ਤਾਜਾ ਖ਼ਬਰਾਂ


ਭਾਰਤੀ ਕ੍ਰਿਕਟ ਟੀਮ ਆਸਟ੍ਰੇਲੀਆ ਲਈ ਹੋਈ ਰਵਾਨਾ
. . .  1 day ago
ਮੁੰਬਈ, 10 ਨਵੰਬਰ - ਭਾਰਤੀ ਕ੍ਰਿਕਟ ਟੀਮ ਮੁੰਬਈ ਹਵਾਈ ਅੱਡੇ ਤੋਂ ਆਸਟ੍ਰੇਲੀਆ ਲਈ ਰਵਾਨਾ ਹੋ ਗਈ। ਭਾਰਤੀ ਟੀਮ ਇਸ ਮਹੀਨੇ ਦੇ ਅੰਤ ਵਿਚ 22 ਨਵੰਬਰ ਤੋਂ ਬਾਰਡਰ-ਗਾਵਸਕਰ ਟਰਾਫੀ ਲਈ ਆਸਟ੍ਰੇਲੀਆ ਦਾ ਸਾਹਮਣਾ ...
ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਕਰਾਂਗੇ ਜ਼ਫ਼ਰਨਾਮਾ ਨਾਟਕ ਦਾ ਮੰਚਨ - ਗਿੱਲ
. . .  1 day ago
ਸ੍ਰੀ ਅਨੰਦਪੁਰ ਸਾਹਿਬ ,11 ਨਵੰਬਰ (ਜੇ. ਐਸ. ਨਿੱਕੂਵਾਲ) - ਪੰਜਾਬ ਲੋਕ ਰੰਗ ਕੈਲੇਫੋਰਨੀਆਂ ਵਲੋਂ ਸਤਿਕਾਰ ਰੰਗਮੰਚ ਮੁਹਾਲੀ ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਮੁਕੱਦਸ ਧਰਤੀ 'ਤੇ ਗੁਰਮਤਿ ਦੇ ਪ੍ਰਚਾਰ ਤੇ ...
ਅਸੀਂ ਲੋਕਾਂ ਦੇ ਹੱਕਾਂ ਲਈ ਲੜ ਰਹੇ ਹਾਂ - ਚੰਦਰਸ਼ੇਖਰ ਆਜ਼ਾਦ
. . .  1 day ago
ਮੁਰਾਦਾਬਾਦ (ਉੱਤਰ ਪ੍ਰਦੇਸ਼), 10 ਨਵੰਬਰ - ਆਜ਼ਾਦ ਸਮਾਜ ਪਾਰਟੀ ਦੇ ਕੌਮੀ ਪ੍ਰਧਾਨ ਚੰਦਰਸ਼ੇਖਰ ਆਜ਼ਾਦ ਨੇ ਕਿਹਾ ਕਿ ਆਜ਼ਾਦ ਸਮਾਜ ਪਾਰਟੀ ਵੱਡੀ ਤਾਕਤ ਨਾਲ ਚੋਣਾਂ ਲੜ ਰਹੀ ਹੈ। ਸਾਡੀਆਂ ਟੀਮਾਂ ਨੇ ...
ਭਾਰਤ 1,000 ਕਿਲੋਮੀਟਰ ਤੋਂ ਵੱਧ ਮਾਰ ਕਰਨ ਵਾਲੀ ਜਹਾਜ਼ ਵਿਰੋਧੀ ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਲਈ ਤਿਆਰ
. . .  1 day ago
ਨਵੀਂ ਦਿੱਲੀ, 10 ਨਵੰਬਰ (ਏ.ਐਨ.ਆਈ.) : ਅਜਿਹੇ ਸਮੇਂ ਜਦੋਂ ਰੱਖਿਆ ਬਲ ਇਕ ਰਾਕੇਟ ਫੋਰਸ ਬਣਾਉਣ 'ਤੇ ਵਿਚਾਰ ਕਰ ਰਹੇ ਹਨ, ਭਾਰਤ ਜਲਦੀ ਹੀ ਇਕ ਨਵੀਂ ਲੰਬੀ ਦੂਰੀ ਦੀ ਐਂਟੀ-ਸ਼ਿਪ ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ...
ਮਹਾਰਾਸ਼ਟਰ ਦੇ ਮੁੱਖ ਮੁੱਦੇ ਮਹਿੰਗਾਈ ਤੇ ਬੇਰੁਜ਼ਗਾਰੀ - ਆਦਿੱਤਿਆ ਠਾਕਰੇ
. . .  1 day ago
ਮੁੰਬਈ, 10 ਨਵੰਬਰ - ਸ਼ਿਵ ਸੈਨਾ (ਯੂ. ਬੀ. ਟੀ.) ਨੇਤਾ ਆਦਿੱਤਿਆ ਠਾਕਰੇ ਠਾਕਰੇ ਨੇ ਕਿਹਾ ਕਿ ਮਹਾਰਾਸ਼ਟਰ ਦੇ ਮੁੱਖ ਮੁੱਦੇ ਮਹਿੰਗਾਈ ਤੇ ਬੇਰੁਜ਼ਗਾਰੀ ਹਨ। ਭਾਜਪਾ ਨੂੰ ਇਸ ਬਾਰੇ ਗੱਲ ਕਰਨੀ ਚਾਹੀਦੀ ਹੈ। ਭਾਜਪਾ ...
ਫ਼ਿਰੋਜ਼ਪੁਰ ਚ ਵਿਆਹ ਵਿਚ ਵਿਦਾਈ ਵੇਲੇ ਲਾੜੀ ਨੂੰ ਲੱਗੀ ਗੋਲੀ
. . .  1 day ago
ਫਿਰੋਜ਼ਪੁਰ,10 ਨਵੰਬਰ (ਕੁਲਬੀਰ ਸਿੰਘ ਸੋਢੀ) - ਫ਼ਿਰੋਜ਼ਪੁਰ ਦੇ ਪਿੰਡ ਖਾਈ ਖੇਮੇ ਵਿਚ ਵਿਆਹ ਸਮਾਗਮ ਦੌਰਾਨ ਚਲਾਈ ਗੋਲੀ ਲਾੜੀ ਨੂੰ ਜਾ ਵੱਜੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ ਹੈ। ਜ਼ਖ਼ਮੀ ਲਾੜੀ ਨੂੰ ਇਲਾਜ ਲਈ ਨਿੱਜੀ ...
ਲੋਕਾਂ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ 'ਤੇ ਚੋਣਾਂ ਹੋਣੀਆਂ ਚਾਹੀਦੀਆਂ ਹਨ - ਪ੍ਰਿਅੰਕਾ ਗਾਂਧੀ
. . .  1 day ago
ਵਾਇਨਾਡ (ਕੇਰਲ), 10 ਨਵੰਬਰ - ਵਾਇਨਾਡ ਤੋਂ ਲੋਕ ਸਭਾ ਉਪ ਚੋਣ ਲਈ ਕਾਂਗਰਸ ਉਮੀਦਵਾਰ ਪ੍ਰਿਅੰਕਾ ਗਾਂਧੀਵਾਡਰਾ ਨੇ ਕਿਹਾ, "ਉਨ੍ਹਾਂ ਨੂੰ ਵਿਕਾਸ ਦੇ ਮੁੱਦਿਆਂ 'ਤੇ ਗੱਲ ਕਰਨੀ ਚਾਹੀਦੀ ਹੈ । ਉਨ੍ਹਾਂ ਨੇ ਵਾਇਨਾਡ ਲਈ ਕੀ ਕੀਤਾ ਹੈ ...
ਗੁਰਪ੍ਰੀਤ ਸਿੰਘ ਹਰੀ ਨੌਂ ਮਾਮਲੇ ਚ ਇਕ ਹੋਰ ਗ੍ਰਿਫ਼ਤਾਰ , ਮੱਧ ਪ੍ਰਦੇਸ਼ ਨਾਲ ਜੁੜੇ ਤਾਰ
. . .  1 day ago
ਫ਼ਰੀਦਕੋਟ ,10 ਨਵੰਬਰ- ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਵਿਚ ਗੈਂਗਸਟਰ ਅਰਸ਼ ਡੱਲਾ ਦੇ ਦੋ ਮੁੱਖ ਕਾਰਕੁਨਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ਨੇ ਘੱਟੋ-ਘੱਟ ਚਾਰ ਹੋਰ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਨਾਕਾਮ ਕਰ ਦਿੱਤਾ ਹੈ ...
ਗੁਰਾਇਆ-ਫਗਵਾੜਾ 'ਚ ਵੱਡਾ ਹਾਦਸਾ ਟਲਿਆ
. . .  1 day ago
ਫਗਵਾੜਾ,10 ਨਵੰਬਰ -ਗੁਰਾਇਆ-ਫਗਵਾੜਾ 'ਚ ਵੱਡਾ ਹਾਦਸਾ ਟਲ ਗਿਆ , ਜਦੋਂ ਜੈਪੁਰ ਅਜਮੇਰ ਟਰੇਨ ਨੰਬਰ 19611 ਅੱਪ ਲੁਧਿਆਣਾ ਤੋਂ ਜਲੰਧਰ ਜਾ ਰਹੀ ਸੀ ਤਾਂ ਐੱਸ 4 ਕੋਚ ਦੀ ਬ੍ਰੇਕ ਜਾਮ ਹੋਣ ਕਾਰਨ ਕੋਚ ਦੇ ਹੇਠਾਂ ਅੱਗ ਲੱਗ ...
ਵਿਦੇਸ਼ ਭੇਜਣ ਦੇ ਨਾਂਅ 'ਤੇ 7 ਲੱਖ 20 ਦੀ ਠੱਗੀ ਮਾਰਨ ਦੇ ਮਾਮਲੇ ਵਿਚ ਅਖੌਤੀ ਟਰੈਵਲ ਏਜੰਟਾਂ ਦੀ ਗ੍ਰਿਫ਼ਤਾਰੀ ਦੀ ਮੰਗ
. . .  1 day ago
ਭੁਲੱਥ (ਕਪੂਰਥਲਾ) ,10 ਨਵੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਬੌਬੀ ਚੰਦ ਪੁੱਤਰ ਕਸ਼ਮੀਰ ਲਾਲ ਵਾਸੀ ਭੁਲੱਥ ਨੇ ਦੱਸਿਆ ਕਿ ਉਸਨੇ ਆਪਣੇ ਲੜਕੇ ਸਾਗਰ ਨੂੰ ਵਿਦੇਸ਼ ਜਰਮਨ ਭੇਜਣ ਲਈ ਅਖੌਤੀ ਟਰੈਵਲ ਏਜੰਟਾਂ ...
ਜਸਟਿਸ ਸੰਜੀਵ ਖੰਨਾ ਕੱਲ੍ਹ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ
. . .  1 day ago
ਨਵੀਂ ਦਿੱਲੀ, 10 ਨਵੰਬਰ (ਏਜੰਸੀ) : ਸੁਪਰੀਮ ਕੋਰਟ ਦੇ ਸੀਨੀਅਰ ਜੱਜ ਜਸਟਿਸ ਸੰਜੀਵ ਖੰਨਾ ਸੋਮਵਾਰ ਨੂੰ ਇੱਥੇ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। ਰਾਸ਼ਟਰਪਤੀ ਦਰੋਪਦੀ ਮੁਰਮੁ ਭਲਕੇ ...
ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਸ਼ਿੰਗਾਰਾ ਸਿੰਘ ਨਹੀਂ ਰਹੇ
. . .  1 day ago
ਖੇਮਕਰਨ (ਤਰਨ ਤਾਰਨ) ,10 ਨਵੰਬਰ (ਰਾਕੇਸ਼ ਕੁਮਾਰ ਬਿੱਲਾ) - ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਸ਼ਿਗਾਰਾ ਸਿੰਘ ਅੱਜ ਸਵੇਰੇ ਤੜਕੇ ਅਕਾਲ ਚਲਾਣਾ ਕਰ ਗਏ ਹਨ।ਉਹ ਪਿਛਲੇ ਕਾਫੀ ਸਮੇਂ ਤੇ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ...
ਨਾਂਦੇੜ ਸਾਹਿਬ ਫਲਾਈਟ ਦਾ ਕਿਰਾਇਆ ਰੱਖਿਆ ਜਾਵੇ ਘਟ - ਐਮ.ਪੀ ਔਜਲਾ
. . .  1 day ago
ਅਜਨਾਲਾ(ਅੰਮ੍ਰਿਤਸਰ) , ( ਗੁਰਪ੍ਰੀਤ ਸਿੰਘ ਢਿਲੋਂ )- ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਤੋਂ ਸ੍ਰੀ ਨਾਂਦੇੜ ਸਾਹਿਬ ਫਲਾਈਟ ਦਾ ਕਿਰਾਇਆ ਸਸਤਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ...
'ਇੰਡੀਆ' ਗੱਠਜੋੜ ਦੀਆਂ ਪਾਰਟੀਆਂ ਸਮਾਜ ਨੂੰ ਵੰਡਣ ਦੀਆਂ ਸਾਜ਼ਿਸ਼ਾਂ ਰਚ ਰਹੀਆਂ ਹਨ : ਪ੍ਰਧਾਨ ਮੰਤਰੀ ਮੋੋਦੀ
. . .  1 day ago
ਬੋਕਾਰੋ (ਝਾਰਖੰਡ), 10 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਦਨਕਿਆਰੀ, ਬੋਕਾਰੋ ਵਿਚ ਇਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ 'ਇੰਡੀਆ' ਗੱਠਜੋੜ ‘ਤੇ ਤਿੱਖਾ ਸਿਆਸੀ ਹਮਲਾ ਕੀਤਾ। ਪ੍ਰਧਾਨ ਮੰਤਰੀ ...
ਛੱਤੀਸਗੜ੍ਹ : ਹਾਥੀ ਦੇ ਹਮਲੇ ਚ ਦੋ ਬੱਚਿਆਂ ਦੀ ਮੌਤ
. . .  1 day ago
ਸੂਰਜਪੁਰ (ਛੱਤੀਸਗੜ੍ਹ), 10 ਨਵੰਬਰ - ਸੂਰਜਪੁਰ ਵਿਚ ਹਾਥੀ ਦੇ ਹਮਲੇ ਵਿੱਚ ਦੋ ਬੱਚਿਆਂ ਦੀ ਮੌਤ ਹੋ ਗਈ। ਇਹ ਘਟਨਾ ਸੂਰਜਪੁਰ ਦੇ ਪ੍ਰੇਮਨਗਰ ਇਲਾਕੇ ਦੀ ਹੈ। ਡੀ.ਐਫ.ਓ. ਪੰਕਜ ਕੁਮਾਰ...
ਸੀਨੀਅਰ ਕਾਂਗਰਸੀ ਆਗੂ ਅਤੇ 5 ਵਾਰ ਵਿਧਾਇਕ ਰਹਿ ਚੁੱਕੇ ਚੌਧਰੀ ਮਤੀਨ ਅਹਿਮਦ 'ਆਪ' ਚ ਸ਼ਾਮਿਲ
. . .  1 day ago
ਨਵੀਂ ਦਿੱਲੀ, 10 ਨਵੰਬਰ - ਸੀਨੀਅਰ ਕਾਂਗਰਸੀ ਆਗੂ ਅਤੇ 5 ਵਾਰ ਵਿਧਾਇਕ ਰਹਿ ਚੁੱਕੇ ਚੌਧਰੀ ਮਤੀਨ ਅਹਿਮਦ ਅੱਜ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿਚ 'ਆਪ' ਵਿਚ ਸ਼ਾਮਿਲ...
ਕੈਨੇਡਾ ਦੇ ਹਾਈ ਕਮਿਸ਼ਨ ਦੇ ਬਾਹਰ ਵਧਾਈ ਗਈ ਸੁਰੱਖਿਆ
. . .  1 day ago
ਨਵੀਂ ਦਿੱਲੀ, 10 ਨਵੰਬਰ - ਦਿੱਲੀ ਦੇ ਚਾਣਕਿਆਪੁਰੀ ਵਿਚ ਕੈਨੇਡਾ ਦੇ ਹਾਈ ਕਮਿਸ਼ਨ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ ਕਿਉਂਕਿ ਹਿੰਦੂ ਸਿੱਖ ਗਲੋਬਲ ਫੋਰਮ ਦੇ ਮੈਂਬਰਾਂ ਨੇ ਕੈਨੇਡਾ ਵਿਚ ਇੱਕ ਹਿੰਦੂ ਮੰਦਰ ਉੱਤੇ ਹੋਏ ਹਮਲੇ ਦੇ ਵਿਰੋਧ ਵਿਚ ਇਸ ਵੱਲ...
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਐਮ.ਵੀ.ਏ. ਚਲੋਂ ਚੋਣ ਮਨੋਰਥ ਪੱਤਰ ਜਾਰੀ
. . .  1 day ago
ਮੁੰਬਈ, 10 ਨਵੰਬਰ - ਮਹਾ ਵਿਕਾਸ ਅਗਾੜੀ (ਐਮ.ਵੀ.ਏ.) ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ ਦੀ ਅਗਵਾਈ ਵਿਚ...
ਝਾਰਖੰਡ : ਰੇਤ ਦੀ ਖੁਦਾਈ ਰਾਹੀਂ ਕਰੋੜਾਂ ਰੁਪਏ ਕਮਾ ਰਹੇ ਹਨ ਜੇ.ਐਮ.ਐਮ. ਦੇ ਆਗੂ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੋਕਾਰੋ (ਝਾਰਖੰਡ), 10 ਨਵੰਬਰ - ਝਾਰਖੰਡ ਦੇ ਬੋਕਾਰੋ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "..."ਉਨ੍ਹਾਂ (ਜੇ.ਐਮ.ਐ.ਮ) ਦੇ ਆਗੂ ਰੇਤ ਦੀ ਖੁਦਾਈ ਰਾਹੀਂ ਕਰੋੜਾਂ ਰੁਪਏ ਕਮਾ...
ਮਾਝਾ ਜ਼ੋਨ ਦੀਆਂ ਮਾਣ ਭੱਤਾ ਵਰਕਰਾਂ ਵਲੋਂ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਕਲਾਨੌਰ, 10 ਨਵੰਬਰ (ਪੁਰੇਵਾਲ) - ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਅੱਜ ਮਾਝਾ ਜ਼ੋਨ ਅਧੀਨ ਮਾਣ ਭੱਤਾ ਵਰਕਰਾਂ ਵਲੋਂ ਵੱਡੀ ਗਿਣਤੀ ’ਚ ਸਥਾਨਕ ਕਸਬੇ ਦੇ ਪ੍ਰਾਚੀਨ ਸ਼ਿਵ ਮੰਦਿਰ ਪਾਰਕ ’ਚ ਇਕੱਠੀਆਂ ਹੋ ਕੇ ਸੂਬੇ...
ਮੰਡੀਆਂ 'ਚ ਝੋਨੇ ਦੀ ਕਾਟ ਕੱਟੀ ਜਾਣ ਦੇ ਸਬੰਧ 'ਚ ਕਿਸਾਨਾਂ ਵਲੋਂ ਧਰਨਾ
. . .  1 day ago
ਭੁਲੱਥ, 10 ਨਵੰਬਰ (ਮੇਹਰ ਚੰਦ ਸਿੱਧੂ) - ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਭਟਨੂਰਾ ਕਲਾਂ ਦੇ ਨਜ਼ਦੀਕ ਚੌਂਕ ਬਜਾਜ ਭੱਠਾ ਵਿਖੇ ਮੰਡੀਆਂ 'ਚ ਝੋਨੇ ਦੀ ਕਾਟ ਕੱਟੀ ਜਾਣ ਦੇ ਸੰਬੰਧ ਵਿਚ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ...
ਐਡਵੋਕੇਟ ਧਾਮੀ ਵਿਰੁੱਧ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਬੇਤੁਕੀ ਬਿਆਨਬਾਜ਼ੀ ਰਾਜਨੀਤੀ ਤੋਂ ਪ੍ਰੇਰਤ- ਵਿਰਕ, ਕਲਿਆਣ, ਮੰਡਵਾਲਾ
. . .  1 day ago
ਅੰਮ੍ਰਿਤਸਰ, 10 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਿੰਘ ਸਾਹਿਬਾਨ ਨਾਲ ਮਿਲਣ ਨੂੰ ਲੈ ਕੇ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਬੇਲੋੜਾ ਵਿਵਾਦ ਪੈਦਾ ਕੀਤੇ ਜਾਣ ‘ਤੇ ਸਖਤ ਟਿੱਪਣੀ ਕਰਦਿਆਂ ਸ਼੍ਰੋਮਣੀ...
ਦਿੱਲੀ ਪੁਲਿਸ ਨੇ ਰੋਕਿਆ ਕੈਨੇਡਾ ਦੇ ਹਾਈ ਕਮਿਸ਼ਨ ਵੱਲ ਜਾ ਰਹੇ ਲੋਕਾਂ ਨੂੰ
. . .  1 day ago
ਨਵੀਂ ਦਿੱਲੀ, 10 ਨਵੰਬਰ - ਹਿੰਦੂ ਸਿੱਖ ਗਲੋਬਲ ਫੋਰਮ ਦੇ ਲੋਕਾਂ ਨੂੰ ਕੈਨੇਡਾ ਦੇ ਹਿੰਦੂ ਮੰਦਰ 'ਤੇ ਹੋਏ ਹਮਲੇ ਦੇ ਵਿਰੋਧ 'ਚ ਕੈਨੇਡਾ ਦੇ ਹਾਈ ਕਮਿਸ਼ਨ ਚਾਣਕਿਆਪੁਰੀ ਵੱਲ ਜਾ ਰਹੇ ਲੋਕਾਂ ਨੂੰ ਪੁਲਿਸ ਨੇ ਤੀਨ ਮੂਰਤੀ ਮਾਰਗ 'ਤੇ ਰੋਕ...
ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ 16 ਨੂੰ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਕਰੇਗੀ ਚੱਕਾ ਜਾਮ
. . .  1 day ago
ਧਰਮਗੜ੍ਹ (ਸੰਗਰੂਰ), 10 ਨਵੰਬਰ (ਗੁਰਜੀਤ ਸਿੰਘ ਚਹਿਲ) - ਆਦਰਸ਼ ਸਕੂਲ ਟੀਚਿੰਗ ਅਤੇ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਵਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਸੂਬਾ ਸਰਕਾਰ ਤੋਂ ਮਨਵਾਉਣ ਲਈ ਲਗਾਤਾਰ...
ਵਾਇਨਾਡ ਦੇ ਲੋਕਾਂ ਨੇ ਮੈਨੂੰ ਬਹੁਤ ਪਿਆਰ ਦਿੱਤਾ ਹੈ - ਪ੍ਰਿਅੰਕਾ ਗਾਂਧੀ
. . .  1 day ago
ਵਾਇਨਾਡ (ਕੇਰਲ), 10 ਨਵੰਬਰ - ਕਾਂਗਰਸ ਨੇਤਾ ਅਤੇ ਵਾਇਨਾਡ ਲੋਕ ਸਭਾ ਉਪ-ਚੋਣ ਲਈ ਕਾਂਗਰਸ ਉਮੀਦਵਾਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ, "ਲੋਕਾਂ ਨੇ ਮੈਨੂੰ ਬਹੁਤ ਪਿਆਰ ਦਿੱਤਾ ਹੈ। ਮੈਂ ਇਸ ਲਈ ਬਹੁਤ ਸ਼ੁਕਰਗੁਜ਼ਾਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 23 ਅੱਸੂ ਸੰਮਤ 556
ਵਿਚਾਰ ਪ੍ਰਵਾਹ: ਦੁਨੀਆ \'ਤੇ ਜਿਨ੍ਹਾਂ ਦੇ ਹੁਨਰ ਬੋਲਦੇ ਹਨ ਉਨ੍ਹਾਂ ਨੂੰ ਖ਼ੁਦ ਬੋਲਣ ਦੀ ਲੋੜ ਨਹੀਂ ਹੁੰਦੀ। -ਅਗਿਆਤ

ਬਾਲ ਫੁਲਵਾੜੀ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX