ਤਾਜਾ ਖ਼ਬਰਾਂ


ਗੌਤਮ ਅਡਾਨੀ ਨੇ ਡੋਨਾਲਡ ਟਰੰਪ ਨੂੰ ਚੋਣ ਜਿੱਤਣ 'ਤੇ ਵਧਾਈ ਦਿੱਤੀ
. . .  about 1 hour ago
ਅਹਿਮਦਾਬਾਦ (ਗੁਜਰਾਤ), 6 ਨਵੰਬਰ (ਏਐਨਆਈ) : ਅਡਾਨੀ ਸਮੂਹ ਦੇ ਚੇਅਰਮੈਨ ਗੌਤਮ ਅਡਾਨੀ ਨੇ ਡੋਨਾਲਡ ਟਰੰਪ ਨੂੰ ਦੂਜੇ ਕਾਰਜਕਾਲ ਲਈ ਅਮਰੀਕੀ ਰਾਸ਼ਟਰਪਤੀ ਚੋਣਾਂ ਜਿੱਤਣ 'ਤੇ ਵਧਾਈ ਦਿੱਤੀ । ਗੌਤਮ ਅਡਾਨੀ ਨੇ ...
ਅੱਤਵਾਦ ਵਿਰੋਧੀ ਕਾਨਫ਼ਰੰਸ 2024: ਅੱਤਵਾਦ ਨਾਲ ਨਜਿੱਠਣ ਲਈ ਅਸੀਂ ਪੂਰੀ ਤਰ੍ਹਾਂ ਤਿਆਰ - ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 6 ਨਵੰਬਰ (ਏ.ਐਨ.ਆਈ.) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀਰਵਾਰ ਨੂੰ 'ਅੱਤਵਾਦ ਵਿਰੋਧੀ ਕਾਨਫਰੰਸ-2024' ਦੀ ਅਗਵਾਈ ਕਰਨਗੇ, ਜਿਸ ਵਿਚ ਇਕਮੁੱਠ, 'ਸਮੁੱਚੀ ਸਰਕਾਰ' ਰਾਹੀਂ ਅੱਤਵਾਦ ਨਾਲ ਨਜਿੱਠਣ ...
'ਭੜਕਾਊ' ਭਾਸ਼ਣ ਲਈ ਮਿਥੁਨ ਚੱਕਰਵਰਤੀ ਵਿਰੁੱਧ ਐਫ.ਆਈ.ਆਰ. ਦਰਜ
. . .  about 1 hour ago
ਕੋਲਕਾਤਾ , 6 ਨਵੰਬਰ - ਪੱਛਮੀ ਬੰਗਾਲ ਦੀ ਬਿਧਾਨ ਨਗਰ ਪੁਲਿਸ ਨੇ ਅਭਿਨੇਤਾ ਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੇ ਖ਼ਿਲਾਫ਼ ਪਿਛਲੇ ਮਹੀਨੇ ਉੱਤਰੀ 24 ਪਰਗਨਾ ਜ਼ਿਲ੍ਹੇ ਵਿਚ ਇਕ ਪਾਰਟੀ ਪ੍ਰੋਗਰਾਮ ਦੌਰਾਨ ਕਥਿਤ ਤੌਰ 'ਤੇ ਭੜਕਾਊ ...
17 ਨਵੰਬਰ ਨੂੰ ਬੰਦ ਹੋਣਗੇ ਸ੍ਰੀ ਬਦਰੀਨਾਥ ਧਾਮ ਦੇ ਕਿਵਾੜ
. . .  about 2 hours ago
ਦੇਹਰਾਦੂਨ, 6 ਨਵੰਬਰ- ਸ੍ਰੀ ਬਦਰੀਨਾਥ ਧਾਮ ਦੇ ਕਿਵਾੜ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਐਤਵਾਰ, 17 ਨਵੰਬਰ ਨੂੰ ਰਾਤ 9:07 ਵਜੇ ਬੰਦ ਕਰ ਦਿੱਤੇ ਜਾਣਗੇ। ਦਰਵਾਜ਼ੇ ਬੰਦ ਕਰਨ ਦੀ ਪ੍ਰਕਿਰਿਆ....
ਨਾਸਾ ਦੀ ਵੈੱਬਸਾਈਟ ’ਤੇ ਦਿਖੀ ਹਰਿਆਣਾ ਦੇ ਪਰਾਲੀ ਪ੍ਰਬੰਧਨ ਦੀ ਸਕਾਰਾਤਮਕ ਤਸਵੀਰ
. . .  about 2 hours ago
ਵਾਸ਼ਿੰਗਟਨ, 6 ਨਵੰਬਰ- ਨਾਸਾ ਦੀ ਅਧਿਕਾਰਤ ਵੈੱਬਸਾਈਟ ’ਤੇ 4 ਅਤੇ 5 ਨਵੰਬਰ ਦੇ ਸਰਗਰਮ ਫਾਇਰ ਡਾਟਾ ਦੀਆਂ ਤਸਵੀਰਾਂ ਨੇ ਹਰਿਆਣਾ ’ਚ ਪਰਾਲੀ ਪ੍ਰਬੰਧਨ ਦੀ ਸਕਾਰਾਤਮਕ ਤਸਵੀਰ....
ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਸਮੁੱਚੀ ਸੂਬਾ ਇਕਾਈ ਤੁਰੰਤ ਪ੍ਰਭਾਵ ਨਾਲ ਕੀਤੀ ਭੰਗ
. . .  about 2 hours ago
ਨਵੀਂ ਦਿੱਲੀ, 6 ਨਵੰਬਰ- ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਮੁੱਚੀ ਸੂਬਾ ਇਕਾਈ, ਜ਼ਿਲ੍ਹਾ ਪ੍ਰਧਾਨਾਂ ਅਤੇ ਬਲਾਕ ਕਾਂਗਰਸ ਕਮੇਟੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ....
ਯੂ.ਪੀ.: ਟਰੱਕ ਨੇ ਆਟੋ ਨੂੰ ਮਾਰੀ ਟੱਕਰ, 10 ਦੀ ਮੌਤ
. . .  about 3 hours ago
ਹਰਦੋਈ, (ਯੂ.ਪੀ.), 6 ਨਵੰਬਰ - ਇੱਥੋਂ ਦੇ ਹਰਦੋਈ ਵਿਖੇ ਬਿਲਗਰਾਮ ਇਲਾਕੇ ਵਿਚ ਅੱਜ ਇਕ ਟਰੱਕ ਵਲੋਂ ਇਕ ਆਟੋ-ਰਿਕਸ਼ਾ ਨੂੰ ਟੱਕਰ ਮਾਰਨ ਕਾਰਨ ਛੇ ਔਰਤਾਂ ਅਤੇ ਤਿੰਨ ਬੱਚਿਆਂ ਸਮੇਤ 10.....
ਵਿਦੇਸ਼ ਭੇਜਣ ਦੇ ਨਾਂਅ ’ਤੇ ਠੱਗੀ ਮਾਰਨ ਦੇ ਮਾਮਲੇ ’ਚ ਅਖੌਤੀ ਟਰੈਵਲ ਏਜੰਟ ਗ੍ਰਿਫ਼ਤਾਰ
. . .  about 3 hours ago
ਭੁਲੱਥ, (ਕਪੂਰਥਲਾ), 6 ਨਵੰਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਥਾਣਾ ਭੁਲੱਥ ਦੀ ਪੁਲਿਸ ਨੇ ਵਿਦੇਸ਼ ਜਰਮਨ ਭੇਜਣ ਦੇ ਨਾਂਅ ’ਤੇ 7 ਲੱਖ 20 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ.....
ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਅਟਾਰੀ ਸਰਹੱਦ ਪਹੁੰਚੇ
. . .  about 4 hours ago
ਅਟਾਰੀ, (ਅੰਮ੍ਰਿਤਸਰ), 6 ਨਵੰਬਰ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅਟਾਰੀ ਸਰਹੱਦ ’ਤੇ ਪਹੁੰਚੇ। ਇਸ ਮੌਕੇ ਪੰਜਾਬ ਪੁਲਿਸ ਅਤੇ....
ਮੰਡੀ ਕਿਲਿਆਂਵਾਲੀ ’ਚ ਮਹਿੰਦੀ ਫੈਕਟਰੀ ’ਚ ਤੇਜ਼ ਧਮਾਕੇ ਨਾਲ ਲੱਗੀ ਅੱਗ
. . .  about 4 hours ago
ਮੰਡੀ ਕਿੱਲਿਆਂਵਾਲੀ, (ਸ੍ਰੀ ਮੁਕਤਸਰ ਸਾਹਿਬ) 6 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸਥਾਨਕ ਕਸਬੇ ਵਿਖੇ ਅੱਜ ਮਹਿੰਦੀ ਬਣਾਉਣ ਦੀ ਇਕ ਫੈਕਟਰੀ ’ਚ ਤੇਜ਼ ਧਮਾਕੇ ਨਾਲ ਅੱਗ ਲੱਗ ਗਈ। ਹਾਦਸੇ ਵਿਚ ਤਿੰਨ...
ਰਾਹਗੀਰਾਂ ਤੋਂ ਲੁੱਟ ਖੋਹ ਕਰਨ ਵਾਲੇ ਗਰੋਹ ਦੇ 4 ਮੈਂਬਰ ਗਿ੍ਫ਼ਤਾਰ
. . .  about 5 hours ago
ਮੁਹਾਲੀ, 6 ਨਵੰਬਰ (ਦਵਿੰਦਰ ਸਿੰਘ)- ਪੁਲਿਸ ਵਲੋਂ ਅੱਜ ਜ਼ੀਰਕਪੁਰ ਦੇ ਇਲਾਕੇ ਵਿਚ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਅਤੇ ਰਾਹਗੀਰਾਂ ਤੋਂ ਲੁੱਟ ਖੋਹ ਕਰਨ ਵਾਲੇ ਗਰੋਹ ਦੇ 4 ਮੈਂਬਰਾਂ ਨੂੰ.....
ਬਾਬਾ ਸਿੱਦੀਕੀ ਕਤਲ ਕੇਸ: ਪੁਲਿਸ ਨੇ ਇਕ ਹੋਰ ਵਿਅਕਤੀ ਕੀਤਾ ਗਿ੍ਫ਼ਤਾਰ
. . .  about 5 hours ago
ਮੁੰਬਈ, 6 ਨਵੰਬਰ - ਮੁੰਬਈ ਪੁਲਿਸ ਨੇ ਅੱਜ ਐਨ.ਸੀ.ਪੀ. ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਹੱਤਿਆ ਦੇ ਸੰਬੰਧ ਵਿਚ ਇਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ....
ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ
. . .  about 5 hours ago
ਅੰਮ੍ਰਿਤਸਰ, 6 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ)....
ਸਮੇਂ ਸਮੇਂ ਵਿਦਵਾਨਾਂ ਤੇ ਬੁੱਧੀਜੀਵੀਆਂ ਨਾਲ ਹੁੰਦਾ ਰਹੇਗਾ ਵਿਚਾਰ ਵਟਾਂਦਰਾ- ਸਿੰਘ ਸਾਹਿਬਾਨ
. . .  about 6 hours ago
ਅੰਮ੍ਰਿਤਸਰ, 6 ਨਵੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪੰਥ ਦੇ ਚਲੰਤ ਮਾਮਲਿਆਂ ਸੰਬੰਧੀ ਵਿਚਾਰ ਕਰਨ ਲਈ ਬੁਲਾਈ ਗਈ ਵਿਦਵਾਨਾਂ ਦੀ ਇਕੱਤਰਤਾ ਵਿਚ ਵੱਖ-ਵੱਖ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੇ.....
ਰਾਜਪਾਲ ਪੰਜਾਬ ਵਲੋਂ ਹਰੀਕੇ ਬਰਡ ਸੈਂਚਰੀ ਦਾ ਦੌਰਾ
. . .  about 6 hours ago
ਮੱਖੂ/ਹਰੀਕੇ (ਫ਼ਿਰੋਜ਼ਪੁਰ), 6 ਨਵੰਬਰ (ਕੁਲਵਿੰਦਰ ਸਿੰਘ ਸੰਧੂ/ਸੰਜੀਵ ਕੁੰਦਰਾ)- ਆਪਣੀ ਫਿਰੋਜ਼ਪੁਰ ਫੇਰੀ ਤਹਿਤ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਕਸਬਾ ਮੱਖੂ ਨਜ਼ਦੀਕ.....
ਇਕ ਕਿਲੋ ਹੈਰੋਇਨ ਇਕ ਕਿਲੋ ਆਇਸ ਸਮੇਤ ਤਿੰਨ ਤਸਕਰ ਗਿ੍ਫ਼ਤਾਰ
. . .  about 6 hours ago
ਅੰਮ੍ਰਿਤਸਰ, 6 ਨਵੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦਿਆਂ ਇਕ ਕਿਲੋਗ੍ਰਾਮ ਹੈਰੋਇਨ ਅਤੇ ਇਕ ਕਿਲੋਗ੍ਰਾਮ ਆਈਸ ਡਰੱਗ ਸਮੇਤ ਤਿੰਨ ਤਸਕਰਾਂ ਨੂੰ....
ਪ੍ਰਧਾਨ ਮੰਤਰੀ ਮੋਦੀ ਨੇ ਚੋਣ ਜਿੱਤਣ ’ਤੇ ਡੋਨਾਲਡ ਟਰੰਪ ਨੂੰ ਦਿੱਤੀ ਵਧਾਈ
. . .  about 6 hours ago
ਨਵੀਂ ਦਿੱਲੀ, 6 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੋਨਾਲਡ ਟਰੰਪ ਨੂੰ ਸੰਯੁਕਤ ਰਾਜ ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਉਨ੍ਹਾਂ ਦੀ ਇਤਿਹਾਸਕ ਚੋਣ ਜਿੱਤ ਲਈ ਵਧਾਈ.....
ਗਿਆਨੀ ਰਘਬੀਰ ਸਿੰਘ ਵਲੋਂ ਸੱਦੀ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਦੀ ਇਕੱਤਰਤਾ ਹੋਈ ਸਮਾਪਤ
. . .  about 6 hours ago
ਅੰਮ੍ਰਿਤਸਰ, 6 ਨਵੰਬਰ (ਜਸਵੰਤ ਸਿੰਘ ਜੱਸ)- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਸੱਦੀ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਦੀ ਇਕੱਤਰਤਾ ਸਮਾਪਤ ਹੋ ਗਈ ਹੈ। ਪੰਜ ਸਿੰਘ ਸਾਹਿਬਾਨਾਂ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ....
ਵਿਦੇਸ਼ ਭੇਜਣ ਦਾ ਲਾਲਚ ਦੇ ਕੇ ਠੱਗੀ ਮਾਰਨ ਵਾਲਾ ਵਿਅਕਤੀ ਗਿ੍ਫ਼ਤਾਰ
. . .  1 minute ago
ਖਰੜ, 6 ਨਵੰਬਰ (ਗੁਰਮੁਖ ਸਿੰਘ ਮਾਨ)- ਵਿਦੇਸ਼ ਭੇਜਣ ਦਾ ਲਾਲਚ ਦੇ ਕੇ ਠੱਗੀ ਮਾਰਨ ਦੇ ਸੰਬੰਧ ਵਿਚ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਉਸ ਵਲੋਂ....
ਅਸੀਂ ਸਭ ਤੋਂ ਸ਼ਾਨਦਾਰ ਸਿਆਸੀ ਜਿੱਤ ਕੀਤੀ ਹੈ ਹਾਸਲ- ਡੋਨਾਲਡ ਟਰੰਪ
. . .  about 7 hours ago
ਵੈਸਟ ਪਾਮ ਬੀਚ, ਫਲੋਰੀਡਾ (ਅਮਰੀਕਾ), 6 ਨਵੰਬਰ- ਅਮਰੀਕਾ ਰਾਸ਼ਟਰਪਤੀ ਦੀ ਚੋਣ ਜਿੱਤਣ ਤੋਂ ਬਾਅਦ ਡੋਨਾਲਡ ਟਰੰਪ ਨੇ ਕਾਉਂਟੀ ਕਨਵੈਨਸ਼ਨ ਸੈਂਟਰ ਸੰਬੋਧਨ ਕੀਤਾ। ਇਸ ਮੌਕੇ ਬੋਲਦੇ....
ਅਮਰੀਕਾ ’ਚ ਟਰੰਪ ਸਰਕਾਰ
. . .  about 8 hours ago
ਅਮਰੀਕਾ ’ਚ ਟਰੰਪ ਸਰਕਾਰ
ਅਮਰੀਕਾ ਦੇ 47ਵੇਂ ਰਾਸ਼ਟਰਪਤੀ ਬਣਨਗੇ ਡੋਨਾਲਡ ਟਰੰਪ, ਬਹੁਮਤ ਕੀਤਾ ਹਾਸਲ
. . .  about 8 hours ago
ਵਾਸ਼ਿੰਗਟਨ, 6 ਨਵੰਬਰ- ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਡੋਨਾਲਡ ਟਰੰਪ ਨੇ ਬਹੁਮਤ ਦਾ ਅੰਕੜਾ ਹਾਸਲ ਕਰ ਲਿਆ ਹੈ। ਉਹ ਹੁਣ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਬਣਨਗੇ.....
ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵਲੋਂ ਜਾਰੀ ਪ੍ਰਦਰਸ਼ਨ ’ਚ ਪੁੱਜੇ ਦਲਵੀਰ ਸਿੰਘ ਗੋਲਡੀ
. . .  about 8 hours ago
ਚੰਡੀਗੜ੍ਹ, 6 ਨਵੰਬਰ (ਮਨਪ੍ਰੀਤ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨਟ ਚੋਣਾਂ ਬਹਾਲ ਕਰਾਉਣ ਲਈ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵਲੋਂ ਅਣਮਿੱਥੇ ਸਮੇਂ ਲਈ ਜਾਰੀ ਪ੍ਰਦਰਸ਼ਨ....
ਸ਼੍ਰੋਮਣੀ ਅਕਾਲੀ ਦਲ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਧਰਨਾ
. . .  about 9 hours ago
ਸ੍ਰੀ ਚਮਕੌਰ ਸਾਹਿਬ, (ਰੂਪਨਗਰ), 6 ਨਵੰਬਰ (ਜਗਮੋਹਨ ਸਿੰਘ ਨਾਰੰਗ)- ਸ਼੍ਰੋਮਣੀ ਅਕਾਲੀ ਦਲ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਕਿਸਾਨੀ ਮਸਲਿਆਂ ਨੂੰ ਲੈ ਕੇ ਸ੍ਰੀ ਚਮਕੌਰ ਸਾਹਿਬ ਦੇ ਐਸ. ਡੀ......
ਅਮਰੀਕਾ ਰਾਸ਼ਟਰਪਤੀ ਚੋਣ: ਡੋਨਾਲਡ ਟਰੰਪ ਨੂੰ ਹੁਣ ਤੱਕ ਮਿਲੀਆਂ 230 ਸੀਟਾਂ
. . .  about 9 hours ago
ਵਾਸ਼ਿੰਗਟਨ, 6 ਨਵੰਬਰ- ਅਮਰੀਕੀ ਰਾਸ਼ਟਰਪਤੀ ਦੀ ਚੋਣ ਵਿਚ ਸਿਰਫ਼ 10 ਰਾਜਾਂ ਵਿਚ ਗਿਣਤੀ ਬਾਕੀ ਹੈ। ਹੁਣ ਤੱਕ 40 ਰਾਜਾਂ ਦੇ ਨਤੀਜੇ ਆ ਚੁੱਕੇ ਹਨ। ਇਨ੍ਹਾਂ ਵਿਚੋਂ 25 ਵਿਚ ਰਿਪਬਲਿਕਨ ਪਾਰਟੀ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਵਿਸਾਖ ਸੰਮਤ 556

ਰਿਪੋਰਟਰ

ਇਸ਼ਤੇਹਾਰ / ਖ਼ਬਰਾਂ ਦੇਣ ਲਈ ਸਾਡੇ ਹੇਠ ਲਿਖੇ ਪਤਰਕਾਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ -

 


AMERICA (SUB OFFICE 'AJIT', SACRAMENTO, America)
  • Mr. Hussan Laroya Banga
    Mobile - 001-916-308-7997
    FAX - 001-916-258-0441
    Phone - 001-916-427-4321
    Email: apnanews@gmail.com


AMERICA (SEATTLE)

AMERICA (SEATTLE)

AMERICA (SAN FRANCISCO)

AMERICA (Chicago)
  • Mr. Kewal Goraya
  • Phone - 001-708-682-7360
  • Email:  Kewal.1471@gmail.com
 

AUSTRALIA (MELBOURNE)

AUSTRALIA (Brisbane)

AUSTRALIA (Sydney)

AUSTRALIA (Adelaide)

UNITED KINGDOM (London)
   Mr.Manpreet Singh Badhni Kalan
   Phone 07899798363
  
Fax - 02080900819
   Email: msbadhni@yahoo.co.uk

 ENGLAND (Leicester)
  • Mr. Sukhjinder Singh Dhadde
    Mobile - 0044-798-496-1005
  • Off. - 
  • Email: sukhjinder.englanduk@gmail.com
 

ENGLAND (Birmingham)
  • Mr. Parvinder Singh
    Mobile - 0044-795-646-4034
  • Off. - 0044-121-236-3891
  • Email: psingh8687@aol.com

ENGLAND (Derby)
  • Mr. Navjot Singh Jakhu
    Mobile - +919041313346
  • Off. - 0044-790-923-3262
  • Email: navjotjakhu13@gmail.com
   

Glasgow(Scotland)
   Mr.Harjit Singh dosanjh
   Phone 0044 7515 937 916
  
Fax -
   Email: jitascott@hotmail.co.uk

CANADA  

   

Canada (Edmonton)

CANADA (Abbotsford B.C)

CANADA (Calgary)
CANADA (ONTARIO)

   
CANADA (SURREY,B.C.)

CANADA (Winnipeg)

  • Mr. Varider  Randhawa
  • Phone - +1 (204) 384-7443
  • Email: varider77@gmail.com

 

Brampton (Toronto)
S. Harpreet Singh Gill Jhorran
Phone  : (647) 544-1326
Email: harpreetgill1234@gmail.com

 

 
New Zealand (Auckland)
S. Harmanpreet Singh Saini
Phone : 0064-277-500009
           :  0064-225-265349
Email: harmangolia84@gmail.com

 


 ITALY (BRESCIA)  

 
ITALY (Venice)
  • Mr. Hardip Kang
    Phone - 0039-3292558439-
    Mobile - 98155-68976, 94174-06936
    Email: kangitaly@gmail.com 

 Denmark (Copenhagen)

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX