ਤਾਜਾ ਖ਼ਬਰਾਂ


ਤੁਰੰਤ ਧਿਆਨ ਗਾਜ਼ਾ ਤੋਂ ਹੋਰ ਬੰਧਕਾਂ ਨੂੰ ਰਿਹਾਅ ਕਰਵਾਉਣ ਵੱਲ - ਬਲਿੰਕਨ
. . .  15 minutes ago
ਤੇਲ ਅਵੀਵ, 1 ਦਸੰਬਰ - ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ, ਜੋ ਇਜ਼ਰਾਈਲ ਦੇ ਦੌਰੇ 'ਤੇ ਹਨ, ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦਾ ਤੁਰੰਤ ਧਿਆਨ ਗਾਜ਼ਾ ਤੋਂ ਬਾਹਰ ਹੋਰ ਬੰਧਕਾਂ ਨੂੰ ਰਿਹਾਅ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਚੌਥਾ ਟੀ-20 ਮੈਚ ਅੱਜ
. . .  31 minutes ago
ਰਾਏਪੁਰ, 1 ਦਸੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਚੌਥਾ ਟੀ-20 ਮੈਚ ਅੱਜ ਖੇਡਿਆ ਜਾਵੇਗਾ। ਛੱਤੀਸਗੜ੍ਹ ਦੇ ਸ਼ਹੀਦ ਵੀਰ ਨਰਾਇਣ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ...
ਤਾਮਿਲਨਾਡੂ : ਅਗਲੇ ਤਿੰਨ ਘੰਟਿਆਂ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਚ ਹਲਕੇ ਗਰਜ਼-ਤੂਫ਼ਾਨ ਅਤੇ ਬਿਜਲੀ ਚਮਕਣ ਦੀ ਸੰਭਾਵਨਾ
. . .  1 minute ago
ਚੇਨਈ, 1 ਦਸੰਬਰ-ਮੌਸਮ ਵਿਗਿਆਨ ਕੇਂਦਰ, ਚੇਨਈ ਅਨੁਸਾਰ ਅਗਲੇ ਤਿੰਨ ਘੰਟਿਆਂ ਵਿਚ ਤਾਮਿਲਨਾਡੂ ਦੇ ਤਿਰੂਵੱਲੁਰ, ਚੇਨਈ, ਕਾਂਚੀਪੁਰਮ, ਚੇਂਗਲਪੱਟੂ, ਨਾਗਾਪੱਟੀਨਮ ਅਤੇ ਰਾਮਨਾਥਪੁਰਮ ਜ਼ਿਲ੍ਹਿਆਂ...
ਦਿੱਲੀ ਵਿਚ ਹਵਾ ਗੁਣਵੱਤਾ ਸੂਚਕਅੰਕ 'ਗੰਭੀਰ' ਸ਼੍ਰੇਣੀ ਚ
. . .  about 1 hour ago
ਨਵੀਝਂ ਦਿੱਲੀ, 1 ਦਸੰਬਰ-ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ ਦਿੱਲੀ ਵਿਚ ਹਵਾ ਗੁਣਵੱਤਾ ਸੂਚਕਅੰਕ 'ਗੰਭੀਰ' ਸ਼੍ਰੇਣੀ ਵਿਚ ਬਣਿਆ ਹੋਇਆ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਚੀਨੀ ਰਾਸ਼ਟਰਪਤੀ ਤਿੰਨ ਸਾਲਾਂ ਵਿਚ ਪਹਿਲੀ ਵਾਰ ਅਰਥਵਿਵਸਥਾ ਦੇ ਕਮਜ਼ੋਰ ਹੋਣ ਕਾਰਨ ਸ਼ੰਘਾਈ ਦਾ ਕੀਤਾ ਦੌਰਾ
. . .  1 day ago
ਬੀਜਿੰਗ [ਚੀਨ], 30 ਨਵੰਬਰ (ਏਐਨਆਈ) : ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਤਿੰਨ ਸਾਲਾਂ ਵਿਚ ਪਹਿਲੀ ਵਾਰ ਸ਼ੰਘਾਈ ਦਾ ਦੌਰਾ ਕੀਤਾ ਹੈ । ਚੀਨੀ ਸਰਕਾਰੀ ਸਿਨਹੂਆ ਨਿਊਜ਼ ਏਜੰਸੀ ਦੇ ਅਨੁਸਾਰ...
ਸਿਲਕਿਆਰਾ ਸੁਰੰਗ ਤੋਂ ਬਚਾਏ ਗਏ 41 ਮਜ਼ਦੂਰ ਦਿੱਲੀ ਏਅਰਪੋਰਟ ਪਹੁੰਚੇ
. . .  1 day ago
ਨਵੀਂ ਦਿੱਲੀ, 30 ਨਵੰਬਰ - ਸਿਲਕਿਆਰਾ ਸੁਰੰਗ ਤੋਂ ਬਚਾਏ ਗਏ 41 ਮਜ਼ਦੂਰ ਦਿੱਲੀ ਹਵਾਈ ਅੱਡੇ 'ਤੇ ਪਹੁੰਚੇ ਹਨ।
ਗੁਲਮਰਗ ਵਿਚ ਅੱਜ ਹੋਈ ਬਰਫ਼ਬਾਰੀ
. . .  1 day ago
ਜੰਮੂ-ਕਸ਼ਮੀਰ, 30 ਨਵੰਬਰ - ਗੁਲਮਰਗ 'ਚ ਅੱਜ ਬਰਫ਼ਬਾਰੀ ਹੋਈ। ਲੋਕ ਬਰਫ਼ਬਾਰੀ ਦਾ ਆਨੰਦ ਲੈਂਦੇ ਦੇਖੇ ਗਏ।
ਹੁਣ ਜੋ 57 ਹੈ, ਉਹ ਆਉਣ ਵਾਲੇ ਦਿਨਾਂ ਵਿਚ 75 ਹੋ ਜਾਵੇਗਾ: ਐਗਜ਼ਿਟ ਪੋਲ 'ਤੇ ਬੋਲੇ ਛੱਤੀਸਗੜ੍ਹ ਦੇ ਮੁੱਖ ਮੰਤਰੀ
. . .  1 day ago
ਰਾਏਪੁਰ (ਛੱਤੀਸਗੜ੍ਹ), 30 ਨਵੰਬਰ (ਏਐਨਆਈ): ਐਗਜ਼ਿਟ ਪੋਲ ਦੇ ਅਨੁਮਾਨਾਂ ਤੋਂ ਬਾਅਦ ਛੱਤੀਸਗੜ੍ਹ ਵਿਚ ਕਾਂਗਰਸ ਨੂੰ ਬੀਜੇਪੀ ਉੱਤੇ ਬੜ੍ਹਤ ਦੇਣ ਦੇ ਕੁਝ ਘੰਟਿਆਂ ਬਾਅਦ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ...
ਰੋਹਿਤ, ਵਿਰਾਟ ਦੀ ਟੈਸਟ 'ਚ ਵਾਪਸੀ, ਸੂਰਿਆਕੁਮਾਰ, ਰਾਹੁਲ ਦੱਖਣੀ ਅਫਰੀਕਾ ਦੌਰੇ ਲਈ ਟੀ-20, ਵਨਡੇ 'ਚ ਕਪਤਾਨੀ ਸੰਭਾਲਣਗੇ
. . .  1 day ago
ਨਵੀਂ ਦਿੱਲੀ, 30 ਨਵੰਬਰ (ਏਜੰਸੀ)- ਕਪਤਾਨ ਰੋਹਿਤ ਸ਼ਰਮਾ ਅਤੇ ਦਿੱਗਜ ਬੱਲੇਬਾਜ਼ ਵਿਰਾਟ ਕੋਹਲੀ ਭਾਰਤ ਦੇ ਦੱਖਣੀ ਅਫ਼ਰੀਕਾ ਦੌਰੇ ਦੌਰਾਨ ਵਿਸ਼ਵ ਕੱਪ ਹਾਰਨ ਤੋਂ ਬਾਅਦ ਮੈਦਾਨ 'ਤੇ ਵਾਪਸੀ ਕਰਨ ਲਈ ਤਿਆਰ ਹਨ ...
ਯੁਗਾਂਡਾ ਨੇ ਟੀ-20 ਵਿਸ਼ਵ ਕੱਪ ’ਚ ਬਣਾਈ ਥਾਂ, ਵਿਸ਼ਵ ਕੱਪ ਲਈ ਤੈਅ ਹੋਈਆਂ 20 ਟੀਮਾਂ
. . .  1 day ago
ਵਿੰਡਹੋਕ , 30 ਨਵੰਬਰ - ਯੁਗਾਂਡਾ ਨੇ ਪਹਿਲੀ ਵਾਰ ਟੀ-20 ਵਿਸ਼ਵ ਕੱਪ ਲਈ ਕੁਆਲੀਫਾਈ ਕਰ ਕੇ ਇਤਿਹਾਸ ਰਚ ਦਿੱਤਾ। ਯੁਗਾਂਡਾ ਨੇ ਵੀਰਵਾਰ ਨੂੰ ਰਵਾਂਡਾ ਨੂੰ 9ਵਿਕਟਾਂ ਨਾਲ ਹਰਾ ਕੇ ਅਗਲੇ ਸਾਲ ਵੈਸਟਇੰਡੀਜ ਤੇ...
ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ 'ਤੇ ਹੋਈ ਗੋਲੀਬਾਰੀ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਵਲੋਂ ਜਾਂਚ ਸ਼ੁਰੂ
. . .  1 day ago
ਕਪੂਰਥਲਾ, 30 ਨਵੰਬਰ (ਅਮਰਜੀਤ ਕੋਮਲ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਅਕਾਲ ਬੁੰਗਾ ...
ਪ੍ਰਧਾਨ ਮੰਤਰੀ ਮੋਦੀ ਸੰਯੁਕਤ ਅਰਬ ਅਮੀਰਾਤ ਲਈ ਰਵਾਨਾ
. . .  1 day ago
ਨਵੀਂ ਦਿੱਲੀ, 30 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਦਸੰਬਰ ਨੂੰ ਸੀਓਪੀ-28 ਵਿਸ਼ਵ ਜਲਵਾਯੂ ਐਕਸ਼ਨ ਸੰਮੇਲਨ 'ਚ ਹਿੱਸਾ ਲੈਣ ਲਈ ਸੰਯੁਕਤ ਅਰਬ ਅਮੀਰਾਤ (ਯੂਏਈ) ਲਈ ਰਵਾਨਾ ...
ਖੇਮਕਰਨ ਪੁਲਿਸ ਨੇ ਸਰਹੱਦੀ ਖੇਤਰ 'ਚੋਂ ਦੋ ਭਰਾਵਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਖੇਮਕਰਨ , 30 ਨਵੰਬਰ - (ਰਾਕੇਸ਼ ਬਿੱਲਾ) - ਸਰਹੱਦੀ ਖੇਤਰ ਦੇ ਪਿੰਡ ਮਸਤਗੜ੍ਹ ਨਜ਼ਦੀਕ ਤੋਂ ਪੁਲਿਸ ਥਾਣਾ ਖੇਮਕਰਨ ਦੇ ਐਸਐਚਓ ਗੁਰਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਗੁਪਤ ਸੂਚਨਾ ’ਤੇ ਦੋ ਭਰਾਵਾਂ ਜੁਗਰਾਜ ...
ਅਨੁਰਾਗ ਠਾਕੁਰ ਨੇ ਵਿਕਾਸਸ਼ੀਲ ਭਾਰਤ ਸੰਕਲਪ ਯਾਤਰਾ ਪ੍ਰੋਗਰਾਮ ਵਿਚ ਲਿਆ ਹਿੱਸਾ
. . .  1 day ago
ਊਨਾ (ਹਿਮਾਚਲ ਪ੍ਰਦੇਸ਼), 30 ਨਵੰਬਰ - ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸਸ਼ੀਲ ਭਾਰਤ ਸੰਕਲਪ ਯਾਤਰਾ ਪ੍ਰੋਗਰਾਮ 'ਚ ਹਿੱਸਾ ਲਿਆ।
ਪਾਕਿਸਤਾਨ ਰੇਂਜਰਸ ਗੋਲੀਬੰਦੀ ਦੀ ਉਲੰਘਣਾ 'ਤੇ ਫਲੈਗ ਮੀਟਿੰਗ ਵਿਚ ਪੂਰੀ ਤਰ੍ਹਾਂ ਸਮਝ ਤੋਂ ਬਾਹਰ - ਬੀਐਸਐਫ ਡੀਜੀ
. . .  1 day ago
ਹਜ਼ਾਰੀਬਾਗ (ਝਾਰਖੰਡ), 30 ਨਵੰਬਰ (ਏ.ਐਨ.ਆਈ.): ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਬੀਐਸਐਫ) ਦੇ ਡਾਇਰੈਕਟਰ ਜਨਰਲ (ਡੀਜੀ) ਨਿਤਿਨ ਅਗਰਵਾਲ ਨੇ ਇਹ ਜਾਣਕਾਰੀ ਦਿੱਤੀ ਕਿ ਪਾਕਿਸਤਾਨ ...
ਹਥਿਆਰਬੰਦ ਬਲਾਂ ਦੀ ਸਮਰੱਥਾ ਨੂੰ ਵਧਾਉਣ ਲਈ 2.23 ਲੱਖ ਕਰੋੜ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ , 30 ਨਵੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਰੱਖਿਆ ਪ੍ਰਾਪਤੀ ਪ੍ਰੀਸ਼ਦ (ਡੀਏਸੀ) ਨੇ ਅੱਜ ਹਥਿਆਰਬੰਦ ਬਲਾਂ ਦੀ ਸੰਚਾਲਨ ਸਮਰੱਥਾ ਨੂੰ ਵਧਾਉਣ ਲਈ 2.23 ਲੱਖ ਕਰੋੜ ...
ਮੈਂ ਵਾਇਨਾਡ ਦੇ ਲੋਕਾਂ ਨੂੰ ਪਰਿਵਾਰ ਵਾਂਗ ਸਮਝਦਾ ਹਾਂ - ਰਾਹੁਲ ਗਾਂਧੀ
. . .  1 day ago
ਵਾਇਨਾਡ, ਕੇਰਲ, 30 ਨਵੰਬਰ - ਕਾਂਗਰਸ ਨੇਤਾ ਅਤੇ ਵਾਇਨਾਡ ਦੇ ਸਾਂਸਦ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਮੈਂ ਵਾਇਨਾਡ ਦੇ ਲੋਕਾਂ ਨੂੰ ਪਰਿਵਾਰ ਵਾਂਗ ਸਮਝਦਾ ਹਾਂ । ਤੁਹਾਡੀ ਸਿਆਸੀ ਸਾਂਝ ਦੇ ਬਾਵਜੂਦ, ਮੈਂ ਤੁਹਾਨੂੰ ਪਰਿਵਾਰ ਸਮਝਦਾ ...
ਸੜਕ ਹਾਦਸੇ 'ਚ ਭੱਠਾ ਮਜ਼ਦੂਰ ਦੀ ਮੌਤ, ਇਕ ਗੰਭੀਰ ਜ਼ਖ਼ਮੀ
. . .  1 day ago
ਸੁਨਾਮ ਊਧਮ ਸਿੰਘ ਵਾਲਾ,30 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੁਨਾਮ-ਪਟਿਆਲਾ ਸੜਕ 'ਤੇ ਸਥਾਨਕ ਪੈਲੇਸ ਨੇੜੇ ਟਰੱਕ ਦੀ ਲਪੇਟ 'ਚ ਆਉਣ ਕਾਰਨ ਇਕ ਭੱਠਾ ਮਜ਼ਦੂਰ ਦੀ ਮੌਤ ...
ਭਲਕੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਮਿਲੇਗਾ ਰਾਜਪਾਲ ਨੂੰ
. . .  1 day ago
ਚੰਡੀਗੜ੍ਹ, 30 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਕ ਉੱਚ ਪੱਧਰੀ ਵਫ਼ਦ ਭਲਕੇ 1 ਦਸੰਬਰ ਨੂੰ ਸਵੇਰੇ 11 ਵਜੇ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਦੇ ਮਾਨਯੋਗ...
ਅਦਾਕਾਰ ਮਹੇਸ਼ ਬਾਬੂ ਨੇ ਹੈਦਰਾਬਾਦ ਦੇ ਜੁਬਲੀ ਹਿਲਜ਼ ਵਿਚ ਇਕ ਪੋਲਿੰਗ ਬੂਥ 'ਤੇ ਪਾਈ ਵੋਟ
. . .  1 day ago
ਹੈਦਰਾਬਾਦ , 30 ਨਵੰਬਰ - ਤੇਲੰਗਾਨਾ ਦੀਆਂ 119 ਸੀਟਾਂ 'ਤੇ ਵੋਟਿੰਗ ਜਾਰੀ, ਦੁਪਹਿਰ 3 ਵਜੇ ਤੱਕ 51.89% ਵੋਟਿੰਗ । ਅਦਾਕਾਰ ਮਹੇਸ਼ ਬਾਬੂ ਨੇ ਅੱਜ ਹੈਦਰਾਬਾਦ ਦੇ ਜੁਬਲੀ ਹਿਲਜ਼ ਵਿਚ ਇਕ ਪੋਲਿੰਗ ਬੂਥ 'ਤੇ ਆਪਣੀ ...
ਜਦੋਂ ਗਰੀਬਾਂ ਨੂੰ ਤਰਜੀਹ ਦਿੱਤੀ ਤਾਂ ਭਾਰਤ ਗਤੀਸ਼ੀਲ ਤੌਰ 'ਤੇ ਤਰੱਕੀ ਕਰਦਾ ਗਿਆ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵੀਂ ਦਿੱਲੀ , 30 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ 2014 'ਚ ਜਦੋਂ ਦੇਸ਼ ਨੇ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਅਤੇ ਸਰਕਾਰ ਚਲਾਉਣ ਦੀ ਜ਼ਿੰਮੇਵਾਰੀ ਦਿੱਤੀ ਤਾਂ ਅਸੀਂ ਸਭ ਤੋਂ ...
ਥਾਣਾ ਲੋਪੋਕੇ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਕਾਬੂ
. . .  1 day ago
ਚੋਗਾਵਾਂ, 30 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਐੱਸ.ਐੱਸ.ਪੀ. ਦਿਹਾਤੀ ਅੰਮ੍ਰਿਤਸਰ ਵਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਜੀਰੋ ਟੋਲਰੈਂਸ ਦੀ ਨੀਤੀ ਅਪਣਾਉਣ ਦੀਆਂ ਹਦਾਇਤਾਂ...
ਰੱਖਿਆ ਮੰਤਰਾਲੇ ਨੇ ਭਾਰਤੀ ਹਵਾਈ ਸੈਨਾ ਲਈ ਐਲ.ਸੀ.ਏ ਮਾਰਕ 1ਏ ਲੜਾਕੂ ਜਹਾਜ਼ਾਂ ਖਰੀਦਣ ਨੂੰ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 30 ਨਵੰਬਰ- ਰੱਖਿਆ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਰੱਖਿਆ ਮੰਤਰਾਲੇ ਨੇ ਭਾਰਤੀ ਹਵਾਈ ਸੈਨਾ ਲਈ ਲਗਭਗ 65,000 ਕਰੋੜ ਰੁਪਏ ਦੀ ਲਾਗਤ ਨਾਲ 97 ਐਲ.ਸੀ.ਏ ਮਾਰਕ 1ਏ ਲੜਾਕੂ ਜਹਾਜ਼ਾਂ ਦੀ ਪ੍ਰਾਪਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। 156 ਐਲ.ਸੀ.ਐਚ.....
ਸੇਵਾ ਮੁਕਤ ਜ਼ਿਲ੍ਹਾ ਵੈਟਨਰੀ ਇੰਸਪੈਕਟਰ ਵੀ ਜੋਨਲ ਧਰਨਿਆਂ ਵਿਚ ਸ਼ਾਮਿਲ ਹੋਣਗੇ-ਸੱਚਰ, ਭੀਖੀ
. . .  1 day ago
ਪਠਾਨਕੋਟ, 30 ਨਵੰਬਰ (ਸੰਧੂ)- ਅੱਜ ਪਸ਼ੂ ਪਾਲਣ ਵਿਭਾਗ ਦੇ ਸੇਵਾ ਮੁਕਤ ਜ਼ਿਲ੍ਹਾ ਵੈਟਨਰੀ ਇੰਸਪੈਕਟਰਾਂ ਨੇ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਅਫ਼ਸਰਸ਼ਾਹੀ ਵਲੋਂ ਇਕ ਪਾਸੜ ਫੈਸਲਾ ਕਰਕੇ ਪਲਵਿੰਦਰ ਸਿੰਘ ਸੀਨੀਅਰ ਵੈਟਨਰੀ ਇੰਸਪੈਕਟਰ ਜਗਰਾਉਂ ਨੂੰ ਨਜਾਇਜ਼ ਤੌਰ ’ਤੇ ਮੁਅੱਤਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਅੱਸੂ ਸੰਮਤ 555
ਵਿਚਾਰ ਪ੍ਰਵਾਹ: ਅੱਤਵਾਦ ਨੂੰ ਸੁਰੱਖਿਆ ਅਤੇ ਸ਼ਹਿ ਦੇਣ ਵਾਲਾ ਦੇਸ਼ ਨਿਰਦੋਸ਼ਾਂ ਦੇ ਖੂਨ ਲਈ ਅਤੇ ਅੱਤਵਾਦ ਦੇ ਗੁਨਾਹਾਂ ਲਈ ਜ਼ਿੰਮੇਵਾਰ ਹੈ। -ਜਾਰਜ ਡਬਲਿਊ. ਬੁਸ਼

ਕਰੰਸੀ- ਸਰਾਫਾ - ਮੋਸਮ

2.3.2018

2.3.2018

ਚੰਡੀਗੜ੍ਹ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

29.0 ਸੈ:

 

---

ਘੱਟ ਤੋਂ ਘੱਟ  

16.0ਸੈ:

 

---

ਲੁਧਿਆਣਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

28.5 ਸੈ:

 

---

ਘੱਟ ਤੋਂ ਘੱਟ  

12.0 ਸੈ:

 

---

ਅੰਮ੍ਰਿਤਸਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

28.0  ਸੈ:

 

---

ਘੱਟ ਤੋਂ ਘੱਟ  

16.0  ਸੈ:

 

---

 ਜਲੰਧਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

33.0  ਸੈ:

 

---

ਘੱਟ ਤੋਂ ਘੱਟ  

17.0 ਸੈ:

 

---

ਦਿਨ ਦੀ ਲੰਬਾਈ 10 ਘੰਟੇ 47 ਮਿੰਟ

ਭਵਿਖਵਾਣੀ
ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਮੌਸਮ ਆਮ ਤੌਰ 'ਤੇ ਸਾਫ਼ ਤੇ ਖੁਸ਼ਕ ਬਣੇ ਰਹਿਣ ਦੇ ਨਾਲ ਨਾਲ ਹਲਕੀ ਧੁੰਦ ਪੈਣ ਦਾ ਅਨੁਮਾਨ ਹੈ।

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX