ਤਾਜਾ ਖ਼ਬਰਾਂ


ਭਾਰਤ ਦੇ ਲੋਕਾਂ ਨੇ ਲਗਾਤਾਰ ਸਮਰਥਨ ਕੀਤਾ ,ਸਭ ਦਾ ਧੰਨਵਾਦ - ਨਰਿੰਦਰ ਮੋਦੀ
. . .  55 minutes ago
ਨਵੀਂ ਦਿੱਲੀ, 11 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਚੋਣ ਮੁਹਿੰਮ ਦੌਰਾਨ ਭਾਰਤ ਭਰ ਦੇ ਲੋਕਾਂ ਨੇ ਮੇਰੇ ਲਈ ਪਿਆਰ ਦਿਖਾਇਆ ਉਸ ਲਈ ਮੈਂ ਧੰਨਵਾਦ ਕਰਦਾ ਹੈ । ਇਸ ਨਾਲ ਮੈਨੂੰ ਬਹੁਤ ਤਾਕਤ ...
ਹਰਪਾਲ ਚੀਮਾ ਆਪਣੇ ਝੂਠੇ ਬਿਆਨ ਦਾ ਦੇਵੇ ਸਪਸ਼ਟੀਕਰਨ - ਵਿਜੇ ਸਾਂਪਲਾ
. . .  about 1 hour ago
ਫਗਵਾੜਾ ,11 ਜੂਨ - ਅੱਜ ਵਿਜੇ ਸਾਂਪਲਾ ਨੇ ਫਗਵਾੜਾ ਵਿਖੇ ਆਪਣੇ ਨਿਵਾਸ ਸਥਾਨ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਬਾਰੇ ...
ਪਾਕਿਸਤਾਨ ਨੇ ਕੈਨੇਡਾ ਖਿਲਾਫ ਟਾਸ ਜਿੱਤ ਕੇ ਲਈ ਗੇਂਦਬਾਜ਼ੀ
. . .  about 2 hours ago
ਰਿਆਸੀ ਬੱਸ ਅੱਤਵਾਦੀ ਹਮਲਾ: ਦੂਜੇ ਦਿਨ ਵੀ ਅੱਤਵਾਦੀਆਂ ਦੀ ਤਲਾਸ਼ ਜਾਰੀ, 20 ਲੋਕ ਪੁੱਛਗਿੱਛ ਲਈ ਹਿਰਾਸਤ 'ਚ
. . .  about 2 hours ago
ਊਧਮਪੁਰ,11 ਜੂਨ - ਰਿਆਸੀ ਰੇਂਜ ਦੇ ਡੀ.ਆਈ.ਜੀ. ਰਈਸ ਮੁਹੰਮਦ ਭੱਟ ਨੇ ਕਿਹਾ ਕਿ ਪੁਲਿਸ, ਸੈਨਾ, ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ.) ਦੀਆਂ 11 ਟੀਮਾਂ ਫ਼ਰਾਰ ਅੱਤਵਾਦੀਆਂ ਨੂੰ ਖ਼ਤਮ ਕਰਨ ਲਈ ਕੰਮ ਕਰ ਰਹੀਆਂ ਹਨ ਅਤੇ ...
ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਨੇ ਅੱਜ ਜੱਜਾਂ ਦੀ ਲਾਇਬ੍ਰੇਰੀ ਦਾ ਕੀਤਾ ਦੌਰਾ
. . .  about 2 hours ago
ਨਵੀਂ ਦਿੱਲੀ,11 ਜੂਨ - ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਨੇ ਅੱਜ ਜੱਜਾਂ ਦੀ ਲਾਇਬ੍ਰੇਰੀ ਦਾ ਦੌਰਾ ਕੀਤਾ ਜਿੱਥੇ ਕੰਪਿਊਟਰ ਆਧਾਰਿਤ ਪ੍ਰੀਖਿਆ ਲਈ ਹਾਜ਼ਰ ਹੋਏ ਕੁਝ ਉਮੀਦਵਾਰਾਂ ਦੁਆਰਾ ਕੱਲ੍ਹ ਤਕਨੀਕੀ ਖ਼ਾਮੀਆਂ ਸਾਹਮਣੇ ...
ਦੋ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਣ ਸੰਗਰੂਰ ਦੇ ਦਫ਼ਤਰ ਨੂੰ ਲਗਾਇਆ ਜਿੰਦਾ
. . .  about 2 hours ago
ਸੰਗਰੂਰ, 11 ਜੂਨ (ਧੀਰਜ ਪਸ਼ੋਰੀਆ )-ਜਾਣਕਾਰੀ ਅਨੁਸਾਰ ਪਤਾ ਲਗਾ ਹੈ ਕਿ ਦੋ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਣ ਸੀਵਰੇ ਜਮੇਨਾਂ ਨੇ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਸੰਗਰੂਰ ਦੇ ਦਫ਼ਤਰ ਨੂੰ ਜਿੰਦਾ.....
ਯੂ.ਪੀ. ਦੇ ਲੋਕਾਂ ਨੇ ਬਦਲ ਦਿੱਤੀ ਪੂਰੇ ਦੇਸ਼ ਦੀ ਰਾਜਨੀਤੀ- ਰਾਹੁਲ ਗਾਂਧੀ
. . .  about 3 hours ago
ਲਖਨਊ, 11 ਜੂਨ- ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਰਾਏਬਰੇਲੀ ਵਿਖੇ ਇਕ ਪਾਰਟੀ ਸਮਾਗਮ ’ਚ ਸ਼ਾਮਿਲ ਹੋਣ ਲਈ ਪੁੱਜੇ। ਲੋਕ ਸਭਾ ਚੋਣਾਂ 2024 ਵਿਚ....
ਜ਼ਿਲ੍ਹਾ ਮਲੇਰਕੋਟਲਾ ਦੇ ਨੌਜਵਾਨ ਅਜੈਪਾਲ ਸਿੰਘ ਭੱਟੀ ਭਾਰਤੀ ਫ਼ੌਜ 'ਚ ਬਣੇ ਮੇਜਰ
. . .  about 2 hours ago
ਮਲੇਰਕੋਟਲਾ, 11 ਜੂਨ (ਮੁਹੰਮਦ ਹਨੀਫ਼ ਥਿੰਦ)-ਜ਼ਿਲ੍ਹਾ ਮਲੇਰਕੋਟਲਾ ਦੇ ਬਸਤੀ ਜ਼ਿਲ੍ਹਾ ਰਹਿਮਤਗੜ੍ਹ ਦੇ ਮੁਹੱਲਾ ਸਿੱਖਾਂ ਵਾਲਾ ਦੇ ਜੰਮਪਲ ਨੌਜਵਾਨ ਅਜੈਪਾਲ ਸਿੰਘ ਭੱਟੀ ਭਾਰਤੀ ਫ਼ੌਜ ਵਿਚ ਲੈਫਟੀਨੈਂਟ ਬਣੇ। ਇਲਾਕੇ ਭਰ 'ਚ ਖੁਸ਼ੀਆਂ ਦਾ ਮਾਹੌਲ ਘਰ.....
ਗਰਮੀ ਕਾਰਣ ਕਣਕ ਵਿਚ ਨਮੀ ਦੀ ਮਾਤਰਾ ਘਟਨ ਨਾਲ ਵਜ਼ਨ 'ਚ ਹੁੰਦੀ ਹੈ ਕਟੌਤੀ-ਰਵਿੰਦਰ ਸਿੰਘ ਚੀਮਾ
. . .  about 3 hours ago
ਸੰਗਰੂਰ, 11 ਜੂਨ (ਧੀਰਜ ਪਸ਼ੋਰੀਆ )-ਲੰਘੇ ਕਣਕ ਦੇ ਸੀਜਨ ਵਿਚ ਮੰਡੀਆਂ ਵਿਚੋਂ ਬੋਰੀਆਂ ਦੀ ਚੁਕਾਈ ਦੇਰੀ ਨਾਲ ਹੋਣ ਕਰਕੇ ਗਰਮੀ ਵਿਚ ਲੰਮਾ ਸਮਾਂ ਪਲੇਟਫਾਰਮਾਂ ਤੇ ਪਈਆਂ ਰਹੀਆਂ ਬੋਰੀਆਂ ਦਾ ਵਜਨ ਘਟਨਾ ਕੁਦਰਤੀ ਹੈ। ਪੰਜਾਬ ਸਰਕਾਰ ਵਲੋਂ....
ਡਿਊਟੀ ਵਿਚ ਕੁਤਾਹੀ ਵਰਤਣ ਦੇ ਦੋਸ਼ 'ਚ ਥਾਣਾ ਮੁਖੀ ਝਬਾਲ ਇੰਸਪੈਕਟਰ ਕਸ਼ਮੀਰ ਸਿੰਘ ਨੂੰ ਸੰਸਪੈਡ ਕਰਨ ਦੀ ਕੀਤੀ ਸਿਫਾਰਸ਼
. . .  about 3 hours ago
ਝਬਾਲ, 11ਜੂਨ (ਸੁਖਦੇਵ ਸਿੰਘ)-ਥਾਣਾ ਝਬਾਲ ਵਿਖੇ ਤਾਇਨਾਤ ਇੰਸਪੈਕਟਰ ਕਸ਼ਮੀਰ ਸਿੰਘ ਨੂੰ ਡਿਊਟੀ ਵਿਚ ਕੁਤਾਹੀ ਵਰਤਣ ਦੇ ਦੋਸ਼ ਹੇਠ ਲਾਈਨ ਹਾਜ਼ਰ ਕਰਕੇ ਡੀ.ਐਸ.ਪੀ. ਨੇ ਸੰਸਪੈਡ ਕਰਨ ਦੀ ਉਚ ਅਧਿਕਾਰੀਆਂ ਨੂੰ ਸਿਫਾਰਸ਼ ਕੀਤੀ ਹੈ। ਇਸ....
ਮੋਹਨ ਚਰਨ ਮਾਝੀ ਹੋਣਗੇ ਓਡੀਸ਼ਾ ਦੇ ਨਵੇਂ ਮੁੱਖ ਮੰਤਰੀ
. . .  about 3 hours ago
ਭੁਵਨੇਸ਼ਵਰ, 11 ਜੂਨ- ਭਾਜਪਾ ਵਿਧਾਇਕ ਮੋਹਨ ਚਰਨ ਮਾਝੀ ਨੂੰ ਓਡੀਸ਼ਾ ਦੇ ਨਵੇਂ ਮੁੱਖ ਮੰਤਰੀ ਵਜੋਂ ਚੁਣ ਲਿਆ ਗਿਆ ਹੈ।
ਪੰਜਾਬ ਪੁਲਿਸ ਨੇ ਹਥਿਆਰਾਂ ਸਮੇਤ ਦੋ ਵਿਅਕਤੀ ਕੀਤੇ ਕਾਬੂ
. . .  about 3 hours ago
ਅਟਾਰੀ, (ਅੰਮ੍ਰਿਤਸਰ), 11 ਜੂਨ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ....
18 ਜੂਨ ਤੋਂ ਜੰਮੂ ਤੋਂ ਸਾਂਝੀ ਛੱਤ ਲਈ ਹੋਵੇਗੀ ਹੈਲੀਕਾਪਟਰ ਸੇਵਾ ਦੀ ਸ਼ੁਰੂਆਤ
. . .  about 4 hours ago
ਸ੍ਰੀਨਗਰ, 11 ਜੂਨ- ਵਿਸ਼ੇਸ਼ ਦਰਸ਼ਨ ਦੀ ਮੰਗ ਕਰਨ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ, ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ 18 ਜੂਨ, 2024 ਤੋਂ ਜੰਮੂ ਤੋਂ ਸਾਂਝੀ ਛੱਤ ਹੈਲੀਕਾਪਟਰ ਸੇਵਾ ਸ਼ੁਰੂ....
ਕੀ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਹੋਵੇਗੀ ਘਰ ਵਾਪਸੀ?
. . .  about 4 hours ago
ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)- ਅੱਜ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਚਾਨਕ ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਤੇ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਇਸ.....
ਮਲਾਵੀ ਦੇ ਉਪ ਰਾਸ਼ਟਰਪਤੀ ਸਮੇਤ 9 ਵਿਅਕਤੀਆਂ ਦੀ ਜਹਾਜ਼ ਹਾਦਸੇ ਵਿਚ ਮੌਤ
. . .  about 4 hours ago
ਲਿਲੋਂਗਵੇ, 11 ਜੂਨ- ਮਿਲੀ ਜਾਣਕਾਰੀ ਅਨੁਸਾਰ ਪੂਰਬੀ ਅਫ਼ਰੀਕਾ ਦੇ ਦੇਸ਼ ਮਲਾਵੀ ਦੇ ਉਪ ਰਾਸ਼ਟਰਪਤੀ ਸੌਲੋਸ ਚਿਲਿਮਾ ਅਤੇ ਉਸ ਦੀ ਪਤਨੀ ਸਮੇਤ ਨੌਂ ਹੋਰ ਲੋਕਾਂ ਦੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਮੌਤ ਹੋ....
16 ਜੂਨ ਤੋਂ ਖੁੱਲ੍ਹੇਗਾ ਆਮ ਬਦਲੀਆਂ ਲਈ ਪੋਰਟਲ
. . .  about 4 hours ago
ਨਵਾਂਸ਼ਹਿਰ, 11 ਜੂਨ (ਹਰਿੰਦਰ ਸਿੰਘ)-ਸਾਲ 2024 ਦੌਰਾਨ ਜੋ ਅਧਿਆਪਕ, ਕੰਪਿਊਟਰ ਫੈਕਲਟੀ ਤੇ ਨਾਨ ਟੀਚਿੰਗ ਸਟਾਫ਼ ਪਾਲਿਸੀ ਅਨੁਸਾਰ ਕਵਰ ਹੁੰਦੇ ਹਨ ਅਤੇ ਬਦਲੀ ਕਰਵਾਉਣ ਲਈ ਚਾਹਵਾਨ ਹਨ। ਉਹ ਆਪਣੇ ਜਨਰਲ ਵੇਰਵੇ ਤੇ ਸੇਵਾ ਨਾਲ...
ਤੀਜੇ ਕਾਰਜਕਾਲ ਦੀ ਪਹਿਲੀ ਵਿਦੇਸ਼ ਯਾਤਰਾ ਵਿਚ ਇਟਲੀ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 11 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਤੀਜੇ ਕਾਰਜਕਾਲ ਵਿਚ ਜੀ-7 ਦੇ ਸਾਲਾਨਾ ਸਿਖ਼ਰ ਸੰਮੇਲਨ ਵਿਚ ਸ਼ਾਮਿਲ ਹੋਣ ਲਈ ਇਸ ਹਫ਼ਤੇ ਇਟਲੀ ਦੀ ਯਾਤਰਾ ਕਰਨਗੇ। ਅਹੁਦਾ ਸੰਭਾਲਣ ਤੋਂ ਬਾਅਦ....
ਮਹਿਲਾ ਸਸ਼ਕਤੀਕਰਨ ਸਾਡੀ ਸਰਕਾਰ ਦਾ ਮਿਸ਼ਨ ਹੈ-ਕੇਂਦਰੀ ਮੰਤਰੀ
. . .  about 5 hours ago
ਨਵੀਂ ਦਿੱਲੀ, 11 ਜੂਨ-ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿਹੲ ਕਿ ਪੇਂਡੂ ਵਿਕਾਸ ਪ੍ਰਧਾਨ ਮੰਤਰੀ ਮੋਦੀ ਦੀ ਤਰਜੀਹ ਹੈ ਅਤੇ ਇਸ ਲਈ ਕਈ ਯੋਜਨਾਵਾਂ ਪਹਿਲਾਂ ਹੀ ਲਾਗੂ ਕੀਤੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿਚ....
ਕੁਰੂਕਸ਼ੇਤਰ ਦੀ ਆਯੂਸ਼ ਯੂਨੀਵਰਸਿਟੀ ਦੇ ਵੀ.ਸੀ. ਵਲੋਂ ਸਿੱਖ ਇਤਿਹਾਸ ਨੂੰ ਵਿਗਾੜਨ 'ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼
. . .  about 5 hours ago
ਅੰਮ੍ਰਿਤਸਰ,11 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਕੁਰੂਕਸ਼ੇਤਰ ਸਥਿਤ ਸ਼੍ਰੀ ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਦੇ ਉਪ-ਕੁਲਪਤੀ ਵਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਯੂਨੀਵਰਸਿਟੀ ਵਿਚ ਕੀਤੇ ਸਮਾਗਮ ਦੌਰਾਨ ਗੁਰ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ 'ਤੇ....
ਖੰਨਾ 'ਚ ਹਥਿਆਰ ਬੰਦ ਤਿੰਨ ਲੁਟੇਰਿਆਂ ਨੇ ਬੈਂਕ ਸਟਾਫ਼ ਨੂੰ ਬੰਧਕ ਬਣਾ ਕੇ 15 ਲੱਖ ਰੁਪਏ ਦੀ ਕੀਤੀ ਲੁੱਟ
. . .  about 5 hours ago
ਖੰਨਾ, 11 ਜੂਨ-ਖੰਨਾ ਦੇ ਨਜ਼ਦੀਕੀ ਪਿੰਡ ਬਗਲੀ ਕਲਾਂ 'ਚ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਸਾਮਣੇ ਆਈ ਹੈ।ਜਾਣਕਾਰੀ ਰਾਹੀਂ ਪਤਾ ਲਗਾ ਹੈ ਕਿ ਹਥਿਆਰ ਬੰਦ ਤਿੰਨ ਲੁਟੇਰਿਆਂ ਨੇ ਬੈਂਕ ਸਟਾਫ਼ ਨੂੰ ਬੰਧਕ ਬਣਾ ਕੇ ਪੰਜਾਬ ਐਂਡ ਸਿੰਧ ਬੈਂਕ ਵਿਚ ਲਗਭਗ....
ਦਿੱਲੀ ਦੀਆਂ ਔਰਤਾਂ ਨੇ 1000 ਰੁਪਏ ਦੇ ਕੀਤੇ ਵਾਅਦੇ 'ਤੇ ਆਤਿਸ਼ੀ ਵਿਰੁੱਧ ਕੀਤਾ ਪ੍ਰਦਰਸ਼ਨ
. . .  about 5 hours ago
ਨਵੀਂ ਦਿੱਲੀ, 11 ਜੂਨ-ਦਿੱਲੀ ਦੀਆਂ ਔਰਤਾਂ ਨੇ 'ਆਪ' ਸਰਕਾਰ ਵਲੋਂ ਦਿੱਲੀ ਦੀਆਂ ਔਰਤਾਂ ਨੂੰ ਦਿੱਤੇ 1000 ਰੁਪਏ ਦੇ ਵਾਅਦੇ ਦੇ ਤੁਰੰਤ ਭੁਗਤਾਨ ਦੀ ਮੰਗ ਕਰਦੇ ਹੋਏ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਵਿਰੁੱਧ ਪ੍ਰਦਰਸ਼ਨ ਕੀਤਾ.....
ਭਾਜਪਾ ਵਲੋਂ ਅਰੁਣਾਚਲ ਪ੍ਰਦੇਸ਼ ਵਿਚ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਰਵੀ ਸ਼ੰਕਰ ਪ੍ਰਸਾਦ ਅਤੇ ਤਰੁਣ ਚੁੱਘ ਕੇਂਦਰੀ ਅਬਜ਼ਰਵਰ ਵਜੋਂ ਨਿਯੁਕਤ
. . .  about 5 hours ago
ਨਵੀਂ ਦਿੱਲੀ, 11 ਜੂਨ- ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਨੇ ਅਰੁਣਾਚਲ ਪ੍ਰਦੇਸ਼ ਵਿਚ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਰਵੀ ਸ਼ੰਕਰ ਪ੍ਰਸਾਦ, ਸੰਸਦ ਮੈਂਬਰ ਅਤੇ ਸ੍ਰੀ ਤਰੁਣ ਚੁੱਘ, ਰਾਸ਼ਟਰੀ ਜਨਰਲ....
ਸਾਬਕਾ ਐਮ.ਐਲ.ਏ ਸਰਦਾਰ ਧਨਵੰਤ ਸਿੰਘ ਜੀ ਦੀ ਲੰਮੀ ਬਿਮਾਰੀ ਕਾਰਨ ਅੱਜ ਹੋਈ ਮੌਤ
. . .  about 6 hours ago
ਸੰਗਰੂਰ, 11 ਜੂਨ (ਹਰਪਾਲ ਸਿੰਘ ਘਾਬਦਾਂ )-ਧੂਰੀ ਦੇ ਸਾਬਕਾ ਵਿਧਾਇਕ ਸਰਦਾਰ ਧਨਵੰਤ ਸਿੰਘ ਦੀ ਬਿਮਾਰੀ ਕਾਰਨ ਮੌਤ ਹੋ ਗਈ ਹੈ।ਸਰਦਾਰ ਧਨਵੰਤ ਸਿੰਘ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਜਿੰਨਾ ਦੀ ਉਮਰ ਕਰੀਬ 75 ਸਾਲ ਸੀ ਅਤੇ....
ਕੈਥਲ ’ਚ ਸਿੱਖ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
. . .  about 6 hours ago
ਅੰਮ੍ਰਿਤਸਰ, 11 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੈਥਲ ਵਿਖੇ ਇਕ ਸਿੱਖ ਦੀ ਨਫ਼ਰਤੀ ਭਾਵਨਾ ਨਾਲ ਕੁੱਟਮਾਰ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਕਿ ਪੁਲਿਸ ਪ੍ਰਸ਼ਾਸਨ....
ਓਮਾਨ ਦੇ ਸੁਲਤਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਤੀਜੇ ਕਾਰਜਕਾਲ ਲਈ ਦਿੱਤੀ ਵਧਾਈ
. . .  about 6 hours ago
ਨਵੀਂ ਦਿੱਲੀ, 11 ਜੂਨ- ਪ੍ਰਧਾਨ ਮੰਤਰੀ ਦਫ਼ਤਰ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਜ ਓਮਾਨ ਦੇ ਸੁਲਤਾਨ ਸੁਲਤਾਨ ਹੈਥਮ ਬਿਨ ਤਾਰਿਕ ਦਾ ਫ਼ੋਨ ਆਇਆ ਤੇ ਉਨ੍ਹਾਂ ਨੇ ਹਾਲ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਜੇਠ ਸੰਮਤ 556
ਵਿਚਾਰ ਪ੍ਰਵਾਹ: ਅਸੀਂ ਆਪਣੀਆਂ ਸਮੱਸਿਆਵਾਂ ਨੂੰ ਉਸੇ ਸੋਚ ਨਾਲ ਹੱਲ ਨਹੀਂ ਕਰ ਸਕਦੇ ਜਿਸ ਸੋਚ ਨਾਲ ਅਸੀਂ ਉਨ੍ਹਾਂ ਨੂੰ ਪੈਦਾ ਕੀਤਾ ਸੀ। -ਐਲਬਰਟ ਆਇਨਸਟਾਈਨ

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX