ਤਾਜਾ ਖ਼ਬਰਾਂ


ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਵਾਲੀ ਪਟੀਸ਼ਨ ਹੋਈ ਖ਼ਾਰਜ
. . .  1 minute ago
ਨਵੀਂ ਦਿੱਲੀ, 22 ਅਪ੍ਰੈਲ- ਦਿੱਲੀ ਹਾਈ ਕੋਰਟ ਨੇ ਸਾਰੇ ਅਪਰਾਧਿਕ ਮਾਮਲਿਆਂ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਦੇ ਨਿਰਦੇਸ਼ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ਖ਼ਾਰਜ ਕਰ....
ਕਾਂਗਰਸ ਰੱਖਦੀ ਹੈ ਬਰਾਬਰੀ ਵਿਚ ਵਿਸ਼ਵਾਸ- ਮਨੀਸ਼ ਤਿਵਾੜੀ
. . .  26 minutes ago
ਨਵੀਂ ਦਿੱਲੀ, 22 ਅਪ੍ਰੈਲ- ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਬਰਾਬਰੀ ’ਚ ਵਿਸ਼ਵਾਸ ਰੱਖਦੀ ਹੈ, ਚਾਹੇ ਉਹ ਕਿਸੇ ਵੀ ਧਰਮ ਅਤੇ ਭਾਈਚਾਰੇ ਦਾ ਹੋਵੇ। ਉਨ੍ਹਾਂ ਕਿਹਾ ਕਿ ਪ੍ਰਧਾਨ....
ਸਿਆਚਿਨ ਪੁਹੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ
. . .  39 minutes ago
ਲੱਦਾਖ, 22 ਅਪ੍ਰੈਲ- ਰੱਖਿਆ ਮੰਤਰੀ ਰਾਜਨਾਥ ਸਿੰਘ ਲੱਦਾਖ ਦੇ ਸਿਆਚਿਨ ਪਹੁੰਚੇ। ਇਥੇ ਉਨ੍ਹਾਂ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸਿਆਚਿਨ ਬੇਸ ਕੈਂਪ ਵਿਚ ਜੰਗੀ ਯਾਦਗਾਰ ’ਤੇ ਫੁੱਲਮਾਲਾ ਭੇਟ ਕੀਤੀ....
ਕਾਰਨ ਕੁਦਰਤੀ ਹਨ, ਪਰ ਇਸਦੇ ਪਿੱਛੇ ਭ੍ਰਿਸ਼ਟਾਚਾਰ ਹੈ - ਗਾਜ਼ੀਪੁਰ ਲੈਂਡਫਿਲ ਅੱਗ 'ਤੇ ਦਿੱਲੀ ਭਾਜਪਾ ਮੁਖੀ
. . .  about 1 hour ago
ਨਵੀਂ ਦਿੱਲੀ, 22 ਅਪ੍ਰੈਲ - ਗਾਜ਼ੀਪੁਰ ਲੈਂਡਫਿਲ ਅੱਗ 'ਤੇ ਦਿੱਲੀ ਭਾਜਪਾ ਮੁਖੀ ਵਰਿੰਦਰ ਸਚਦੇਵਾ ਦਾ ਕਹਿਣਾ ਹੈ ਕਿ ਅੱਗ ਦੇ ਕਾਰਨ ਕੁਦਰਤੀ ਹਨ, ਪਰ ਇਸਦੇ ਪਿੱਛੇ ਭ੍ਰਿਸ਼ਟਾਚਾਰ ਹੈ ਕਿਉਕਿ ਕੇਜਰੀਵਾਲ...
ਦਿੱਲੀ ਸਰਕਾਰ ਨੇ ਦਸੰਬਰ 2023 ਤੱਕ ਲੈਂਡਫਿਲ ਨੂੰ ਸਾਫ਼ ਕਰਨ ਦਾ ਕੀਤਾ ਸੀ ਦਾਅਵਾ - ਆਰ.ਪੀ. ਸਿੰਘ
. . .  about 1 hour ago
ਨਵੀਂ ਦਿੱਲੀ, 22 ਅਪ੍ਰੈਲ - ਦਿੱਲੀ ਦੇ ਗਾਜ਼ੀਪੁਰ ਲੈਂਡਫਿਲ ਅੱਗ 'ਤੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਦਾ ਕਹਿਣਾ ਹੈ, "ਕੱਲ੍ਹ ਦੁਪਹਿਰ ਤੋਂ ਅੱਗ ਲੱਗੀ ਹੋਈ ਹੈ। ਇਹ ਇਕ ਭਿਆਨਕ ਸਥਿਤੀ ਹੈ। ਇਹ ਇਕ...
ਗੁ: ਡੇਰਾ ਸਾਹਿਬ ਲਾਹੌਰ ਪਾਕਿਸਤਾਨ ਵਿਖੇ ਭਾਰਤੀ ਸ਼ਰਧਾਲੂ ਨੇ ਕੀਤਾ ਅਕਾਲ ਚਲਾਣਾ
. . .  about 1 hour ago
ਅਟਾਰੀ, 22 ਅਪ੍ਰੈਲ (ਰਾਜਿੰਦਰ ਸਿੰਘ ਰੂਬੀ /ਗੁਰਦੀਪ ਸਿੰਘ)- ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਉਣ ਲਈ 10 ਦਿਨ ਪਹਿਲਾਂ ਭਾਰਤ ਤੋਂ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂਆਂ...
ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਇਲ ਫੋਨ ਅਤੇ ਹੈਰੋਇਨ ਬਰਾਮਦ
. . .  about 2 hours ago
ਫ਼ਰੀਦਕੋਟ, 22 ਅਪ੍ਰੈਲ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫਿਰ ਜੇਲ੍ਹ ਪ੍ਰਸ਼ਾਸਨ ਵਲੋਂ ਤਲਾਸ਼ੀ ਲੈਣ 'ਤੇ ਬੈਰਕਾਂ 'ਚੋਂ 13 (7 ਟੱਚ ਸਕਰੀਨ ਅਤੇ 6 ਕੀਪੈਡ) ਮੋਬਾਇਲ ਫੋਨ ਅਤੇ 3 ਗ੍ਰਾਮ ਹੈਰੋਇਨ ਬਰਾਮਦ ਹੋਈ, ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਵਿਚ 14 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਮਾਲਦੀਵ: ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦੀ ਸੱਤਾਧਾਰੀ ਪੀ.ਐਨ.ਸੀ. ਵਲੋਂ ਸੰਸਦੀ ਚੋਣਾਂ ਚ ਬਹੁਤ ਜ਼ਿਆਦਾ ਬਹੁਮਤ ਹਾਸਲ
. . .  about 1 hour ago
ਮਾਲੇ, 22 ਅਪ੍ਰੈਲ - ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦੀ ਸੱਤਾਧਾਰੀ ਪੀਪਲਜ਼ ਨੈਸ਼ਨਲ ਕਾਂਗਰਸ (ਪੀ.ਐਨ.ਸੀ.) ਨੇ ਮਾਲਦੀਵ ਦੀ ਸੰਸਦ ਵਿਚ ਬਹੁਤ ਜ਼ਿਆਦਾ ਬਹੁਮਤ ਹਾਸਲ ਕਰ ਲਿਆ ਹੈ। ਮਾਲਦੀਵ ਸਥਿਤ ਨਿਊਜ਼ ਏਜੰਸੀ ਦੀ ਰਿਪੋਰਟ...
ਇਜ਼ਰਾਈਲ ਯੁੱਧ ਮੰਤਰੀ ਮੰਡਲ ਵਲੋਂ ਗਾਜ਼ਾ ਚ ਬੰਧਕਾਂ ਨੂੰ ਛੁਡਾਉਣ ਦੀਆਂ ਕੋਸ਼ਿਸ਼ਾਂ 'ਤੇ ਚਰਚਾ
. . .  about 2 hours ago
ਤੇਲ ਅਵੀਵ, 22 ਅਪ੍ਰੈਲ - ਨਿਊਜ਼ ਏਜੰਸੀ ਇਕ ਇਜ਼ਰਾਈਲੀ ਅਧਿਕਾਰੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਗਾਜ਼ਾ ਵਿਚ ਬੰਦ ਬਾਕੀ ਬਚੇ ਬੰਧਕਾਂ ਦੀ ਰਿਹਾਈ ਲਈ ਯਤਨਾਂ 'ਤੇ ਚਰਚਾ ਕਰਨ ਲਈ ਇਜ਼ਰਾਈਲੀ...
ਬੀ.ਐਸ.ਐਫ. ਨੇ ਪਾਕਿਸਤਾਨ ਤੋਂ ਭਾਰਤ ਆਏ ਦੋ ਡਰੋਨ ਕੀਤੇ ਬਰਾਮਦ
. . .  about 2 hours ago
ਅਟਾਰੀ, 22 ਅਪ੍ਰੈਲ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ) - ਅਟਾਰੀ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਦੀ 144 ਬਟਾਲੀਅਨ ਨੇ ਪਾਕਿਸਤਾਨ ਤੋਂ ਆਏ ਦੋ ਡਰੋਨ ਬਰਾਮਦ ਕੀਤੇ ਹਨ। ਇਕ ਡਰੋਨ ਭਾਰਤ ਪਾਕਿਸਤਾਨ...
ਸ੍ਰੀਲੰਕਾ : ਰੇਸਿੰਗ ਈਵੈਂਟ ਦੌਰਾਨ ਕਾਰ ਦੇ ਟ੍ਰੈਕ ਤੋਂ ਭਟਕਣ ਕਾਰਨ 7 ਮੌਤਾਂ, 20 ਹੋਰ ਜ਼ਖ਼ਮੀ
. . .  about 2 hours ago
ਕੋਲੰਬੋ, 22 ਅਪ੍ਰੈਲ - ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਕੱਲ੍ਹ ਸ਼੍ਰੀਲੰਕਾ ਦੇ ਦਿਯਾਤਲਾਵਾ ਵਿਚ ਆਯੋਜਿਤ ਫੌਕਸ ਹਿੱਲ ਸੁਪਰ ਕਰਾਸ 2024 ਰੇਸਿੰਗ ਈਵੈਂਟ ਦੌਰਾਨ ਇਕ ਰੇਸਿੰਗ ਕਾਰ ਟ੍ਰੈਕ ਤੋਂ ਭਟਕਣ ਕਾਰਨ ਇਕ ਅੱਠ...
ਦਿੱਲੀ ਦੇ ਗਾਜ਼ੀਪੁਰ ਲੈਂਡਫਿਲ ਸਾਈਟ 'ਤੇ ਲੱਗੀ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ
. . .  about 3 hours ago
ਨਵੀਂ ਦਿੱਲੀ, 22 ਅਪ੍ਰੈਲ - ਦਿੱਲੀ ਦੇ ਗਾਜ਼ੀਪੁਰ ਲੈਂਡਫਿਲ ਸਾਈਟ 'ਤੇ ਲੱਗੀ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ...
ਕੇਜਰੀਵਾਲ ਦੀ ਪਟੀਸ਼ਨ 'ਤੇ ਫ਼ੈਸਲਾ ਅੱਜ
. . .  about 3 hours ago
ਨਵੀਂ ਦਿੱਲੀ, 22 ਅਪ੍ਰੈਲ - ਅਰਵਿੰਦ ਕੇਜਰੀਵਾਲ ਦੀ ਡਾਕਟਰ ਤੋਂ ਸਲਾਹ ਲੈਣ ਅਤੇ ਇੰਸੁਲਿਨ ਦੀ ਮੰਗ ਵਾਲੀ ਪਟੀਸ਼ਨ 'ਤੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਲੋਂ ਫ਼ੈਸਲਾ ਅੱਜ ਸੁਣਾਇਆ...
ਮਨੀਪੁਰ: 11 ਪੋਲਿੰਗ ਸਟੇਸ਼ਨਾਂ 'ਤੇ ਅੱਜ ਮੁੜ ਵੋਟਿੰਗ
. . .  about 3 hours ago
ਇੰਫਾਲ, 22 ਅਪ੍ਰੈਲ - ਮਨੀਪੁਰ ਸੰਸਦੀ ਹਲਕੇ ਦੇ 11 ਪੋਲਿੰਗ ਸਟੇਸ਼ਨਾਂ 'ਤੇ ਅੱਜ ਮੁੜ ਵੋਟਿੰਗ ਹੋ ਰਹੀ...
ਆਈ.ਪੀ.ਐਲ. 2024 'ਚ ਅੱਜ ਰਾਜਸਥਾਨ ਦਾ ਮੁਕਾਬਲਾ ਮੁੰਬਈ ਨਾਲ
. . .  about 4 hours ago
ਜੈਪੁਰ, 22 ਅਪ੍ਰੈਲ - ਆਈ.ਪੀ.ਐਲ. 2024 'ਚ ਅੱਜ ਰਾਜਸਥਾਨ ਰਾਇਲਜ਼ ਦਾ ਮੁਕਾਬਲਾ ਮੁੰਬਈ ਇੰਡੀਅਨਜ਼ ਨਾਲ ਹੋਵੇਗਾ। ਜੈਪੁਰ 'ਚ ਇਹ ਮੈਚ ਰਾਤ 7.30 ਵਜੇ ਖੇਡਿਆ...।
⭐ਮਾਣਕ-ਮੋਤੀ ⭐
. . .  about 4 hours ago
⭐ਮਾਣਕ-ਮੋਤੀ ⭐
ਵਾਡਾ ਨੇ ਪਾਬੰਦੀਸ਼ੁਦਾ ਦਵਾਈਆਂ ਲਈ ਸਕਾਰਾਤਮਕ ਟੈਸਟ ਕਰਨ ਵਾਲੇ ਚੀਨੀ ਓਲੰਪਿਕ ਤਗ਼ਮਾ ਜੇਤੂਆਂ ਦੇ ਮਾਮਲੇ ਨੂੰ ਸੰਭਾਲਣ ਦਾ ਕੀਤਾ ਬਚਾਅ
. . .  1 day ago
ਮਾਂਟਰੀਅਲ [ਕੈਨੇਡਾ], 21 ਅਪ੍ਰੈਲ (ਏਐਨਆਈ): ਵਿਸ਼ਵ ਡੋਪਿੰਗ ਰੋਕੂ ਏਜੰਸੀ (ਵਾਡਾ) ਨੇ 2021 ਤੋਂ ਇਕ ਕੇਸ ਨੂੰ ਗ਼ਲਤ ਢੰਗ ਨਾਲ ਚਲਾਉਣ ਦੇ "ਅਪਰਾਧਕ" ਅਤੇ "ਪੂਰੀ ਤਰ੍ਹਾਂ ਨਾਲ ਝੂਠੇ" ਦੋਸ਼ਾਂ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ...
ਦਿੱਲੀ ਦੇ ਚਾਂਦਨੀ ਚੌਕ ਸਥਿਤ ਚੈਰਿਟੀ ਬਰਡ ਹਸਪਤਾਲ ਗਰਮੀ ਤੋਂ ਪੀੜਤ ਪੰਛੀਆਂ ਲਈ ਬਣਿਆ ਮਸੀਹਾ
. . .  1 day ago
ਨਵੀਂ ਦਿੱਲੀ , 21 ਅਪ੍ਰੈਲ (ਏ.ਐਨ.ਆਈ.)- ਚਾਂਦਨੀ ਚੌਕ, ਦਿੱਲੀ ਵਿਚ ਚੈਰਿਟੀ ਬਰਡ ਹਸਪਤਾਲ, ਗਰਮੀ ਨਾਲ ਪ੍ਰਭਾਵਿਤ ਪੰਛੀਆਂ ਦੀ ਦੇਖਭਾਲ ਲਈ ਆਪਣੀਆਂ ਕੋਸ਼ਿਸ਼ਾਂ ਨੂੰ ਤੇਜ਼ ਕਰ ਰਿਹਾ ਹੈ। ਜਿਵੇਂ-ਜਿਵੇਂ ਦਿੱਲੀ ਵਿਚ ਤਾਪਮਾਨ ਵਧਦਾ ਜਾ ...
ਕਾਂਗਰਸ ਨੇ ਆਂਧਰਾ ਪ੍ਰਦੇਸ਼ ਅਤੇ ਝਾਰਖੰਡ ਲਈ ਲੋਕ ਸਭਾ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਨਵੀਂ ਦਿੱਲੀ ,21 ਅਪ੍ਰੈਲ - ਕਾਂਗਰਸ ਨੇ ਆਂਧਰਾ ਪ੍ਰਦੇਸ਼ ਅਤੇ ਝਾਰਖੰਡ ਲਈ ਲੋਕ ਸਭਾ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਝਾਰਖੰਡ ਦੇ ਗੋਡਾ ਤੋਂ ਦੀਪਿਕਾ ਸਿੰਘ ਪਾਂਡੇ ਦੀ ਥਾਂ ਪ੍ਰਦੀਪ ਯਾਦਵ ਨੂੰ ਉਮੀਦਵਾਰ ...
ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਅਗਲੇ 4-5 ਦਿਨਾਂ ਤੱਕ ਵਧੇਗੀ ਗਰਮੀ
. . .  1 day ago
ਨਵੀ ਦਿੱਲੀ , 21 ਅਪ੍ਰੈਲ - ਹੀਟਵੇਵ ਬਾਰੇ ਸੀਨੀਅਰ ਮੌਸਮ ਵਿਗਿਆਨੀ ਨਰੇਸ਼ ਕੁਮਾਰ ਨੇ ਕਿਹਾ, "ਇਸ ਸਮੇਂ ਪੂਰਬੀ ਭਾਰਤ ਵਿਚ ਗਰਮ ਹਵਾ ਚੱਲ ਰਹੀ ਹੈ, ਇਹ ਆਉਣ ਵਾਲੇ 4-5 ਦਿਨਾਂ ਤੱਕ ਜਾਰੀ ਰਹੇਗੀ। ਗਰਮ ਹਵਾ ਦੇ ਮੱਦੇਨਜ਼ਰ ਪੱਛਮ...
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਦਿੱਲੀ 'ਚ ਰਹਿਣ ਵਾਲਾ ਕਾਂਗਰਸ ਦਾ ਸ਼ਾਹੀ ਪਰਿਵਾਰ ਕਾਂਗਰਸ ਨੂੰ ਵੋਟ ਨਹੀਂ ਦੇਵੇਗਾ - ਪ੍ਰਧਾਨ ਮੰਤਰੀ ਮੋਦੀ
. . .  1 day ago
ਬਾਂਸਵਾੜਾ, 21 ਅਪ੍ਰੈਲ - ਰਾਜਸਥਾਨ ਦੇ ਬਾਂਸਵਾੜਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸੁਆਰਥ 'ਚ ਘਿਰੀ ਕਾਂਗਰਸ ਪਾਰਟੀ ਦੀ ਹਾਲਤ ਅਜਿਹੀ ਹੋ ਗਈ ਹੈ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਦਿੱਲੀ ...
ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਦੇ ਘੱਟ ਗਿਣਤੀ ਲੋਕ ਜੋ ਪੱਛਮੀ ਬੰਗਾਲ 'ਚ ਆਏ ਹਨ , ਨਾਗਰਿਕਤਾ ਦਿੱਤੀ ਜਾਵੇਗੀ - ਰਾਜਨਾਥ ਸਿੰਘ
. . .  1 day ago
ਮੁਰਸ਼ਿਦਾਬਾਦ, 21 ਅਪ੍ਰੈਲ - ਮੁਰਸ਼ਿਦਾਬਾਦ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਅਸੀਂ ਕਿਹਾ, ਜੇਕਰ ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ ਦੇ ਸਤਾਏ ਹੋਏ ਘੱਟ ...
ਭਾਜਪਾ ਸਰਕਾਰ ਕਿਸਾਨਾਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾ ਰਹੀ - ਅਨੁਰਾਗ ਠਾਕੁਰ
. . .  1 day ago
ਜਲੰਧਰ, (ਪੰਜਾਬ) 21 ਅਪ੍ਰੈਲ-ਅੱਜ ਜਲੰਧਰ ਪੁੱਜੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਕਿਸਾਨਾਂ ਨੂੰ ਦੱਸਣਾ ਚਾਹੁੰਦਾ ਹਾਂ, ਅਸੀਂ ਕਦੇ ਵੀ ਖਾਦਾਂ ਦੀ ਕਮੀ ਨਹੀਂ...
ਪੰਜਾਬ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ
. . .  1 day ago
ਮੋਹਾਲੀ, 21 ਅਪ੍ਰੈਲ-ਪੰਜਾਬ ਕਿੰਗਜ਼ ਤੇ ਗੁਜਰਾਤ ਟਾਈਟਨਸ ਵਿਚਕਾਰ ਅੱਜ ਆਈ.ਪੀ.ਐਲ. ਦਾ ਮੈਚ ਹੈ। ਪੰਜਾਬ ਦੇ ਟਾਸ ਜਿੱਤ...
ਛੀਨਾ ਕਰਮ ਸਿੰਘ ਦੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ
. . .  1 day ago
ਓਠੀਆਂ, 21 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਅਧੀਨ ਪੈਂਦੇ ਪਿੰਡ ਛੀਨਾ ਕਰਮ ਸਿੰਘ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਛੀਨਾ ਕਰਮ ਸਿੰਘ ਦਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 18 ਫੱਗਣ ਸੰਮਤ 555

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX