ਤਾਜਾ ਖ਼ਬਰਾਂ


ਦਿੱਲੀ : ਗੁਰੂ ਗੋਬਿੰਦ ਸਿੰਘ ਇੰਦਰਪ੍ਰਸਥ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਪ੍ਰਦਰਸ਼ਨ
. . .  33 minutes ago
ਨਵੀਂ ਦਿੱਲੀ, 16 ਸਤੰਬਰ - ਗੁਰੂ ਗੋਬਿੰਦ ਸਿੰਘ ਇੰਦਰਪ੍ਰਸਥ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਬੀਤੀ ਰਾਤ ਹੋਸਟਲ ਦੀ ਇਮਾਰਤ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ 25 ਸਾਲਾ ਐਮਬੀਏ ਵਿਦਿਆਰਥੀ ਦੀ ਕਥਿਤ...
ਡਾਕਟਰਾਂ ਦੀ ਹੜਤਾਲ ਖ਼ਤਮ ਹੋਣ 'ਤੇ ਮਰੀਜ਼ਾਂ ਨੂੰ ਮਿਲੀ ਵੱਡੀ ਰਾਹਤ
. . .  39 minutes ago
ਭੁਲੱਥ, 16 ਸਤੰਬਰ (ਮੇਹਰ ਚੰਦ ਸਿੱਧੂ) - ਸਬ ਡਵੀਜ਼ਨ ਭੁਲੱਥ ਦੇ ਸਿਵਲ ਹਸਪਤਾਲ ਵਿਚ ਡਾਕਟਰਾਂ ਵਲੋਂ ਲਗਾਤਾਰ 6 ਦਿਨ ਹੜਤਾਲ ਚੱਲਣ ਕਰਕੇ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਵਿਚੋਂ ਗੁਜ਼ਰਨਾ ਪੈ ਰਿਹਾ...
ਅੱਜ ਗੁਜਰਾਤ ਨੂੰ 8000 ਕਰੋੜ ਦੀ ਸੌਗਾਤ ਦੇਣਗੇ ਪ੍ਰਧਾਨ ਮੰਤਰੀ ਮੋਦੀ
. . .  42 minutes ago
ਨਵੀਂ ਦਿੱਲੀ, 16 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ 3 ਦਿਨਾਂ ਗੁਜਰਾਤ ਦੌਰੇ 'ਤੇ ਹਨ। ਉਹ ਗੁਜਰਾਤ ਨੂੰ 8000 ਕਰੋੜ ਦੀ ਸੌਗਾਤ ਦੇਣਗੇ। ਪ੍ਰਧਾਨ ਮੰਤਰੀ ਅੱਜ ਗੁਜਰਾਤ ਚ ਵੱਖ ਵੱਖ ਯੋਜਨਾਵਾਂ ਦਾ ਉਦਘਾਟਨ ਕਰਨਗੇ...
ਅੱਜ ਤੋਂ ਸ਼ੁਰੂ ਹੋਵੇਗੀ ਦੇਸ਼ ਦੀ ਪਹਿਲੀ ਵੰਦੇ ਭਾਰਤ ਮੈਟਰੋ
. . .  47 minutes ago
ਨਵੀਂ ਦਿੱਲੀ, 16 ਸਤੰਬਰ - ਅੱਜ ਤੋਂ ਦੇਸ਼ ਦੀ ਪਹਿਲੀ ਵੰਦੇ ਭਾਰਤ ਮੈਟਰੋ ਸ਼ੁਰੂ ਹੋਵੇਗੀ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੰਦੇ ਭਾਰਤ ਮੈਟਰੋ ਨੂੰ ਹਰੀ ਝੰਡੀ ਦਿਖਾਉਣਗੇ।ਵੰਦੇ ਭਾਰਤ ਮੈਟਰੋ ਅਹਿਮਦਾਬਾਦ...
ਅਮਰੀਕਾ ਫੇਰੀ ਖ਼ਤਮ ਕਰਕੇ ਦਿੱਲੀ ਪਰਤੇ ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 16 ਸਤੰਬਰ - ਲੋਕ ਸਭਾ ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਆਪਣੀ ਅਮਰੀਕਾ ਫੇਰੀ ਖ਼ਤਮ ਕਰਕੇ ਦਿੱਲੀ ਪਰਤ ਆਏ...
ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਕਪਿਲ ਸ਼ਰਮਾ ਸ਼ੋਅ ਦੇ ਟੀਮ ਮੈਂਬਰ
. . .  about 1 hour ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਦੇ ਜੰਮਪਲ ਪ੍ਰਸਿੱਧ ਸਟੈਂਡ ਅਪ ਕਾਮੇਡੀਅਨ ਕਪਿਲ ਸ਼ਰਮਾ ਦੇ ਪ੍ਰਸਿੱਧ ਟੀ.ਵੀ. ਸ਼ੋਅ ਕਪਿਲ ਸ਼ਰਮਾ ਸ਼ੋਅ ਦੀ ਟੀਮ ਦੇ ਮੈਂਬਰ ਅੱਜ...
ਅਮਿਤ ਸ਼ਾਹ ਅੱਜ ਜੰਮੂ ਕਸ਼ਮੀਰ ਦੌਰੇ 'ਤੇ
. . .  about 1 hour ago
ਨਵੀਂ ਦਿੱਲੀ, 16 ਸਤੰਬਰ - ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜੰਮੂ ਕਸ਼ਮੀਰ ਦੌਰੇ 'ਤੇ ਹੋਣਗੇ। ਉਹ ਚਿਨਾਬ ਘਾਟੀ ਚ 3 ਜਨਸਭਾਵਾਂ ਨੂੰ ਸੰਬੋਧਨ...
ਫਲੋਰਿਡਾ ਗੋਲਫ ਕੋਰਸ ਦੇ ਨੇੜੇ ਗੋਲੀਬਾਰੀ ਦੀ ਘਟਨਾ ਦੀ ਜਾਂਚ ਕਰ ਰਹੇ ਹਾਂ - ਐਫ.ਬੀ.ਆਈ.
. . .  about 2 hours ago
ਵਾਸ਼ਿੰਗਟਨ ਡੀ.ਸੀ., 16 ਸਤੰਬਰ - ਵੈਸਟ ਪਾਮ ਬੀਚ ਵਿਚ ਉਸ ਦੇ ਗੋਲਫ ਕਲੱਬ ਦੇ ਨੇੜੇ ਗੋਲੀਬਾਰੀ ਤੋਂ ਬਾਅਦ, ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਉਸ ਦੀ ਮੁਹਿੰਮ ਦੁਆਰਾ 'ਸੁਰੱਖਿਅਤ' ਘੋਸ਼ਿਤ...
ਭ੍ਰਿਸ਼ਟ ਤੱਤਾਂ ਤੋਂ ਸਾਫ਼ ਕਰ ਦਿੱਤਾ ਗਿਆ ਹੈ ਸੱਤਾ ਦੇ ਗਲਿਆਰਿਆਂ ਨੂੰ - ਜਗਦੀਪ ਧਨਖੜ
. . .  about 2 hours ago
ਨਾਗਪੁਰ, 16 ਸਤੰਬਰ - ਉਪ-ਰਾਸ਼ਟਰਪਤੀ ਜਗਦੀਪ ਧਨਖੜ ਦਾ ਕਹਿਣਾ ਹੈ, "ਭ੍ਰਿਸ਼ਟਾਚਾਰ ਸਾਡੇ ਸਮਾਜ ਨੂੰ ਖਾ ਰਿਹਾ ਸੀ। ਕੋਈ ਨੌਕਰੀ ਨਹੀਂ ਮਿਲਦੀ ਸੀ, ਕੋਈ ਠੇਕਾ ਉਪਲਬਧ ਨਹੀਂ ਸੀ ਅਤੇ ਭ੍ਰਿਸ਼ਟਾਚਾਰ ਤੋਂ ਬਿਨਾਂ...
ਕੋਲਕਾਤਾ ਕੇਸ : ਜੂਨੀਅਰ ਡਾਕਟਰਾਂ ਨੇ ਲਗਾਤਾਰ ਛੇਵੀਂ ਰਾਤ ਜਾਰੀ ਰੱਖਿਆ ਆਪਣਾ ਵਿਰੋਧ
. . .  about 2 hours ago
ਕੋਲਕਾਤਾ, 16 ਸਤੰਬਰ - ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਜਬਰ ਜਨਾਹ-ਹੱਤਿਆ ਦੀ ਘਟਨਾ ਨੂੰ ਲੈ ਕੇ ਪੱਛਮੀ ਬੰਗਾਲ ਦੇ ਕੋਲਕਾਤਾ ਦੇ ਸਾਲਟ ਲੇਕ ਖੇਤਰ ਵਿਚ ਸਥਿਤ ਸਿਹਤ ਭਵਨ...
ਅਮਰੀਕਾ ਚ ਹਿੰਸਾ ਦੀ ਕੋਈ ਥਾਂ ਨਹੀਂ - ਕਮਲਾ ਹੈਰਿਸ
. . .  about 2 hours ago
ਵਾਸ਼ਿੰਗਟਨ ਡੀ.ਸੀ., 16 ਸਤੰਬਰ - ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਕਿਹਾ ਕਿ ਮੈਨੂੰ ਸਾਬਕਾ ਰਾਸ਼ਟਰਪਤੀ ਟਰੰਪ ਅਤੇ ਫਲੋਰੀਡਾ ਵਿਚ ਉਨ੍ਹਾਂ ਦੀ ਜਾਇਦਾਦ ਦੇ ਨੇੜੇ ਗੋਲੀਬਾਰੀ ਦੀਆਂ ਰਿਪੋਰਟਾਂ ਬਾਰੇ ਜਾਣਕਾਰੀ ਦਿੱਤੀ...
ਮੈਂ ਸੁਰੱਖਿਅਤ ਅਤੇ ਠੀਕ ਹਾਂ - ਫਲੋਰਿਡਾ ਗੋਲਫ ਕੋਰਸ ਦੇ ਨੇੜੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਟਰੰਪ
. . .  about 2 hours ago
ਵਾਸ਼ਿੰਗਟਨ ਡੀ.ਸੀ., 16 ਸਤੰਬਰ - ਆਪਣੇ ਫਲੋਰਿਡਾ ਗੋਲਫ ਕੋਰਸ ਦੇ ਨੇੜੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ, ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਬਿਲਕੁਲ "ਸੁਰੱਖਿਅਤ ਅਤੇ...
ਮੈਨੂੰ ਰਾਹਤ ਮਿਲੀ ਹੈ ਕਿ ਸਾਬਕਾ ਰਾਸ਼ਟਰਪਤੀ (ਟਰੰਪ) ਸੁਰੱਖਿਅਤ ਹਨ - ਬਾਈਡਨ
. . .  about 2 hours ago
ਵਾਸ਼ਿੰਗਟਨ (ਡੀ.ਸੀ.), 16 ਸਤੰਬਰ - ਗੋਲਫ ਕਲੱਬ ਵਿਚ ਗੋਲੀ ਚੱਲਣ ਦੀ ਘਟਨਾ 'ਤੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਨੇ ਆਪਣੇ ਬਿਆਨ ਵਿਚ ਕਿਹਾ ਕਿ ਮੈਨੂੰ ਮੇਰੀ ਟੀਮ ਦੁਆਰਾ...
ਦੇਸ਼ ਦੀ ਜਨਤਾ, ਤੁਹਾਡੀ ਮਾਨਸਿਕਤਾ ਬਾਰੇ ਜਾਣ ਰਹੀ ਹੈ - ਬਿੱਟੂ ਦੀ ਰਾਹੁਲ ਗਾਂਧੀ ਬਾਰੇ ਟਿੱਪਣੀ 'ਤੇ ਰਾਜਾ ਵੜਿੰਗ
. . .  about 2 hours ago
ਸਿਰਸਾ, 16 ਸਤੰਬਰ - ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਹਿਣਾ ਹੈ, ''ਉਸ ਵਿਅਕਤੀ (ਰਵਨੀਤ ਸਿੰਘ ਬਿੱਟੂ) ਨੂੰ ਸ਼ਰਮ ਆਉਣੀ ਚਾਹੀਦੀ ਹੈ, ਉਸ ਨੂੰ ਤਿੰਨ ਵਾਰ ਸੰਸਦ ਮੈਂਬਰ ਬਣਾਇਆ...
⭐ਮਾਣਕ-ਮੋਤੀ ⭐
. . .  about 3 hours ago
⭐ਮਾਣਕ-ਮੋਤੀ ⭐
ਕੁੱਲੂ ਦੁਸਹਿਰੇ ਵਿਚ ਅੰਤਰਰਾਸ਼ਟਰੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ
. . .  1 day ago
ਨਵੀਂ ਦਿੱਲੀ, 15 ਸਤੰਬਰ (ਏਜੰਸੀ) : ਕੁੱਲੂ ਦੁਸਹਿਰਾ, ਭਾਰਤ ਦੇ ਸੱਭਿਆਚਾਰਕ ਕੈਲੰਡਰ ਵਿਚ ਇਕ ਪ੍ਰਮੁੱਖ ਸਮਾਗਮ, ਇਸ ਸਾਲ 13 ਤੋਂ 19 ਅਕਤੂਬਰ ਤੱਕ ਆਯੋਜਿਤ ਕੀਤਾ ਜਾਵੇਗਾ, ਜਿਸ ਵਿਚ ਹਿਮਾਚਲ ਪ੍ਰਦੇਸ਼ ਸਰਕਾਰ ...
ਕੇਜਰੀਵਾਲ ਨੂੰ ਸਿਆਸਤ ਵਿਚ ਨਾ ਆਉਣ ਦੀ ਸਲਾਹ ਦਿੱਤੀ ਗਈ ਸੀ, ਪਰ ਉਨ੍ਹਾਂ ਨੇ ਨਹੀਂ ਸੁਣੀ-ਅੰਨਾ ਹਜ਼ਾਰੇ
. . .  1 day ago
ਨਵੀਂ ਦਿੱਲੀ,15 ਸਤੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋ ਦਿਨਾਂ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਕਿਹਾ ...
ਕਾਂਗਰਸੀ ਉਮੀਦਵਾਰ ਅਕਰਮ ਖ਼ਾਨ ਨੇ ਚੋਣ ਦਫ਼ਤਰ ਦਾ ਕੀਤਾ ਉਦਘਾਟਨ
. . .  1 day ago
ਯਮੁਨਾਨਗਰ (ਕੁਲਦੀਪ ਸੈਣੀ), 15 ਸਤੰਬਰ - ਯਮੁਨਾਨਗਰ ਦੀ ਜਗਾਧਰੀ ਵਿਧਾਨ ਸਭਾ ਤੋਂ ਕਾਂਗਰਸ ਦੇ ਉਮੀਦਵਾਰ ਅਕਰਮ ਖ਼ਾਨ ਨੇ ਅੱਜ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ | ਇਸ ਤੋਂ ਪਹਿਲਾਂ ਉਨ੍ਹਾਂ ਨੇ ਜਗਾਧਰੀ ...
ਮੰਕੀਪੌਕਸ ਦੇ ਕਹਿਰ ਦੌਰਾਨ ਬੈਂਗਲੁਰੂ ਏਅਰਪੋਰਟ ਅਲਰਟ ਮੋਡ 'ਤੇ
. . .  1 day ago
ਬੈਂਗਲੁਰੂ ,15 ਸਤੰਬਰ- ਭਾਰਤ 'ਚ ਮੰਕੀਪੌਕਸ ਦੇ ਪਹਿਲੇ ਪੁਸ਼ਟ ਕੀਤੇ ਕੇਸ ਦੇ ਜਵਾਬ 'ਚ ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ਨੇ ਸਾਰੇ ਕੌਮਾਂਤਰੀ ਯਾਤਰੀਆਂ ਲਈ ਲਾਜ਼ਮੀ ਟੈਸਟਿੰਗ ਸ਼ੁਰੂ ਕਰ ਦਿੱਤੀ ਹੈ। ਇਹ ਇਹਤਿਆਤੀ ...
ਸਲਮਾਨ ਖ਼ਾਨ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੇ ਘਰ ਭੈਣ ਅਰਪਿਤਾ ਨਾਲ ਗਣਪਤੀ ਪੂਜਾ ਕੀਤੀ
. . .  1 day ago
ਮੁੰਬਈ (ਮਹਾਰਾਸ਼ਟਰ), 15 ਸਤੰਬਰ (ਏਜੰਸੀ) : ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਆਪਣੀ ਭੈਣ ਅਰਪਿਤਾ ਨਾਲ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੇ ਘਰ ਗਣਪਤੀ ਦੇ ਦਰਸ਼ਨਾਂ ਲਈ ਗਏ। ਏਕਨਾਥ ਸ਼ਿੰਦੇ ਨੇ ...
ਸਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 'ਚ 20 ਉਮੀਦਵਾਰ 'ਚੋਣ 'ਚ ਉਤਾਰੇ
. . .  1 day ago
ਸ਼੍ਰੀਨਗਰ , 15 ਸਤੰਬਰ -ਸਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 'ਚ 20 ਉਮੀਦਵਾਰ 'ਚੋਣ 'ਚ ਉਤਾਰੇ ਹਨ।
17 ਸਤੰਬਰ ਤੋਂ ਜਲ ਸੈਨਾ ਦੇ ਉੱਚ ਅਧਿਕਾਰੀ ਸੁਰੱਖਿਆ ਸਮੀਖਿਆ ਮੀਟਿੰਗ ਕਰਨਗੇ
. . .  1 day ago
ਨਵੀਂ ਦਿੱਲੀ, 15 ਸਤੰਬਰ (ਏ.ਐਨ.ਆਈ.)- ਖੇਤਰ ਵਿਚ ਵਧ ਰਹੀ ਅਸਥਿਰਤਾ ਦੇ ਵਿਚਕਾਰ, ਭਾਰਤੀ ਜਲ ਸੈਨਾ ਦੇ ਚੋਟੀ ਦੇ ਕਮਾਂਡਰ ਮੰਗਲਵਾਰ ਤੋਂ ਦੇਸ਼ ਅਤੇ ਇਸ ਦੇ ਆਲੇ-ਦੁਆਲੇ ਸੁਰੱਖਿਆ ਸਥਿਤੀ ਦੀ ਸਮੀਖਿਆ ...
ਜੈਪੁਰ : ਜੀਪ ਤੇ ਟਰੱਕ ਦੀ ਟੱਕਰ 'ਚ 5 ਲੋਕਾਂ ਦੀ ਮੌਤ
. . .  1 day ago
ਜੈਪੁਰ (ਰਾਜਸਥਾਨ), 15 ਸਤੰਬਰ-ਰਾਜਸਥਾਨ ਦੇ ਸਿਰੋਹੀ ਜ਼ਿਲ੍ਹੇ ਦੇ ਪਿੰਡਵਾੜਾ ਇਲਾਕੇ 'ਚ ਐਤਵਾਰ ਰਾਤ ਨੂੰ ਜੀਪ ਅਤੇ ਟਰੱਕ ਦੀ ਟੱਕਰ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨ ਦੇ ਕਰੀਬ ਲੋਕ ਜ਼ਖਮੀ...
ਹਿਮਾਚਲ 'ਚ ਭਾਰੀ ਬਾਰਿਸ਼ ਤੋਂ ਬਾਅਦ 38 ਸੜਕਾਂ ਬੰਦ
. . .  1 day ago
ਸ਼ਿਮਲਾ (ਹਿਮਾਚਲ ਪ੍ਰਦੇਸ਼), 15 ਸਤੰਬਰ-ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ (ਐਸ.ਈ.ਓ.ਸੀ.) ਨੇ ਅੱਜ ਦੱਸਿਆ ਕਿ ਮੀਂਹ ਕਾਰਨ ਹਿਮਾਚਲ ਪ੍ਰਦੇਸ਼ ਵਿਚ ਕੁੱਲ 38 ਸੜਕਾਂ ਬੰਦ ਹੋ ਗਈਆਂ ਹਨ ਅਤੇ 11 ਬਿਜਲੀ ਸਪਲਾਈ ਜਗ੍ਹਾ...
ਛੱਤੀਸਗੜ੍ਹ ਵਿਚ ਇਕੋ ਪਰਿਵਾਰ ਦੇ 5 ਲੋਕਾਂ ਦੀ ਹੱਤਿਆ
. . .  1 day ago
ਸੁਕਮਾ (ਛੱਤੀਸਗੜ੍ਹ), 15 ਸਤੰਬਰ-ਛੱਤੀਸਗੜ੍ਹ ਦੇ ਕਬਾਇਲੀ ਬਹੁ-ਗਿਣਤੀ ਵਾਲੇ ਸੁਕਮਾ ਜ਼ਿਲ੍ਹੇ ਦੇ ਇਕ ਪਿੰਡ ਵਿਚ ਐਤਵਾਰ ਨੂੰ ਜਾਦੂ-ਟੂਣੇ ਦੇ ਸ਼ੱਕ ਵਿਚ 2 ਜੋੜਿਆਂ ਸਮੇਤ ਇਕ ਪਰਿਵਾਰ ਦੇ ਪੰਜ ਮੈਂਬਰਾਂ ਨੂੰ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 20 ਸਾਉਣ ਸੰਮਤ 556
ਵਿਚਾਰ ਪ੍ਰਵਾਹ: ਰਾਜਨੇਤਾ ਦਾ ਮੁੱਖ ਫ਼ਰਜ਼ ਜਨ ਸੇਵਾ ਹੀ ਹੁੰਦਾ ਹੈ। -ਅਚਾਰੀਆ ਨਰਿੰਦਰ ਦੇਵ

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX