ਤਾਜਾ ਖ਼ਬਰਾਂ


ਸਾਡੀ ਸਰਕਾਰ ਸਮੁੱਚੇ ਵਿਕਾਸ ਲਈ ਲਿਆਵੇਗੀ ਰਾਸ਼ਟਰੀ ਸਹਿਯੋਗ ਨੀਤੀ- ਵਿੱਤ ਮੰਤਰੀ
. . .  9 minutes ago
ਨਵੀਂ ਦਿੱਲੀ, 23 ਜੁਲਾਈ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਕੰਮਕਾਜੀ ਔਰਤ ਲਈ ਵੂਮੈਨ ਹੋਸਟਲ ਬਣਾਏ ਜਾਣਗੇ ਅਤੇ ਹੋਸਟਲਾਂ ਅਤੇ ਕਰੈਚਾਂ ਰਾਹੀਂ ਕਰਮਚਾਰੀਆਂ ਵਿਚ ਔਰਤਾਂ ਦੀ ਵੱਧ ਭਾਗੀਦਾਰੀ ਨੂੰ....
ਖੇਤੀਬਾੜੀ ਸੈਕਟਰ ਲਈ 1.52 ਲੱਖ ਕਰੋੜ ਰੁਪਏ ਦਾ ਪ੍ਰਬੰਧ
. . .  2 minutes ago
ਨਵੀਂ ਦਿੱਲੀ, 23 ਜੁਲਾਈ- ਕਿਸਾਨਾਂ ਅਤੇ ਖੇਤੀ ਸੈਕਟਰ ਲਈ ਬਜਟ ਵਿਚ 1.52 ਲੱਖ ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਫ਼ੰਡ ਨਾਲ ਖੇਤੀਬਾੜੀ ਅਤੇ ਸੰਬੰਧਿਤ ਖ਼ੇਤਰਾਂ ਲਈ ਯੋਜਨਾਵਾਂ ਬਣਾਈਆਂ ਜਾਣਗੀਆਂ।
ਈ.ਪੀ.ਐਫ਼.ਓ. ਤਹਿਤ ਰੁਜ਼ਗਾਰ ’ਚ ਨੌਜਵਾਨਾਂ ਨੂੰ ਹੋਵੇਗਾ ਲਾਭ
. . .  15 minutes ago
ਨਵੀਂ ਦਿੱਲੀ, 23 ਜੁਲਾਈ- ਸਰਕਾਰ ਨੇ ਬਜਟ ਵਿਚ ਰੁਜ਼ਗਾਰ ਤੇ ਹੁਨਰ ਵਿਕਾਸ ਵਿਚ ਖ਼ਾਸ ਧਿਆਨ ਦਿੱਤਾ ਹੈ। ਇਸ ਤਹਿਤ ਪਹਿਲੀ ਵਾਰ ਰਸਮੀ ਖੇਤਰ ਵਿਚ ਨੌਕਰੀ ਸ਼ੁਰੂ ਕਰਨ ਵਾਲਿਆਂ ਨੂੰ ਇਕ ਮਹੀਨੇ ਦੀ ਤਨਖਾਹ ਦਿੱਤੀ....
ਸਿੱਖਿਆ ਲਈ ਮਿਲੇਗਾ 10 ਲੱਖ ਰੁਪਏ ਤੱਕ ਦਾ ਲੋਨ
. . .  23 minutes ago
ਨਵੀਂ ਦਿੱਲੀ, 23 ਜੁਲਾਈ- ਸਰਕਾਰ ਦੇਸ਼ ਦੇ ਉੱਚ ਵਿੱਦਿਅਕ ਅਦਾਰਿਆਂ ਵਿਚ ਸਿੱਖਿਆ ਲਈ ਵਿੱਤੀ ਸਹਾਇਤਾ ਦੇਵੇਗੀ। ਇਸ ਦਾ ਐਲਾਨ ਵਿੱਤ ਮੰਤਰੀ ਵਲੋਂ ਬਜਟ ਵਿਚ ਕੀਤਾ ਗਿਆ। ਸਿੱਖਿਆ ਕਰਜ਼ਿਆਂ...
ਕਿਸਾਨਾਂ ਦੇ ਕਰਜ਼ੇ ਕੀਤੇ ਜਾਣ ਮੁਆਫ਼- ਹਰਸਿਮਰਤ ਕੌਰ ਬਾਦਲ
. . .  28 minutes ago
ਨਵੀਂ ਦਿੱਲੀ, 23 ਜੁਲਾਈ- ਕੇਂਦਰੀ ਬਜਟ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੈਂ ਉਮੀਦ ਕਰਦੀ ਹਾਂ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਘੱਟੋ-ਘੱਟ ਸਮਰਥਨ....
ਭਾਰਤ ਵਿਚ ਮਹਿੰਗਾਈ ਦਰ ਹੈ ਕਾਬੂ ਹੇਠ- ਵਿੱਤ ਮੰਤਰੀ
. . .  40 minutes ago
ਨਵੀਂ ਦਿੱਲੀ, 23 ਜੁਲਾਈ- ਆਪਣੇ ਬਜਟ ਭਾਸ਼ਣ ਵਿਚ ਵਿੱਤ ਮੰਤਰੀ ਨੇ ਕਿਹਾ ਕਿ ਭਾਰਤ ਵਿਚ ਮਹਿੰਗਾਈ ਦਰ ਕਾਬੂ ਹੇਠ ਹੈ ਤੇ ਅਸੀਂ ਕਿਸਾਨਾਂ, ਮਹਿਲਾਵਾਂ, ਨੌਜਵਾਨਾਂ ਅਤੇ ਗਰੀਬਾਂ ਵੱਲ ਖ਼ਾਸ ਧਿਆਨ ਦਿੱਤਾ....
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਨਾ ਕੀਤਾ ਸ਼ੁਰੂ
. . .  50 minutes ago
ਨਵੀਂ ਦਿੱਲੀ, 23 ਜੁਲਾਈ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਲੋਕ ਸਭਾ ਵਿਚ ਆਮ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੇ ਸਾਡੀਆਂ ਨੀਤੀਆਂ ਵਿਚ ਭਰੋਸਾ...
ਸੁਪਰੀਮ ਕੋਰਟ ਨੇ ਨੀਟ ਯੂ.ਜੀ. ਮਾਮਲੇ ਦੀ ਸੁਣਵਾਈ ਕੀਤੀ ਸ਼ੁਰੂ
. . .  55 minutes ago
ਨਵੀਂ ਦਿੱਲੀ, 23 ਜੁਲਾਈ- ਸੁਪਰੀਮ ਕੋਰਟ ਨੇ ਨੀਟ ਯੂ.ਜੀ. 2024 ਦੀ ਪ੍ਰੀਖਿਆ ਵਿਚ ਪੇਪਰ ਲੀਕ ਅਤੇ ਦੁਰਵਿਵਹਾਰ ਦੇ ਦੋਸ਼ਾਂ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਸ਼ੁਰੂ ਕਰ ਦਿੱਤੀ ਹੈ।
ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਦੀਆਂ ਲੋੜਾਂ ਨੂੰ ਰੱਖਿਆ ਜਾਵੇ ਧਿਆਨ ਵਿਚ- ਮਨੀਸ਼ ਤਿਵਾੜੀ
. . .  about 1 hour ago
ਨਵੀਂ ਦਿੱਲੀ, 23 ਜੁਲਾਈ- ਮੋਦੀ ਸਰਕਾਰ ਦੇ ਕੇਂਦਰੀ ਬਜਟ ’ਤੇ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਆਰਥਿਕ ਸਰਵੇਖਣ ਇਸ ਤੱਥ ਵੱਲ ਇਸ਼ਾਰਾ ਕਰਦਾ ਹੈ ਕਿ ਖਾਧ ਪਦਾਰਥਾਂ ਦੀਆਂ ਕੀਮਤਾਂ ਵਿਚ....
ਬਜਟ ਪੇਸ਼ ਹੋਣ ਤੋਂ ਪਹਿਲਾਂ ਸੰਸਦ ਭਵਨ ਪੁੱਜੇ ਗਜੇਂਦਰ ਸਿੰਘ ਸ਼ੇਖ਼ਾਵਤ
. . .  about 1 hour ago
ਨਵੀਂ ਦਿੱਲੀ, 23 ਜੁਲਾਈ- ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਬਜਟ ਪੇਸ਼ ਹੋਣ ਤੋਂ ਪਹਿਲਾਂ ਸੰਸਦ ਪਹੁੰਚੇ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 2014 ਤੋਂ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਦਾ ਸੰਕਲਪ....
ਕੇਂਦਰੀ ਕੈਬਨਿਟ ਨੇ ਬਜਟ ਨੂੰ ਦਿੱਤੀ ਰਸਮੀ ਮਨਜ਼ੂਰੀ
. . .  about 1 hour ago
ਨਵੀਂ ਦਿੱਲੀ, 23 ਜੁਲਾਈ- ਕੇਂਦਰੀ ਕੈਬਨਿਟ ਨੇ ਅੱਜ ਪੇਸ਼ ਕੀਤੇ ਜਾਣ ਵਾਲੇ ਆਮ ਬਜਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤੇ ਜਾਣ ਤੋਂ ਪਹਿਲਾਂ ਕੇਂਦਰੀ ਬਜਟ ਨੂੰ ਮਨਜ਼ੂਰੀ....
ਬਜਟ ਦੇਸ਼ ਨੂੰ ਲੈ ਜਾਏਗਾ ਤਰੱਕੀ ਦੇ ਰਾਹ ’ਤੇ- ਜੋਤੀਰਾਦਿੱਤਿਆ ਸਿੰਧੀਆ
. . .  about 1 hour ago
ਨਵੀਂ ਦਿੱਲੀ, 23 ਜੁਲਾਈ- ਕੇਂਦਰੀ ਬਜਟ ਪੇਸ਼ ਹੋਣ ਤੋਂ ਪਹਿਲਾਂ ਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਸੰਸਦ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਬਜਟ ਦੇਸ਼ ਨੂੰ ਵਿਕਾਸ ਅਤੇ ਤਰੱਕੀ ਦੇ ਰਾਹ ’ਤੇ ਲਿਜਾਣ...
ਸੰਸਦ ਪੁੱਜੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ
. . .  about 1 hour ago
ਨਵੀਂ ਦਿੱਲੀ, 23 ਜੁਲਾਈ- ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ਟੈਬਲੇਟ ਲੈ ਕੇ ਆਪਣੀ ਟੀਮ ਸਮੇਤ ਸੰਸਦ ਪਹੁੰਚੇ। ਇਸ ਤੋਂ ਪਹਿਲਾਂ ਉਨ੍ਹਾਂ.....
ਸ੍ਰੀਲੰਕਾ ਪੁੱਜੀ ਭਾਰਤੀ ਕ੍ਰਿਕਟ ਟੀਮ
. . .  about 2 hours ago
ਕੋਲੰਬੋ, 23 ਜੁਲਾਈ- ਭਾਰਤੀ ਕ੍ਰਿਕਟ ਟੀਮ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਸ੍ਰੀਲੰਕਾ ਪੁੱਜ ਗਈ ਹੈ। ਨਵੇਂ ਮੁੱਖ ਕੋਚ ਗੌਤਮ ਗੰਭੀਰ ਅਤੇ ਨਵੇਂ ਕਪਤਾਨ ਸੁਰਿਆ ਕੁਮਾਰ ਯਾਦਵ ਦੀ ਅਗਵਾਈ ਹੇਠ ਭਾਰਟੀ ਟੀਮ ਬੀਤੇ...
ਵਿੱਤ ਮੰਤਰਾਲੇ ਪੁੱਜੇ ਨਿਰਮਲਾ ਸੀਤਾਰਮਨ
. . .  about 2 hours ago
ਨਵੀਂ ਦਿੱਲੀ, 23 ਜੁਲਾਈ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿੱਤ ਮੰਤਰਾਲੇ ਪਹੁੰਚ ਗਏ ਹਨ। ਉਹ ਅੱਜ ਸਵੇਰੇ 11 ਵਜੇ ਸੰਸਦ ’ਚ ਕੇਂਦਰੀ ਬਜਟ ਪੇਸ਼ ਕਰਨਗੇ।
ਕਰਨਾਟਕ ਮੰਤਰੀ ਮੰਡਲ ਨੇ ਨੀਟ ਵਿਰੁੱਧ ਮਤੇ ਸਮੇਤ ਤਿੰਨ ਪ੍ਰਸਤਾਵਾਂ ਨੂੰ ਦਿੱਤੀ ਮਨਜ਼ੂਰੀ
. . .  about 3 hours ago
ਬੈਂਗਲੁਰੂ, 23 ਜੁਲਾਈ- ਮੁੱਖ ਮੰਤਰੀ ਸਿੱਧਰਮਈਆ ਦੀ ਅਗਵਾਈ ਵਿਚ ਬੀਤੀ ਰਾਤ ਨੂੰ ਕਰਨਾਟਕ ਕੈਬਨਿਟ ਦੀ ਮੀਟਿੰਗ ਵਿਚ ਰਾਸ਼ਟਰੀ ਯੋਗਤਾ-ਕਮ-ਪ੍ਰਵੇਸ਼ ਪ੍ਰੀਖਿਆ ਦੇ ਖ਼ਿਲਾਫ਼ ਇਕ ਮਤੇ ਸਮੇਤ ਤਿੰਨ ਮਤਿਆਂ ਨੂੰ ਮਨਜ਼ੂਰੀ.....
ਅੱਜ 11 ਵਜੇ ਆਮ ਬਜਟ ਪੇਸ਼ ਕਰਨਗੇ ਨਿਰਮਲਾ ਸੀਤਾਰਮਨ
. . .  about 3 hours ago
ਨਵੀਂ ਦਿੱਲੀ, 23 ਜੁਲਾਈ- ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਆਮ ਬਜਟ ਅੱਜ ਸੰਸਦ ਵਿਚ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲਗਾਤਾਰ 7ਵੀਂ ਵਾਰ....
⭐ਮਾਣਕ-ਮੋਤੀ ⭐
. . .  about 4 hours ago
⭐ਮਾਣਕ-ਮੋਤੀ ⭐
ਪਿੰਡ ਬੂਟਾਂ 'ਚ ਨਸ਼ਾ ਤਸਕਰ ਦੀ 1.14 ਕਰੋੜ ਦੀ ਜਾਇਦਾਦ ਫ੍ਰੀਜ਼
. . .  1 day ago
ਢਿੱਲਵਾ, 22 ਜੁਲਾਈ (ਗੋਬਿੰਦ ਸੁਖੀਜਾ, ਪਰਵੀਨ ਕੁਮਾਰ ) - ਐਸ.ਐਸ.ਪੀ. ਕਪੂਰਥਲਾ ਵਤਸਲਾ ਗੁਪਤਾ ਦੀ ਰਹਿਨੁਮਾਈ ਹੇਠ ਅਤੇ ਸਰਬਜੀਤ ਰਾਏ ਪੀ.ਪੀ.ਐਸ. ਪੁਲਿਸ ਕਪਤਾਨ ਤਫਤੀਸ਼ ਕਪੂਰਥਲਾ ਦੀਆਂ ...
ਸੁਪਰੀਮ ਕੋਰਟ 5 ਅਗਸਤ ਨੂੰ ਪੀ.ਐਮ.ਐਲ.ਏ. ਦੇ ਪ੍ਰਬੰਧਾਂ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗੀ
. . .  1 day ago
ਨਵੀਂ ਦਿੱਲੀ, 22 ਜੁਲਾਈ (ਏਜੰਸੀ)-ਸੁਪਰੀਮ ਕੋਰਟ ਨੇ ਕਿਹਾ ਕਿ ਉਹ 5 ਅਗਸਤ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਵੱਖ-ਵੱਖ ਵਿਵਸਥਾਵਾਂ ਨੂੰ ਬਰਕਰਾਰ ਰੱਖਣ ਵਾਲੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ...
ਕ੍ਰੋਏਸ਼ੀਆ : ਕੇਅਰ ਹੋਮ 'ਚ ਹਮਲਾਵਰ ਵਲੋਂ 6 ਲੋਕਾਂ ਦੀ ਹੱਤਿਆ
. . .  1 day ago
ਜ਼ਗਰੇਬ, (ਕ੍ਰੋਏਸ਼ੀਆ) 22 ਜੁਲਾਈ-ਇਕ ਹਥਿਆਰਬੰਦ ਹਮਲਾਵਰ ਨੇ ਸੋਮਵਾਰ ਨੂੰ ਮੱਧ ਕ੍ਰੋਏਸ਼ੀਆ ਵਿਚ ਬਜ਼ੁਰਗਾਂ ਲਈ ਇਕ ਕੇਅਰ ਹੋਮ ਵਿਚ ਦਾਖਲ ਹੋ ਕੇ ਗੋਲੀਬਾਰੀ ਕੀਤੀ, ਜਿਸ ਵਿਚ ਛੇ ਲੋਕਾਂ...
ਭਲਕੇ ਇੰਡੀਆ ਗੱਠਜੋੜ ਦੀ ਹੋਵੇਗੀ ਮੀਟਿੰਗ
. . .  1 day ago
ਨਵੀਂ ਦਿੱਲੀ, 22 ਜੁਲਾਈ-ਇੰਡੀਆ ਗਠਜੋੜ ਭਲਕੇ ਸ਼ਾਮ ਨੂੰ ਸੰਸਦ ਸੈਸ਼ਨ ਦੇ ਸੰਬੰਧ ਵਿਚ ਮੀਟਿੰਗ ਬੁਲਾਏਗਾ। ਇਹ ਬੈਠਕ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਅਤੇ...
ਗਾਇਕ ਰਾਹਤ ਫਤਿਹ ਅਲੀ ਖਾਨ ਦੀ ਗ੍ਰਿਫਤਾਰੀ ਦੀਆਂ ਖਬਰਾਂ ਨਿਕਲੀਆਂ ਅਫਵਾਹਾਂ
. . .  1 day ago
ਦੁਬਈ, 22 ਜੁਲਾਈ-ਗਾਇਕ ਰਾਹਤ ਫਤਿਹ ਅਲੀ ਖਾਨ ਦੀ ਗ੍ਰਿਫਤਾਰੀ ਦੀਆਂ ਖਬਰਾਂ ਅਫਵਾਹਾਂ ਨਿਕਲੀਆਂ ਹਨ ਤੇ ਉਨ੍ਹਾਂ ਨੇ ਖੁਦ ਲਾਈਵ ਹੋ ਕੇ ਇਹ ਸਭ ਜਾਣਕਾਰੀ ਦਿੱਤੀ ਕਿ ਮੇਰੇ...
ਦਿੱਲੀ-ਬਰੇਲੀ ਕੌਮੀ ਮਾਰਗ 'ਤੇ ਹਾਦਸਾ : 3 ਦੀ ਮੌਤ, 49 ਜ਼ਖਮੀ
. . .  1 day ago
ਰਾਮਪੁਰ, (ਉੱਤਰ ਪ੍ਰਦੇਸ਼.) 22 ਜੁਲਾਈ-ਸਰਕਾਰੀ ਬੱਸ ਅਤੇ ਪ੍ਰਾਈਵੇਟ ਬੱਸ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ 'ਚ 3 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 49 ਯਾਤਰੀ ਜ਼ਖਮੀ ਹੋ ਗਏ।ਇਹ ਹਾਦਸਾ ਦਿੱਲੀ-ਬਰੇਲੀ ਰਾਸ਼ਟਰੀ...
1984 ਕਾਨਪੁਰ ਸਿੱਖ ਨਸਲਕੁਸ਼ੀ ਮਾਮਲਾ : ਸੁਪਰੀਮ ਕੋਰਟ ਵਲੋਂ ਉੱਤਰ ਪ੍ਰਦੇਸ਼ ਸਰਕਾਰ ਨੂੰ ਦਿੱਤੇ ਨਿਰਦੇਸ਼ਾਂ ਦਾ ਸ਼੍ਰੋਮਣੀ ਕਮੇਟੀ ਵਲੋਂ ਸਵਾਗਤ
. . .  1 day ago
ਅੰਮ੍ਰਿਤਸਰ, 22 ਜੁਲਾਈ (ਜਸਵੰਤ ਸਿੰਘ ਜੱਸ)-1984 ਕਾਨਪੁਰ ਸਿੱਖ ਨਸਲਕੁਸ਼ੀ ਮਾਮਲੇ ਵਿਚ ਮਾਨਯੋਗ ਸੁਪਰੀਮ ਕੋਰਟ ਵਲੋਂ ਉੱਤਰ ਪ੍ਰਦੇਸ਼ ਸਰਕਾਰ ਨੂੰ ਮੁਕੱਦਮਿਆਂ ਨੂੰ ਜਲਦ ਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ਾਂ ਦਾ ਸ਼੍ਰੋਮਣੀ ਕਮੇਟੀ ਨੇ ਸਵਾਗਤ ਕੀਤਾ। ਜ਼ਿਕਰਯੋਗ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਹਾੜ ਸੰਮਤ 556
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਇਕ ਵੋਟਰ ਦੀ ਅਗਿਆਨਤਾ ਵੀ ਸਾਰਿਆਂ ਦੀ ਸੁਰੱਖਿਆ ਲਈ ਖ਼ਤਰਾ ਹੈ। -ਜੌਹਨ ਐੱਫ. ਕੈਨੇਡੀ

ਰੇਟ ਲਿਸਟ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX