ਤਾਜਾ ਖ਼ਬਰਾਂ


ਮਾਈਕ੍ਰੋਸਾਫਟ ਦੇ ਵਿੰਡੋਜ਼ ਆਪ੍ਰੇਟਿੰਗ ਸਿਸਟਮ ’ਚ ਆਇਆ ਵੱਡਾ ਬੱਗ
. . .  12 minutes ago
ਨਵੀਂ ਦਿੱਲੀ, 19 ਜੁਲਾਈ- ਮਾਈਕ੍ਰੋਸਾਫਟ ਦੇ ਵਿੰਡੋਜ਼ ਆਪਰੇਟਿੰਗ ਸਿਸਟਮ ’ਚ ਵੱਡਾ ਬੱਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਬੱਗ ਕਾਰਨ, ਦੁਨੀਆ ਭਰ ਦੇ ਵਿੰਡੋਜ਼ ਉਪਭੋਗਤਾਵਾਂ ਦੀਆਂ ਸਿਸਟਮ ਸਕ੍ਰੀਨਾਂ....
ਕਾਵੜ ਰਾਹਾਂ ’ਤੇ ਖਾਣ ਪੀਣ ਦੀਆਂ ਦੁਕਾਨਾਂ ’ਤੇ ਲਿਖੇ ਜਾਣ ਮਾਲਕਾਂ ਦੇ ਨਾਂਅ- ਮੁੱਖ ਮੰਤਰੀ ਯੋਗੀ
. . .  20 minutes ago
ਲਖਨਊ, 19 ਜੁਲਾਈ- ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਕਾਵੜ ਯਾਤਰੀਆਂ ਲਈ ਵੱਡਾ ਕਦਮ ਚੁੱਕਿਆ ਹੈ। ਉਨ੍ਹਾਂ ਹੁਕਮ ਦਿੰਦੇ ਹੋਏ ਕਿਹਾ ਕਿ ਪੂਰੇ ਯੂ.ਪੀ. ਵਿਚ ਕਾਵੜ ਰਾਹਾਂ ’ਤੇ ਖਾਣ ਪੀਣ ਦੀਆਂ ਦੁਕਾਨਾਂ ’ਤੇ....
ਗੋਂਡਾ ਰੇਲ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ ਚਾਰ
. . .  about 1 hour ago
ਗੋਂਡਾ (ਯੂ.ਪੀ.), 19 ਜੁਲਾਈ- ਉੱਤਰ ਪ੍ਰਦੇਸ਼ ਦੇ ਗੋਂਡਾ ਵਿਚ ਕੱਲ੍ਹ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਦੇ ਪਟੜੀ ਤੋਂ ਉਤਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਚਾਰ ਹੋ ਗਈ ਹੈ, ਜਦੋਂ ਕਿ ਇਸ ਘਟਨਾ ਵਿਚ ਕਈ ਲੋਕ...
ਆਈ.ਪੀ.ਐਸ. ਹਰਮਨਬੀਰ ਸਿੰਘ ਗਿੱਲ ਨੇ ਕੀਤਾ ਕਪੂਰਥਲਾ ਦਾ ਦੌਰਾ
. . .  about 1 hour ago
ਕਪੂਰਥਲਾ, 19 ਜੁਲਾਈ- ਅੱਜ ਸ. ਹਰਮਨਬੀਰ ਸਿੰਘ ਗਿੱਲ, ਆਈ.ਪੀ.ਐਸ., ਡੀ.ਆਈ.ਜੀ ਜਲੰਧਰ ਰੇਂਜ ਨੇ ਜ਼ਿਲ੍ਹਾ ਕਪੂਰਥਲਾ ਦਾ ਦੌਰਾ ਕੀਤਾ, ਜਿਸ ਦੌਰਾਨ ਪੁਲਿਸ ਲਾਈਨ ਵਿਖੇ ਐਸ.ਐਸ.ਪੀ.....
ਜੋਤੀ ਨੂਰਾਂ ਤੇ ਕੁਨਾਲ ਪਾਸੀ ਪੁੱਜੇ ਪੁਲਿਸ ਥਾਣੇ
. . .  about 1 hour ago
ਜਲੰਧਰ, 19 ਜੁਲਾਈ- ਮਸ਼ਹੂਰ ਸੂਫ਼ੀ ਗਾਇਕਾ ਜੋਤੀ ਨੂਰਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜੋਤੀ ਨੂਰਾਂ ਅਤੇ ਉਸ ਦੇ ਪਤੀ ਕੁਨਾਲ ਪਾਸੀ ਵਲੋਂ ਇਕ ਦੂਜੇ ’ਤੇ ਮਾਰ ਕੁੱਟ ਅਤੇ ਧਮਕਾਉਣ ਦੇ ਦੋਸ਼ ਲਗਾਏ ਗਏ....
ਤਕਨੀਕੀ ਖ਼ਰਾਬੀ ਕਾਰਨ ਦਿੱਲੀ ਤੋਂ ਅਮਰੀਕਾ ਜਾ ਰਹੇ ਜਹਾਜ਼ ਦੀ ਰੂਸ ਵਿਚ ਲੈਂਡਿੰਗ
. . .  about 1 hour ago
ਨਵੀਂ ਦਿੱਲੀ, 19 ਜੁਲਾਈ- ਏਅਰ ਇੰਡੀਆ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨ ਦਿੱਲੀ ਤੋਂ ਸੈਨ ਫ੍ਰਾਂਸਿਸਕੋ ਜਾ ਰਹੇ ਇਕ ਜਹਾਜ਼ ਵਿਚ ਤਕਨੀਕੀ ਦਿੱਕਤ ਆਉਣ ਕਾਰਨ ਕਰੀਬ ਅੱਧੀ...
ਚੋਣ ਬਾਂਡ ਦੀ ਜਾਂਚ ਐਸ.ਆਈ.ਟੀ. ਤੋਂ ਕਰਵਾਉਣ ਸੰਬੰਧੀ ਪਟੀਸ਼ਨਾਂ ਦੇ 22 ਜੁਲਾਈ ਨੂੰ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 2 hours ago
ਨਵੀਂ ਦਿੱਲੀ, 19 ਜੁਲਾਈ- ਸੁਪਰੀਮ ਕੋਰਟ ਨੇ ਕਿਹਾ ਕਿ ਉਹ 22 ਜੁਲਾਈ ਨੂੰ ਚੋਣ ਬਾਂਡ ਦਾਨ ਰਾਹੀਂ ਕਾਰਪੋਰੇਟਾਂ ਅਤੇ ਸਿਆਸੀ ਪਾਰਟੀਆਂ ਦਰਮਿਆਨ ਕਥਿਤ ਤੌਰ ’ਤੇ ਬਰਾਬਰੀ ਦੇ ਪ੍ਰਬੰਧਾਂ ਦੀ ਵਿਸ਼ੇਸ਼ ਜਾਂਚ ਟੀਮ ਤੋਂ....
ਫਿਰੌਤੀ ਦੀ ਮੰਗ ਕਰਨ ਵਾਲਾ ਨਕਲੀ ਸੀ.ਬੀ.ਆਈ. ਅਧਿਕਾਰੀ ਕਾਬੂ
. . .  about 2 hours ago
ਜਲੰਧਰ, 19 ਜੁਲਾਈ- ਬੀਤੀ ਦੇਰ ਸ਼ਾਮ ਸੈਂਟਰਲ ਹਲਕੇ ਵਿਚ ਪੁਲਿਸ ਵਲੋਂ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਫਿਰੌਤੀ ਦੀ ਮੰਗ ਕਰਨ ਵਾਲੇ ਸੀ.ਬੀ.ਆਈ. ਦੇ ਨਕਲੀ ਸਪੈਸ਼ਲ ਅਫ਼ਸਰ ਨੂੰ ਕਾਬੂ ਕੀਤਾ....
ਵਰਕਰਾਂ ਨਾਲ ਗੱਲ ਕਰਕੇ ਮੇਰੇ ਅੰਦਰ ਭਰਿਆ ਉਤਸ਼ਾਹ- ਪ੍ਰਧਾਨ ਮੰਤਰੀ
. . .  about 3 hours ago
ਨਵੀਂ ਦਿੱਲੀ, 19 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਕੱਲ੍ਹ ਸ਼ਾਮ, ਮੈਨੂੰ ਦਿੱਲੀ ਵਿਚ ਭਾਜਪਾ ਦੇ ਮੁੱਖ ਦਫ਼ਤਰ ਵਿਚ ਆਯੋਜਿਤ ਸਨੇਹ ਮਿਲਨ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਦਾ ਸੁਭਾਗ ਪ੍ਰਾਪਤ....
ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ
. . .  about 3 hours ago
ਚੰਡੀਗੜ੍ਹ, 19 ਜੁਲਾਈ- ਅੱਜ ਮੋਹਾਲੀ ਦੀ ਸੀ.ਬੀ.ਆਈ. ਅਦਾਲਤ ਵਿਚ ਭੋਲਾ ਡਰੱਗਜ਼ ਕੇਸ ਸੰਬੰਧੀ ਅਹਿਮ ਸੁਣਵਾਈ ਹੋਵੇਗੀ। ਇਸ ਮਾਮਲੇ ਵਿਚ ਅੱਜ ਅਦਾਲਤ ਕੋਈ ਵੱਡਾ ਫ਼ੈਸਲਾ ਸੁਣਾ ਸਕਦੀ....
ਜੰਮੂ ਕਸ਼ਮੀਰ: ਮਾਰੇ ਗਏ ਅੱਤਵਾਦੀਆਂ ਪਾਸੋਂ ਹਥਿਆਰ ਤੇ ਪਾਕਿਸਤਾਨੀ ਪਛਾਣ ਪੱਤਰ ਬਰਾਮਦ
. . .  about 3 hours ago
ਸ੍ਰੀਨਗਰ, 19 ਜੁਲਾਈ- ਭਾਰਤੀ ਫੌਜ ਨੇ ਬੀਤੇ ਦਿਨ ਕਸ਼ਮੀਰ ਦੇ ਕੇਰਨ ਸੈਕਟਰ ਵਿਚ ਕੰਟਰੋਲ ਰੇਖਾ ਦੇ ਪਾਰ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਅਧਿਕਾਰੀਆਂ ਨੇ ਦੱਸਿਆ ਕਿ.....
ਹਾਦਸੇ ਦਾ ਸ਼ਿਕਾਰ ਹੋਏ ਕਰਨ ਔਜਲਾ
. . .  about 3 hours ago
ਚੰਡੀਗੜ੍ਹ, 19 ਜੁਲਾਈ- ਪੰਜਾਬ ਦੇ ਮਸ਼ਹੂਰ ਗਾਇਕ ਕਰਨ ਔਜਲਾ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਬਾਰੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ’ਚ ਉਨ੍ਹਾਂ ਦੀ ਟ੍ਰੈਕਿੰਗ....
ਆਪਣੇ ’ਤੇ ਹਮਲੇ ਬਾਰੇ ਬੋਲੇ ਡੋਨਾਲਡ ਟਰੰਪ, ‘‘ਉਹ ਬਹੁਤ ਹੀ ਦੁਖਦਾਈ ਪਲ ਸੀ’’
. . .  about 4 hours ago
ਮਿਲਵਾਕੀ, 19 ਜੁਲਾਈ- ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ 2024 ਦੀਆਂ ਰਾਸ਼ਟਰਪਤੀ ਚੋਣਾਂ ਲਈ ਰਿਪਬਲਿਕਨ ਪਾਰਟੀ ਦੀ ਨਾਮਜ਼ਦਗੀ ਨੂੰ ਰਸਮੀ ਤੌਰ ’ਤੇ ਸਵੀਕਾਰ ਕਰ ਲਿਆ ਹੈ। ਟਰੰਪ ਨੇ ਰਿਪਬਲਿਕਨ....
ਮਹਿਲਾ ਏਸ਼ੀਆ ਕੱਪ: ਭਾਰਤ ਅੱਜ ਪਾਕਿਸਤਾਨ ਖ਼ਿਲਾਫ਼ ਖੇਡੇਗਾ ਆਪਣਾ ਪਹਿਲਾ ਮੈਚ
. . .  about 5 hours ago
ਨਵੀਂ ਦਿੱਲੀ, 19 ਜੁਲਾਈ- ਮਹਿਲਾ ਏਸ਼ੀਆ ਕੱਪ ਦੀ ਅੱਜ ਤੋਂ ਸ਼ੁਰੂਆਤ ਹੋ ਰਹੀ ਹੈ। ਇਸ ਦੇ ਤਹਿਤ ਅੱਜ ਭਾਰਤ ਪਾਕਿਸਤਾਨ ਦੇ ਖ਼ਿਲਾਫ਼ ਆਪਣਾ ਪਹਿਲਾ ਮੈਚ ਖੇਡੇਗਾ। ਭਾਰਤੀ ਟੀਮ ਦੀ ਕਪਤਾਨੀ ਹਰਮਨਪ੍ਰੀਤ ਕਰ...
⭐ਮਾਣਕ-ਮੋਤੀ ⭐
. . .  about 5 hours ago
⭐ਮਾਣਕ-ਮੋਤੀ ⭐
ਮਹਾਰਾਸ਼ਟਰ ਦੇ ਜਾਲਨਾ 'ਚ ਵੱਡਾ ਹਾਦਸਾ, ਸੜਕ ਕਿਨਾਰੇ ਖੂਹ 'ਚ ਡਿੱਗੀ ਟੈਕਸੀ, 7 ਲੋਕਾਂ ਦੀ ਮੌਤ
. . .  1 day ago
ਜਾਲਨਾ (ਮਹਾਰਾਸ਼ਟਰ), 18 ਜੁਲਾਈ - ਮਹਾਰਾਸ਼ਟਰ ਦੇ ਜਾਲਨਾ 'ਚ ਯਾਤਰੀਆਂ ਨਾਲ ਭਰੀ ਇੱਕ ਟੈਕਸੀ ਸੜਕ ਕਿਨਾਰੇ ਖੂਹ 'ਚ ਡਿੱਗ ਗਈ। ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋ ...
ਪੰਪ ਆਪਰੇਟਰ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕੀਤੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 18 ਜੁਲਾਈ ( ਲੱਕਵਿੰਦਰ ਸ਼ਰਮਾ )- ਅੱਜ ਬਠਿੰਡਾ ਜ਼ਿਲ੍ਹੇ ਦੀ ਤਹਿਸੀਲ ਤਲਵੰਡੀ ਸਾਬੋ ਦੇ ਪਿੰਡ ਮਲਕਾਣਾ ਦੇ ਵਾਟਰ ਵਰਕਸ 'ਤੇ ਤਾਇਨਾਤ ਪੰਪ ਆਪਰੇਟਰ ...
ਸਿੱਖਾਂ ਦਾ ਆਪਣਾ ‘ਸਿੱਖ ਵਿਦਿਅਕ ਬੋਰਡ’ ਸਥਾਪਿਤ ਕੀਤਾ ਜਾਵੇਗਾ-ਜਥੇਦਾਰ ਹਰਪ੍ਰੀਤ ਸਿੰਘ
. . .  1 day ago
ਸ੍ਰੀ ਅਨੰਦਪੁਰ ਸਾਹਿਬ ,18 ਜੁਲਾਈ (ਨਿੱਕੂਵਾਲ / ਸੈਣੀ)-ਸਿੱਖਾਂ ਦਾ ਆਪਣਾ ਸਿੱਖ ਵਿਦਿਅਕ ਬੋਰਡ ਜਲਦ ਹੀ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਸਿੱਖ ਬੱਚੇ ਉੱਚ ਵਿਦਿਆ ਹਾਸਿਲ ਕਰਕੇ ਵੱਡੀਆਂ ਜ਼ਿੰਮੇਵਾਰੀਆਂ ਨਿਭਾਉਣ ਦੇ ਕਾਬਿਲ ਬਣ ...
2047 ਤੱਕ ਭਾਰਤ ਨੂੰ ਤਰੱਕੀ ਦੇ ਹਰ ਖੇਤਰ 'ਚ ਮੋਹਰੀ ਬਣਾਵਾਂਗੇ - ਪੀ.ਐਮ. ਨਰਿੰਦਰ ਮੋਦੀ
. . .  1 day ago
ਨਵੀਂ ਦਿੱਲੀ, 18 ਜੁਲਾਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ 2047 ਤੱਕ ਭਾਰਤ ਨੂੰ ਹਰ ਖੇਤਰ ਵਿਚ ਮੋਹਰੀ ਬਣਾਉਣ ਦਾ ਟੀਚਾ ਰੱਖਿਆ ਹੈ, ਜਿਸ ਨੂੰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖ ਕੇ ਹੀ ਹਾਸਲ ਕੀਤਾ ਜਾ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਰਾਸ਼ਟਰੀ ਨਾਰਕੋਟਿਕਸ ਹੈਲਪਲਾਈਨ 'ਮਾਨਸ' ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ, 18 ਜੁਲਾਈ-ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿਚ ਰਾਸ਼ਟਰੀ ਨਾਰਕੋਟਿਕਸ ਹੈਲਪਲਾਈਨ 'ਮਾਨਸ' ਦੀ ਸ਼ੁਰੂਆਤ...
ਨੀਟ-ਯੂ.ਜੀ. ਪੇਪਰ ਲੀਕ ਮਾਮਲਾ : ਦੋਸ਼ੀ 4 ਦਿਨਾਂ ਦੀ ਸੀ.ਬੀ.ਆਈ. ਹਿਰਾਸਤ 'ਚ ਭੇਜੇ
. . .  1 day ago
ਪਟਨਾ, 18 ਜੁਲਾਈ-ਨੀਟ-ਯੂ.ਜੀ. ਪੇਪਰ ਲੀਕ ਮਾਮਲੇ ਵਿਚ ਸੀ.ਬੀ.ਆਈ. ਨੇ 4 ਮੈਡੀਕਲ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰੇ...
ਸ਼੍ਰੀਲੰਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ, ਜਾਰੀ ਹੋਈ ਸੂਚੀ
. . .  1 day ago
ਨਵੀਂ ਦਿੱਲੀ, 18 ਜੁਲਾਈ-ਸ਼੍ਰੀਲੰਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ ਹੋ ਗਿਆ ਹੈ। ਟੀ-20 ਟੀਮ ਵਿਚ ਸੂਰਿਆਕੁਮਾਰ...
'ਆਪ' ਸਰਕਾਰ ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਨ 'ਚ ਲੱਗੀ - ਸ. ਅਰਸ਼ਦੀਪ ਸਿੰਘ ਕਲੇਰ
. . .  1 day ago
ਚੰਡੀਗੜ੍ਹ, 18 ਜੁਲਾਈ-ਐਸ.ਵਾਈ.ਐਲ. 'ਤੇ ਮੁੱਖ ਮੰਤਰੀ ਦੇ ਬਿਆਨ 'ਤੇ ਐਡਵੋਕੇਟ ਸ. ਅਰਸ਼ਦੀਪ ਸਿੰਘ ਕਲੇਰ ਮੁੱਖ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਅਤੇ ਪ੍ਰਧਾਨ ਲੀਗਲ ਸੈੱਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ 'ਚ ਭਾਜਪਾ ਦੇ ਮੁੱਖ ਦਫ਼ਤਰ ਪੁੱਜੇ
. . .  1 day ago
ਨਵੀਂ ਦਿੱਲੀ, 18 ਜੁਲਾਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਵਿਚ ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ। ਇਸ ਦੌਰਾਨ ਪਾਰਟੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੇ ਸਵਾਗਤ ਕੀਤਾ। ਪੀ.ਐਮ. ਮੋਦੀ ਇਥੇ ਪਾਰਟੀ ਵਰਕਰਾਂ...
ਉੱਤਰ ਪ੍ਰਦੇਸ਼ : 1 ਲੱਖ ਰੁਪਏ ਦਾ ਇਨਾਮੀ ਬਦਮਾਸ਼ ਮੁੱਠਭੇੜ 'ਚ ਢੇਰ
. . .  1 day ago
ਸ਼ਾਹਜਹਾਂਪੁਰ (ਉੱਤਰ ਪ੍ਰਦੇਸ਼), 18 ਜੁਲਾਈ-ਸ਼ਾਹਜਹਾਂਪੁਰ ਜ਼ਿਲ੍ਹੇ ਦੇ ਤਿਲਹਾਰ ਖੇਤਰ ਵਿਚ ਉੱਤਰ ਪ੍ਰਦੇਸ਼ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਨਾਲ ਮੁਕਾਬਲੇ ਵਿਚ ਇਕ ਲੱਖ ਰੁਪਏ ਦਾ ਇਨਾਮ ਵਾਲਾ ਇਕ ਅਪਰਾਧੀ ਮਾਰਿਆ ਗਿਆ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਐਸ.ਪੀ. (ਐਸ.ਪੀ.) ਅਸ਼ੋਕ ਕੁਮਾਰ ਮੀਨਾ ਨੇ ਦੱਸਿਆ ਕਿ ਬੁੱਧਵਾਰ ਰਾਤ ਨੂੰ...
ਹੋਰ ਖ਼ਬਰਾਂ..

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX