ਤਾਜਾ ਖ਼ਬਰਾਂ


ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਸੰਬੰਧੀ ਈ.ਡੀ. ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਸ਼ੁਰੂ
. . .  55 minutes ago
ਨਵੀਂ ਦਿੱਲੀ, 21 ਜੂਨ- ਦਿੱਲੀ ਹਾਈਕੋਰਟ ਨੇ ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਇਨਫ਼ੋਰਸਮੈਂਟ ਡਾਇਰੈਕਟੋਰੇਟ ਦੀ ਪਟੀਸ਼ਨ ’ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ।
ਜਲੰਧਰ ਸਥਿਤ ਕਾਜ਼ੀ ਮੰਡੀ ਵਿਚ ਪੁਲਿਸ ਨੇ ਚਲਾਇਆ ਤਲਾਸ਼ੀ ਅਭਿਆਨ
. . .  about 1 hour ago
ਜਲੰਧਰ, 21 ਜੂਨ (ਨਰਿੰਦਰ ਲਾਗੂ)- ਉਚ ਪੁਲਿਸ ਅਧਿਕਾਰੀਆਂ ਵਲੋਂ ਅੱਜ ਕਾਜ਼ੀ ਮੰਡੀ ਖ਼ੇਤਰ ਵਿਚ ਵੱਡੀ ਗਿਣਤੀ ਪੁਲਿਸ ਕਰਮਚਾਰੀਆਂ ਨੂੰ ਨਾਲ ਲੈ ਕੇ ਤਲਾਸ਼ੀ ਅਭਿਆਨ ਚਲਾਇਆ...
ਪਾਣੀ ਦੀ ਸੱਮਸਿਆ ਨੂੰ ਲੈ ਕੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਪ੍ਰਦਰਸ਼ਨ
. . .  about 1 hour ago
ਖਰੜ, 21 ਜੂਨ (ਗੁਰਮੁਖ ਸਿੰਘ ਮਾਨ)- ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਤੇ ਸੀਵਰੇਜ ਦੀ ਵੱਡੀ ਸਮੱਸਿਆ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਆਪਣੇ ਸਮਰਥਕਾਂ ਨਾਲ ਨਗਰ....
ਆਪ੍ਰੇਸ਼ਨ ਕਾਸੋ ਅਧੀਨ ਪੁਲਿਸ ਵਲੋਂ ਤਲਾਸ਼ੀ ਅਭਿਆਨ ਸ਼ੁਰੂ
. . .  about 2 hours ago
ਆਦਮਪੁਰ, 21 ਜੂਨ (ਹਰਪ੍ਰੀਤ ਸਿੰਘ)- ਪੰਜਾਬ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਕਾਸੋ ਅਧੀਨ ਆਲਾ ਅਧਿਕਾਰੀਆਂ ਦੀ ਅਗਵਾਈ ਵਿਚ ਅੱਜ ਆਦਮਪੁਰ ਦੇ ਮੁਹੱਲਾ ਬੇਗਮਪੁਰਾ ਵਿਖੇ ਤਲਾਸ਼ੀ ਅਭਿਆਨ....
ਹੰਗਰੀ ਦੇ ਭਾਰਤ ਵਿਚ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 2 hours ago
ਅੰਮ੍ਰਿਤਸਰ, 21 ਜੂਨ (ਜਸਵੰਤ ਸਿੰਘ ਜੱਸ)- ਹੰਗਰੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਇਸਟਵਾਨ ਸਜਾਬੋ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਨੂੰ ਸੂਚਨਾ ਕੇਂਦਰ ਦੇ ਅਧਿਕਾਰੀ....
ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਲਈ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਰਵਾਨਾ
. . .  about 3 hours ago
ਅਟਾਰੀ, 21 ਜੂਨ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ) - ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਭਾਰਤੀ ਸਿੱਖ ਸ਼ਰਧਾਲੂਆਂ...
ਕੇਜਰੀਵਾਲ ਨੂੰ ਜ਼ਮਾਨਤ ਵਿਰੁੱਧ ਈ.ਡੀ. ਵਲੋਂ ਹਾਈਕੋਰਟ ਦਾ ਰੁਖ
. . .  about 3 hours ago
ਨਵੀਂ ਦਿੱਲੀ, 21 ਜੂਨ - ਈ.ਡੀ. ਨੇ ਦਿੱਲੀ ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ ਵਿਰੁੱਧ ਦਿੱਲੀ ਹਾਈ ਕੋਰਟ ਦਾ ਰੁਖ...
ਟੀ-20 ਵਿਸ਼ਵ ਕੱਪ - ਸੁਪਰ-8 ਗਰੁੱਪ-1 'ਚ ਆਸਟ੍ਰੇਲੀਆ ਨੇ ਡੀ.ਐਲ.ਐਸ. ਵਿਧੀ ਰਾਹੀ 28 ਦੌੜਾਂ ਨਾਲ ਹਰਾਇਆ ਬੰਗਲਾਦੇਸ਼ ਨੂੰ
. . .  about 3 hours ago
ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ
. . .  about 3 hours ago
ਅੰਮ੍ਰਿਤਸਰ, 21 ਜੂਨ (ਜਸਵੰਤ ਸਿੰਘ ਜੱਸ)- ਸ਼ੇਰ-ਏ- ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ...
ਸਮਾਧ ਜਰਨੈਲ ਸ. ਸ਼ਾਮ ਸਿੰਘ ਅਟਾਰੀ ਵਾਲਾ ਵਿਖੇ ਯੋਗ ਦਿਵਸ ਮਨਾਇਆ
. . .  about 4 hours ago
ਅਟਾਰੀ, 21 ਜੂਨ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ) - ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦੇ ਸਿੱਖ ਜਰਨੈਲ ਸ. ਸ਼ਾਮ ਸਿੰਘ ਅਟਾਰੀ ਵਾਲਾ ਦੀ ਸਮਾਧ ਨਜ਼ਦੀਕ...
ਮਜੀਠਾ ਚ ਤਹਿਸੀਲਦਾਰ ਵਿਸ਼ਾਲ ਵਰਮਾ ਦੀ ਅਗਵਾਈ ਚ ਮਨਾਇਆ ਯੋਗ ਦਿਵਸ
. . .  about 4 hours ago
ਮਜੀਠਾ, 21 ਜੂਨ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ) - ਅੱਜ ਦੁਨੀਆ ਭਰ ਵਿਚ ਮਨਾਏ ਜਾ ਰਹੇ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਮਜੀਠਾ ਦੇ ਸਕੂਲ ਵਿਚ ਯੋਗ ਦਿਵਸ ਮਨਾਇਆ ਗਿਆ, ਜਿਸ ਵਿਚ ਤਹਿਸੀਲਦਾਰ...
ਹਿਮਾਚਲ ਪ੍ਰਦੇਸ਼ : ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ 4 ਮੌਤਾਂ, 7 ਜ਼ਖ਼ਮੀ
. . .  about 3 hours ago
ਸ਼ਿਮਲਾ, 21 ਜੂਨ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਜੁਬਲ ਦੇ ਚੋਰੀ ਕੇਂਚੀ ਖੇਤਰ ਵਿਚ ਐਚ.ਆਰ.ਟੀ.ਸੀ. (ਹਿਮਾਚਲ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ) ਦੀ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ...
10ਵਾਂ ਅੰਤਰਰਾਸ਼ਟਰੀ ਯੋਗ ਦਿਵਸ : ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀਨਗਰ 'ਚ ਕੀਤਾ ਯੋਗਾ
. . .  about 5 hours ago
ਸ਼੍ਰੀਨਗਰ, 21 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫ਼ਰੰਸ ਸੈਂਟਰ ਵਿਖੇ ਯੋਗਾ...
ਦਿੱਲੀ: ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗਾ ਸੈਸ਼ਨ ਚ ਲਿਆ ਹਿੱਸਾ
. . .  about 5 hours ago
ਦੁਨੀਆ ਦੇ ਹਰ ਕੋਨੇ ਚ ਯੋਗਾ ਕਰਨ ਵਾਲੇ ਲੋਕਾਂ ਨੂੰ ਸ਼ੁਭਕਾਮਨਾਵਾਂ - ਪ੍ਰਧਾਨ ਮੰਤਰੀ ਮੋਦੀ
. . .  about 5 hours ago
ਸ਼੍ਰੀਨਗਰ, 21 ਜੂਨ - ਅੰਤਰਰਾਸ਼ਟਰੀ ਯੋਗ ਦਿਵਸ 'ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਅਸੀਂ ਸ਼੍ਰੀਨਗਰ ਵਿਚ ਉਸ ਊਰਜਾ ਨੂੰ ਮਹਿਸੂਸ ਕਰ ਸਕਦੇ ਹਾਂ, ਜੋ ਅਸੀਂ ਯੋਗ ਦੁਆਰਾ ਪ੍ਰਾਪਤ ਕਰਦੇ ਹਾਂ। ਮੈਂ ਦੇਸ਼ ਦੇ ਲੋਕਾਂ ਅਤੇ ਯੋਗਾ 'ਤੇ ਦੁਨੀਆ ਦੇ ਹਰ ਕੋਨੇ ਵਿਚ ਯੋਗਾ ਕਰਨ ਵਾਲੇ ਲੋਕਾਂ...
ਦਿੱਲੀ : ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਯੋਗਾ ਸੈਸ਼ਨ ਚ ਲਿਆ ਹਿੱਸਾ
. . .  about 6 hours ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਕੀਤਾ ਯੋਗਾ
. . .  about 6 hours ago
ਰੇਲਵੇ ਪਾਰਕ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ
. . .  about 6 hours ago
ਗੁਰੂ ਹਰਸਹਾਏ, 21 ਜੂਨ (ਕਪਿਲ ਕੰਧਾਰੀ) - ਅੱਜ ਜਿਥੇ ਦੁਨੀਆ ਭਰ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ ਉਥੇ ਹੀ ਸਥਾਨਕ ਸ਼ਹਿਰ ਦੇ ਰੇਲਵੇ ਪਾਰਕ ਵਿਖੇ ਪ੍ਰਸ਼ਾਸਨ...
ਅਟਾਰੀ ਸਰਹੱਦ 'ਤੇ ਮਨਾਇਆ ਯੋਗ ਦਿਵਸ
. . .  about 6 hours ago
ਅਟਾਰੀ, 21 ਜੂਨ (ਗੁਰਦੀਪ ਸਿੰਘ ਅਟਾਰੀ / ਰਾਜਿੰਦਰ ਸਿੰਘ ਰੂਬੀ) - ਕੌਮਾਂਤਰੀ ਅਟਾਰੀ ਸਰਹੱਦ 'ਤੇ ਸਥਿਤ ਜੇ.ਸੀ.ਪੀ. ਵਿਖੇ ਯੋਗ ਦਿਵਸ ਮਨਾਇਆ ਗਿਆ। ਯੋਗ ਮਾਹਿਰ ਅਟਾਰੀ ਬਾਰਡਰ 'ਤੇ ਤੜਕਸਾਰ ਹੀ ਪਹੁੰਚ ਗਏ ਸਨ। ਇਸ ਮੌਕੇ...
10ਵਾਂ ਅੰਤਰਰਾਸ਼ਟਰੀ ਯੋਗ ਦਿਵਸ : ਭਾਰਤੀ ਫ਼ੌਜ ਦੇ ਜਵਾਨਾਂ ਨੇ ਪੂਰਬੀ ਲੱਦਾਖ ਚ ਕੀਤਾ ਯੋਗਾ
. . .  about 6 hours ago
ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਕੀਤਾ ਯੋਗਾ
. . .  about 6 hours ago
ਟੀ-20 ਵਿਸ਼ਵ ਕੱਪ - ਸੁਪਰ-8 ਗਰੁੱਪ-1 'ਚ ਬੰਗਲਾਦੇਸ਼ ਨੇ ਆਸਟ੍ਰੇਲੀਆ ਨੂੰ ਜਿੱਤਣ ਲਈ ਦਿੱਤਾ 141 ਦੌੜਾਂ ਦਾ ਟੀਚਾ
. . .  about 6 hours ago
ਅੱਜ ਮਨਾਇਆ ਜਾ ਰਿਹਾ ਹੈ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ
. . .  about 6 hours ago
ਨਵੀਂ ਦਿੱਲੀ, 21 ਜੂਨ - ਅੱਜ ਦੁਨੀਆ ਭਰ ਵਿਚ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੇਰ-ਏ-ਕਸ਼ਮੀਰ ਸਟੇਡੀਅਮ 'ਚ ਯੋਗ ਦਿਵਸ ਸਮਾਰੋਹ ਦੀ ਅਗਵਾਈ ਕਰਨਗੇ ਤੇ ਰਾਸ਼ਟਰ ਦੇ...
ਭਾਰਤ ਸ਼੍ਰੀਲੰਕਾ ਲਈ ਹਮੇਸ਼ਾ ਭਰੋਸੇਮੰਦ ਦੋਸਤ ਅਤੇ ਭਰੋਸੇਮੰਦ ਸਾਥੀ ਰਹੇਗਾ: ਜੈਸ਼ੰਕਰ
. . .  about 6 hours ago
ਨਵੀਂ ਦਿੱਲੀ, 21 ਜੂਨ - ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸ਼੍ਰੀਲੰਕਾ ਦੀ ਆਪਣੀ ਇਕ ਦਿਨਾ ਸਰਕਾਰੀ ਯਾਤਰਾ ਸਮਾਪਤ ਕਰ ਲਈ ਹੈ। ਉਨ੍ਹਾਂ ਕਿਹਾ ਕਿ ਭਾਰਤ ਸ਼੍ਰੀਲੰਕਾ ਲਈ ਹਮੇਸ਼ਾ 'ਭਰੋਸੇਯੋਗ ਦੋਸਤ ਅਤੇ ਭਰੋਸੇਮੰਦ...
ਮਸ਼ਹੂਰ ਕੈਨੇਡੀਅਨ ਅਦਾਕਾਰ ਡੋਨਾਲਡ ਸਦਰਲੈਂਡ ਦਾ ਦਿਹਾਂਤ
. . .  about 6 hours ago
ਵਾਸ਼ਿੰਗਟਨ, 21 ਜੂਨ - ਮਸ਼ਹੂਰ ਕੈਨੇਡੀਅਨ ਅਦਾਕਾਰ ਡੋਨਾਲਡ ਸਦਰਲੈਂਡ, ਜੋ 'ਦਿ ਡਰਟੀ ਡਜ਼ਨ' ਅਤੇ "ਦਿ ਹੰਗਰ ਗੇਮਜ਼" ਵਰਗੀਆਂ ਫਿਲਮਾਂ ਵਿਚ ਆਪਣੀਆਂ ਸ਼ਾਨਦਾਰ ਭੂਮਿਕਾਵਾਂ ਲਈ ਜਾਣੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਜੇਠ ਸੰਮਤ 556
ਵਿਚਾਰ ਪ੍ਰਵਾਹ: ਗਲਤੀਆਂ ਭੁਲਾ ਦਿੱਤੀਆਂ ਜਾਂਦੀਆਂ ਹਨ ਪਰ ਹੋਇਆ ਅਪਮਾਨ ਨਹੀਂ ਭੁੱਲਦਾ। ਜਸਵੰਤ ਸਿੰਘ ਕੰਵਲ

ਕੈਲੰਡਰ

Calendar 2024

 

Calendar 2024 Calendar 2024
   

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX