ਤਾਜਾ ਖ਼ਬਰਾਂ


ਬਟਾਲਾ ਗਊਸ਼ਾਲਾ 'ਚ ਵਾਪਰਿਆ ਕਹਿਰ, ਪੱਠੇ ਖਾਣ ਤੋਂ ਬਾਅਦ 12 ਗਊਆਂ ਦੀ ਮੌਤ
. . .  20 minutes ago
ਬਟਾਲਾ, 28 ਸਤੰਬਰ (ਕਾਹਲੋਂ)-ਸਥਾਨਕ ਸਤੀ ਲਕਸ਼ਮੀ ਦੇਵੀ ਗਊਸ਼ਾਲਾ 'ਚ ਬੀਤੀ ਸ਼ਾਮ ਕਹਿਰ ਵਾਪਰ ਗਿਆ ਜਦੋਂ ਪੱਠੇ ਖਾਣ ਤੋਂ ਬਾਅਦ 12 ਗਊਆਂ ਦੀ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਵੈਟਰਨਰੀ ਡਾਕਟਰਾਂ...
ਖਟਕੜ ਕਲਾਂ ’ਚ ਪ੍ਰਸ਼ਾਸਨ ਵਲੋਂ ਵਿਧਾਇਕ ਨੂੰ ਰੋਕਣ ’ਤੇ ਲੱਗਾ ਧਰਨਾ
. . .  27 minutes ago
ਨਵਾਂਸ਼ਹਿਰ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਖਟਕੜ ਕਲਾਂ ’ਚ ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਅਤੇ ਬੰਗਾ ਹਲਕੇ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੂੰ ਪ੍ਰਸ਼ਾਸਨ ਵਲੋਂ ਸ਼ਹੀਦ ਭਗਤ ਸਿੰਘ ਦੇ ਸਮਾਰਕ ’ਤੇ ਸਿਜਦਾ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਦੀ ਕੀਤੀ ਨਿਖੇਧੀ
. . .  47 minutes ago
ਚੰਡੀਗੜ੍ਹ, 28 ਸਤੰਬਰ- ਪੁਲਿਸ ਵਲੋਂ ਹਿਰਾਸਤ 'ਚ ਲਏ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਮੈਂ ਇਸ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਾ...
ਫਰੀਦਕੋਟ ਦੀ ਮਾਡਰਨ ਜੇਲ੍ਹ ਇਕ ਵਾਰ ਫ਼ਿਰ ਵਿਵਾਦਾਂ 'ਚ ਮਿਲੇ ਮੋਬਾਇਲ ਫੋਨ
. . .  about 1 hour ago
ਫਰੀਦਕੋਟ, 28 ਸਤੰਬਰ- ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ ਤੋਂ 12 ਮੋਬਾਇਲ ਫੋਨ, 8 ਸਿਮ ਅਤੇ 2 ਡਾਟਾ ਕੇਬਲ ਬਰਾਮਦ, ਜੇਲ੍ਹ ਸਟਾਫ਼ ਵਲੋਂ ਬੈਰਕਾਂ ਦੀ ਤਲਾਸ਼ੀ ਦੌਰਾਨ 1...
ਹਾਂਗਜ਼ੂ ਏਸ਼ੀਅਨ ਖੇਡਾਂ: ਰੋਸ਼ੀਬੀਨਾ ਦੇਵੀ ਨੌਰੇਮ ਨੇ ਵੁਸ਼ੂ ਈਵੈਂਟ ਫਾਈਨਲ 'ਚ ਜਿੱਤਿਆ ਚਾਂਦੀ ਦਾ ਤਗਮਾ
. . .  about 1 hour ago
ਹਾਂਗਜ਼ੂ, 28 ਸਤੰਬਰ- ਰੋਸ਼ੀਬੀਨਾ ਦੇਵੀ ਨੌਰੇਮ ਨੇ ਹਾਂਗਜ਼ੂ ਏਸ਼ੀਆਈ ਖੇਡਾਂ 'ਚ ਔਰਤਾਂ ਦੇ 60 ਕਿਲੋਗ੍ਰਾਮ ਵੁਸ਼ੂ ਮੁਕਾਬਲੇ ਦੇ ਫਾਈਨਲ 'ਚ ਚਾਂਦੀ ਦਾ ਤਗਮਾ ਜਿੱਤਿਆ। ਚਾਂਦੀ ਦਾ ਤਗਮਾ ਜਿੱਤਣ 'ਤੇ ਰੋਸ਼ੀਬੀਨਾ ਦੇਵੀ ...
ਰੇਲ ਰੋਕੋ ਅੰਦੋਲਨ ਦੇ ਸੱਦੇ ਤਹਿਤ ਕਿਸਾਨ ਵੱਡੀ ਤਦਾਦ 'ਚ ਪਹੁੰਚਣੇ ਸ਼ੁਰੂ
. . .  about 2 hours ago
ਜੰਡਿਆਲਾ ਗੁਰੂ, 28 ਸਤੰਬਰ (ਰਣਜੀਤ ਸਿੰਘ ਜੋਸਨ )-ਉੱਤਰ ਭਾਰਤ ਦੇ 6 ਰਾਜਾਂ ਦੀਆਂ 16 ਜਥੇਬੰਦੀਆਂ ਵਲੋੋਂ ਕੀਤੇ ਐਲਾਨ ਵਲੋਂ 28 ਸਤੰਬਰ (ਅੱਜ) ਤੋਂ 3 ਦਿਨਾਂ ਦਾ ਰੇਲ ਰੋਕੋ ਮੋਰਚੇ ਦੇ ਦਿੱਤੇ ਸੱਦੇ ਦੇ ਪਹਿਲੇ ਦਿਨ ਆਪਣੀਆਂ ਮੰਗਾਂ ਨੂੰ...
ਹਿੰਦੂ ਆਗੂ ਨੂੰ ਧਮਕੀਆਂ ਮਿਲਣ ਉਪਰੰਤ ਪੁਲਿਸ ਨੇ ਦਿੱਤੀ ਸੁਰੱਖਿਆ
. . .  about 2 hours ago
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਇਕ ਹਿੰਦੂ ਸੰਗਠਨ ਦੇ ਆਗੂ ਰੋਹਿਤ ਸਾਹਨੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ,ਪੁਲਿਸ ਨੇ ਬੁੱਧਵਾਰ ਦੇਰ ਰਾਤ ਉਸ ਨੂੰ ਘਰ 'ਚ ਹੀ ਰਹਿਣ ਲਈ...
ਜਲਾਲਾਬਾਦ ਪੁਲਿਸ ਨੇ ਚੰਡੀਗੜ੍ਹ ਰਿਹਾਇਸ਼ ਤੋਂ ਸੁਖਪਾਲ ਸਿੰਘ ਖਹਿਰਾ ਨੂੰ ਕੀਤਾ ਗ੍ਰਿਫ਼ਤਾਰ
. . .  about 2 hours ago
ਜਲਾਲਾਬਾਦ, 28 ਸਤੰਬਰ (ਕਰਨ ਚੁਚਰਾ)-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 5 ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਮਿਲੀ ਜਾਣਕਾਰੀ ਮੁਤਾਬਿਕ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਦੇਸ਼ ਨੂੰ ਮਿਲ ਕੇ ਅਸੀਂ ਸਸ਼ਕਤ ਬਣਾ ਸਕਦੇ ਹਾਂ, ਮਜ਼ਬੂਤ ਕਰ ਸਕਦੇ ਹਾਂ - 'ਯੂਟਿਊਬਰਾਂ' ਨੂੰ ਪ੍ਰਧਾਨ ਮੰਤਰੀ ਮੋਦੀ ਦਾ ਸੰਦੇਸ਼
. . .  1 day ago
ਨਵੀਂ ਦਿੱਲੀ, 27 ਸਤੰਬਰ (ਏ.ਐਨ.ਆਈ.) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਰੇ 'ਯੂਟਿਊਬ' ਸਮੱਗਰੀ ਨਿਰਮਾਤਾ ਦੇਸ਼ ਦੀ ਵਿਸ਼ਾਲ ਆਬਾਦੀ ਦੇ ਜੀਵਨ ਵਿਚ ਤਬਦੀਲੀ ਲਿਆਉਣ ਅਤੇ ਵਿਅਕਤੀਆਂ ਨੂੰ ...
ਮਨੀਪੁਰ ਵਿਚ ਵਿਰੋਧ ਪ੍ਰਦਰਸ਼ਨ ਜਾਰੀ , ਭੀੜ ਨੇ ਭਾਜਪਾ ਪਾਰਟੀ ਦਫ਼ਤਰ ਨੂੰ ਲਗਾਈ ਅੱਗ
. . .  1 day ago
ਇੰਫਾਲ , 27 ਸਤੰਬਰ –ਮਨੀਪੁਰ ਵਿਚ ਵਿਰੋਧ ਪ੍ਰਦਰਸ਼ਨ ਜਾਰੀ ਹੈ । ਭੀੜ ਨੇ ਭਾਜਪਾ ਪਾਰਟੀ ਦਫ਼ਤਰ ਨੂੰ ਅੱਗ ਲਗਾ ਦਿੱਤੀ । ਕਾਂਗਰਸ ਸਾਂਸਦ ਗੌਰਵ ਗੋਗੋਈ ਨੇ ਮਣੀਪੁਰ 'ਚ ਦੋ ਨੌਜਵਾਨਾਂ ਦੀ ਮੌਤ ...
ਮੁਖਰਜੀ ਨਗਰ 'ਚ ਲੱਗੀ ਭਿਆਨਕ ਅੱਗ, ਗਰਲਜ਼ ਪੀਜੀ ਸੜ ਕੇ ਸੁਆਹ
. . .  1 day ago
ਨਵੀਂ ਦਿੱਲੀ , 27 ਸਤੰਬਰ – ਦਿੱਲੀ ਦੇ ਮੁਖਰਜੀ ਨਗਰ ਇਲਾਕੇ 'ਚ ਲੜਕੀਆਂ ਦੇ ਪੀਜੀ ਹੋਸਟਲ 'ਚ ਭਿਆਨਕ ਅੱਗ ਲੱਗ ਗਈ । ਅੱਗ 'ਤੇ ਕਾਬੂ ਪਾਉਣ ਲਈ 20 ਫਾਇਰ ਟੈਂਡਰ ਮੌਕੇ 'ਤੇ ਮੌਜੂਦ ਸਨ ...
ਕਸ਼ਮੀਰੀ ਮਹਿਲਾ ਕਾਰਕੁਨ ਨੇ ਜਿਨੇਵਾ ਵਿਖੇ ਕਸ਼ਮੀਰ 'ਤੇ ਪਾਕਿਸਤਾਨ ਦੇ ਪ੍ਰਚਾਰ ਦਾ ਕੀਤਾ ਪਰਦਾਫਾਸ਼
. . .  1 day ago
ਜਿਨੇਵਾ (ਸਵਿਟਜ਼ਰਲੈਂਡ), 27 ਸਤੰਬਰ (ਏਐਨਆਈ): ਕਸ਼ਮੀਰ ਘਾਟੀ ਦੀ ਇਕ ਮਹਿਲਾ ਕਾਰਕੁਨ ਨੇ ਜਿਨੇਵਾ ਵਿਚ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਦੇ 54ਵੇਂ ਸੈਸ਼ਨ ਵਿਚ ਪਾਕਿਸਤਾਨ ਦੇ ਭੈੜੇ ਪ੍ਰਚਾਰ ਦਾ ...
ਸੁਪਰੀਮ ਕੋਰਟ ਨੇ ਕੇਂਦਰੀ ਰਾਜ ਮੰਤਰੀ ਐਲ. ਮੁਰੂਗਨ ਵਿਰੁੱਧ ਮਾਣਹਾਨੀ ਦੀ ਕਾਰਵਾਈ 'ਤੇ ਰੋਕ ਲਗਾਈ
. . .  1 day ago
ਨਵੀਂ ਦਿੱਲੀ, 27 ਸਤੰਬਰ (ਏਜੰਸੀ)-ਸੁਪਰੀਮ ਕੋਰਟ ਨੇ ਕੇਂਦਰੀ ਰਾਜ ਮੰਤਰੀ ਐਲ. ਮੁਰੂਗਨ ਵਿਰੁੱਧ ਮਾਣਹਾਨੀ ਦੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੈ । ਜਸਟਿਸ ਬੀਆਰ ਗਵਈ ਅਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੀ ਬੈਂਚ ...
ਆਸਟ੍ਰੇਲੀਆ ਨੇ ਭਾਰਤ ਨੂੰ ਤੀਜੇ ਇਕ ਦਿਨਾ ਮੈਚ ਚ ਹਰਾਇਆ
. . .  1 day ago
ਆਸਟ੍ਰੇਲੀਆ ਨੇ ਭਾਰਤ ਨੂੰ ਤੀਜੇ ਇਕ ਦਿਨਾ ਮੈਚ ਚ ਹਰਾਇਆ
. . .  1 day ago
ਪਾਕਿਸਤਾਨ ਤੋਂ 65 ਮੈਂਬਰੀ ਸਿੱਖ ਹਿੰਦੂ ਸ਼ਰਧਾਲੂਆਂ ਦਾ ਜਥਾ ਭਾਰਤ ਪੁੱਜਾ
. . .  1 day ago
ਅਟਾਰੀ ,27 ਸਤੰਬਰ-(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਭਾਰਤ ਵਿਖੇ ਸਥਿਤ ਸਿੱਖ ਗੁਰਧਾਮਾਂ ਅਤੇ ਹਿੰਦੂ ਤੀਰਥਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਗੁਆਂਢੀ ਮੁਲਕ ਪਾਕਿਸਤਾਨ ਤੋਂ 65 ਮੈਂਬਰੀ ਸਿੱਖ ਹਿੰਦੂ ...
ਰਾਜਸਥਾਨ ਦੇ 13 ਜ਼ਿਲ੍ਹਿਆਂ ਵਿਚ ਐਨਆਈਏ ਵਲੋਂ ਛਾਪੇਮਾਰੀ
. . .  1 day ago
ਜੈਪੁਰ, 27 ਸਤੰਬਰ – ਐਨਆਈਏ ਦੀਆਂ ਕਈ ਟੀਮਾਂ ਬੁੱਧਵਾਰ ਸਵੇਰ ਤੋਂ ਰਾਜਸਥਾਨ ਦੇ 13 ਜ਼ਿਲ੍ਹਿਆਂ ਵਿਚ ਛਾਪੇਮਾਰੀ ਕਰ ਰਹੀਆਂ ਹਨ । ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਕਥਿਤ ਖਾਲਿਸਤਾਨੀ ...
ਵਿਰੋਧੀ ਧਿਰ ਨੇ ਮੁਸਲਿਮ ਔਰਤਾਂ ਦੇ ਅਧਿਕਾਰਾਂ ਨੂੰ ਲੈ ਕੇ 'ਸਿਆਸੀ ਸਮੀਕਰਨਾਂ' ਨੂੰ ਚੁਣਿਆ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਡੋਦਰਾ (ਗੁਜਰਾਤ), 27 ਸਤੰਬਰ (ਏਐਨਆਈ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਪਾਰਟੀਆਂ ਦੀ ਕਈ ਸਾਲਾਂ ਤੋਂ ਔਰਤਾਂ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕਰਨ ਲਈ ਸਖ਼ਤ ਆਲੋਚਨਾ ਕੀਤੀ ਅਤੇ ਉਨ੍ਹਾਂ ...
ਅਸੀਂ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਓਲੰਪਿਕ 'ਤੇ ਨਜ਼ਰ ਰੱਖ ਰਹੇ ਹਾਂ- ਅਥਲੀਟ ਗੁਰਜੋਤ ਸਿੰਘ
. . .  1 day ago
ਹਾਂਗਜ਼ੂ , 27 ਸਤੰਬਰ – ਏਸ਼ੀਅਨ ਖੇਡਾਂ 2023 : ਪੁਰਸ਼ਾਂ ਦੀ ਸਕੀਟ ਟੀਮ ਈਵੈਂਟ ਵਿਚ ਕਾਂਸੀ ਦਾ ਤਗਮਾ ਜਿੱਤਣ 'ਤੇ, ਭਾਰਤੀ ਅਥਲੀਟ ਗੁਰਜੋਤ ਸਿੰਘ ਨੇ ਕਿਹਾ ਕਿ ਮੈਂ ਬਹੁਤ ਚੰਗਾ ਮਹਿਸੂਸ ਕਰ ਰਿਹਾ ਹਾਂ ...
ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਲਈ ਰਿਹਾਇਸ਼ ਦੇ ਨਿਰਮਾਣ ਚ ਕਥਿਤ ਬੇਨਿਯਮੀਆਂ ਦੀ ਜਾਂਚ ਲਈ ਮੁੱਢਲੀ ਜਾਂਚ ਕੀਤੀ ਦਰਜ
. . .  1 day ago
ਨਵੀਂ ਦਿੱਲੀ , 27 ਸਤੰਬਰ – ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਲਈ ਨਵੀਂ ਰਿਹਾਇਸ਼ ਦੇ ਨਿਰਮਾਣ ਅਤੇ 'ਮੁਰੰਮਤ' ਵਿਚ ਕਥਿਤ ਬੇਨਿਯਮੀਆਂ ਦੀ ਜਾਂਚ ਲਈ ਮੁੱਢਲੀ ਜਾਂਚ ਦਰਜ ਕੀਤੀ ...
ਵਕੀਲ ਨਾਲ ਅਣਮਨੁੱਖੀ ਤਸ਼ੱਦਦ ਦੇ ਮਾਮਲੇ ਚ ਐੱਸ.ਪੀ. ਭੁੱਲਰ, ਸੀ.ਆਈ.ਏ ਦੇ ਇੰਚਾਰਜ ਰਮਨ ਕੰਬੋਜ ਤੇ ਇਕ ਹੋਰ ਮੁਲਾਜ਼ਮ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ ,27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਵਕੀਲ ਵਰਿੰਦਰ ਸਿੰਘ ਤੇ ਪੁਲਿਸ ਵਲੋਂ ਕੀਤੇ ਗਏ ਅਣਮਨੁੱਖੀ ਤਸ਼ੱਦਦ ਦੇ ਮਾਮਲੇ ਵਿਚ ਰਮਨਦੀਪ ਸਿੰਘ ਭੁੱਲਰ ਐਸ.ਪੀ. ...
ਭਾਰਤੀ ਹਵਾਈ ਸੈਨਾ ਨੇ ਛੇ ਨਵੇਂ ਡੋਰਨਿਅਰ ਡੋ-228 ਜਹਾਜ਼ਾਂ ਵਿਚੋਂ ਪਹਿਲੇ ਨੂੰ ਕੀਤਾ ਸ਼ਾਮਿਲ
. . .  1 day ago
ਨਵੀਂ ਦਿੱਲੀ , 27 ਸਤੰਬਰ – ਭਾਰਤੀ ਹਵਾਈ ਸੈਨਾ ਨੇ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ ਦੁਆਰਾ ਨਿਰਮਿਤ ਛੇ ਨਵੇਂ ਡੋਰਨਿਅਰ ਡੋ-228 ਜਹਾਜ਼ਾਂ ਵਿਚੋਂ ਪਹਿਲੇ ਨੂੰ ਸ਼ਾਮਿਲ ਕੀਤਾ ਹੈ। ਏਅਰਕ੍ਰਾਫਟ ਦਾ ਇਹ ਨਵਾਂ ਸੰਸਕਰਣ ...
ਪੰਜਾਬ ਸਰਕਾਰ ਵਲੋਂ ਵਕੀਲ ਨਾਲ ਹੋਏ ਅਣਮਨੁੱਖੀ ਤਸ਼ੱਦਦ ਦੇ ਮਾਮਲੇ ਸੰਬੰਧੀ ਸਿੱਟ ਦਾ ਗਠਨ
. . .  1 day ago
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਕੀਲ ਵਰਿੰਦਰ ਸਿੰਘ ਨਾਲ ਹੋਏ ਅਣਮਨੁੱਖੀ ਤਸ਼ੱਦਦ ਦੇ ਮਾਮਲੇ ਸੰਬੰਧੀ ਸਖ਼ਤ ਨੋਟਿਸ ਲਿਆ ਗਿਆ...
ਸ਼ਹੀਦ ਭਗਤ ਸਿੰਘ ਨਗਰ ਵਿਚ 28 ਸਤੰਬਰ ਨੂੰ ਛੁੱਟੀ ਦਾ ਐਲਾਨ
. . .  1 day ago
ਸ਼ਹੀਦ ਭਗਤ ਸਿੰਘ ਨਗਰ, 27 ਸਤੰਬਰ- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿਚ 28....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 27 ਜੇਠ ਸੰਮਤ 555
ਵਿਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਕੈਲੰਡਰ

Calendar 2023

 

Calendar 2023 Calendar 2023
 Calendar 2023  

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX