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਇਜ਼ੂ- ਸੂਤਰ
. . .  about 1 hour ago
ਨਵੀਂ ਦਿੱਲੀ, 4 ਅਕਤੂਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਇਜ਼ੂ ਦੇ ਅਗਲੇ ਹਫ਼ਤੇ 7 ਅਕਤੂਬਰ ਤੋਂ ਭਾਰਤ ਦੌਰੇ ’ਤੇ ਆਉਣ ਦੀ ਸੰਭਾਵਨਾ ਹੈ।
ਜਲੰਧਰ ਵਿਚ ਪੰਚਾਇਤੀ ਚੋਣਾਂ ਦੀ ਨਾਮਜ਼ਦਗੀ ਦੇ ਆਖ਼ਰੀ ਦਿਨ ਲੱਗੀ ਭੀੜ
. . .  about 2 hours ago
ਜਲੰਧਰ ਵਿਚ ਪੰਚਾਇਤੀ ਚੋਣਾਂ ਦੀ ਨਾਮਜ਼ਦਗੀ ਦੇ ਆਖ਼ਰੀ ਦਿਨ ਲੱਗੀ ਭੀੜ
ਪੰਚਾਇਤਾਂ ਦੀਆਂ ਨਾਮਜ਼ਦਗੀਆਂ ਦਾਖਲ ਕਰਨ ਵਾਲਿਆਂ ਦੀ ਉਮੜੀ ਭਾਰੀ ਭੀੜ
. . .  about 2 hours ago
ਮਮਦੋਟ, (ਫ਼ਿਰੋਜ਼ਪੁਰ), 4 ਅਕਤੂਬਰ ( ਰਾਜਿੰਦਰ ਸਿੰਘ ਹਾਂਡਾ)- ਪੰਚਾਇਤੀ ਚੋਣਾਂ ਸੰਬੰਧੀ ਨਾਮਜ਼ਦਗੀਆਂ ਦੇ ਅੱਜ ਆਖ਼ਰੀ ਦਿਨ ਮਾਰਕੀਟ ਕਮੇਟੀ ਦਫ਼ਤਰ ਅਤੇ ਸਰਕਾਰੀ ਸਕੂਲ ਵਿਖੇ ਨਾਮਜ਼ਦਗੀਆਂ ਦਾਖਲ....
ਦਾਖਾ ਕਾਲਜ ਵਿਖੇ ਨਾਮਜ਼ਦਗੀ ਭਰਨ ਵਾਲਿਆਂ ਦੀ ਭੀੜ ਦੇ ਕੰਟਰੋਲ ਲਈ ਪੁਲਿਸ ਤਾਇਨਾਤ
. . .  about 2 hours ago
ਮੁੱਲਾਂਪੁਰ-ਦਾਖਾ, (ਲੁਧਿਆਣਾ), 4 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਪੰਚਾਇਤੀ ਚੋਣਾਂ ਸਰਪੰਚ ਅਤੇ ਪੰਚ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰਨ ਦੇ ਆਖਰੀ ਦਿਨ ਬਲਾਕ ਸੁਧਾਰ ਪੰਚਾਇਤਾਂ ਲਈ ਕੇਂਦਰ....
ਅਜਨਾਲਾ ’ਚ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ
. . .  about 2 hours ago
ਅਜਨਾਲਾ, (ਅੰਮ੍ਰਿਤਸਰ), 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-15 ਅਕਤੂਬਰ ਨੂੰ ਗ੍ਰਾਮ ਪੰਚਾਇਤ ਦੀਆਂ ਹੋਣ ਵਾਲੀਆਂ ਚੋਣਾਂ ਲਈ ਅਜਨਾਲਾ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ....
ਅੰਗਹੀਨ ਚਾਹਵਾਨ ਉਮੀਦਵਾਰਾਂ ਨੂੰ ਸੈਂਟਰਾਂ ਵਿਚ ਕੀਤਾ ਜਾ ਰਿਹਾ ਹੈ ਪਹਿਲਾਂ ਦਾਖ਼ਲ
. . .  about 2 hours ago
ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 4 ਅਕਤੂਬਰ (ਕਪਿਲ ਕੰਧਾਰੀ)- 15 ਅਕਤੂਬਰ ਨੂੰ ਸੂਬੇ ਭਰ ਵਿਚ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਜਿੱਥੇ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੰਤਿਮ ਦਿਨ.....
ਐਨ.ਓ.ਸੀ. ਅਤੇ ਚੁੱਲ੍ਹਾ ਟੈਕਸ ਦੇ ਆਧਾਰ ’ਤੇ ਨਾਮਜ਼ਦਗੀ ਪੱਤਰ ਰੱਦ ਨਾ ਹੋਣ - ਅਕਾਲੀ ਆਗੂ
. . .  about 2 hours ago
ਸੁਲਤਾਨਪੁਰ ਲੋਧੀ, (ਕਪੂਰਥਲਾ), 4 ਅਕਤੂਬਰ (ਥਿੰਦ)- 15 ਅਕਤੂਬਰ ਨੂੰ ਪੰਜਾਬ ਵਿਚ ਹੋ ਰਹੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦਾ ਕੰਮ ਜ਼ੋਰਾਂ ’ਤੇ ਹੈ ਪਰ ਸਮਾਂ ਥੋੜ੍ਹਾ ਹੋਣ ਕਰਕੇ ਉਮੀਦਵਾਰਾਂ ਕੋਲੋਂ ਐਨ. ਓ.ਸੀ , ਚੁੱਲ੍ਹਾ ਟੈਕਸ ਸਮੇਤ ਹੋਰ ਜ਼ਰੂਰੀ ਕਾਗਜ਼ਾਤ ਪੂਰੇ ਨਹੀਂ....
ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਦਫ਼ਤਰਾਂ ਵਿਚ ਲੱਗੀ ਉਮੀਦਵਾਰਾਂ ਦੀ ਭੀੜ
. . .  about 2 hours ago
ਭੁਲੱਥ, (ਕਪੂਰਥਲਾ), 4 ਅਕਤੂਬਰ (ਮਨਜੀਤ ਸਿੰਘ ਰਤਨ)- ਪੰਚਾਇਤੀ ਚੋਣਾਂ ਦੌਰਾਨ ਸਰਪੰਚ ਅਤੇ ਪੰਚ ਦੀ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ ਹੈ, ਜਿਸ ਦੌਰਾਨ ਨਾਮਜ਼ਦਗੀ ਪੱਤਰ ਦਾਖ਼ਲ.....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮਾਘ ਸੰਮਤ 554

ਸ਼ਹਿਨਾਈਆਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX