ਤਾਜਾ ਖ਼ਬਰਾਂ


ਕੋਟਕਪੂਰਾ : 'ਆਪ' ਉਮੀਦਵਾਰ ਕਰਮਜੀਤ ਅਨਮੋਲ ਦੀ ਆਮਦ 'ਤੇ ਲੋਕਾਂ ਕੀਤੀ ਨਾਅਰੇਬਾਜ਼ੀ
. . .  1 minute ago
ਕੋਟਕਪੂਰਾ, 27 ਅਪ੍ਰੈਲ (ਮੋਹਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਚੋਣ ਲੜ ਰਹੇ ਉਮੀਦਵਾਰ ਕਰਮਜੀਤ ਅਨਮੋਲ ਦੀ ਦਾਣਾ ਮੰਡੀ ਕੋਟਕਪੂਰਾ ਵਿਖੇ ਆਮਦ ਉਤੇ ਕੁਝ ਵਿਅਕਤੀਆਂ ਨੇ...
ਦਸੂਹਾ : ਸ਼੍ਰੋਮਣੀ ਅਕਾਲੀ ਦਲ ਵਲੋਂ ਕੁਲਵਿੰਦਰ ਸਿੰਘ ਕਿੰਦਾ ਜਨਰਲ ਕੌਂਸਲ ਮੈਂਬਰ ਨਿਯੁਕਤ
. . .  7 minutes ago
ਦਸੂਹਾ, 27 ਅਪ੍ਰੈਲ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਕੁਲਵਿੰਦਰ ਸਿੰਘ ਕਿੰਦਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਕੌਂਸਲ ਮੈਂਬਰ ਨਿਯੁਕਤ...
ਭਾਜਪਾ ਵਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ
. . .  23 minutes ago
ਨਵੀਂ ਦਿੱਲੀ, 27 ਅਪ੍ਰੈਲ-ਭਾਜਪਾ ਨੇ ਅਗਾਮੀ ਓਡੀਸ਼ਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ...
ਤਪਾ ਮੰਡੀ : ਬੀਰਇੰਦਰ ਸਿੰਘ ਜ਼ੈਲਦਾਰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ
. . .  18 minutes ago
ਤਪਾ ਮੰਡੀ, 27 ਅਪ੍ਰੈਲ (ਵਿਜੇ ਸ਼ਰਮਾ)-ਲੋਕ ਸਭਾ ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਲਈ ਵਧੀਆ ਕੰਮ ਕਰਨ ਵਾਲਿਆਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਰਹੀ...
ਦਿੱਲੀ ਨੇ ਮੁੰਬਈ ਨੂੰ ਦਿੱਤਾ 258 ਦੌੜਾਂ ਦਾ ਟੀਚਾ
. . .  40 minutes ago
ਨਵੀਂ ਦਿੱਲੀ, 27 ਅਪ੍ਰੈਲ-ਦਿੱਲੀ ਕੈਪੀਟਲ ਨੇ ਮੁੰਬਈ ਇੰਡੀਅਨ ਨੂੰ 258 ਦੌੜਾਂ ਦਾ ਟੀਚਾ ਦਿੱਤਾ ਹੈ। ਦੱਸ ਦਈਏ ਕਿ ਮੁੰਬਈ ਨੇ ਟਾਸ ਜਿੱਤਿਆ ਸੀ ਤੇ ਪਹਿਲਾਂ...
ਲੋਪੋਕੇ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਕਾਬੂ
. . .  about 1 hour ago
ਚੋਗਾਵਾਂ, 27 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐਸ.ਪੀ. ਅਟਾਰੀ ਸੁਖਜਿੰਦਰ ਥਾਪਰ ਦੀ ਜ਼ੇਰੇ ਨਿਗਰਾਨੀ ਹੇਠ...
ਮਮਤਾ ਸਰਕਾਰ 'ਚ ਬੰਬ ਧਮਾਕੇ, ਹਥਿਆਰ ਤੇ ਗੋਲਾ-ਬਾਰੂਦ ਆਮ ਗੱਲ ਹੋ ਗਈ - ਅਨੁਰਾਗ ਠਾਕੁਰ
. . .  about 1 hour ago
ਨਵੀਂ ਦਿੱਲੀ, 27 ਅਪ੍ਰੈਲ-ਸੀ.ਬੀ.ਆਈ. ਵਲੋਂ ਸੰਦੇਸ਼ਖਾਲੀ ਤੋਂ ਹਥਿਆਰਾਂ ਦੀ ਬਰਾਮਦਗੀ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਕਹਿਣਾ ਹੈ ਕਿ ਮਮਤਾ ਬੈਨਰਜੀ ਦੀ ਸਰਕਾਰ 'ਚ ਬੰਬ ਧਮਾਕੇ, ਹਥਿਆਰ ਅਤੇ ਗੋਲਾ-ਬਾਰੂਦ ਇਕ ਆਮ ਗੱਲ ਹੋ ਗਈ ਹੈ। ਕਰਨਾਟਕ...
ਸਰਹੱਦ ਤੋਂ 5-6 ਕਿਲੋਮੀਟਰ ਪਿੱਛੇ ਪਿੰਡ ਮਨਾਵਾ 'ਚ ਮਿਲਿਆ ਡ੍ਰੋਨ
. . .  about 1 hour ago
ਖੇਮਕਰਨ, 27 ਅਪ੍ਰੈਲ (ਰਾਕੇਸ਼ ਬਿੱਲਾ)-ਸਰਹੱਦੀ ਇਲਾਕੇ 'ਚ ਗੁਆਂਢੀ ਦੇਸ਼ ਪਕਿਸਤਾਨ ਤਰਫ਼ੋਂ ਡ੍ਰੋਨਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਪਕਿਸਤਾਨ ਤਰਫ਼ੋਂ ਆਇਆ ਇਕ ਛੋਟਾ...
ਜੈਤੋ : ਨਕਲੀ ਪਨੀਰ ਤੇ ਕਾਰ ਸਮੇਤ 2 ਜਣੇ ਕਾਬੂ
. . .  about 1 hour ago
ਜੈਤੋ, 27 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸਥਾਨਕ ਪੁਲਿਸ ਨੇ 2 ਵਿਅਕਤੀਆਂ ਨੂੰ 55 ਕਿਲੋ ਨਕਲੀ ਪਨੀਰ ਤੇ ਕਾਰ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ...
ਸ੍ਰੀ ਮੁਕਤਸਰ ਸਾਹਿਬ : ਲਿਫਟਿੰਗ ਨਾ ਹੋਣ ਕਾਰਨ ਮੰਡੀਆਂ 'ਚ ਲੱਗੇ ਕਣਕ ਦੀਆਂ ਬੋਰੀਆਂ ਦੇ ਅੰਬਾਰ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 27 ਅਪ੍ਰੈਲ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਵਿਚ ਕਣਕ ਦੀਆਂ ਬੋਰੀਆਂ ਦੇ ਵੱਡੇ ਅੰਬਾਰ ਲੱਗ ਚੁੱਕੇ ਹਨ। 8 ਕਿਲੋਮੀਟਰ ਦੇ ਘੇਰੇ ਦੀ ਟਰਾਂਸਪੋਰਟ (ਕਾਟਰੇਜ) ਦਾ ਟੈਂਡਰ ਨਾ ਹੋਣ ਦੇ ਚੱਲਦਿਆਂ ਮੰਡੀ ਵਿਚ ਕਣਕ ਦੀਆਂ...
ਅੱਗ ਲੱਗਣ ਨਾਲ ਅੱਠ ਏਕੜ ਕਣਕ 'ਤੇ 6 ਏਕੜ ਕਰੀਬ ਨਾੜ ਸੜ ਕੇ ਸਵਾਹ
. . .  about 1 hour ago
ਕੋਟਫ਼ਤੂਹੀ, 27 ਅਪ੍ਰੈਲ (ਅਵਤਾਰ ਸਿੰਘ ਅਟਵਾਲ)-ਕੋਟਫ਼ਤੂਹੀ ਨਜ਼ਦੀਕੀ ਪਿੰਡ ਮੁਖਸ਼ੂਸਪੁਰ ਦੁਪਹਿਰ ਦੇ ਸਮੇਂ ਅੱਗ ਲੱਗਣ....
ਫਿਰੋਜ਼ਪੁਰ 'ਚ ਸੀ.ਐਮ. ਦਾ ਕੱਚੇ ਮੁਲਾਜ਼ਮਾਂ ਤੇ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ
. . .  about 2 hours ago
ਫਿਰੋਜ਼ਪੁਰ, 27 ਅਪ੍ਰੈਲ(ਬਲਬੀਰ ਸਿੰਘ ਜੋਸਨ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਫਿਰੋਜ਼ਪੁਰ ਵਿਚ ਕੱਚੇ ਮੁਲਾਜ਼ਮਾਂ ਅਤੇ ਕਿਸਾਨਾਂ ਜ਼ਬਰਦਸਤ ਵਿਰੋਧ ਕੀਤਾ ਤੇ ਪੁਲਿਸ ਨੇ ਉਨ੍ਹਾਂ ਉਤੇ ਲਾਠੀਚਾਰਜ...
ਦਿੱਲੀ ਦੀ ਜ਼ਬਰਦਸਤ ਸ਼ੁਰੂਆਤ : 2 ਓਵਰ 'ਚ ਬਿਨਾਂ ਵਿਕਟ ਗੁਆਏ ਬਣਾਈਆਂ 37 ਦੌੜਾਂ
. . .  about 2 hours ago
ਨਵੀਂ ਦਿੱਲੀ, 27 ਅਪ੍ਰੈਲ-ਦਿੱਲੀ ਕੈਪੀਟਲ ਨੇ 2 ਓਵਰਾਂ ਵਿਚ ਬਿਨਾਂ ਵਿਕਟ ਗੁਆਏ 37 ਦੌੜਾਂ ਬਣਾਈਆਂ ਹਨ ਤੇ ਅੱਜ ਮੁੰਬਈ ਇੰਡੀਅਨ ਨਾਲ...
ਪਠਾਨਕੋਟ : ਪੰਜਾਬ ਕਿਸਾਨ ਕਾਂਗਰਸ ਵਿੰਗ ਦੇ ਅਨਮੋਲਦੀਪ ਸਿੰਘ ਕਲੇਰ ਜ਼ਿਲ੍ਹਾ ਪ੍ਰਧਾਨ ਨਿਯੁਕਤ
. . .  about 2 hours ago
ਪਠਾਨਕੋਟ, 27 ਅਪ੍ਰੈਲ (ਸੰਧੂ)-ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਨੌਜਵਾਨ ਅਨਮੋਲਦੀਪ ਸਿੰਘ ਕਲੇਰ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਕਿਸਾਨ ਕਾਂਗਰਸ ਵਿੰਗ ਜ਼ਿਲ੍ਹਾ...
ਭਾਜਪਾ ਨੇ ਭਾਰਤੀ ਅਰਥਵਿਵਸਥਾ ਨੂੰ 11ਵੇਂ ਤੋਂ 5ਵੇਂ ਸਥਾਨ 'ਤੇ ਲਿਆਂਦਾ - ਅਮਿਤ ਸ਼ਾਹ
. . .  about 3 hours ago
ਰਾਜਕੋਟ, (ਗੁਜਰਾਤ), 27 ਅਪ੍ਰੈਲ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਸ਼ਮੀਰ ਸਾਡਾ ਹੈ ਪਰ ਕਾਂਗਰਸ ਦੇ ਲੋਕ ਅਤੇ (ਮਲਿਕਾਰਜੁਨ) ਖੜਗੇ ਕਹਿ ਰਹੇ ਹਨ ਕਿ ਗੁਜਰਾਤ ਅਤੇ ਰਾਜਸਥਾਨ ਦਾ ਕਸ਼ਮੀਰ ਨਾਲ ਕੀ ਲੈਣਾ-ਦੇਣਾ ਹੈ।ਅਮਿਤ ਸ਼ਾਹ...
ਜ਼ਮੀਨ ਘੁਟਾਲਾ ਮਾਮਲਾ : ਹੇਮੰਤ ਸੋਰੇਨ ਦੀ ਅੰਤਰਿਮ ਜ਼ਮਾਨਤ ਅਦਾਲਤ ਵਲੋਂ ਰੱਦ
. . .  about 3 hours ago
ਝਾਰਖੰਡ, 27 ਅਪ੍ਰੈਲ-ਵਿਸ਼ੇਸ਼ ਪੀ.ਐਮ.ਐਲ.ਏ. ਅਦਾਲਤ, ਰਾਂਚੀ ਨੇ ਜ਼ਮੀਨ ਘੁਟਾਲੇ ਦੇ ਇਕ ਕੇਸ ਵਿਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸਾਬਕਾ ਮੁੱਖ ਮੰਤਰੀ ਹੇਮੰਤ...
ਮੁੱਖ ਮੰਤਰੀ ਦੇ 'ਰੋਡ ਸ਼ੋਅ' ਦੌਰਾਨ ਬੇਨਿਯਮੀਆਂ ਲਈ ਨੋਟਿਸ ਜਾਰੀ
. . .  about 3 hours ago
ਅੰਮ੍ਰਿਤਸਰ, 27 ਅਪ੍ਰੈਲ (ਗਗਨਦੀਪ ਸ਼ਰਮਾ)-ਅੰਮ੍ਰਿਤਸਰ ਹਲਕੇ ਤੋਂ ਲੋਕ ਸਭਾ ਚੋਣ ਲੜ ਰਹੇ ਆਪਣੇ ਉਮੀਦਵਾਰ ਦੇ ਹੱਕ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਾਲ ਗੇਟ ਵਿਖੇ ਕੱਢੇ ਗਏ...
ਭਾਜਪਾ ਰਾਸ਼ਟਰੀ ਸੁਰੱਖਿਆ ਤੇ ਵਿਕਾਸ ਦੇ ਮੁੱਦਿਆਂ 'ਤੇ ਚੋਣ ਲੜ ਰਹੀ - ਯੋਗੀ ਆਦਿਤਿਆਨਾਥ
. . .  about 3 hours ago
ਲਖਨਊ, (ਉੱਤਰ ਪ੍ਰਦੇਸ਼), 27 ਅਪ੍ਰੈਲ-ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਵੋਟਿੰਗ ਦੇ ਪਹਿਲੇ ਪੜਾਅ ਤੋਂ ਪਹਿਲਾਂ ਅਸੀਂ ਵਿਕਾਸ, ਰਾਸ਼ਟਰੀ ਸੁਰੱਖਿਆ ਅਤੇ ਗਰੀਬ ਕਲਿਆਣ ਯੋਜਨਾਵਾਂ 'ਤੇ ਧਿਆਨ ਕੇਂਦਰਿਤ...
ਨੌਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ
. . .  about 4 hours ago
ਅੰਮ੍ਰਿਤਸਰ, 27 ਅਪ੍ਰੈਲ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ...
ਰਵਿੰਦਰ ਸਿੰਘ ਟੁਰਨਾ ਬਣੇ ਪੰਜਾਬ ਕਿਸਾਨ ਕਾਂਗਰਸ ਦੇ ਸੂਬਾ ਉਪ ਪ੍ਰਧਾਨ
. . .  about 4 hours ago
ਸ਼ਾਹਕੋਟ, 27 ਅਪ੍ਰੈਲ (ਬਾਂਸਲ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਓ.ਐੱਸ.ਡੀ. ਰਵਿੰਦਰ ਸਿੰਘ ਟੁਰਨਾ ਨੂੰ ਪੰਜਾਬ....
ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਪੰਜਾਬ ਦਾ ਜੱਸਾ ਖੋਖ ਨੂੰ ਬਣਾਇਆ ਗਿਆ ਬੁਲਾਰਾ
. . .  about 4 hours ago
ਨਾਭਾ, 27 ਅਪ੍ਰੈਲ (ਕਰਮਜੀਤ ਸਿੰਘ)-ਹਲਕਾ ਨਾਭਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਪਰਿਵਾਰ ਦੇ ਫਰਜੰਦ ਯੂਥ ਆਗੂ ਜੱਸਾ ਖੋਖ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਪੰਜਾਬ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਵਰਨਣਯੋਗ ਹੈ ਕਿ ਇਹ ਪਰਿਵਾਰ...
ਹਰਦੇਵ ਸਿੰਘ ਭੱਠਲ ਬਣੇ ਪੰਜਾਬ ਕਿਸਾਨ ਕਾਂਗਰਸ ਦੇ ਸਕੱਤਰ
. . .  about 4 hours ago
ਲੌਂਗੋਵਾਲ, 27 ਅਪ੍ਰੈਲ (ਵਿਨੋਦ, ਖੰਨਾ)-ਲੌਂਗੋਵਾਲ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਰਦੇਵ ਸਿੰਘ ਭੱਠਲ ਦੀਆਂ ਪਾਰਟੀ ਪ੍ਰਤੀ ਵਡਮੁੱਲੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਕਿਸਾਨ ਕਾਂਗਰਸ ਦਾ ਸੂਬਾ ਸਕੱਤਰ...
ਅਟਾਰੀ : ਭਾਰਤ ਨੇ 2 ਪਾਕਿਸਤਾਨੀ ਨਾਬਾਲਿਗ ਨੌਜਵਾਨ ਛੱਡੇ
. . .  about 5 hours ago
ਅਟਾਰੀ, 27 ਅਪ੍ਰੈਲ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪਾਕਿਸਤਾਨ ਵਾਲੇ ਪਾਸਿਓਂ ਪਿਛਲੇ ਕੁਝ ਮਹੀਨੇ ਪਹਿਲਾਂ ਸਰਹੱਦ ਪਾਰ ਕਰਕੇ ਗਲਤੀ ਨਾਲ ਭਾਰਤ ਅੰਦਰ ਦਾਖਲ ਹੋਏ ਪਾਕਿਸਤਾਨੀ ਮੂਲ ਦੇ ਨਾਬਾਲਿਗ ਲੜਕਿਆਂ ਨੂੰ...
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੇ ਮੰਡੀ ਲਾਧੂਕਾ 'ਚ ਕੀਤੀ ਮੀਟਿੰਗ
. . .  about 5 hours ago
ਮੰਡੀ ਲਾਧੂਕਾ, 27 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ)-ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੇ ਮੰਡੀ ਲਾਧੂਕਾ ਦੇ ਵੱਖ- ਵੱਖ ਸਰਕਲਾਂ...
ਮੰਡੀ 'ਚ ਕਣਕ ਦੀ ਮੱਧਮ ਚੁਕਾਈ ਨੂੰ ਲੈ ਕੇ ਕਿਸਾਨਾਂ ਵਲੋਂ ਸਰਕਾਰ ਵਿਰੁੱਧ ਨਾਅਰੇਬਾਜੀ
. . .  about 5 hours ago
ਕਟਾਰੀਆਂ, 27 ਅਪ੍ਰੈਲ (ਪ੍ਰੇਮੀ ਸੰਧਵਾਂ )-ਪਿੰਡ ਕਟਾਰੀਆਂ ਦੀ ਦਾਣਾ ਮੰਡੀ 'ਚੋਂ ਪਿਛਲੇ ਕਈ ਦਿਨਾਂ 'ਤੋਂ ਕਣਕ ਦੀ ਰੁਕ ਰੁਕ ਕੇ ਚੱਲ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 14 ਚੇਤ ਸੰਮਤ 556
ਵਿਚਾਰ ਪ੍ਰਵਾਹ: ਭ੍ਰਿਸ਼ਟਾਚਾਰ ਇਕ ਅਜਿਹਾ ਕੈਂਸਰ ਹੈ, ਜੋ ਲੋਕਾਂ ਦੀ ਜਮਹੂਰੀਅਤ ਵਿਚ ਵਿਸ਼ਵਾਸ ਨੂੰ ਖਾ ਜਾਂਦਾ ਹੈ -ਜੋ ਬਾਈਡਨ

ਕਰੰਸੀ- ਸਰਾਫਾ - ਮੋਸਮ

2.3.2018

2.3.2018

ਚੰਡੀਗੜ੍ਹ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

29.0 ਸੈ:

 

---

ਘੱਟ ਤੋਂ ਘੱਟ  

16.0ਸੈ:

 

---

ਲੁਧਿਆਣਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

28.5 ਸੈ:

 

---

ਘੱਟ ਤੋਂ ਘੱਟ  

12.0 ਸੈ:

 

---

ਅੰਮ੍ਰਿਤਸਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

28.0  ਸੈ:

 

---

ਘੱਟ ਤੋਂ ਘੱਟ  

16.0  ਸੈ:

 

---

 ਜਲੰਧਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

33.0  ਸੈ:

 

---

ਘੱਟ ਤੋਂ ਘੱਟ  

17.0 ਸੈ:

 

---

ਦਿਨ ਦੀ ਲੰਬਾਈ 10 ਘੰਟੇ 47 ਮਿੰਟ

ਭਵਿਖਵਾਣੀ
ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਮੌਸਮ ਆਮ ਤੌਰ 'ਤੇ ਸਾਫ਼ ਤੇ ਖੁਸ਼ਕ ਬਣੇ ਰਹਿਣ ਦੇ ਨਾਲ ਨਾਲ ਹਲਕੀ ਧੁੰਦ ਪੈਣ ਦਾ ਅਨੁਮਾਨ ਹੈ।

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX