ਤਾਜਾ ਖ਼ਬਰਾਂ


ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਰਾਹੁਲ ਗਾਂਧੀ
. . .  33 minutes ago
ਅੰਮ੍ਰਿਤਸਰ, 2 ਅਕਤੂਬਰ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਪੁੱਜੇ। ਉਨ੍ਹਾਂ ਨੇ ਸਿਰ 'ਤੇ ਨੀਲੇ ਰੰਗ ਦਾ ਰੁਮਾਲ ਬੰਨ੍ਹਿਆ...
ਕੇਜਰੀਵਾਲ ਤੇ ਭਗਵੰਤ ਮਾਨ ਦਾ ਪਟਿਆਲਾ 'ਚ ਕਾਲੀਆਂ ਝੰਡੀਆਂ ਨਾਲ ਹੋਇਆ ਵਿਰੋਧ
. . .  45 minutes ago
ਪਟਿਆਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਅੱਜ ਪਟਿਆਲਾ ਵਿਖੇ ਸਿਹਤਮੰਦ ਪੰਜਾਬ ਦੀ ਸ਼ੁਰੂਆਤ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
9 ਸਾਲਾ ਸਨਮਦੀਪ ਸਿੰਘ ਨੇ ਗੁਰਦਾਸਪੁਰ ਦਾ ਵਧਾਇਆ ਮਾਣ, ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚੋਂ ਜਿੱਤਿਆ ਗੋਲਡ ਮੈਡਲ
. . .  about 1 hour ago
ਗੁਰਦਾਸਪੁਰ, 2 ਅਕਤੂਬਰ (ਪ੍ਰੋ: ਬਲਬੀਰ ਸਿੰਘ ਕੋਲਾ)-ਗੁਰਦਾਸਪੁਰ ਦੇ 9 ਸਾਲਾ ਸਨਮਦੀਪ ਸਿੰਘ ਪੁੱਤਰ ਰਮਨਦੀਪ ਸਿੰਘ ਨੇ ਮਲੇਸ਼ੀਆ ਵਿਖੇ ਹੋਈ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚੋਂ ਗੋਲਡ ਮੈਡਲ ਜਿੱਤ ਕੇ...
ਰਾਹੁਲ ਗਾਂਧੀ ਦੇ ਅੰਮ੍ਰਿਤਸਰ ਆਉਣ 'ਤੇ ਰਾਜਾ ਵੜਿੰਗ ਨੇ ਕੀਤਾ ਇਹ ਟਵੀਟ
. . .  about 1 hour ago
ਚੰਡੀਗੜ੍ਹ, 2 ਅਕਤੂਬਰ-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ...
ਦਿੱਲੀ ਪੁਲਿਸ ਨੇ ਆਈ.ਐੱਸ.ਆਈ.ਐੱਸ. ਦੇ ਤਿੰਨ ਲੋੜੀਂਦੇ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 2 ਅਕਤੂਬਰ- ਦਿੱਲੀ ਪੁਲਿਸ ਨੇ ਸੋਮਵਾਰ ਨੂੰ ਇਕ ਵਿਸ਼ਾਲ ਤਲਾਸ਼ੀ ਮੁਹਿੰਮ ਤੋਂ ਬਾਅਦ ਤਿੰਨ ਸ਼ੱਕੀ ਇਸਲਾਮਿਕ ਸਟੇਟ (ਆਈ.ਐਸ) ਦੇ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਨੂੰ ਰਾਸ਼ਟਰੀ...
ਥੋੜੀ ਦੇਰ 'ਚ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਲਈ ਜਾਣਗੇ ਰਾਹੁਲ ਗਾਂਧੀ
. . .  about 1 hour ago
ਅੰਮ੍ਰਿਤਸਰ, 2 ਅਕਤੂਬਰ (ਜਸਵੰਤ ਸਿੰਘ ਜੱਸ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜ ਰਹੇ...
ਬੀਤੀ ਸ਼ਾਮ ਲਾਪਤਾ ਹੋਈਆਂ ਤਿੰਨ ਸਕੀਆਂ ਭੈਣਾਂ ਦੀਆਂ ਘਰ ਅੰਦਰ ਪਏ ਟਰੰਕ 'ਚੋਂ ਮਿਲੀਆਂ ਲਾਸ਼ਾਂ
. . .  about 2 hours ago
ਮਕਸੂਦਾਂ, 2 ਅਕਤੂਬਰ (ਸੌਰਵ ਮਹਿਤਾ)- ਜਲੰਧਰ ਦੇ ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਪਿੰਡ ਕਾਨਪੁਰ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਘਰ ਅੰਦਰ ਪਏ ਟਰੰਕ 'ਚੋਂ ਤਿੰਨ ਸਕੀਆਂ ਭੈਣਾਂ ਦੀਆਂ ਲਾਸ਼ਾਂ...
ਰਾਹੁਲ ਗਾਂਧੀ ਅੰਮ੍ਰਿਤਸਰ ਹਵਾਈ ਅੱਡੇ 'ਤੇ ਪੁੱਜੇ
. . .  about 2 hours ago
ਰਾਜਾਸਾਂਸੀ, 2 ਅਕਤੂਬਰ (ਹਰਦੀਪ ਸਿੰਘ ਖੀਵਾ)- ਭਾਰਤੀ ਰਾਸ਼ਟਰੀ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਪਹੁੰਚ ਗਏ ਹਨ। ਉਹ ਅੱਜ ਸੱਚਖੰਡ ਸ੍ਰੀ...
ਚੰਡੀਗੜ੍ਹ ਏਅਰਪੋਰਟ ਪਹੁੰਚੇ ਕਾਂਗਰਸ ਸਾਂਸਦ ਰਾਹੁਲ ਗਾਂਧੀ
. . .  about 2 hours ago
ਚੰਡੀਗੜ੍ਹ, 2 ਅਕਤੂਬਰ-ਕਾਂਗਰਸ ਸਾਂਸਦ ਰਾਹੁਲ ਗਾਂਧੀ ਚੰਡੀਗੜ੍ਹ ਏਅਰਪੋਰਟ ਪਹੁੰਚ ਗਏ ਹਨ।
ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਦੌਰੇ 'ਤੇ
. . .  about 3 hours ago
ਨਵੀਂ ਦਿੱਲੀ, 2 ਅਕਤੂਬਰ-ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਆ ਰਹੇ ਹਨ। ਉਹ ਨਿੱਜੀ ਦੌਰੇ 'ਤੇ ਸਵੇਰੇ ਕਰੀਬ 10.30 ਵਜੇ ਗੁਰੂ ਨਗਰੀ ਪਹੁੰਚਣਗੇ। ਜ਼ਿਲ੍ਹਾ ਕਾਂਗਰਸ ਪਾਰਟੀ ਦੇ ਪ੍ਰਧਾਨ ਅਸ਼ਵਨੀ ਕੁਮਾਰ...
ਮੈਕਸੀਕੋ: ਗੁਆਟੇਮਾਲਾ ਨੇੜੇ ਟਰੱਕ ਪਲਟਣ ਕਾਰਨ 10 ਕਿਊਬਾ ਪ੍ਰਵਾਸੀਆਂ ਦੀ ਮੌਤ, 25 ਜ਼ਖ਼ਮੀ
. . .  about 3 hours ago
ਮੈਕਸੀਕੋ, 2 ਅਕਤੂਬਰ- ਮੈਕਸੀਕੋ ਵਿਚ ਗੁਆਟੇਮਾਲਾ ਸਰਹੱਦ ਨੇੜੇ ਇਕ ਹਾਈਵੇਅ 'ਤੇ ਇਕ ਮਾਲ-ਵਾਹਕ ਟਰੱਕ ਦੇ ਪਲਟ ਜਾਣ ਕਾਰਨ ਉਸ ਵਿਚ ਸਵਾਰ ਘੱਟੋ-ਘੱਟ 10 ਪ੍ਰਵਾਸੀਆਂ ਦੀ ਮੌਤ ਹੋ ਗਈ...
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਐੱਨ.ਆਈ.ਏ. ਦੇ ਮੋਸਟ ਵਾਂਟੇਡ ਅੱਤਵਾਦੀ ਸ਼ਾਹਨਵਾਜ਼ ਉਰਫ਼ ਸ਼ਫੀ ਉਜ਼ਾਮਾ ਨੂੰ ਕੀਤਾ ਗ੍ਰਿਫ਼ਤਾਰ
. . .  about 4 hours ago
ਨਵੀਂ ਦਿੱਲੀ, 2 ਅਕਤੂਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਐੱਨ.ਆਈ.ਏ. ਦੇ ਮੋਸਟ ਵਾਂਟੇਡ ਅੱਤਵਾਦੀ ਸ਼ਾਹਨਵਾਜ਼ ਉਰਫ਼ ਸ਼ਫੀ ਉਜ਼ਾਮਾ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਨ.ਆਈ.ਏ. ਨੇ ਗ੍ਰਿਫ਼ਤਾਰ ਅੱਤਵਾਦੀ ਸ਼ਾਹਨਵਾਜ਼...
ਸ੍ਰੀ ਹਰਿਮੰਦਰ ਸਾਹਿਬ 'ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 4 hours ago
ਅੰਮ੍ਰਿਤਸਰ, 2 ਅਕਤੂਬਰ (ਜਸਵੰਤ ਸਿੰਘ ਜੱਸ)-ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ...
ਸੋਨੀਪਤ 'ਚ ਗੈਂਗਵਾਰ, ਬੰਬੀਹਾ ਗੈਂਗ ਦੇ ਸ਼ੂਟਰ ਦੀਪਕ ਮਾਨ ਦਾ ਗੋਲੀਆਂ ਮਾਰ ਕੇ ਕਤਲ
. . .  about 4 hours ago
ਨਵੀਂ ਦਿੱਲੀ, 2 ਅਕਤੂਬਰ ਹਰਿਆਣਾ ਦੇ ਸੋਨੀਪਤ ਤੋਂ ਗੈਂਗਵਾਰ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬੰਬੀਹਾ ਗੈਂਗ ਦੇ ਸ਼ੂਟਰ ਦੀਪਕ ਮਾਨ ਦਾ ਕਤਲ ਕਰ ਦਿੱਤਾ ਗਿਆ ਹੈ ਅਤੇ ਉਸ ਦੀ ਗੋਲੀਆਂ ਨਾਲ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਇਨ੍ਹਾਂ ਦਿੱਗਜ ਨੇਤਾਵਾਂ ਨੇ ਰਾਜਘਾਟ ਪਹੁੰਚ ਕੇ ਬਾਪੂ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
ਨਵੀਂ ਦਿੱਲੀ, 2 ਅਕਤੂਬਰ-ਭਾਰਤ 'ਚ ਹਰ ਸਾਲ 2 ਅਕਤੂਬਰ ਨੂੰ ਬਾਪੂ ਜੀ ਦੇ ਜਨਮ ਦਿਨ ਨੂੰ ਗਾਂਧੀ ਜਯੰਤੀ ਦੇ ਤੌਰ 'ਤੇ ਮਨਾਇਆ ਜਾਂਦਾ ਹੈ। ਅੱਜ ਯਾਨੀ ਸੋਮਵਾਰ ਨੂੰ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 154ਵੀਂ ਜਯੰਤੀ ਹੈ...
ਮਹਾਤਮਾ ਗਾਂਧੀ ਜੀ ਦੀ 154ਵੀਂ ਜਯੰਤੀ 'ਤੇ ਦਰੋਪਦੀ ਮੁਰਮੂ ਨੇ ਸ਼ਰਧਾ ਦੇ ਫੁੱਲ ਕੀਤੇ ਭੇਟ
. . .  about 5 hours ago
ਨਵੀਂ ਦਿੱਲੀ, 2 ਅਕਤੂਬਰ- ਮਹਾਤਮਾ ਗਾਂਧੀ ਜੀ ਦੀ 154ਵੀਂ ਜਯੰਤੀ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਜਘਾਟ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ...
ਅਹਿੰਸਾ ਦੇ ਪੁਜਾਰੀ ਮਹਾਤਮਾ ਗਾਂਧੀ ਦੀ ਜਯੰਤੀ ਮੌਕੇ ਭਾਵਭਿੰਨੀ ਸ਼ਰਧਾਂਜਲੀ
. . .  about 5 hours ago
ਅਹਿੰਸਾ ਦੇ ਪੁਜਾਰੀ ਮਹਾਤਮਾ ਗਾਂਧੀ ਦੀ ਜਯੰਤੀ ਮੌਕੇ ਭਾਵਭਿੰਨੀ ਸ਼ਰਧਾਂਜਲੀ
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਲੋਕ ਝੂਠੇ ਵਾਅਦੇ ਨਹੀਂ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸਰਕਾਰ ਚਾਹੁੰਦੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਮਹਿਬੂਬਨਗਰ, 1 ਅਕਤੂਬਰ - ਇਕ ਜਨਤਕ ਮੀਟਿੰਗ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ਕਿ ਹਾਲ ਹੀ ਦੇ ਸਾਲਾਂ ਵਿਚ ਤੇਲੰਗਾਨਾ ਦੇ ਲੋਕਾਂ ਨੇ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਮਜ਼ਬੂਤ ਕੀਤਾ ਹੈ ...
ਲੋਕ ਝੂਠੇ ਵਾਅਦੇ ਨਹੀਂ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸਰਕਾਰ ਚਾਹੁੰਦੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਮਹਿਬੂਬਨਗਰ, 1 ਅਕਤੂਬਰ - ਇਕ ਜਨਤਕ ਮੀਟਿੰਗ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ਕਿ ਹਾਲ ਹੀ ਦੇ ਸਾਲਾਂ ਵਿਚ ਤੇਲੰਗਾਨਾ ਦੇ ਲੋਕਾਂ ਨੇ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਮਜ਼ਬੂਤ ਕੀਤਾ ਹੈ ...
ਛੱਤੀਸਗੜ੍ਹ ਚੋਣਾਂ ਨੂੰ ਲੈ ਕੇ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਜਾਰੀ ਹੈ
. . .  1 day ago
ਨਵੀਂ ਦਿੱਲੀ, 1 ਅਕਤੂਬਰ - ਛੱਤੀਸਗੜ੍ਹ ਚੋਣਾਂ ਨੂੰ ਲੈ ਕੇ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ 'ਤੇ ਚੱਲ ਰਹੀ ਹੈ।
ਗਾਜ਼ੀਆਬਾਦ ਵਿਚ ਪਲਾਸਟਿਕ ਸਕਰੈਪ ਦੇ ਗੋਦਾਮ ਵਿਚ ਅੱਗ ਲੱਗੀ
. . .  1 day ago
ਗਾਜ਼ੀਆਬਾਦ (ਉੱਤਰ ਪ੍ਰਦੇਸ਼), 1 ਅਕਤੂਬਰ - ਗਾਜ਼ੀਆਬਾਦ ਦੇ ਹਿੰਡਨ ਵਿਹਾਰ ਇਲਾਕੇ 'ਚ ਪਲਾਸਟਿਕ ਸਕਰੈਪ ਦੇ ਗੋਦਾਮ 'ਚ ਅੱਗ ਲੱਗ ਗਈ । ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਮੌਜੂਦ ਹਨ, ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਸੁਖਬੀਰ ਸਿੰਘ ਬਾਦਲ ਗੁਰਦੁਆਰਾ ਅੜੀਸਰ ਸਾਹਿਬ ਹੰਡਿਆਇਆ ਵਿਖੇ ਹੋਏ ਨਤਮਸਤਕ
. . .  1 day ago
ਹੰਡਿਆਇਆ,1 ਅਕਤੂਬਰ ( ਗੁਰਜੀਤ ਸਿੰਘ ਖੁੱਡੀ )- ਗੁਰਦੁਆਰਾ ਅੜੀਸਰ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਤਮਸਤਕ ...
ਜੰਮੂ-ਕਸ਼ਮੀਰ ਦੇ ਰਾਮਬਨ ਵਿਚ 300 ਕਰੋੜ ਰੁਪਏ ਦੀ 30 ਕਿੱਲੋ ਕੋਕੀਨ ਸਮੇਤ ਦੋ ਕਾਬੂ
. . .  1 day ago
ਰਾਮਬਨ (ਜੰਮੂ ਅਤੇ ਕਸ਼ਮੀਰ) [ਭਾਰਤ], 1 ਅਕਤੂਬਰ (ਏਐਨਆਈ): ਜੰਮੂ ਅਤੇ ਕਸ਼ਮੀਰ ਪੁਲਿਸ ਨੇ ਰਾਮਬਨ ਜ਼ਿਲ੍ਹੇ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 30 ਕਿੱਲੋ ਗ੍ਰਾਮ ...
ਭਾਰਤੀ ਪੁਰਸ਼ ਟੀਮ ਨੇ ਬੈਡਮਿੰਟਨ ਵਿਚ ਚਾਂਦੀ ਦਾ ਤਗ਼ਮਾ ਜਿੱਤਿਆ
. . .  1 day ago
ਹਾਂਗਜ਼ੂ , 1 ਅਕਤੂਬਰ - ਚੀਨ ਦੇ ਹਾਂਗਜ਼ੂ ਸ਼ਹਿਰ ਵਿਚ ਚੱਲ ਰਹੀਆਂ 19ਵੀਆਂ ਏਸ਼ਿਆਈ ਖੇਡਾਂ ਵਿਚ ਭਾਰਤੀ ਪੁਰਸ਼ ਟੀਮ ਨੇ ਬੈਡਮਿੰਟਨ ਵਿਚ ਚਾਂਦੀ ਦਾ ਤਗ਼ਮਾ ਜਿੱਤਿਆ
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 23 ਜੇਠ ਸੰਮਤ 555
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX