ਤਾਜਾ ਖ਼ਬਰਾਂ


ਪੀ.ਆਰ.ਟੀ.ਸੀ. ਦੇ ਨਿੱਜੀਕਰਨ ਦੇ ਵਿਰੋਧ ’ਚ ਬਠਿੰਡਾ ਦਾ ਬੱਸ ਅੱਡਾ ਜਾਮ
. . .  0 minutes ago
ਬਠਿੰਡਾ, 30 ਨਵੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਸੂਬਾ ਸਰਕਾਰ ਵਲੋਂ ਪੀ.ਆਰ.ਟੀ.ਸੀ. ਵਿਭਾਗ ਦਾ ਨਿੱਜੀਕਰਨ ਕਰਨ ਦੇ ਵਿਰੋਧ ਵਿਚ ਪੀ.ਆਰ.ਟੀ.ਸੀ.ਮੁਲਾਜ਼ਮਾਂ ਨੇ ਅੱਜ ਬਠਿੰਡਾ ਦੇ ਮੁੱਖ ਬੱਸ ਅੱਡੇ ਅੱਗੇ ਧਰਨਾ ਲਾ ਕੇ ਅੱਡਾ...
ਈ.ਡੀ. ਵਲੋਂ ਬੈਂਕ ਧੋਖਾਧੜੀ ਮਾਮਲੇ ਵਿਚ 6 ਥਾਵਾਂ ’ਤੇ ਛਾਪੇਮਾਰੀ
. . .  2 minutes ago
ਨਵੀਂ ਦਿੱਲੀ, 30 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ ਨੇ ਫ਼ਰਜ਼ੀ ਰਿਵਰ ਜੇਹਲਮ ਕੋਆਪਰੇਟਿਵ ਹਾਊਸ ਬਿਲਡਿੰਗ ਸੁਸਾਇਟੀ ਦੇ ਨਾਂਅ ’ਤੇ 250 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਨਾਲ ਸੰਬੰਧਿਤ ਛੇ ਥਾਵਾਂ ’ਤੇ ਛਾਪੇਮਾਰੀ ਕੀਤੀ।
ਜਾਣੋ ਅੱਜ ਦੇ ਸੋਨੇ ਅਤੇ ਚਾਂਦੀ ਦੇ ਭਾਅ
. . .  12 minutes ago
ਜਾਣੋ ਅੱਜ ਦੇ ਸੋਨੇ ਅਤੇ ਚਾਂਦੀ ਦੇ ਭਾਅ
ਪ੍ਰਧਾਨ ਮੰਤਰੀ ਵਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਪਾਤਰੀਆਂ ਨਾਲ ਗੱਲਬਾਤ
. . .  about 1 hour ago
ਨਵੀਂ ਦਿੱਲੀ, 30 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨ ਲਈ ਇਕ ਪ੍ਰੋਗਰਾਮ ਵਿਚ ਹਿੱਸਾ ਲਿਆ। ਇਸ ਦੌਰਾਨ ਪ੍ਰਧਾਨ ਮੰਤਰੀ....
ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਾਧਿਆ ਨਿਸ਼ਾਨਾ
. . .  about 1 hour ago
ਚੰਡੀਗੜ੍ਹ, 30 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਮੁਲਾਜ਼ਮਾਂ ਨੂੰ ਡੀ.ਏ. ਦੇਣ ਲਈ ਪੈਸੇ ਨਹੀਂ ਪਰ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿਖੇ ਹੋਣ ਵਾਲੇ ਇਕ....
ਗੁਜਰਾਤ: ਕੈਮੀਕਲ ਫੈਕਟਰੀ ਵਿਚ ਲੱਗੀ ਅੱਗ ਦੌਰਾਨ 7 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਗਾਂਧੀਨਗਰ, 30 ਨਵੰਬਰ- ਗੁਜਰਾਤ ਦੇ ਸੂਰਤ ਸ਼ਹਿਰ ਵਿਚ ਇਕ ਰਸਾਇਣਕ ਨਿਰਮਾਣ ਕੇਂਦਰ ਵਿਚ ਅੱਗ ਲੱਗਣ ਤੋਂ ਇਕ ਦਿਨ ਬਾਅਦ ਅੱਜ ਤੜਕੇ ਸੱਤ ਲਾਪਤਾ ਮਜ਼ਦੂਰਾਂ ਦੀਆਂ ਲਾਸ਼ਾਂ ਇਮਾਰਤ ਵਿਚੋਂ ਬਰਾਮਦ ਕੀਤੀਆਂ ਗਈਆਂ ਹਨ। ਸੂਰਤ ਦੇ ਕਲੈਕਟਰ ਆਯੂਸ਼ ਓਕ ਨੇ ਦੱਸਿਆ ਕਿ ਸ਼ਹਿਰ ਦੇ ਸਚਿਨ ਉਦਯੋਗਿਕ ਖ਼ੇਤਰ....
ਗੁਜਰਾਤ ਦੇ ਮੁੱਖ ਮੰਤਰੀ ਨੇ ਜਾਪਾਨ ਵਿਚ ਨਿਚੀਕੋਨ ਕਾਰਪੋਰੇਸ਼ਨ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ
. . .  about 1 hour ago
ਟੋਕੀਓ, 30 ਨਵੰਬਰ- ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਦੀ ਅਗਵਾਈ ਵਿਚ ਇਕ ਉੱਚ-ਪੱਧਰੀ ਵਫ਼ਦ ਨੇ ਕੋਬੇ, ਜਾਪਾਨ ਵਿਚ ਨਿਚੀਕੋਨ ਕਾਰਪੋਰੇਸ਼ਨ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਦਫ਼ਤਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਰਚਾ ਈ.ਵੀ. ਉਦਯੋਗ ਅਤੇ ਊਰਜਾ ਸਟੋਰੇਜ ਲਈ ਫ਼ਰਮ....
ਤੇਲੰਗਾਨਾ ਚੋਣਾਂ: ਸਵੇਰੇ 9 ਵਜੇ ਤੱਕ ਹੋਈ 8.52% ਵੋਟਿੰਗ
. . .  about 1 hour ago
ਹੈਦਰਾਬਾਦ, 30 ਨਵੰਬਰ- ਤੇਲੰਗਾਨਾ ਵਿਚ ਅੱਜ 119 ਸੀਟਾਂ ’ਤੇ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸ ਦੌਰਾਨ ਚੋਣ ਕਮਿਸ਼ਨ ਵਲੋਂ ਜਾਰੀ ਅੰਕੜਿਆਂ ਅਨੁਸਾਰ...
ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਵਿਚ ਚੇੱਨਈ ਸਮੇਤ 12 ਜ਼ਿਲ੍ਹਿਆਂ ਵਿਚ ਦਿੱਤੀ ਮੀਂਹ ਦੀ ਚਿਤਾਵਨੀ
. . .  about 1 hour ago
ਨਵੀਂ ਦਿੱਲੀ, 30 ਨਵੰਬਰ- ਆਈ.ਐਮ.ਡੀ. ਨੇ ਅਗਲੇ ਤਿੰਨ ਘੰਟਿਆਂ ਲਈ ਚੇੱਨਈ, ਚੇਂਗਲਪੱਟੂ, ਵੇਲੋਰ, ਪੁਡੂਕੋਟਈ ਅਤੇ 12 ਹੋਰ ਜ਼ਿਲ੍ਹਿਆਂ ਵਿਚ ਦਰਮਿਆਨੇ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਹੈ।
ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸ਼ਰਧਾਲੂਆਂ ਦਾ ਜੱਥਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਲਈ ਹੋਇਆ ਰਵਾਨਾ
. . .  about 2 hours ago
ਹਸਨ ਅਬਦਾਲ (ਪਾਕਿਸਤਾਨ), 30 ਨਵੰਬਰ (ਜਸਵੰਤ ਸਿੰਘ ਜੱਸ)- ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਤੋਂ ਪਾਕਿਸਤਾਨ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਆਏ ਸ਼ਰਧਾਲੂਆਂ ਦਾ ਜੱਥਾ ਅੱਜ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਦੇ ਦਰਸ਼ਨ ਕਰਨ ਉਪਰੰਤ ਸਵੇਰੇ ਵਿਸ਼ੇਸ਼ ਬੱਸਾਂ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ....
ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਈ.ਡੀ. ਵਲੋਂ ਛਾਪੇਮਾਰੀ
. . .  about 2 hours ago
ਅਮਲੋਹ, 30 ਨਵੰਬਰ (ਕੇਵਲ ਸਿੰਘ)- ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਨਿਵਾਸ ਵਿਖੇ ਸਵੇਰੇ ਹੀ ਈ. ਡੀ. ਵਲੋਂ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਜੰਗਲਾਤ....
ਪ੍ਰਮੁੱਖ ਖ਼ਾਲਿਸਤਾਨੀ ਨੇਤਾ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਕਰਨ ਲਈ ਇਕ ਭਾਰਤੀ ਸਰਕਾਰੀ ਅਧਿਕਾਰੀ ’ਤੇ ਲੱਗੇ ਦੋਸ਼
. . .  about 2 hours ago
ਸੈਕਰਾਮੈਂਟੋ, 30 ਨਵੰਬਰ (ਹੁਸਨ ਲੜੋਆ ਬੰਗਾ)- ਪ੍ਰਮੁੱਖ ਖਾਲਿਸਤਾਨੀ ਨੇਤਾ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਕਰਨ ਲਈ ਇਕ ਭਾਰਤੀ ਸਰਕਾਰੀ ਅਧਿਕਾਰੀ ਉੱਪਰ ਦੋਸ਼ ਲੱਗੇ ਹਨ। ਸਰਕਾਰੀ ਤੌਰ ’ਤੇ ਇਹ ਕਿਹਾ ਗਿਆ ਹੈ ਕਿ ਪਨੂੰ ਨੂੰ ਮਾਰਨ ਲਈ 100,000 ਡਾਲਰ ਦੇਣ ਲਈ ਗੱਲਬਾਤ ਕੀਤੀ ਗਈ ਸੀ। ਇਹ ਖ਼ੁਲਾਸਾ....
ਭਾਰਤੀ ਤੱਟ ਰੱਖਿਅਕ ਕਮਾਂਡਰਾਂ ਦੀ ਕਾਨਫ਼ਰੰਸ ਵਿਚ ਹਿੱਸਾ ਲੈਣਗੇ ਰੱਖਿਆ ਮੰਤਰੀ
. . .  about 2 hours ago
ਨਵੀਂ ਦਿੱਲੀ, 30 ਨਵੰਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਦਿੱਲੀ ਵਿਚ ਭਾਰਤੀ ਤੱਟ ਰੱਖਿਅਕ ਕਮਾਂਡਰਾਂ ਦੀ ਕਾਨਫ਼ਰੰਸ ਵਿਚ ਹਿੱਸਾ ਲੈਣਗੇ।
ਤੇਲੰਗਾਨਾ ਚੋਣਾਂ: ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਰਿਕਾਰਡ ਗਿਣਤੀ ਵਿੱਚ ਵੋਟ ਪਾਉਣ ਦੀ ਕੀਤੀ ਅਪੀਲ
. . .  about 3 hours ago
ਨਵੀਂ ਦਿੱਲੀ, 30 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਲੰਗਾਨਾ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਵਿਚ ਰਿਕਾਰਡ ਗਿਣਤੀ ਵਿਚ ਵੋਟ ਪਾਉਣ ਅਤੇ ਲੋਕਤੰਤਰ ਦੇ ਤਿਉਹਾਰ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕੀਤੀ ਗਈ....
ਤਾਮਿਲਨਾਡੂ: ਮੀਂਹ ਕਾਰਨ ਸਕੂਲ ਰਹੇ ਬੰਦ
. . .  about 3 hours ago
ਚੇਨੱਈ, 30 ਨਵੰਬਰ- ਬੰਗਾਲ ਦੀ ਖਾੜੀ ’ਤੇ ਬਣੇ ਚੱਕਰਵਾਤੀ ਚੱਕਰ ਦੇ ਨਤੀਜੇ ਵਜੋਂ ਚੇਨਈ ’ਚ ਲਗਾਤਾਰ ਭਾਰੀ ਬਾਰਿਸ਼ ਕਾਰਨ ਸਕੂਲ ਬੰਦ ਰਹੇ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ।
ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਹੈਨਰੀ ਕਿਸਿੰਗਰ ਦਾ ਦਿਹਾਂਤ
. . .  about 3 hours ago
ਵਾਸ਼ਿੰਗਟਨ, 30 ਨਵੰਬਰ- ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਹੈਨਰੀ ਕਿਸਿੰਗਰ ਦਾ ਬੀਤੇ ਦਿਨ ਕਨੈਕਟੀਕਟ ਸਥਿਤ ਉਨ੍ਹਾਂ ਦੇ ਘਰ ਵਿਚ ਦਿਹਾਂਤ ਹੋ ਗਿਆ। ਉਹ 100 ਸਾਲਾਂ ਦੇ ਸਨ। ਕਿਸਿੰਗਰ ਦੀ ਮੌਤ ਦੀ ਘੋਸ਼ਣਾ ਉਸ ਦੀ...
ਤੇਲੰਗਾਨਾ ਵਿਚ ਵੋਟਿੰਗ ਹੋਈ ਸ਼ੁਰੂ
. . .  about 3 hours ago
ਹੈਦਰਾਬਾਦ, 30 ਨਵੰਬਰ- ਤੇਲੰਗਾਨਾ ਦੀਆਂ 119 ਸੀਟਾਂ ’ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਰਾਜ ਵਿਚ ਸੱਤਾਧਾਰੀ ਬੀ.ਆਰ.ਐਸ. ਦਾ ਮੁਕਾਬਲਾ ਕਾਂਗਰਸ ਅਤੇ ਭਾਜਪਾ ਨਾਲ ਹੈ। ਸੂਬੇ ਵਿਚ 3.26 ਕਰੋੜ ਯੋਗ ਵੋਟਰ ਹਨ ਅਤੇ....
⭐ਮਾਣਕ-ਮੋਤੀ⭐
. . .  1 minute ago
⭐ਮਾਣਕ-ਮੋਤੀ⭐
ਸਪੇਨ ਦੇ ਰਾਜਦੂਤ ਨੇ ਦਿੱਲੀ ਵਿਚ ਬੀਐਲਐਸ ਇੰਟਰਨੈਸ਼ਨਲ ਵੀਜ਼ਾ ਐਪਲੀਕੇਸ਼ਨ ਸੈਂਟਰ ਦਾ ਕੀਤਾ ਉਦਘਾਟਨ
. . .  1 day ago
ਨਵੀਂ ਦਿੱਲੀ, 29 ਨਵੰਬਰ (ਏਐਨਆਈ): ਸਪੇਨ ਦੇ ਰਾਜਦੂਤ ਜੋਸ ਮਾਰੀਆ ਰਿਦਾਓ ਡੋਮਿੰਗੁਏਜ਼ ਨੇ ਰਾਸ਼ਟਰੀ ਰਾਜਧਾਨੀ ਵਿਚ ਬੀਐਲਐਸ ਅੰਤਰਰਾਸ਼ਟਰੀ ਵੀਜ਼ਾ ਐਪਲੀਕੇਸ਼ਨ ਸੈਂਟਰ ਦਾ ਉਦਘਾਟਨ ਕੀਤਾ ...
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਆਪਣੀ ਜੀਵਨ ਲੀਲ੍ਹਾ ਸਮਾਪਤ
. . .  1 day ago
ਗੁਰੂਹਰਸਹਾਏ ,29 ਨਵੰਬਰ (ਕਪਿਲ ਕੰਧਾਰੀ)- ਅੱਜ ਗੁਰੂਹਰਸਹਾਏ ਵਿਖੇ ਇਕ 25 ਸਾਲਾ ਕਰੀਬ ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦੀ ਖ਼ਬਰ ਪ੍ਰਾਪਤ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ...
ਤੇਲੰਗਾਨਾ ਵਿਧਾਨ ਸਭਾ ਚੋਣਾਂ ਲਈ ਤਿਆਰ, ਕੱਲ੍ਹ ਸਵੇਰੇ 7 ਵਜੇ ਤੋਂ ਸ਼ੁਰੂ ਹੋਵੇਗੀ ਵੋਟਿੰਗ
. . .  1 day ago
ਹੈਦਰਾਬਾਦ (ਤੇਲੰਗਾਨਾ), 29 ਨਵੰਬਰ (ਏਐਨਆਈ): ਭਾਰਤੀ ਜਨਤਾ ਪਾਰਟੀ (ਬੀਜੇਪੀ), ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਅਤੇ ਕਾਂਗਰਸ ਦੇ ਪ੍ਰਚਾਰ ਤੋਂ ਬਾਅਦ, ਤੇਲੰਗਾਨਾ ਵਿਚ ਵੀਰਵਾਰ ਨੂੰ 119 ...
ਸੜਕ ਹਾਦਸੇ ਵਿਚ ਤਿੰਨ ਜ਼ਖਮੀ , ਦੋ ਦੀ ਹਾਲਤ ਨਾਜ਼ੁਕ
. . .  1 day ago
ਲੁਧਿਆਣਾ ,29 ਨਵੰਬਰ (ਪਰਮਿੰਦਰ ਸਿੰਘ ਆਹੂਜਾ ) - ਸਥਾਨਕ ਫਿਰੋਜ਼ਪੁਰ ਰੋਡ 'ਤੇ ਥਰੀਕੇ ਨੇੜੇ ਹੋਏ ਇਕ ਸੜਕ ਹਾਦਸੇ ਵਿਚ ਤਿੰਨ ਵਿਅਕਤੀ ਜ਼ਖਮੀ ਹੋ ਗਏ ਹਨ ਜਿਨਾਂ ਵਿਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ...
ਰੱਖਿਆ ਮੰਤਰਾਲਾ ਭਲਕੇ ਕਰੀਬ 2 ਲੱਖ ਕਰੋੜ ਰੁਪਏ ਦੇ ਮੈਗਾ ਮਿਲਟਰੀ ਪ੍ਰੋਜੈਕਟਾਂ 'ਤੇ ਕਰੇਗਾ ਚਰਚਾ
. . .  1 day ago
ਨਵੀਂ ਦਿੱਲੀ, 29 ਨਵੰਬਰ (ਏਜੰਸੀਆਂ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਰੱਖਿਆ ਖੇਤਰ ਵਿਚ ਸਵਦੇਸ਼ੀਕਰਨ ਨੂੰ ਵੱਡਾ ਹੁਲਾਰਾ ਦੇਣ ਲਈ ਤਿਆਰ ਹੈ । ਕਿਉਂਕਿ ਰੱਖਿਆ ਮੰਤਰਾਲਾ ...
ਅਭਿਨੇਤਾ ਰਣਦੀਪ ਹੁੱਡਾ ਅਤੇ ਲਿਨ ਲੈਸ਼ਰਾਮ ਦਾ ਇੰਫਾਲ 'ਚ ਹੋਇਆ ਵਿਆਹ
. . .  1 day ago
ਇੰਫਾਲ , 29 ਨਵੰਬਰ - ਅਭਿਨੇਤਾ ਰਣਦੀਪ ਹੁੱਡਾ ਅਤੇ ਲਿਨ ਲੈਸ਼ਰਾਮ ਅੱਜ ਮਨੀਪੁਰ ਦੇ ਇੰਫਾਲ ਵਿਚ ਇਕ ਪਰੰਪਰਾਗਤ ਮੀਤੀ ਵਿਆਹ ਸਮਾਰੋਹ ਵਿਚ ਵਿਆਹ ਦੇ ਬੰਧਨ ਵਿਚ ਬੱਝੇ ਹਨ । ਇੰਫਾਲ ਦੇ ਚੁਮਥਾਂਗ ਸ਼ਨਾਪੰਗ ਰਿਜੋਰਟ ...
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਵਿਖੇ ਰੌਣਕਾਂ
. . .  1 day ago
ਮੁੰਬਈ, 29 ਨਵੰਬਰ - ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਵਿਖੇ ਮਾਮਾ ਮੀਆ ਦੇ ਉਦਘਾਟਨੀ ਸ਼ੋਅ 'ਤੇ, ਰਿਲਾਇੰਸ ਫਾਊਂਡੇਸ਼ਨ ਦੀ ਸੰਸਥਾਪਕ ਅਤੇ ਚੇਅਰਪਰਸਨ ਨੀਤਾ ਅੰਬਾਨੀ ਨੇ ਕਿਹਾ ਕਿ ਜਦੋਂ ਅਸੀਂ ਮਾਰਚ ਵਿਚ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਅੱਸੂ ਸੰਮਤ 555

ਕੈਲੰਡਰ

Calendar 2023

 

Calendar 2023 Calendar 2023
 Calendar 2023  

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX