ਤਾਜਾ ਖ਼ਬਰਾਂ


ਭੇਤਭਰੇ ਹਾਲਾਤ 'ਚ 10 ਗਾਵਾਂ ਦੀਆਂ ਮੌਤ
. . .  1 day ago
ਫਗਵਾੜਾ, 8 ਦਸੰਬਰ (ਹਰਜੋਤ ਸਿੰਘ ਚਾਨਾ)-ਮੇਹਲੀ ਗੇਟ ਫਗਵਾੜਾ ਵਿਖੇ ਸਥਿਤ ਸ਼੍ਰੀ ਕ੍ਰਿਸ਼ਨ ਗਊਸ਼ਾਲਾ ਵਿਚ ਅੱਜ ਦੇਰ ਰਾਤ 10 ਗਊਆਂ ਭੇਤਭਰੇ ਹਾਲਾਤ ਵਿਚ ਮ੍ਰਿਤਕ ਪਾਈਆਂ ਗਈਆਂ। ਕਈ ਹਿੰਦੂ ਆਗੂਆਂ ਨੇ ਗਊਸ਼ਾਲਾ ਵਿਚ ...
ਸ਼ਿਮਲਾ 'ਚ ਤਾਜ਼ਾ ਬਰਫ਼ਬਾਰੀ
. . .  1 day ago
ਸ਼ਿਮਲਾ (ਹਿਮਾਚਲ ਪ੍ਰਦੇਸ਼), 8 ਦਸੰਬਰ - ਸ਼ਿਮਲਾ ਵਿਚ ਤਾਜ਼ਾ ਬਰਫ਼ਬਾਰੀ ਹੋਈ ਹੈ। ਆਖਿਰਕਾਰ ਲੰਬੇ ਇੰਤਜ਼ਾਰ ਤੋਂ ਬਾਅਦ ਹਿਮਾਚਲ ਪ੍ਰਦੇਸ਼ ਵਿਚ ਮੌਸਮ ਨੇ ਕਰਵਟ ਲੈ ਲਿਆ ਹੈ। ਐਤਵਾਰ ਦੁਪਹਿਰ ਨੂੰ ਆਸਮਾਨ 'ਚ ...
ਨਗਰ ਕੌਂਸਲ ਬਲਾਚੌਰ ਚੋਣਾਂ ਲਈ ਸਕ੍ਰੀਨਿੰਗ ਕਮੇਟੀ ਦਾ ਗਠਨ
. . .  1 day ago
ਬਲਾਚੌਰ , 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ) - ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ 'ਆਪ' ਵਲੋਂ ਨਗਰ ਕੌਂਸਲ ਬਲਾਚੌਰ ਲਈ ਸਕ੍ਰੀਨਿੰਗ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਵਿਚ ਮੰਤਰੀ/ਇੰਚਾਰਜ ਲਾਲ ਚੰਦ ...
ਸਰਪੰਚੀ ਚੋਣ 'ਚ 1 ਆਪ ਤੇ 1 ਅਕਾਲੀ ਦਲ ਜਿੱਤਿਆ
. . .  1 day ago
ਜਗਰਾਉਂ , 8 ਦਸੰਬਰ ( ਕੁਲਦੀਪ ਸਿੰਘ ਲੋਹਟ) - ਸਰਪੰਚੀ ਦੀ ਚੋਣ 'ਚ ਜਗਰਾਉਂ ਇਲਾਕੇ ਦੇ 2 ਪਿੰਡਾਂ ਦੇ ਨਤੀਜੇ ਦਿਲਚਸਪ ਰਹੇ। ਦੱਸਣਯੋਗ ਹੈ ਕਿ ਵੋਟਾਂ ਤੋਂ ਇਕ ਦਿਨ ਪਹਿਲਾਂ ਮਾਣਯੋਗ ...
ਡਿਵਾਈਡਰ ਨਾਲ ਟਕਰਾਉਣ ਕਾਰਨ ਨੌਜਵਾਨ ਬਾਈਕ ਰਾਈਡਰ ਦੀ ਮੌਤ
. . .  1 day ago
ਸਮਰਾਲਾ (ਲੁਧਿਆਣਾ), 8 ਦਸੰਬਰ (ਗੋਪਾਲ ਸੋਫਤ)-ਇਥੋਂ ਨਜ਼ਦੀਕੀ ਪਿੰਡ ਚਹਿਲਾਂ ਵਿਖੇ ਇਕ ਦਰਦਨਾਕ ਸੜਕ ਹਾਦਸੇ ਵਿਚ ਇਕ ਬਾਈਕ ਰਾਈਡਰ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨਿਹਾਰ ਖਾਨ 32 ਸਾਲਾ ਵਾਸੀ ਪਿੰਡ ਗਿੱਲ (ਲੁਧਿਆਣਾ) ਵਜੋਂ...
ਸ਼ਿਮਲਾ ਵਿਚ ਬਰਫਬਾਰੀ ਹੋਈ ਸ਼ੁਰੂ
. . .  1 day ago
ਸ਼ਿਮਲਾ (ਹਿਮਾਚਲ ਪ੍ਰਦੇਸ਼), 8 ਦਸੰਬਰ-ਸ਼ਿਮਲਾ ਵਿਚ ਤਾਜ਼ਾ ਬਰਫਬਾਰੀ ਸ਼ੁਰੂ ਹੋ ਗਈ...
ਪੰਜਾਬ ਤੇ ਹਰਿਆਣਾ ਪੁਲਿਸ ਵਲੋਂ ਕਿਸਾਨਾਂ ਨਾਲ ਮੀਟਿੰਗ ਦੌਰਾਨ ਕਿਸਾਨੀ ਮੁੱਦਿਆਂ 'ਤੇ ਚਰਚਾ
. . .  1 day ago
ਰਾਜਪੁਰਾ (ਪਟਿਆਲਾ), 8 ਦਸੰਬਰ-ਪੰਜਾਬ ਅਤੇ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਨੇ ਰਾਜਪੁਰਾ ਵਿਚ ਕਿਸਾਨ ਆਗੂਆਂ ਨਾਲ ਮੀਟਿੰਗ ਕਰਕੇ ਕਿਸਾਨਾਂ ਦੇ ਧਰਨੇ ਸਬੰਧੀ ਮੁੱਦਿਆਂ 'ਤੇ ਚਰਚਾ ਕੀਤੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੀ...
ਡੀ.ਆਈ.ਜੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ
. . .  1 day ago
ਰਾਜਪੁਰਾ (ਪਟਿਆਲਾ), 8 ਦਸੰਬਰ-ਕਿਸਾਨਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਡੀ.ਆਈ.ਜੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਕਿਸਾਨਾਂ ਨਾਲ ਬਹੁਤ ਵਿਸਥਾਰਪੂਰਵਕ ਗੱਲਬਾਤ ਹੋਈ ਹੈ। ਇਹ ਗੱਲਬਾਤ ਸਾਕਾਰਾਤਮਕ ਮਾਹੌਲ ਵਿਚ...
ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਅੰਜੂ ਚੰਦਰ 'ਆਪ' ਵਿਚ ਸ਼ਾਮਿਲ
. . .  1 day ago
ਖਰੜ (ਮੋਹਾਲੀ), 8 ਦਸੰਬਰ (ਤਰਸੇਮ ਸਿੰਘ ਜੰਡਪੁਰੀ)-ਅੱਜ ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਅੰਜੂ ਚੰਦਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਈ, ਜਿਸ ਨੂੰ ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਵਲੋਂ ਪਾਰਟੀ ਦਾ...
ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਬੋਰਡ ਨੇ ਵੱਖ-ਵੱਖ ਪ੍ਰਾਜੈਕਟਾਂ ਲਈ ਦੀਪਕ ਬਾਲੀ ਨੂੰ ਕੀਤਾ ਨਿਯੁਕਤ
. . .  1 day ago
ਚੰਡੀਗੜ੍ਹ, 8 ਦਸੰਬਰ-ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਬੋਰਡ ਨੇ ਦੀਪਕ ਬਾਲੀ ਨੂੰ ਵੱਖ-ਵੱਖ ਪ੍ਰਾਜੈਕਟਾਂ ਲਈ ਬੋਰਡ ਦੇ ਸਲਾਹਕਾਰ ਵਜੋਂ ਨਿਯੁਕਤ...
ਗੁਰੂਹਰਸਹਾਏ ਦੇ ਵਾਰਡ ਨੰਬਰ 15 ਦੀ ਹੋਵੇਗੀ ਚੋਣ
. . .  1 day ago
ਗੁਰੂਹਰਸਹਾਏ (ਫਿਰੋਜ਼ਪੁਰ), 8 ਦਸੰਬਰ (ਹਰਚਰਨ ਸਿੰਘ ਸੰਧੂ)-ਚੋਣ ਕਮਿਸ਼ਨ ਪੰਜਾਬ ਵਲੋਂ 21 ਦਸੰਬਰ ਨੂੰ ਸੂਬੇ ਭਰ ’ਚ ਨਗਰ ਨਿਗਮ ਤੇ ਕੌਂਸਲ ਦੀਆਂ ਚੋਣਾਂ ਦੇ ਐਲਾਨ ਤੋਂ ਬਾਅਦ ਹਰ ਪਾਸੇ ਰਾਜਸੀ...
ਦਿੱਲੀ ਕੂਚ ਦੌਰਾਨ 6 ਕਿਸਾਨ ਹੋਏ ਜ਼ਖਮੀ - ਸਰਵਣ ਸਿੰਘ ਪੰਧੇਰ
. . .  1 day ago
ਸ਼ੰਭੂ, 8 ਦਸੰਬਰ (ਅਮਨਦੀਪ ਸਿੰਘ, ਰੁਪਿੰਦਰਪਾਲ ਡਿੰਪਲ)-ਅੱਜ ਦਿੱਲੀ ਕੂਚ ਦੌਰਾਨ 6 ਕਿਸਾਨ ਜ਼ਖਮੀ ਹੋਏ ਤੇ ਅਖੀਰਲਾ ਵਿਅਕਤੀ ਕੁਲਵਿੰਦਰ ਸਿੰਘ ਜ਼ਖਮੀ ਹੋਇਆ...
ਭਲਕੇ ਇਕ ਮੀਟਿੰਗ ਕਰਕੇ ਅਗਲੀ ਰਣਨੀਤੀ ਤਿਆਰ ਕਰਨਗੇ - ਸਰਵਣ ਸਿੰਘ ਪੰਧੇਰ
. . .  1 day ago
ਸ਼ੰਭੂ, 8 ਦਸੰਬਰ-ਕਿਸਾਨਾਂ ਦਾ 'ਦਿੱਲੀ ਚਲੋ' ਮਾਰਚ ਦੌਰਾਨ ਸ਼ੰਭੂ ਬਾਰਡਰ 'ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਸ ਫੁੱਲ 'ਚ ਕੈਮੀਕਲ ਸੀ, ਜੋ ਸਾਡੇ 'ਤੇ ਵਰ੍ਹਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਅੱਜ ਅਸੀਂ 'ਜਥਾ' ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਪਹਿਲਾਂ, ਉਨ੍ਹਾਂ ਨੇ ਸਾਡੇ 'ਤੇ ਫੁੱਲਾਂ ਦੀ ਵਰਖਾ ਕੀਤੀ, ਫਿਰ ਸਾਡੇ 'ਤੇ ਰਬੜ ਦੀਆਂ ਗੋਲੀਆਂ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਗਰ ਨਿਗਮ ਚੋਣਾਂ 21 ਦਸੰਬਰ ਨੂੰ ਐਲਾਨੇ ਜਾਣ 'ਤੇ ਪ੍ਰਗਟਾਇਆ ਸਖਤ ਇਤਰਾਜ਼
. . .  1 day ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਵਲੋਂ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ 21 ਦਸੰਬਰ ਨੂੰ ਕਰਵਾਏ ਜਾਣ ਦਾ ਐਲਾਨ ਕੀਤੇ ਜਾਣ 'ਤੇ ਸਖ਼ਤ ਇਤਰਾਜ਼...
ਨਰਾਇਣ ਸਿੰਘ ਚੌੜਾ ਦਾ 3 ਦਿਨਾਂ ਦਾ ਮਿਲਿਆ ਰਿਮਾਂਡ, 11 ਨੂੰ ਮੁੜ ਅਦਾਲਤ 'ਚ ਕਰਾਂਗੇ ਪੇਸ਼ - ਏ.ਸੀ.ਪੀ. ਜਸਪਾਲ ਸਿੰਘ
. . .  1 day ago
ਅੰਮ੍ਰਿਤਸਰ, 8 ਦਸੰਬਰ-ਏ.ਸੀ.ਪੀ. ਜਸਪਾਲ ਸਿੰਘ ਨੇ ਕਿਹਾ ਕਿ ਨਰਾਇਣ ਸਿੰਘ ਚੌੜਾ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਜੱਜ ਨੇ ਉਸ ਨੂੰ 3 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਅਸੀਂ 11 ਤਰੀਕ ਨੂੰ ਨਰਾਇਣ ਸਿੰਘ ਚੌੜਾ ਨੂੰ ਮੁੜ ਅਦਾਲਤ ਵਿਚ ਪੇਸ਼...
ਕਿਸਾਨ ਆਗੂਆਂ ਨੇ ਸ਼ੰਭੂ ਬਾਰਡਰ ਤੋਂ ਗਏ ਮਰਜੀਵੜਿਆਂ ਦਾ ਦੂਜਾ ਜਥਾ ਵੀ ਬੁਲਾਇਆ ਵਾਪਸ
. . .  1 day ago
ਸ਼ੰਭੂ, 8 ਦਸੰਬਰ (ਅਮਨਦੀਪ ਸਿੰਘ, ਰੁਪਿੰਦਰਪਾਲ ਡਿੰਪਲ)-ਕਿਸਾਨ ਆਗੂਆਂ ਵਲੋਂ ਸ਼ੰਭੂ ਬਾਰਡਰ ਤੋਂ ਗਏ ਮਰਜੀਵੜਿਆਂ ਦੇ ਦੂਸਰੇ ਜਥੇ ਨੂੰ ਵਾਪਸ ਬੁਲਾ ਲਿਆ ਗਿਆ ਹੈ। ਦੱਸ ਦਈਏ ਕਿ 12 ਵਜੇ ਦੂਸਰਾ ਜਥਾ ਦਿੱਲੀ ਲਈ ਪੈਦਲ ਰਵਾਨਾ ਹੋਇਆ ਸੀ, ਜਿਸ ਨੂੰ ਹਰਿਆਣਾ...
ਅੱਜ ਦਾ ਜਥਾ ਸ਼ੰਭੂ ਬਾਰਡਰ ਤੋਂ ਵਾਪਸ ਮੋੜ ਲਿਆ ਹੈ, ਅੰਦੋਲਨ ਜਾਰੀ ਰਹੇਗਾ - ਸਰਵਣ ਸਿੰਘ ਪੰਧੇਰ
. . .  1 day ago
ਸ਼ੰਭੂ ਬਾਰਡਰ, 8 ਦਸੰਬਰ-ਕਿਸਾਨਾਂ ਦਾ 'ਦਿੱਲੀ ਚਲੋ' ਮਾਰਚ ਦੌਰਾਨ ਸ਼ੰਭੂ ਸਰਹੱਦ 'ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਅਸੀਂ 'ਜਥਾ' ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਅੱਜ ਵੀ ਅੰਦੋਲਨ ਜਾਰੀ ਰਹੇਗਾ। ਇਕ ਕਿਸਾਨ ਨੂੰ ਪੀ.ਜੀ.ਆਈ. ਵਿਚ...
ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਸੰਭਾਵੀ ਉਮੀਦਵਾਰਾਂ ਨਾਲ ਕੀਤੀ ਮੀਟਿੰਗ
. . .  1 day ago
ਨਡਾਲਾ (ਕਪੂਰਥਲਾ), 8 ਦਸੰਬਰ-ਨਗਰ ਨਿਗਮ ਚੋਣਾਂ ਦਾ ਬਿਗੁਲ ਵਜਦਿਆਂ ਹੀ ਅੱਜ 'ਆਪ' ਦੇ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਨਡਾਲਾ ਵਿਖੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਨਡਾਲਾ ਤੇ ਢਿਲਵਾਂ ਤੋਂ 'ਆਪ' ਦੇ ਸੰਭਾਵੀ...
ਨਰਾਇਣ ਸਿੰਘ ਚੌੜਾ ਮੁੜ ਅਦਾਲਤ 'ਚ ਕੀਤਾ ਪੇਸ਼, ਪੁਲਿਸ ਵਲੋਂ ਲਿਆ ਜਾਵੇਗਾ ਰਿਮਾਂਡ
. . .  1 day ago
ਅੰਮ੍ਰਿਤਸਰ, 8 ਦਸੰਬਰ (ਰੇਸ਼ਮ ਸਿੰਘ)-ਸ. ਸੁਖਬੀਰ ਸਿੰਘ ਬਾਦਲ ਉਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਖਾੜਕੂ ਨਰਾਇਣ ਸਿੰਘ ਚੌੜਾ ਨੂੰ ਅੱਜ ਮੁੜ ਅਦਾਲਤ ਪੇਸ਼ ਕੀਤਾ ਗਿਆ ਹੈ। ਜਿਥੇ ਆ ਕੇ ਪੁਲਿਸ ਵਲੋਂ ਮੁੜ ਪੁਲਿਸ ਰਿਮਾਂਡ...
ਆਸਟ੍ਰੇਲੀਆ ਦੀ ਮਹਿਲਾ ਕ੍ਰਿਕੇਟ ਟੀਮ ਨੇ ਦੂਜੇ ਵਨਡੇ ਚ 122 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਬ੍ਰਿਸਬੇਨ, 8 ਦਸੰਬਰ - ਆਸਟ੍ਰੇਲੀਆ ਦੀ ਮਹਿਲਾ ਕ੍ਰਿਕਟ ਟੀਮ ਨੇ ਦੂਜੇ ਵਨਡੇ ਚ ਭਾਰਤ ਨੂੰ 122 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਆਸਟ੍ਰੇਲੀਆ ਨੇ 50 ਓਵਰਾਂ ਚ 7 ਵਿਕਟਾਂ...
ਸਹਿਕਾਰ ਭਾਰਤੀ ਕੋਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਿਰਾਸਤ 'ਚ ਲਿਆ
. . .  1 day ago
ਸ਼ੰਭੂ ਬਾਰਡਰ (ਪੰਜਾਬ), 8 ਦਸੰਬਰ-ਪੁਲਿਸ ਨੇ ਉਸ ਅਹਾਤੇ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਜਿਥੇ ਸਹਿਕਾਰ ਭਾਰਤੀ ਦਾ ਅੱਠਵਾਂ ਰਾਸ਼ਟਰੀ ਸੰਮੇਲਨ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਮਾਗਮ ਵਿਚ ਕੇਂਦਰੀ ਮੰਤਰੀ ਨਿਤਿਨ ਗਡਕਰੀ...
ਸ਼ੰਭੂ ਸਰਹੱਦ 'ਤੇ ਕਿਸਾਨਾਂ ਨੂੰ ਪੁਲਿਸ ਨੇ ਅੱਥਰੂ ਗੈਸ ਦੀ ਵਰਤੋਂ ਕਰਕੇ ਰੋਕਿਆ
. . .  1 day ago
ਸ਼ੰਭੂ ਬਾਰਡਰ, 8 ਦਸੰਬਰ-ਪੰਜਾਬ-ਹਰਿਆਣਾ ਸ਼ੰਭੂ ਸਰਹੱਦ 'ਤੇ ਅੱਜ 'ਦਿੱਲੀ ਚਲੋ' ਮਾਰਚ ਸ਼ੁਰੂ ਕਰਨ ਵਾਲੇ ਕਿਸਾਨਾਂ ਦੇ ਪ੍ਰਦਰਸ਼ਨ ਅਤੇ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ਨੂੰ ਖਿੰਡਾਉਣ ਲਈ ਪੁਲਿਸ ਵਲੋਂ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ। ਫਿਲਹਾਲ...
ਸ. ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕਰਵਾਉਣ ਵਾਲਾ ਕੌਣ ਹੈ, ਨਿਆਂਇਕ ਜਾਂਚ ਹੋਣੀ ਚਾਹੀਦੀ ਹੈ - ਦਲਜੀਤ ਸਿੰਘ ਚੀਮਾ
. . .  1 day ago
ਫਤਿਹਗੜ੍ਹ ਸਾਹਿਬ (ਪੰਜਾਬ), 8 ਦਸੰਬਰ-4 ਦਸੰਬਰ ਨੂੰ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ 'ਤੇ ਚੱਲੀ ਗੋਲੀ 'ਤੇ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਘਟਨਾ ਹੈ, ਗੁਰੂ ਦੀ ਕਿਰਪਾ ਨਾਲ ਉਨ੍ਹਾਂ ਦੀ ਜਾਨ ਬਚ...
ਆਮ ਆਦਮੀ ਪਾਰਟੀ ਵਲੋਂ ਨਗਰ ਨਿਗਮ ਚੋਣਾਂ ਲਈ ਸਕਰੀਨਿੰਗ ਕਮੇਟੀਆਂ ਦਾ ਗਠਨ
. . .  1 day ago
ਅਜਨਾਲਾ (ਅੰਮ੍ਰਿਤਸਰ), 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋ)-ਪੰਜਾਬ ਵਿਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਸਕਰੀਨਿੰਗ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਪੰਜਾਬ ਦੀਆਂ ਚਾਰ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ...
ਸਾਬਕਾ ਰਾਜ ਸਭਾ ਮੈਂਬਰ ਢੀਂਡਸਾ ਵਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼ੁਰੂ ਕੀਤੀ ਦੋ ਰੋਜ਼ਾ ਸੇਵਾ ਸਮਾਪਤ
. . .  1 day ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਜੇ. ਐਸ. ਨਿੱਕੂਵਾਲ)-ਬਜ਼ੁਰਗ ਅਕਾਲੀ ਆਗੂ ਅਤੇ ਸਾਬਕਾ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਸ਼ੁਰੂ ਕੀਤੀ ਗਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੋ ਰੋਜ਼ਾ ਸੇਵਾ ਸਮਾਪਤ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 17 ਕੱਤਕ, ਸੰਮਤ 556
ਵਿਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਸ਼ਹਿਨਾਈਆਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX