ਤਾਜਾ ਖ਼ਬਰਾਂ


ਚੰਡੀਗੜ੍ਹ ਅੰਦਰ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਥਾਂ ਦੇਣੀ ਪੰਜਾਬ ਦੇ ਹੱਕਾਂ ’ਤੇ ਡਾਕਾ- ਧਾਮੀ
. . .  10 minutes ago
ਅੰਮ੍ਰਿਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)- ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਤੌਰ ’ਤੇ ਜ਼ਮੀਨ ਦੇਣ ਦੇ ਫੈਸਲੇ ਨੂੰ ਪੰਜਾਬ ਦੇ ਹੱਕਾਂ ਉੱਪਰ ਸਿੱਧੇ....
ਮੁੱਲਾਂਪੁਰ ਨੇੜੇ ਟਰੱਕ-ਕਾਰ ਹਾਦਸੇ ਵਿਚ 2 ਦੀ ਮੌਤ
. . .  24 minutes ago
ਮੁੱਲਾਂਪੁਰ-ਦਾਖਾ, (ਲੁਧਿਆਣਾ), 13 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਮੰਡੀ ਮੁੱਲਾਂਪੁਰ-ਸੁਧਾਰ ਰਾਜ ਮਾਰਗ ’ਤੇ ਰਕਬਾ ਨੇੜੇ ਕਾਰ ਅਤੇ ਟਰੱਕ ਵਿਚਕਾਰ ਸਾਹਮਣਿਓ ਟੱਕਰ ਹੋ.....
ਪ੍ਰਧਾਨ ਮੰਤਰੀ ਨੇ ਝਾਰਖ਼ੰਡ ਵਿਚ ਚੋਣ ਰੈਲੀਆਂ ਨੂੰ ਕੀਤਾ ਸੰਬੋਧਨ
. . .  28 minutes ago
ਰਾਂਚੀ, 13 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਝਾਰਖ਼ੰਡ ਦੇ ਦੇਵਘਰ ਅਤੇ ਗੋਡਾ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਦੇਵਧਰ ਵਿਚ ਕਿਹਾ ਕਿ ਰੋਟੀ, ਬੇਟੀ ਅਤੇ ਮਿੱਟੀ....
ਮੁੱਖ ਮੰਤਰੀ ਦੀ ਪ੍ਰਚਾਰ ਦੀ ਭੁੱਖ ਪੰਜਾਬ ਨੂੰ ਪਈ ਮਹਿੰਗੀ- ਬਿਕਰਮ ਸਿੰਘ ਮਜੀਠੀਆ
. . .  51 minutes ago
ਚੰਡੀਗੜ੍ਹ, 13 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਚਾਰ ਦੀ ਭੁੱਖ ਦੇ ਨਤੀਜੇ ਵਜੋਂ ਹੈਲਥ ਤੇ ਵੈਲਨੈਸ....
ਵਿਅਕਤੀ ਦੀ ਬੁਰੀ ਤਰ੍ਹਾਂ ਕੁੱਟਮਾਰ
. . .  about 1 hour ago
ਰਾਮਾਂ ਮੰਡੀ, (ਬਠਿੰਡਾ), 13 ਨਵੰਬਰ (ਤਰਸੇਮ ਸਿੰਗਲਾ)- ਬੀਤੀ ਦੇਰ ਮਲਕਾਣਾ ਪਿੰਡ ਰੋਡ ’ਤੇ ਇਕ ਵਿਅਕਤੀ ’ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰਕੇ ਉਸ ਦੀ ਕੁੱਟਮਾਰ ਕੀਤੀ ਜਾਣ ਦਾ....
ਪਿੰਡ ਬਾਗੜੀਆਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
. . .  about 1 hour ago
ਭੁਲੱਥ (ਕਪੂਰਥਲਾ), 13 ਨਵੰਬਰ (ਮੇਹਰ ਚੰਦ ਸਿੱਧੂ)-ਸਬ-ਡਵੀਜ਼ਨ ਕਸਬਾ ਭੁਲੱਥ ਤੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਬਾਗੜੀਆਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ- ਛਾਇਆ ਹੇਠ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਵਿਸ਼ਾਲ ਨਗਰ ਕੀਰਤਨ ਸਜਾਇਆ
. . .  about 1 hour ago
ਜੈਤੋ (ਫਰੀਦਕੋਟ), 13 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸਥਾਨਕ ਗੁਰਦੁਆਰਾ ਭਾਈ ਜਗਤਾ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ...
ਡਾ. ਦਲਜੀਤ ਸਿੰਘ ਚੀਮਾ ਵਲੋਂ ਸ. ਸੁਖਬੀਰ ਸਿੰਘ ਬਾਦਲ ਦੀ ਸਿਹਤ 'ਤੇ ਟਵੀਟ
. . .  about 1 hour ago
ਚੰਡੀਗੜ੍ਹ, 13 ਨਵੰਬਰ-ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਸੰਬੰਧਿਤਾਂ ਨੂੰ ਸੂਚਿਤ ਕੀਤਾ ਹੈ ਕਿ ਸ. ਸੁਖਬੀਰ ਸਿੰਘ ਬਾਦਲ ਦੇ ਅੱਜ ਅੰਮ੍ਰਿਤਸਰ ਵਿਖੇ ਸੱਜੇ ਪੈਰ ਦੀ ਇਕ ਛੋਟੀ ਹੱਡੀ ਵਿਚ ਫ੍ਰੈਕਚਰ ਹੋ ਗਿਆ ਹੈ। ਚਿੰਤਾ ਕਰਨ ਦੀ ਕੋਈ ਗੱਲ ਨਹੀਂ। ਗੁਰੂ ਸਾਹਿਬ ਦੀ ਕਿਰਪਾ ਨਾਲ ਉਹ ਬਿਲਕੁਲ ਠੀਕ ਹਨ। ਕਿਰਪਾ ਕਰਕੇ ਸਾਰੇ ਸਬੰਧਤਾਂ ਦਾ...
ਸੁਖਬੀਰ ਸਿੰਘ ਬਾਦਲ ਦੇ ਲੱਗੀ ਸੱਟ
. . .  about 2 hours ago
ਅੰਮ੍ਰਿਤਸਰ, 13 ਨਵੰਬਰ (ਜਸਵੰਤ ਸਿੰਘ ਜੱਸ) - ਅੱਜ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਦੇ ਨਾਮ ਬੇਨਤੀ ਪੱਤਰ ਦੇਣ ਆਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ...
ਭਾਕਿਯੂ ਡਕੌਂਦਾ ਨੇ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕਿਆ
. . .  about 2 hours ago
ਮਹਿਲ ਕਲਾਂ, (ਬਰਨਾਲਾ), 13 ਨਵੰਬਰ (ਅਵਤਾਰ ਸਿੰਘ ਅਣਖੀ)- ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਦੀ ਅਗਵਾਈ ਹੇਠ ਇਕੱਠੇ ਹੋਏ ਅੱਜ ਕਿਸਾਨਾਂ ਨੇ ਝੋਨੇ ਦੀ ਢਿੱਲੀ ਖਰੀਦ....
20 ਤੋਂ 24 ਨਵੰਬਰ ਤੱਕ ਨਿਪਾਲ ਦਾ ਦੌਰਾ ਕਰਨਗੇ ਭਾਰਤੀ ਫ਼ੌਜ ਮੁਖੀ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਭਾਰਤੀ ਫ਼ੌਜ ਮੁਖੀ ਜਨਰਲ ਉਪੇਂਦਰ ਦਿਵੇਦੀ, ਨਿਪਾਲੀ ਫੌਜ ਦੇ ਮੁਖੀ ਜਨਰਲ ਅਸ਼ੋਕ ਰਾਜ ਸਿਗਡੇਲ ਦੇ ਸੱਦੇ ’ਤੇ 20 ਤੋਂ 24 ਨਵੰਬਰ ਤੱਕ ਨਿਪਾਲ ਦਾ ਦੌਰਾ ਕਰਨਗੇ।
ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਅਜਨਾਲਾ, ਗੱਗੋਮਾਹਲ, (ਅੰਮ੍ਰਿਤਸਰ), 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਪਿੰਡ ਡਿਆਲ ਭੱਟੀ ਦੇ ਇਕ ਨੌਜਵਾਨ ਨੇ ਆਪਣੀ ਪਤਨੀ ਦੇ ਨਾਜਾਇਜ਼...
ਸੁਖਬੀਰ ਸਿੰਘ ਬਾਦਲ ਵਲੋਂ ਸਿੰਘ ਸਾਹਿਬਾਨ ਨੂੰ ਅਪੀਲ
. . .  about 2 hours ago
ਅੰਮ੍ਰਿਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਦਰਬਾਰ ਸਾਹਿਬ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਅਰਜ਼ੀ ਸੌਂਪੀ...
ਸ੍ਰੀ ਦਰਬਾਰ ਸਾਹਿਬ ਪੁੱਜੇ ਸੁਖਬੀਰ ਸਿੰਘ ਬਾਦਲ
. . .  about 3 hours ago
ਅੰਮ੍ਰਿਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਪਿਛਲੇ ਦਿਨੀਂ ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਅੱਜ...
ਕਾਰ ਦੀ ਚਪੇਟ ’ਚ ਆਉਣ ਕਾਰਨ 3 ਸਾਲਾਂ ਬੱਚੀ ਦੀ ਮੌਤ
. . .  about 4 hours ago
ਜਲੰਧਰ, 13 ਨਵੰਬਰ- ਸਿਟੀ ਸੈਂਟਰ ਨੇੜੇ ਦਰਦਨਾਕ ਸੜਕ ਹਾਦਸੇ ਦੀ ਇਕ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਟੀ.ਵੀ. ਟਾਵਰ ਦੇ ਕੋਲ ਇਕ 3 ਸਾਲ ਦੀ ਬੱਚੀ ਨੂੰ ਕਾਰ ਨੇ ਟੱਕਰ....
ਚੰਡੀਗੜ੍ਹ ਵਿਚ ਜਲਦ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ
. . .  about 4 hours ago
ਚੰਡੀਗੜ੍ਹ, 13 ਨਵੰਬਰ- ਚੰਡੀਗੜ੍ਹ ਵਿਚ ਜਲਦ ਹੀ ਹਰਿਆਣਾ ਦੀ ਨਵੀਂ ਵਿਧਾਨ ਸਭਾ ਬਣੇਗੀ। ਵਿਧਾਨ ਸਭਾ ਦੀ ਇਮਾਰਤ 10 ਏਕੜ ਜ਼ਮੀਨ ’ਤੇ ਬਣਾਈ ਜਾਵੇਗੀ। ਕੇਂਦਰੀ ਵਾਤਾਵਰਣ...
ਹਰਿਆਣਾ ਦੀ ਹਾਕੀ ਖਿਡਾਰਨ ਨਾਲ ਵਿਆਹ ਬੰਧਨ ਵਿਚ ਬੱਝਣਗੇ ਸਾਬਕਾ ਹਾਕੀ ਉਲੰਪੀਅਨ ਅਕਾਸ਼ਦੀਪ ਸਿੰਘ
. . .  about 4 hours ago
ਜਲੰਧਰ, 13 ਨਵੰਬਰ- ਪੰਜਾਬ ਦੇ ਸਾਬਕਾ ਹਾਕੀ ਉਲੰਪੀਅਨ ਅਕਾਸ਼ਦੀਪ ਸਿੰਘ ਹਰਿਆਣਾ ਦੀ ਹਾਕੀ ਖਿਡਾਰਨ ਮੋਨਿਕਾ ਮਲਿਕ ਨਾਲ ਵਿਆਹ ਦੇ ਬੰਧਨ ’ਚ ਬੱਝਣ ਜਾ ਰਹੇ ਹਨ, ਜਦਕਿ ਮੋਨਿਕਾ ਮਲਿਕ...
ਝਾਰਖ਼ੰਡ ਵਿਚ ਸਵੇਰੇ 11 ਵਜੇ ਤੱਕ 29 ਫ਼ੀਸਦੀ ਵੋਟਿੰਗ
. . .  about 4 hours ago
ਨਵੀਂ ਦਿੱਲੀ, 13 ਨਵੰਬਰ- ਭਾਰਤੀ ਚੋਣ ਕਮਿਸ਼ਨ ਦੇ ਅਨੁਸਾਰ, ਝਾਰਖੰਡ (ਫੇਜ਼-1) ਵਿਚ ਸਵੇਰੇ 11 ਵਜੇ ਤੱਕ 29.31% ਵੋਟਿੰਗ ਦਰਜ ਕੀਤੀ ਗਈ ਤੇ ਵਾਇਨਾਡ ਵਿਚ ਸਵੇਰੇ 11 ਵਜੇ....
ਅਨਮੋਲ ਗਗਨ ਮਾਨ ਵਲੋਂ ਰਾਜ ਪੱਧਰੀ ਸ਼ੂਟਿੰਗ ਮੁਕਾਬਲਿਆਂ ਦਾ ਉਦਘਾਟਨ
. . .  about 4 hours ago
ਮੋਹਾਲੀ, 13 ਨਵੰਬਰ- ਵਿਧਾਇਕਾ ਬੀਬਾ ਅਨਮੋਲ ਗਗਨ ਮਾਨ ਵਲੋਂ ਮੋਹਾਲੀ ਵਿਖੇ ਰਾਜ ਪੱਧਰੀ ਸ਼ੂਟਿੰਗ ਮੁਕਾਬਲਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ.....
ਸ਼੍ਰੋਮਣੀ ਕਮੇਟੀ ਵਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 14 ਨਵੰਬਰ ਨੂੰ ਪਾਕਿਸਤਾਨ ਭੇਜਿਆ ਜਾਵੇਗਾ ਜਥਾ
. . .  about 5 hours ago
ਅੰਮ੍ਰਿਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)- ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ.....
ਟਰੈਕਟਰ ਟਰਾਲੀ ਦੀ ਟੱਕਰ ਕਰਕੇ ਸਕੂਟਰੀ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ
. . .  about 5 hours ago
ਭੁੱਲਥ, (ਕਪੂਰਥਲਾ), 13 ਨਵੰਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਕਰਤਾਰਪੁਰ ਰੋਡ ਸਥਿਤ ਮਹਾਰਾਜਾ ਪੈਲਸ ਤੋਂ ਭਗਵਾਨਪੁਰ ਰੋਡ ਵਾਲੀ ਸਾਈਡ ਤੋਂ ਆ ਰਹੀ ਇਕ ਟਰੈਕਟਰ ਟਰਾਲੀ....
ਸੈਨੇਟ ਚੋਣਾਂ ਬਹਾਲ ਕਰਵਾਉਣ ਲਈ ਵਿਦਿਆਰਥੀਆਂ ਵਲੋਂ ਪ੍ਰਦਰਸ਼ਨ
. . .  about 5 hours ago
ਚੰਡੀਗੜ੍ਹ, 13 ਨਵੰਬਰ (ਮਨਪ੍ਰੀਤ ਸਿੰਘ)- ਸੈਨੇਟ ਚੋਣਾਂ ਬਹਾਲ ਕਰਾਉਣ ਲਈ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵਲੋਂ ਜਾਰੀ ਰੋਸ ਪ੍ਰਦਰਸ਼ਨ ਤੋਂ ਬਾਅਦ ਅੱਜ ਵੱਖ-ਵੱਖ ਵਿਦਿਆਰਥੀ....
ਹਵਾਈ ਅੱਡੇ ’ਤੇ ਵਿਜ਼ੀਬਿਲਟੀ ਘੱਟ ਹੋਣ ਕਾਰਨ 8 ਉਡਾਣਾਂ ਦਾ ਬਦਲਨਾ ਪਿਆ ਰਾਹ
. . .  about 5 hours ago
ਨਵੀਂ ਦਿੱਲੀ, 13 ਨਵੰਬਰ- ਹਵਾਈ ਅੱਡੇ ਦੇ ਸੂਤਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਏਅਰਪੋਰਟ ’ਤੇ ਸੰਘਣੀ ਧੁੰਦ ਕਾਰਨ ਘੱਟ ਵਿਜ਼ੀਬਿਲਟੀ ਹੋਣ ਦੀ ਵਜ੍ਹਾ ਨਾਲ ਸਵੇਰੇ 7 ਵਜੇ ਤੋਂ....
ਹਾਈਵੇ ਅਥਾਰਟੀ ਵਲੋਂ ਜ਼ਮੀਨਾਂ ਦਾ ਲਿਆ ਜਾ ਰਿਹਾ ਕਬਜ਼ਾ, ਕਿਸਾਨਾਂ ਵਲੋਂ ਵਿਰੋਧ
. . .  about 6 hours ago
ਬਟਾਲਾ, 13 ਨਵੰਬਰ (ਸਤਿੰਦਰ ਸਿੰਘ)- ਬਟਾਲਾ ਮਹਿਤਾ ਰੋਡ ’ਤੇ ਹਾਈਵੇ ਅਥਾਰਟੀ ਵਲੋਂ ਪਿੰਡ ਨੱਤ ਅਤੇ ਹੋਰ ਪਿੰਡਾਂ ਦੀਆਂ ਜ਼ਮੀਨਾਂ ’ਤੇ ਕਬਜ਼ਾ ਲਿਆ ਜਾ ਰਿਹਾ ਹੈ, ਜਿਸ ਦਾ ਕਿਸਾਨਾਂ....
ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਵਲੋਂ ਮਿਲੀ ਜ਼ੈੱਡ ਸੁਰੱਖਿਆ ਕੀਤੀ ਵਾਪਿਸ
. . .  about 6 hours ago
ਤਲਵੰਡੀ ਸਾਬੋ, 13 ਨਵੰਬਰ (ਰਣਜੀਤ ਸਿੰਘ ਰਾਜੂ) - ਪਿਛਲੇ ਸਮੇਂ ਤੋਂ ਲਗਾਤਾਰ ਚਰਚਾ 'ਚ ਚੱਲੇ ਆ ਰਹੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਮੁਹੱਈਆ ਕਰਵਾਈ ਗਈ ਜ਼ੈੱਡ ਸੁਰੱਖਿਆ ਵਾਪਿਸ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਸੀ.ਆਰ.ਪੀ. ਦੇ ਸਾਰੇ ਮੁਲਾਜ਼ਮਾਂ ਨੇ ਬੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 27 ਅੱਸੂ ਸੰਮਤ 556
ਵਿਚਾਰ ਪ੍ਰਵਾਹ: ਕੋਸ਼ਿਸ਼ਾਂ ਨੂੰ ਬੂਰ ਪੈਂਦੇ ਹਨ ਤੇ ਆਲਸੀਆਂ ਨੂੰ ਝੂਰਨਾ ਪੈਂਦਾ ਹੈ। -ਅਗਿਆਤ

ਪਰਵਾਸੀ ਸਮਸਿਆਵਾਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX