ਤਾਜਾ ਖ਼ਬਰਾਂ


ਬਰੇਟਾ : ਅੱਗ ਲੱਗਣ ਨਾਲ ਕਣਕ ਦੀ ਫਸਲ ਸੜ ਕੇ ਸੁਆਹ
. . .  35 minutes ago
ਬਰੇਟਾ, 21 ਅਪ੍ਰੈਲ ( ਜੀਵਨ ਸ਼ਰਮਾ)-ਪਿੰਡ ਚੱਕ ਅਲੀਸ਼ੇਰ ਵਿਖੇ ਅੱਗ ਨਾਲ ਕਣਕ ਦੀ ਖੜ੍ਹੀ ਫਸਲ ਅਤੇ ਸਾਕੜ ਮੱਚ ਕੇ ਸੁਆਹ ਹੋਣ ਦੀ ਖਬਰ ਹੈ। ਕਿਸਾਨ ਆਗੂ ਲਛਮਣ ਸਿੰਘ ਚੱਕ ਅਲੀਸ਼ੇਰ ਅਤੇ ਸਰਪੰਚ ਜਸਵੀਰ ਸਿੰਘ ਨੇ ਦੱਸਿਆ ਕਿ ਪਾਲਾ ਸਿੰਘ ਤੇ ਬਿੰਦਰ ਸਿੰਘ ਵਾਸੀ...
ਨਮੀ ਦੇ ਬਹਾਨੇ ਕਣਕ ਨਾ ਖਰੀਦਣ 'ਤੇ ਕਿਸਾਨਾਂ ਵਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ
. . .  48 minutes ago
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਲਿਫਟਿੰਗ ਨਾ ਹੋਣ ਕਾਰਨ ਬੋਰੀਆਂ ਦੇ ਢੇਰ ਲੱਗ ਗਏ ਹਨ। ਉਧਰ ਅੱਜ ਪਿੰਡ ਥਾਂਦੇਵਾਲਾ ਦੀ ਅਨਾਜ ਮੰਡੀ ਵਿਚ ਕਿਸਾਨਾਂ ਵਲੋਂ ਸਰਕਾਰ ਖਿਲਾਫ...
ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨਰਿੰਦਰ ਬਹਿਲ ਹਲਕਾ ਕੇਂਦਰੀ ਦੇ ਇੰਚਾਰਜ ਨਿਯੁਕਤ
. . .  about 1 hour ago
ਅੰਮ੍ਰਿਤਸਰ, 21 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਬਹਿਲ ਨੂੰ ਅੰਮ੍ਰਿਤਸਰ ਦੇ ਹਲਕਾ ਕੇਂਦਰੀ ਦਾ ਇੰਚਾਰਜ ਨਿਯੁਕਤ ਕੀਤਾ ਹੈ। ਨਰਿੰਦਰ ਬਹਿਲ ਇਸ ਤੋਂ ਪਹਿਲਾਂ ਦਾਣਾ ਮੰਡੀ ਭਗਤਾਂਵਾਲਾ ਦੇ ਪ੍ਰਧਾਨ ਵੀ...
ਸੁਨਾਮ : ਅੱਗ ਲੱਗਣ ਨਾਲ 5 ਏਕੜ ਕਣਕ ਦੀ ਫਸਲ ਸੜ ਕੇ ਸੁਆਹ
. . .  about 1 hour ago
ਸੁਨਾਮ, ਊਧਮ ਸਿੰਘ ਵਾਲਾ, 21 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਨੇੜਲੇ ਪਿੰਡ ਚੱਠੇ ਨਕਟੇ ਵਿਖੇ ਅੱਗ ਲੱਗਣ ਕਾਰਨ 5 ਏਕੜ ਕਣਕ ਦੀ ਖੜ੍ਹੀ ਫਸਲ ਸੜ ਕੇ ਸੁਆਹ ਹੋ ਗਈ।ਇਹ ਸਾਰੀ ਕਣਕ ਕਿਸਾਨ ਵਲੋਂ ਠੇਕੇ 'ਤੇ ਜ਼ਮੀਨ...
ਟੀ.ਐਮ.ਸੀ. ਭ੍ਰਿਸ਼ਟਾਚਾਰੀਆਂ ਤੇ ਗੁੰਡਿਆਂ ਦੀ ਸਰਕਾਰ - ਰਾਜਨਾਥ ਸਿੰਘ
. . .  about 2 hours ago
ਪੱਛਮੀ ਬੰਗਾਲ, 21 ਅਪ੍ਰੈਲ-ਮਾਲਦਾ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਜੇਕਰ ਕੋਈ ਪੁੱਛੇ...
ਕਾਂਗਰਸ ਸਰਕਾਰ ਦੌਰਾਨ ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ - ਯੋਗੀ ਆਦਿਤਿਆਨਾਥ
. . .  about 2 hours ago
ਛੱਤੀਸਗੜ੍ਹ, 21 ਅਪ੍ਰੈਲ-ਇਥੋਂ ਦੇ ਕੋਰਬਾ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਕਾਂਗਰਸ...
ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਤੋਂ ਵੱਧ ਪਰਿਵਾਰਾਂ ਨੂੰ ਲਾਭ ਹੋਇਆ - ਪੀ.ਐਮ. ਮੋਦੀ
. . .  about 2 hours ago
ਰਾਜਸਥਾਨ, 21 ਅਪ੍ਰੈਲ-ਇਥੋਂ ਦੇ ਜਲੌਰ ਵਿਚ ਪੀ.ਐਮ. ਮੋਦੀ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਮੇਰਾ ਮਿਸ਼ਨ ਹੈ ਕਿ ਦੇਸ਼ ਦੇ ਹਰ ਘਰ ਅਤੇ ਕਿਸਾਨ ਤੱਕ ਪਾਣੀ ਪਹੁੰਚੇ। ਪਿਛਲੇ 5 ਸਾਲਾਂ ਵਿਚ, ਜਲ ਜੀਵਨ ਮਿਸ਼ਨ ਤਹਿਤ...
ਪਿੰਡ ਲਾੜਵੰਜਾਰਾ ਕਲਾਂ ਵਿਖੇ ਕਣਕ ਨੂੰ ਲੱਗੀ ਅੱਗ
. . .  about 3 hours ago
ਦਿੜ੍ਹਬਾ/ਕੌਹਰੀਆਂ, 21 ਅਪ੍ਰੈਲ (ਸੁਨੀਲ ਕੁਮਾਰ ਗਰਗ, ਜਸਵੀਰ ਸਿੰਘ ਔਜਲਾ)-ਹਲਕਾ ਦਿੜ੍ਹਬਾ ਦੇ ਕਸਬਾ ਕੌਹਰੀਆਂ ਨੇੜੇ ਪਿੰਡ ਲਾੜਵੰਜਾਰਾ ਕਲਾਂ ਵਿਖੇ ਇਕ ਕਿਸਾਨ ਦੇ ਖੇਤ...
ਜੰਡਿਆਲਾ ਗੁਰੂ ਪੁਲਿਸ ਨੇ ਇਕ ਕਿਲੋ ਹੈਰੋਇਨ ਸਮੇਤ 3 ਜਣੇ ਕੀਤੇ ਗ੍ਰਿਫਤਾਰ
. . .  about 4 hours ago
ਜੰਡਿਆਲਾ ਗੁਰੂ, 21 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਪੁਲਿਸ ਵਲੋਂ ਨਸ਼ਿਆਂ ਦੇ ਖਾਤਮੇ ਲਈ ਮੁਹਿੰਮ ਤਹਿਤ ਇਥੋਂ ਦੇ ਮੁਹੱਲਾ ਸ਼ੇਖੂਪੁਰਾ ਵਿਚੋਂ 3 ਵਿਅਕਤੀਆਂ ਨੂੰ ਇਕ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ...
ਠੇਕੇਦਾਰੀ ਸਿਸਟਮ ਬੰਦ ਕਰਨ ਦੀ ਮੰਗ ਨੂੰ ਲੈ ਕੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 4 hours ago
ਰਾਮਾਂ ਮੰਡੀ, 21 ਅਪ੍ਰੈਲ (ਤਰਸੇਮ ਸਿੰਗਲਾ)-ਮਜ਼ਦੂਰਾਂ ਦੇ ਕੰਮ ਵਿਚੋਂ ਠੇਕੇਦਾਰੀ ਸਿਸਟਮ ਬੰਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਅਤੇ ਐਫ.ਸੀ.ਆਈ. ਪੱਲੇਦਾਰ ਯੂਨੀਅਨ ਵਲੋਂ ਸਾਰੇ ਗੁਦਾਮਾਂ ਦੇ ਬਾਹਰ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ
. . .  about 4 hours ago
ਬਾਬਾ ਬਕਾਲਾ ਸਾਹਿਬ, 21 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਜਥੇਬੰਦੀਆਂ ਅਤੇ ਨਗਰ ਦੀ ਸਮੂਹ ਸਾਧ ਸੰਗਤ ਵਲੋਂ...
ਯੂ.ਪੀ.ਏ. ਸਰਕਾਰ ਨੇ ਆਪਣੇ ਕਾਰਜਕਾਲ 'ਚ ਸਿਰਫ ਭ੍ਰਿਸ਼ਟਾਚਾਰ ਕੀਤਾ - ਜੇ.ਪੀ. ਨੱਢਾ
. . .  about 5 hours ago
ਮਹਾਰਾਸ਼ਟਰ, 21 ਅਪ੍ਰੈਲ-ਬੁਲਢਾਨਾ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਬੀਜੇਪੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ਯੂ.ਪੀ.ਏ. ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਕੀਤਾ, ਭਾਈ-ਭਤੀਜਾਵਾਦ ਨੂੰ ਵਧਾਇਆ, ਕਰੀਮ ਦਾ ਆਨੰਦ ਮਾਣਿਆ...
ਕਾਂਗਰਸ ਦੇਸ਼ ਨੂੰ ਕਮਜ਼ੋਰ ਕਰਨ ਲਈ 'ਟੁੱਕੜੇ ਟੁੱਕੜੇ' ਗੈਂਗ ਨਾਲ ਹੱਥ ਮਿਲਾਈ ਬੈਠੀ - ਅਨੁਰਾਗ ਠਾਕੁਰ
. . .  about 5 hours ago
ਹਮੀਰਪੁਰ, 21 ਅਪ੍ਰੈਲ (ਹਿਮਾਚਲ ਪ੍ਰਦੇਸ਼)-ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਅਨੁਰਾਗ ਠਾਕੁਰ ਨੇ ਕਿਹਾ ਕਿ ਕਾਂਗਰਸ ਜੀਪ ਘੁਟਾਲੇ, ਅਗਸਤਾ ਵੈਸਟਲੈਂਡ ਘੁਟਾਲੇ, ਪਣਡੁੱਬੀ ਵਰਗੇ ਘੁਟਾਲਿਆਂ ਲਈ ਜਾਣੀ ਜਾਂਦੀ ਹੈ ਅਤੇ ਹੁਣ ਉਹ ਸੱਤਾ ਵਿਚ ਨਹੀਂ ਹੈ...
ਜਲੰਧਰ : ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ ਤਿੰਨ ਗੁਰਗੇ ਗ੍ਰਿਫਤਾਰ
. . .  about 6 hours ago
ਜਲੰਧਰ, 21 ਅਪ੍ਰੈਲ - ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ ਤਿੰਨ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਅੰਮ੍ਰਿਤਸਰ ਦੇ ਰਾਜਦੀਪ ਕਤਲ ਕਾਂਡ ਵਿਚ ਲੋੜੀਂਦੇ...
ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਲਈ ਰਵਾਨਾ ਹੋਏ ਪ੍ਰੋ. ਚੰਦੂਮਾਜਰਾ
. . .  about 6 hours ago
ਖਰੜ, 21 ਅਪ੍ਰੈਲ (ਗੁਰਮੁਖ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅੱਜ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਲਈ ਵੱਡੇ ਕਾਫਲੇ ਦੇ ਵਿਚ...
ਪਟਿਆਲਾ ਚੀਕਾ ਰੋਡ 'ਤੇ ਬੱਸ ਤੇ ਟਿੱਪਰ ਦੀ ਟੱਕਰ ਨਾਲ ਡੇਢ ਦਰਜਨ ਤੋਂ ਵੱਧ ਲੋਕ ਜ਼ਖਮੀ, 4 ਗੰਭੀਰ
. . .  about 6 hours ago
ਸਨੌਰ, 21 ਅਪ੍ਰੈਲ (ਭੱਟੀ, ਸੋਖਲ) - ਪਟਿਆਲਾ ਚੀਕਾ ਰੋਡ 'ਤੇ ਜੌੜੀਆਂ ਸੜਕਾਂ ਕੋਲ ਸਵੇਰੇ 7 ਵਜੇ ਦੇ ਕਰੀਬ ਸਵਾਰੀਆਂ ਨਾਲ ਭਰੀ ਬੱਸ ਅਤੇ ਮਿੱਟੀ ਨਾਲ ਭਰੇ ਟਿੱਪਰ ਦੀ ਜ਼ਬਰਦਸਤ ਟੱਕਰ ਹੋਣ ਨਾਲ ਡੇਢ ਦਰਜਨ ਤੋਂ ਵੱਧ...
ਪ੍ਰਧਾਨ ਮੰਤਰੀ ਮੋਦੀ ਵਲੋਂ ਮਹਾਵੀਰ ਜਯੰਤੀ ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ
. . .  about 6 hours ago
ਨਵੀਂ ਦਿੱਲੀ, 21 ਅਪ੍ਰੈਲ - ਭਗਵਾਨ ਮਹਾਵੀਰ ਨਿਰਵਾਣ ਮਹਾਉਤਸਵ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਮੈਂ ਮਹਾਵੀਰ ਜਯੰਤੀ ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਚੋਣਾਂ...
ਭੇਦਭਰੇ ਹਾਲਾਤ 'ਚ ਮੋਟਰ ਤੋਂ ਮਿਲੀ ਨੌਜਵਾਨ ਦੀ ਲਾਸ਼
. . .  about 6 hours ago
ਅਮਰਗੜ੍ਹ, 21 ਅਪ੍ਰੈਲ (ਜਤਿੰਦਰ ਮੰਨਵੀ,ਪਵਿੱਤਰ ਸਿੰਘ) - ਨੇੜ੍ਲੇ ਪਿੰਡ ਗਵਾਰਾ ਵਿਖੇ ਨਾਰੀਕੇ ਸੜਕ 'ਤੇ ਸ਼ਰਾਬ ਦੇ ਠੇਕੇ ਨਜ਼ਦੀਕ ਮੋਟਰ ਤੋਂ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਲਾਸ਼ ਮਿਲੀ ਹੈ।ਮ੍ਰਿਤਕ...
ਛੱਤੀਸਗੜ੍ਹ : ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਇਕ ਨਕਲਸੀ ਢੇਰ
. . .  about 6 hours ago
ਬੀਜਾਪੁਰ (ਛੱਤੀਸਗੜ੍ਹ), 21 ਅਪ੍ਰੈਲ - ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਦੇ ਭੈਰਮਗੜ੍ਹ ਦੇ ਕੇਸ਼ਕੁਤੁਲ ਖੇਤਰ ਵਿਚ ਸੁਰੱਖਿਆ ਬਲਾਂ ਨਾਲ ਮੁਠਭੇੜ ਵਿਚ ਇੱਕ ਨਕਸਲੀ ਮਾਰਿਆ ਗਿਆ ਹੈ। ਹੋਰ ਵੇਰਵਿਆਂ...
ਪੀ.ਸੀ.ਐੱਮ.ਐੱਸ.ਐਸ਼ੋਸੀਏਸ਼ਨ ਪੰਜਾਬ ਵਲੋਂ 22 ਅਪ੍ਰੈਲ ਨੂੰ ਸੂਬੇ ਦੇ ਸਾਰੇ ਜਨਤਕ ਸਿਹਤ ਸੰਭਾਲ ਕੇਂਦਰਾਂ 'ਤੇ ਸੂਬਾ ਪੱਧਰੀ ਹੜਤਾਲ ਦਾ ਐਲਾਨ
. . .  about 7 hours ago
ਤਪਾ ਮੰਡੀ, 21 ਅਪ੍ਰੈਲ (ਵਿਜੇ ਸ਼ਰਮਾ) - ਪੀ.ਸੀ.ਐੱਮ.ਐੱਸ.ਐਸੋਸੀਏਸਨ ਪੰਜਾਬ ਨੇ 22 ਅਪ੍ਰੈਲ ਨੂੰ ਸੂਬੇ ਦੇ ਸਾਰੇ ਜਨਤਕ ਸਿਹਤ ਸੰਭਾਲ ਕੇਂਦਰਾਂ 'ਤੇ ਰਾਜ-ਵਿਆਪੀ ਹੜਤਾਲ ਦਾ ਕਰਨ ਐਲਾਨ...
ਫ਼ੌਜ ਦੀ ਪਹਿਲੀ ਟੁਕੜੀ ਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਸ੍ਰੀ ਹੇਮਕੁੰਟ ਸਾਹਿਬ ਦੇ ਰਸਤਿਆਂ ਤੋਂ ਬਰਫ ਹਟਾਉਣ ਲਈ ਰਵਾਨਾ
. . .  about 7 hours ago
ਦਸੂਹਾ (ਹੁਸ਼ਿਆਰਪੁਰ), 21 ਅਪਰੈਲ (ਭੁੱਲਰ) - ਉੱਤਰਾਖੰਡ ਵਿਚ ਪੈਂਦੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ 2024 ਦੀ ਯਾਤਰਾ ਇਸ ਸਾਲ 25 ਮਈ ਤੋਂ ਸ਼ੁਰੂ ਹੋ ਰਹੀ ਹੈ। ਯਾਤਰਾ ਦੀ ਤਿਆਰੀ ਵਿਚ...
ਗੋਲੀਬਾਰੀ ਦੀਆਂ ਘਟਨਾਵਾਂ ਤੋਂ ਬਾਅਦ 22 ਅਪ੍ਰੈਲ ਨੂੰ ਮਣੀਪੁਰ ਦੇ 11 ਪੋਲਿੰਗ ਬੂਥਾਂ 'ਤੇ ਮੁੜ ਮਤਦਾਨ ਦਾ ਐਲਾਨ
. . .  about 8 hours ago
ਇੰਫਾਲ, 21 ਅਪ੍ਰੈਲ - ਗੋਲੀਬਾਰੀ ਦੀਆਂ ਘਟਨਾਵਾਂ ਤੋਂ ਬਾਅਦ ਚੋਣ ਕਮਿਸ਼ਨ ਵਲੋਂ 22 ਅਪ੍ਰੈਲ ਨੂੰ ਮਣੀਪੁਰ ਦੇ 11 ਪੋਲਿੰਗ ਬੂਥਾਂ 'ਤੇ ਮੁੜ ਮਤਦਾਨ ਦਾ ਐਲਾਨ ਕੀਤਾ ਗਿਆ...
ਹਿਮਾਚਲ ਪ੍ਰਦੇਸ਼ : ਬਰਫਬਾਰੀ ਅਤੇ ਮੀਂਹ ਕਾਰਨ 104 ਸੜਕਾਂ ਅਤੇ ਤਿੰਨ ਰਾਸ਼ਟਰੀ ਰਾਜਮਾਰਗ ਬੰਦ
. . .  about 8 hours ago
ਸ਼ਿਮਲਾ, 21 ਅਪ੍ਰੈਲ - ਰਾਜ ਦੇ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਦੇ ਅਨੁਸਾਰ, ਸ਼ਨੀਵਾਰ ਨੂੰ ਬਰਫਬਾਰੀ ਅਤੇ ਮੀਂਹ ਕਾਰਨ ਹਿਮਾਚਲ ਪ੍ਰਦੇਸ਼ ਵਿਚ 104 ਸੜਕਾਂ ਅਤੇ ਤਿੰਨ ਰਾਸ਼ਟਰੀ ਰਾਜਮਾਰਗਾਂ ਨੂੰ ਰੋਕ ਦਿੱਤਾ ਗਿਆ ਹੈ। ਜਾਰੀ ਕੀਤੇ ਗਏ...
ਤਾਮਿਲਨਾਡੂ : ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ
. . .  about 8 hours ago
ਊਟੀ (ਤਾਮਿਲਨਾਡੂ), 21 ਅਪ੍ਰੈਲ - ਤਾਮਿਲਨਾਡੂ ਦੇ ਊਟੀ ਦੇ ਅੱਪਰ ਬਾਜ਼ਾਰ ਵਿਚ ਬੀਤੀ ਦੇਰ ਰਾਤ ਇਕ ਘਰ ਵਿਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਨੇ ਦੋ ਘੰਟੇ ਦੀ ਜੱਦੋ ਜਹਿਦ...
ਅੱਜ ਹੋ ਸਕਦਾ ਹੈ ਪੰਜਾਬ ਕਾਂਗਰਸ ਦੇ ਹੋਰ ਉਮੀਦਵਾਰਾਂ ਦਾ ਐਲਾਨ
. . .  about 8 hours ago
ਨਵੀਂ ਦਿੱਲੀ, 21 ਅਪ੍ਰੈਲ - ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਅੱਜ ਦਿੱਲੀ ਵਿਖੇ 11.30 ਵਜੇ ਹੋਵੇਗੀ, ਜਿਸ ਵਿਚ ਲੋਕ ਸਭਾ ਚੋਣਾਂ ਲਈ ਪੰਜਾਬ ਨੂੰ ਲੈ ਕੇ ਚਰਚਾ ਹੋਵੇਗੀ।। ਮੀਟਿੰਗ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 21 ਫੱਗਣ ਸੰਮਤ 555
ਵਿਚਾਰ ਪ੍ਰਵਾਹ: ਲੋਕ ਓਨੇ ਸਮੁੰਦਰਾਂ ਵਿਚ ਨਹੀਂ ਡੁੱਬੇ, ਜਿੰਨੇ ਨਸ਼ੇ ਦੀ ਦਲਦਲ ਵਿਚ ਡੁੱਬ ਗਏ। -ਸ਼ਿਵ ਬਟਾਲਵੀ

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX