-
ਕੁਲਦੀਪ ਸਿੰਘ ਧਾਲੀਵਾਲ ਨੇ ਦਾਣਾ ਮੰਡੀ ਅਜਨਾਲਾ 'ਚ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ
. . . 6 minutes ago
-
ਅਜਨਾਲਾ (ਅੰਮ੍ਰਿਤਸਰ), 9 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਐਨ.ਆਰ.ਆਈ. ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਰਹੱਦੀ ਖੇਤਰ...
-
ਸੀ.ਐਮ. ਹਰਿਆਣਾ ਨਾਇਬ ਸਿੰਘ ਸੈਣੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . . 14 minutes ago
-
ਨਵੀਂ ਦਿੱਲੀ, 9 ਅਕਤੂਬਰ-ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨੇ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ...
-
ਕੇ.ਏ.ਪੀ. ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ
. . . 34 minutes ago
-
ਚੰਡੀਗੜ੍ਹ, 9 ਅਕਤੂਬਰ- ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਇਕ ਪੱਤਰ ਅਨੁਸਾਰ 1992 ਬੈਚ ਦੇ ਆਈ.ਏ.ਐਸ.....
-
ਸਤਨਾਮ ਸਿੰਘ ਪਿੰਡ ਰਹਿਸੀਵਾਲ ਦੇ ਬਣੇ ਸਰਬਸੰਮਤੀ ਨਾਲ ਸਰਪੰਚ
. . . 57 minutes ago
-
ਨਸਰਾਲਾ, (ਹੁਸ਼ਿਆਰਪੁਰ), 9 ਅਕਤੂਬਰ (ਸਤਵੰਤ ਸਿੰਘ ਥਿਆੜਾ)- ਹਲਕਾ ਸ਼ਾਮਚੁਰਾਸੀ ਦੇ ਪਿੰਡ ਰਹਿਸੀਵਾਲ ਵਿਖੇ ਵੀ ਸਰਬਸੰਮਤੀ ਨਾਲ ਸਤਨਾਮ ਸਿੰਘ ਬੰਗੜ ਨੂੰ ਸਮੁੱਚੇ ਪਿੰਡ ਵਾਸੀਆਂ ਨੇ ਸਰਪੰਚ....
-
ਪੰਜ ਕਿਲੋ ਹੈਰੋਇਨ ਸਮੇਤ ਤਿੰਨ ਤਸਕਰ ਗਿ੍ਫ਼ਤਾਰ
. . . about 1 hour ago
-
ਅੰਮ੍ਰਿਤਸਰ, 9 ਅਕਤੂਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਵਲੋਂ ਪੰਜ ਕਿਲੋਗ੍ਰਾਮ ਹੈਰੋਇਨ ਸਾਢੇ ਤਿੰਨ ਲੱਖ ਡਰੱਗ ਮਨੀ ਸਮੇਤ ਸਵਿਫਟ ਕਾਰ ਸਵਾਰ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ....
-
ਵਿਧਾਇਕ ਦੇ ਦਫ਼ਤਰ ਵਿਚ ਨਾ ਮਿਲਣ ’ਤੇ ਦਫ਼ਤਰ ਦੇ ਬਾਹਰ ਚਿਪਾਕਾਇਆ ਮੰਗ ਪੱਤਰ
. . . about 1 hour ago
-
ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 9 ਅਕਤੂਬਰ (ਕਪਿਲ ਕੰਧਾਰੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਕਿਸਾਨ ਆਗੂ ਅੱਜ ਗੁਰੂ ਹਰ ਸਹਾਏ ਦੇ ਵਿਧਾਇਕ ਸਰਦਾਰ ਫੌਜਾ ਸਿੰਘ ਸਰਾਰੀ ਨੂੰ ਆਪਣਾ....
-
ਕਾਂਗਰਸ ਕਰ ਰਹੀ ਹੈ ਨਫ਼ਰਤ ਦੀ ਰਾਜਨੀਤੀ- ਪ੍ਰਧਾਨ ਮੰਤਰੀ
. . . about 1 hour ago
-
ਨਵੀਂ ਦਿੱਲੀ, 9 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਾਂਗਰਸ ਨਫ਼ਰਤ ਦੀ ਰਾਜਨੀਤੀ ਕਰ ਰਹੀ ਹੈ ਤੇ ਦੇਸ਼ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ। ਸਾਨੂੰ ਸਾਰਿਆਂ ਨੂੰ ਜਾਗਰੁਕ ਅਤੇ ਸੁਚੇਤ....
-
ਪੰਚਾਇਤੀ ਚੋਣਾਂ: ਨਾਮਜ਼ਦਗੀਆਂ ਰੱਦ ਕਰਨ ਦੇ ਰੋਸ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਧਰਨਾ ਸ਼ੁਰੂ
. . . about 1 hour ago
-
ਫਿਰੋਜ਼ਪੁਰ, 9 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪਿੰਡ ਮਹਿਮਾ ਦੇ ਆਜ਼ਾਦ ਉਮੀਦਵਾਰ ਵਜੋਂ ਸਰਪੰਚੀ ਦੀ ਚੋਣ ਲੜ ਰਹੇ ਸਾਰੇ ਹੀ ਉਮੀਦਵਾਰਾਂ ਦੇ ਕਾਗਜ਼ ਧੱਕੇਸ਼ਾਹੀ ਨਾਲ ਰੱਦ ਕੀਤੇ ਗਏ ....
-
ਹਰਿਆਣਾ ਦੀ ਜਨਤਾ ਨੇ ਸਾਬਿਤ ਕਰ ਦਿੱਤਾ ਕਿ ਉਹ ਮਿਹਨਤ ਕਰਨ ਵਾਲਿਆਂ ਦੇ ਹਨ ਨਾਲ- ਗ੍ਰੇਟ ਖਲੀ
. . . about 1 hour ago
-
ਅੰਬਾਲਾ, (ਹਰਿਆਣਾ), 9 ਅਕਤੂਬਰ- ਹਰਿਆਣਾ ਵਿਚ ਭਾਜਪਾ ਦੀ ਚੋਣ ਜਿੱਤ ’ਤੇ ਪਾਰਟੀ ਨੇਤਾ ਦਲੀਪ ਸਿੰਘ ਰਾਣਾ ਉਰਫ਼ ਦਿ ਗ੍ਰੇਟ ਖਲੀ ਨੇ ਕਿਹਾ ਕਿ ਮੈਂ ਇਸ ਜਿੱਤ ਤੋਂ ਬਹੁਤ ਖੁਸ਼....
-
ਕੋਟਲੀ ਸੱਕਾ ’ਚ ਪੰਚਾਇਤ ਦੀ ਸਰਬ ਸੰਮਤੀ ਨਾਲ ਹੋਈ ਚੋਣ
. . . about 1 hour ago
-
ਓਠੀਆਂ, (ਅੰਮ੍ਰਿਤਸਰ), 9 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਆਉਂਦੇ ਪਿੰਡ ਕੋਟਲੀ ਸੱਕਾ ਵਿਖੇ ਪਿੰਡ ਵਾਸੀਆਂ ਵਲੋਂ ਪਿੰਡ ਦੀ ਧੜੇਬੰਦੀ ਤੋਂ ਉੱਪਰ ਉੱਠ....
-
ਨੌਜਵਾਨ ਨੇ ਪਤਨੀ ਤੋਂ ਤੰਗ ਆ ਲਿਆ ਫਾਹਾ
. . . about 2 hours ago
-
ਜਲੰਧਰ, 9 ਅਕਤੂਬਰ- ਨਕੋਦਰ ਤੋਂ ਇਕ ਬਹੁਤ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਕਬੱਡੀ ਖਿਡਾਰੀ ਨੇ ਆਪਣੀ ਪਤਨੀ ਤੋਂ ਤੰਗ ਆ ਕੇ ਬੀਤੀ ਰਾਤ ਘਰ ਵਿਚ ਪੱਖੇ ਨਾਲ ਫਾਹਾ ਲਗਾ.....
-
15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ
. . . about 1 hour ago
-
ਚੰਡੀਗੜ੍ਹ, 9 ਅਕਤੂਬਰ- ਪੰਜਾਬ ਵਿਚ ਪੰਚਾਇਤੀ ਚੋਣਾਂ ਦੇ ਕਾਰਨ 15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਦੇ ਵਿੱਦਿਅਕ ਅਦਾਰੇ ਬੰਦ ਰਹਿਣਗੇ।
-
ਵਿਕਸਤ ਭਾਰਤ ਦੇ ਸੰਕਲਪ ਵਿਚ ਹਰਿਆਣਾ ਦੀ ਭੂਮਿਕਾ ਹੋਵੇਗੀ ਹੋਰ ਵੀ ਮਹੱਤਵਪੂਰਨ- ਪ੍ਰਧਾਨ ਮੰਤਰੀ
. . . about 2 hours ago
-
ਨਵੀਂ ਦਿੱਲੀ, 9 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਮੈਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਵਿਚ ਭਾਜਪਾ....
-
ਖ਼ੇਤੀ ਨੀਤੀ ਨੂੰ ਲੈ ਕੇ ਸਰਕਾਰ ਨੂੰ ਦਿੱਤੇ ਗਏ ਸੁਝਾਅ- ਜੋਗਿੰਦਰ ਸਿੰਘ ਉਗਰਾਹਾਂ
. . . about 1 hour ago
-
ਚੰਡੀਗੜ੍ਹ ’ਚ ਅੱਜ ਪੰਜਾਬ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਦੀ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ....
-
ਜੰਮੂ ਕਸ਼ਮੀਰ: ਲਾਪਤਾ ਹੋਏ ਫ਼ੌਜ ਦੇ ਜਵਾਨ ਦੀ ਲਾਸ਼ ਬਰਾਮਦ
. . . about 2 hours ago
-
ਸ੍ਰੀਨਗਰ, 9 ਅਕਤੂਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਵਿਚ ਲਾਪਤਾ ਹੋਏ ਇਕ ਟੈਰੀਟੋਰੀਅਲ ਆਰਮੀ ਦੇ ਜਵਾਨ ਦੀ ਅੱਤਵਾਦੀਆਂ ਨੇ....
-
ਸੁਖਾਵੇਂ ਮਾਹੌਲ ਵਿਚ ਹੋਈ ਹੈ ਕਿਸਾਨਾਂ ਨਾਲ ਮੀਟਿੰਗ- ਗੁਰਮੀਤ ਸਿੰਘ ਖੁੱਡੀਆਂ
. . . about 3 hours ago
-
ਚੰਡੀਗੜ੍ਹ, 9 ਅਕਤੂਬਰ- ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨਾਲ ਮੀਟਿੰਗ ਉਪਰੰਤ ਪੰਜਾਬ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕਿਸਾਨ....
-
ਜੰਮੂ ਕਸ਼ਮੀਰ ਵਿਚ ਇੰਡੀਆ ਦੀ ਜਿੱਤ ਸੰਵਿਧਾਨ ਦੀ ਜਿੱਤ ਹੈ- ਰਾਹੁਲ ਗਾਂਧੀ
. . . about 3 hours ago
-
ਨਵੀਂ ਦਿੱਲੀ, 9 ਅਕਤੂਬਰ- ਭਲਕੇ ਦੋ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਤੋਂ ਬਾਅਦ ਅੱਜ ਕਾਂਗਰਸ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਟਵੀਟ ਕੀਤਾ....
-
ਪੰਚਾਇਤੀ ਚੋਣਾਂ ਵਿਚ ਧੱਕੇਸ਼ਾਹੀ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਮਲੋਟ ਵਿਖੇ ਰੋਸ ਧਰਨਾ
. . . about 3 hours ago
-
ਮਲੋਟ, (ਸ੍ਰੀ ਮੁਕਤਸਰ ਸਾਹਿਬ), 9 ਅਕਤੂਬਰ (ਪਾਟਿਲ)- ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਪੰਚਾਇਤੀ ਚੋਣਾਂ ਦੌਰਾਨ ਹੋ ਰਹੀਆਂ....
-
ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ
. . . about 3 hours ago
-
ਚੋਗਾਵਾਂ, (ਅੰਮ੍ਰਿਤਸਰ), 9 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕਮਾਸਕੇ ਵਿਖੇ ਪੰਚਾਇਤੀ ਚੋਣਾਂ ਨੂੰ ਲੈ ਕੇ ਹੋਈ ਤਕਰਾਰ ’ਚ ਚੱਲੀਆਂ ਗੋਲੀਆਂ ਵਿਚ ਅੱਜ ਇਕ ਹੋਰ....
-
ਨਸ਼ੇ ਦੀਆਂ ਗੋਲੀਆਂ ਸਮੇਤ ਇਕ ਕਾਬੂ
. . . about 3 hours ago
-
ਸੜੋਆ, (ਨਵਾਂਸ਼ਹਿਰ), 9 ਅਕਤੂਬਰ (ਹਰਮੇਲ ਸਿੰਘ ਸਹੂੰਗੜਾ)- ਪੁਲਿਸ ਚੌਕੀ ਸੜੋਆ ਨੇ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਚੌਕੀ....
-
ਪੰਜਾਬ ਦੇ ਖੇਤੀਬਾੜੀ ਮੰਤਰੀ ਅਤੇ ਕਿਸਾਨ ਆਗੂਆਂ ਵਿਚਾਲੇ ਮੀਟਿੰਗ ਹੋਈ ਸ਼ੁਰੂ
. . . about 4 hours ago
-
ਚੰਡੀਗੜ੍ਹ, 9 ਅਕਤੂਬਰ (ਅਜਾਇਬ ਸਿੰਘ ਔਜਲਾ)- ਪੰਜਾਬ ਭਵਨ ਵਿਖੇ ਪੰਜਾਬ ਦੇ ਖੇਤੀਬਾੜੀ ਮੰਤਰੀ ਅਤੇ ਹੋਰ ਅਧਿਕਾਰੀਆਂ ਦੇ ਨਾਲ ਭਾਰਤੀ ਕਿਸਾਨ ਯੂਨੀਅਨ ਜੋਗਿੰਦਰ ਸਿੰਘ ਉਗਰਾਹਾਂ....
-
ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਆਏ ਝਾਰਖੰਡ ਦੇ ਸ਼ਰਧਾਲੂ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ
. . . about 4 hours ago
-
ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)- ਰਾਂਚੀ ਝਾਰਖ਼ੰਡ ਤੋਂ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਆਏ ਇਕ ਸ਼ਰਧਾਲੂ ਦੀ ਰਾਤ ਸਾਰਾਗੜੀ ਸਰਾਂ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਸੂਚਨਾ....
-
ਪੰਜਾਬ ਪੁਲਿਸ ਵਲੋਂ ਅੱਜ ਸੂਬੇ ਭਰ ਚ ਚਲਾਇਆ ਜਾ ਰਿਹਾ ਹੈ ਆਪ੍ਰੇਸ਼ਨ ਕਾਸੋ
. . . about 4 hours ago
-
ਚੰਡੀਗੜ੍ਹ, 9 ਅਕਤੂਬਰ - ਪੰਜਾਬ ਪੁਲਿਸ ਵਲੋਂ ਸੂਬੇ ਭਰ ਵਿਚ ਆਪ੍ਰੇਸ਼ਨ ਕਾਸੋ ਚਲਾਇਆ ਜਾ ਰਿਹਾ ਹੈ ਜਿਸ ਦੇ ਤਹਿਤ ਪੁਲਿਸ ਵਲੋਂ ਨਸ਼ਾ ਤਸਕਰਾਂ ਦੇ ਘਰਾਂ, ਟਿਕਾਣਿਆਂ 'ਤੇ ਛਾਪੇਮਾਰੀ ਕੀਤੀ...
-
ਭਾਰਤ ਸਰਕਾਰ ਨਾਲ ਗੱਲਬਾਤ ਦੌਰਾਨ ਬੰਗਲਾਦੇਸ਼ ਸਮੇਤ ਖੇਤਰੀ ਮੁੱਦਿਆਂ 'ਤੇ ਅਕਸਰ ਕੀਤੀ ਜਾਂਦੀ ਹੈ ਚਰਚਾ - ਅਮਰੀਕੀ ਵਿਦੇਸ਼ ਵਿਭਾਗ
. . . about 4 hours ago
-
ਵਾਸ਼ਿੰਗਟਨ ਡੀ.ਸੀ., 89 ਅਕਤੂਬਰ - ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ ਕਿ ਭਾਰਤ ਸਰਕਾਰ ਨਾਲ ਗੱਲਬਾਤ ਦੌਰਾਨ ਬੰਗਲਾਦੇਸ਼ ਸਮੇਤ ਖੇਤਰੀ ਮੁੱਦਿਆਂ 'ਤੇ ਅਕਸਰ ਚਰਚਾ ਕੀਤੀ ਜਾਂਦੀ...
-
ਜੰਮੂ-ਕਸ਼ਮੀਰ ਦੇ "ਮਾਣ" ਅਤੇ ਰਾਜ ਦਾ ਦਰਜਾ ਬਹਾਲ ਕਰਨ ਲਈ ਮਿਲਿਆ ਹੈ ਐਨ.ਸੀ.-ਕਾਂਗਰਸ ਗੱਠਜੋੜ ਨੂੰ ਫਤਵਾ - ਸਟਾਲਿਨ
. . . about 4 hours ago
-
ਚੇਨਈ, 9 ਅਕਤੂਬਰ - ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇਸਟਾਲਿਨ ਨੇ ਨੈਸ਼ਨਲ ਕਾਨਫ਼ਰੰਸ-ਕਾਂਗਰਸ ਗੱਠਜੋੜ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਵਿਚ ਜਿੱਤ ਲਈ ਵਧਾਈ ਦਿੱਤੀ ਹੈ ਅਤੇ ਕਿਹਾ...
- ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਫੱਗਣ ਸੰਮਤ 555
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX