ਤਾਜਾ ਖ਼ਬਰਾਂ


ਪੁਡੂਚੇਰੀ ਦੇ ਸਾਬਕਾ ਮੁੱਖ ਮੰਤਰੀ ਐਮ.ਡੀ.ਆਰ. ਰਾਮਚੰਦਰਨ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
. . .  1 day ago
ਪੁਡੂਚੇਰੀ, 9 ਦਸੰਬਰ-ਪੁਡੂਚੇਰੀ ਦੇ ਸਾਬਕਾ ਮੁੱਖ ਮੰਤਰੀ ਐਮ.ਡੀ.ਆਰ. ਰਾਮਚੰਦਰਨ ਨੂੰ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਸਾਬਕਾ ਮੁੱਖ ਮੰਤਰੀ ਅਤੇ ਡੀ.ਐਮ.ਕੇ. ਦੇ ਸਾਬਕਾ...
ਮੁਹੰਮਦ ਸਿਰਾਜ ਤੇ ਟ੍ਰੈਵਿਸ ਹੈੱਡ ਨੂੰ ਦੂਜੇ ਟੈਸਟ ਦੌਰਾਨ ਮੈਦਾਨ 'ਚ ਹੋਈ ਘਟਨਾ ਤੋਂ ਬਾਅਦ ਲੱਗਾ ਜੁਰਮਾਨਾ
. . .  1 day ago
ਨਵੀਂ ਦਿੱਲੀ, 9 ਦਸੰਬਰ-ਮੁਹੰਮਦ ਸਿਰਾਜ ਅਤੇ ਟ੍ਰੈਵਿਸ ਹੈੱਡ ਨੂੰ ਐਡੀਲੇਡ ਵਿਚ ਦੂਜੇ ਟੈਸਟ ਦੌਰਾਨ ਮੈਦਾਨ ਵਿਚ ਹੋਈ ਘਟਨਾ ਤੋਂ ਬਾਅਦ ਜੁਰਮਾਨਾ ਲਗਾਇਆ ਗਿਆ ਹੈ। ਬੀ.ਸੀ.ਸੀ.ਆਈ. ਨੇ ਇਹ ਜਾਣਕਾਰੀ ਸਾਂਝੀ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਡਾ. ਕਰਮਜੀਤ ਸਿੰਘ ਨਿਯੁਕਤ
. . .  1 day ago
ਅੰਮ੍ਰਿਤਸਰ, 9 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਡਾ. ਕਰਮਜੀਤ ਸਿੰਘ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਉਪ ਕੁਲਪਤੀ ਨਿਯੁਕਤ ਕੀਤਾ ਹੈ। ਉਨ੍ਹਾਂ ਦਾ ਕਾਰਜਕਾਲ 3 ਸਾਲ...
ਇੰਡੀਗੋ ਨੇ ਰਾਂਚੀ 'ਚ ਧੁੰਦ ਕਾਰਨ ਉਡਾਣਾਂ ਕੀਤੀਆਂ ਰੱਦ
. . .  1 day ago
ਰਾਂਚੀ (ਝਾਰਖੰਡ), 9 ਦਸੰਬਰ-ਰਾਂਚੀ ਵਿਚ ਧੁੰਦ ਕਾਰਨ ਦਿੱਖ ਘਟਣ ਕਾਰਨ ਅੱਜ ਲਈ ਸ਼ਹਿਰ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇੰਡੀਗੋ ਨੇ ਇਕ ਐਡਵਾਈਜ਼ਰੀ ਵੀ ਜਾਰੀ ਕੀਤੀ...
ਸੰਜੇ ਮਲਹੋਤਰਾ ਹੋਣਗੇ ਆਰ.ਬੀ.ਆਈ. ਦੇ ਅਗਲੇ ਗਵਰਨਰ
. . .  1 day ago
ਨਵੀਂ ਦਿੱਲੀ, 9 ਦਸੰਬਰ-ਸੰਜੇ ਮਲਹੋਤਰਾ ਆਰ.ਬੀ.ਆਈ. ਦੇ ਅਗਲੇ ਗਵਰਨਰ ਹੋਣਗੇ। ਉਹ ਅਗਲੇ 3 ਸਾਲ ਦੇ ਕਾਰਜਕਾਲ ਲਈ ਨਿਯੁਕਤ ਕੀਤੇ ਗਏ...
ਨਗਰ ਨਿਗਮ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ 37 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਨਗਰ ਨਿਗਮ ਚੋਣਾਂ ਲਈ ਅਕਾਲੀ ਦਲ ਵਲੋਂ 37 ਉਮੀਦਵਾਰਾਂ ਦੀ ਸੂਚੀ ਅੱਜ ਦੇਰ ਸ਼ਾਮ ਜਾਰੀ ਕਰ ਦਿੱਤੀ ਗਈ ਹੈ ਜਦਕਿ ਬਾਕੀ ਉਮੀਦਵਾਰਾਂ ਦੀ ਸੂਚੀ ਭਲਕੇ ਜਾਰੀ ਕੀਤੇ ਜਾਣ ਦੀ...
ਨਸ਼ਾ ਵੇਚਣ ਤੋਂ ਰੋਕਣ ’ਤੇ ਵਿਅਕਤੀ ਨੂੰ ਫਾਇਰ ਮਾਰ ਕੇ ਕੀਤਾ ਜ਼ਖਮੀ, 3 ਨਾਮਜ਼ਦ
. . .  1 day ago
ਗੁਰੂਹਰਸਹਾਏ (ਫਿਰੋਜ਼ਪੁਰ), 9 ਦਸੰਬਰ (ਕਪਿਲ ਕੰਧਾਰੀ)-ਪਿੰਡ ਫਤਿਹਗੜ੍ਹ ਗਹਿਰੀ ਵਿਖੇ ਇਕ ਵਿਅਕਤੀ ਨੂੰ ਮਾਰ ਦੇਣ ਦੀ ਨੀਅਤ ਨਾਲ ਫਾਇਰ ਮਾਰ ਕੇ ਜ਼ਖਮੀ ਕਰ ਦੇਣ ਦੀ ਖਬਰ ਪ੍ਰਾਪਤ ਹੋਈ ਹੈ, ਜਿਸ ਸੰਬੰਧੀ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ 3 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ...
ਰੂੜੇਕੇ ਕਲਾਂ ਵਿਖੇ ਇਨਸਾਫ ਲੈਣ ਲਈ ਪੀੜਤ ਪਿਓ-ਧੀ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ
. . .  1 day ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਨਸਾਫ ਲੈਣ ਲਈ ਪਿੰਡ ਰੂੜੇਕੇ ਕਲਾਂ ਵਿਖੇ ਵਾਟਰ ਵਰਕਸ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਕੇ ਪੀੜਤ ਪਿਤਾ ਤੇ ਧੀ ਨੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਤੋਂ ਇਨਸਾਫ ਦੀ ਮੰਗ ਕੀਤੀ ਹੈ। ਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਪੀੜਤ ਲੜਕੀ ਜਸਪ੍ਰੀਤ ਕੌਰ...
ਬਟਾਲਾ ਨਗਰ ਨਿਗਮ ਦੇ ਵਾਰਡ ਨੰ. 24 ਦੀ ਉਪ ਚੋਣ 'ਚ ਅੱਜ ਨਹੀਂ ਭਰੇ ਕਿਸੇ ਨੇ ਨਾਮਜ਼ਦਗੀ ਪੱਤਰ
. . .  1 day ago
ਬਟਾਲਾ, 9 ਦਸੰਬਰ (ਸਤਿੰਦਰ ਸਿੰਘ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਬਟਾਲਾ ਨਗਰ ਨਿਗਮ ਦੇ ਵਾਰਡ ਨੰਬਰ 24 (ਐਸ.ਸੀ.) ਦੀ ਉਪ ਚੋਣ 21 ਦਸੰਬਰ ਨੂੰ...
ਕਾਂਗਰਸ ਦੇ ਸਾਬਕਾ ਮੇਅਰ ਜਗਦੀਸ਼ ਰਾਜਾ 'ਆਪ' 'ਚ ਸ਼ਾਮਿਲ
. . .  1 day ago
ਚੰਡੀਗੜ੍ਹ, 9 ਦਸੰਬਰ-ਕਾਂਗਰਸ ਦੇ ਸਾਬਕਾ ਮੇਅਰ ਜਗਦੀਸ਼ ਰਾਜਾ 'ਆਪ' 'ਚ ਸ਼ਾਮਿਲ ਹੋ ਗਏ...
ਨਗਰ ਕੌਂਸਲ ਮਲੇਰਕੋਟਲਾ ਦੇ ਵਾਰਡ ਨੰਬਰ 18 ਦੀ ਉਪ ਚੋਣ 21 ਦਸੰਬਰ ਨੂੰ ਹੋਵੇਗੀ - ਹਰਬੰਸ ਸਿੰਘ
. . .  1 day ago
ਮਲੇਰਕੋਟਲਾ, 9 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਨਗਰ ਕੌਂਸਲ ਮਲੇਰਕੋਟਲਾ ਦੇ ਵਾਰਡ ਨੰਬਰ 18 ਦੀ ਉਪ ਚੋਣ 21 ਦਸੰਬਰ ਨੂੰ ਹੋਵੇਗੀ। ਰਿਟਰਨਿੰਗ...
ਤੇਜ਼ਧਾਰ ਹਥਿਆਰਾਂ ਨਾਲ ਪ੍ਰਵਾਸੀ ਮਜ਼ਦੂਰ ਦਾ ਕਤਲ
. . .  1 day ago
ਸਮੁੰਦੜਾ (ਹੁਸ਼ਿਆਰਪੁਰ), 9 ਦਸੰਬਰ (ਤੀਰਥ ਸਿੰਘ ਰੱਕੜ)-ਨੇੜਲੇ ਪਿੰਡ ਚੱਕ ਸਿੰਘਾਂ ਵਿਖੇ ਇਕ ਕਿਸਾਨ ਦੀ ਮੋਟਰ ਉਤੇ ਰਹਿੰਦੇ ਪ੍ਰਵਾਸੀ ਮਜ਼ਦੂਰ ਦਾ ਨਾਲ ਦੇ ਸਾਥੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤੇ ਜਾਣ ਦੀ...
ਅੰਮ੍ਰਿਤਸਰ ਪੁਲਿਸ ਵਲੋਂ ਨਸ਼ੇ ਸਮੇਤ ਕਾਬੂ ਕੀਤੇ ਮੁਲਜ਼ਮ ਦਾ ਦਫਤਰ ਸਿਵਲ ਸਰਜਨ ਫਿਰੋਜ਼ਪੁਰ ਨਾਲ ਕੋਈ ਸੰਬੰਧ ਨਹੀਂ - ਸਿਵਲ ਸਰਜਨ
. . .  1 day ago
ਫਿਰੋਜ਼ਪੁਰ, 9 ਦਸੰਬਰ (ਕੁਲਬੀਰ ਸਿੰਘ ਸੋਢੀ)-ਅੰਮ੍ਰਿਤਸਰ ਸੀ.ਆਈ.ਏ. ਸਟਾਫ ਵਲੋਂ ਹੈਰੋਇਨ ਸਮੇਤ ਕਾਬੂ ਕੀਤੇ ਗਏ ਨੌਜਵਾਨ ਗੁਰਵੀਰ ਸਿੰਘ ਦਾ ਸਿਵਲ ਸਰਜਨ ਫਿ਼ਰੋਜ਼ਪੁਰ ਦਫਤਰ ਨਾਲ ਕੋਈ ਸੰਬੰਧ ਨਹੀਂ ਹੈ। ਜਾਣਕਾਰੀ ਦਿੰਦਿਆਂ...
ਨਗਰ ਕੌਂਸਲ ਅਮਲੋਹ ਚੋਣਾਂ ਲਈ ਪਹਿਲੇ ਦਿਨ ਕਿਸੇ ਉਮੀਦਵਾਰ ਨੇ ਦਾਖ਼ਲ ਨਹੀਂ ਕਰਵਾਏ ਨਾਮਜ਼ਦਗੀ ਪੱਤਰ - ਮਨਜੀਤ ਰਾਜਲਾ
. . .  1 day ago
ਅਮਲੋਹ (ਫਤਿਹਗੜ੍ਹ ਸਾਹਿਬ), 9 ਦਸੰਬਰ (ਕੇਵਲ ਸਿੰਘ)-ਨਗਰ ਕੌਂਸਲ ਅਮਲੋਹ ਦੀਆਂ ਚੋਣਾਂ 21 ਦਸੰਬਰ ਨੂੰ ਹੋਣ ਜਾ ਰਹੀਆਂ ਹਨ, ਜਿਸ ਦੇ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਪਹਿਲਾ ਦਿਨ ਸੀ ਅਤੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ...
ਓਮ ਪ੍ਰਕਾਸ਼ ਮੀਨਾ ਨੂੰ ਬੁਰਕੀਨਾ ਫਾਸੋ 'ਚ ਭਾਰਤ ਦਾ ਅਗਲਾ ਰਾਜਦੂਤ ਕੀਤਾ ਨਿਯੁਕਤ - ਐਮ.ਈ.ਏ.
. . .  1 day ago
ਨਵੀਂ ਦਿੱਲੀ, 9 ਦਸੰਬਰ-ਓਮ ਪ੍ਰਕਾਸ਼ ਮੀਨਾ ਨੂੰ ਬੁਰਕੀਨਾ ਫਾਸੋ ਵਿਚ ਭਾਰਤ ਦਾ ਅਗਲਾ ਰਾਜਦੂਤ ਨਿਯੁਕਤ ਕੀਤਾ...
ਨਗਰ ਪੰਚਾਇਤ ਭੁਲੱਥ ਦੀ ਚੋਣ ਲਈ ਨਾਮਜ਼ਦਗੀ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਪਰਚੇ ਨਹੀਂ ਕਰਵਾਏ ਦਾਖਲ
. . .  1 day ago
ਭੁਲੱਥ (ਕਪੂਰਥਲਾ), 9 ਦਸੰਬਰ (ਮਨਜੀਤ ਸਿੰਘ ਰਤਨ)-ਨਗਰ ਪੰਚਾਇਤ ਭੁਲੱਥ ਦੀ ਚੋਣ ਲਈ ਨਾਮਜ਼ਦਗੀ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪਰਚੇ ਆਪਣੇ ਰਿਟਰਨਿੰਗ ਅਫਸਰ ਕੋਲ ਦਾਖਲ ਨਹੀਂ...
ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਨਿਗਮ ਚੋਣਾਂ ਲਈ ਆਬਜ਼ਰਵਰ ਕੀਤੇ ਨਿਯੁਕਤ
. . .  1 day ago
ਚੰਡੀਗੜ੍ਹ, 9 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਮੌਜੂਦਾ ਨਿਗਮ ਚੋਣਾਂ ਲਈ ਆਗੂਆਂ ਨੂੰ ਆਬਜ਼ਰਵਰ ਨਿਯੁਕਤ...
ਪਿੰਡ ਕੋਹਾਲੀ ਵਿਖੇ ਕੀਤਾ ਗਿਆ ਬੀ.ਐਸ.ਐਫ. ਜਵਾਨ ਦਾ ਅੰਤਿਮ ਸੰਸਕਾਰ
. . .  1 day ago
ਰਾਮਤੀਰਥ (ਅੰਮ੍ਰਿਤਸਰ), 9 ਦਸੰਬਰ (ਧਰਵਿੰਦਰ ਸਿੰਘ ਔਲਖ)-ਪਿੰਡ ਕੋਹਾਲੀ ਦੇ ਜੰਮਪਲ ਬੀ.ਐਸ.ਐਫ. ਦੇ ਜਵਾਨ ਸਾਹਿਬ ਸਿੰਘ (40) ਪੁੱਤਰ ਸ਼ਹੀਦ ਬਲਵੰਤ ਸਿੰਘ ਦੀ ਬੀਤੇ ਦਿਨੀਂ ਜੰਮੂ ਵਿਖੇ ਦਿਲ ਦੇ ਦੌਰੇ ਨਾਲ ਦੁਖਦਾਈ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜ਼ਿਕਰਯੋਗ ਹੈ...
ਸਾਹਨੇਵਾਲ : ਨਾਮਜ਼ਦਗੀਆਂ ਭਰਨ ਦੇ ਅੱਜ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਨਹੀਂ ਕਰਵਾਏ ਦਾਖਲ
. . .  1 day ago
ਸਾਹਨੇਵਾਲ (ਲੁਧਿਆਣਾ), 9 ਦਸੰਬਰ (ਹਨੀ ਚਾਠਲੀ)-ਸਾਹਨੇਵਾਲ ਨਗਰ ਕੌਂਸਲ ਦੇ 15 ਵਾਰਡਾਂ ’ਚ 21 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਦੇ ਸੰਬੰਧ ਵਿਚ ਚੋਣ ਲੜ ਰਹੇ ਵੱਖ-ਵੱਖ ਉਮੀਦਵਾਰਾਂ ਵਲੋਂ ਆਪਣੀ ਨਾਮਜ਼ਦਗੀ ਦਾਖਲ ਕਰਨ ਲਈ ਅੱਜ ਮਾਰਕੀਟ ਕਮੇਟੀ ਦਫਤਰ...
ਜੰਮੂ-ਕਸ਼ਮੀਰ ਪੁਲਿਸ ਨੇ ਇਕ ਆਈ.ਈ.ਡੀ. ਨੂੰ ਨਸ਼ਟ ਕਰਕੇ ਅੱਤਵਾਦੀ ਘਟਨਾ ਨੂੰ ਟਾਲਿਆ
. . .  1 day ago
ਜੰਮੂ-ਕਸ਼ਮੀਰ, 9 ਦਸੰਬਰ-ਬਾਰਾਮੂਲਾ ਦੇ ਪਲਹਾਲਨ ਨੇੜੇ ਕੌਮਾਂਤਰੀ ਮਾਰਗ-1 'ਤੇ ਆਈ.ਈ.ਡੀ. ਚਿਨਾਰ ਵਾਰੀਅਰਜ਼ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਬਾਰਾਮੂਲਾ ਦੇ ਪਲਹਾਲਨ ਨੇੜੇ ਕੌਮਾਂਤਰੀ ਮਾਰਗ-1 'ਤੇ ਇਕ ਆਈ.ਈ.ਡੀ. ਨੂੰ...
ਡੀ.ਆਈ.ਜੀ. ਪਟਿਆਲਾ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ਪਹੁੰਚੇ
. . .  1 day ago
ਸ਼ੁਤਰਾਣਾ (ਪਟਿਆਲਾ), 9 ਦਸੰਬਰ (ਬਲਦੇਵ ਸਿੰਘ ਮਹਿਰੋਕ)- ਢਾਬੀਗੁੱਜਰਾਂ (ਖਨੌਰੀ) ਬਾਰਡਰ ਉੱਪਰ ਪਿਛਲੇ 13 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ...
ਅੱਜ ਸੈਣੀ ਸਰਕਾਰ ਦੀ ਦੇਸ਼ ਵਿਚ ਹੋ ਰਹੀ ਹੈ ਸ਼ਲਾਘਾ- ਪ੍ਰਧਾਨ ਮੰਤਰੀ
. . .  1 day ago
ਪਾਣੀਪਤ, 9 ਦਸੰਬਰ- ਐਲ.ਆਈ.ਸੀ. ਬੀਮਾ ਸਖੀ ਯੋਜਨਾ ਦੀ ਸ਼ੁਰੂਆਤ ਤੋਂ ਬਾਅਦ ਸੰਬੋਧਨ ਦੀ ਸ਼ੁਰੂਆਤ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਭਾਰਤ ਔਰਤਾਂ ਦੇ ਵਿਕਾਸ ਦੀ ਦਿਸ਼ਾ ਵਿਚ ਇਕ...
ਅਕਾਲੀ ਦਲ ਦੀ ਸੰਜਮੀ ਲੀਡਰਸ਼ਿਪ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਵਿਚ ਆਪ ਸਰਕਾਰ ਵੀ ਸ਼ਾਮਿਲ- ਡਾ. ਦਲਜੀਤ ਸਿੰਘ ਚੀਮਾ
. . .  1 day ago
ਤਲਵੰਡੀ ਸਾਬੋ, (ਬਠਿੰਡਾ), 9 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਦੇ ਪ੍ਰਧਾਨ.....
ਪ੍ਰਧਾਨ ਮੰਤਰੀ ਵਲੋਂ ਐਲ.ਆਈ.ਸੀ. ਬੀਮਾ ਸਖੀ ਯੋਜਨਾ ਦੀ ਸ਼ੁਰੂਆਤ
. . .  1 day ago
ਪਾਣੀਪਤ, (ਹਰਿਆਣਾ), 9 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਦੇ ਪਾਣੀਪਤ ਪਹੁੰਚੇ। ਇਸ ਦੌਰਾਨ ਉਨ੍ਹਾਂ ਐਲ.ਆਈ.ਸੀ. ਬੀਮਾ ਸਖੀ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਦੇ....
ਅਕਾਲੀ ਦਲ ਸੁਧਾਰ ਲਹਿਰ ਵਲੋਂ ਪਾਰਟੀ ਦਾ ਢਾਂਚਾ ਭੰਗ ਕਰਨ ਦਾ ਐਲਾਨ
. . .  1 day ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਅੱਜ ਇਥੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਵਿਚ ਅੰਮ੍ਰਿਤਸਰ ਵਿਖੇ ਹੋਈ ਇਕੱਤਰਤਾ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 18 ਕੱਤਕ, ਸੰਮਤ 556
ਵਿਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਬਾਲ ਫੁਲਵਾੜੀ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX