ਤਾਜਾ ਖ਼ਬਰਾਂ


ਉਨ੍ਹਾਂ ਨੇ ਮੈਨੂੰ ਬਿਲਕੁਲ ਬੋਰ ਕੀਤਾ - ਲੋਕ ਸਭਾ 'ਚ ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣ 'ਤੇ ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 14 ਦਸੰਬਰ - ਲੋਕ ਸਭਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ 'ਤੇ ਕਾਂਗਰਸ ਦੀ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਨੇ ਕਿਹਾ, "ਉਨ੍ਹਾਂ ਨੇ ਮੈਨੂੰ ਬਿਲਕੁਲ ਬੋਰ ਕੀਤਾ, ਸੋਚਿਆ ਕਿ ਉਹ ਕੁਝ ਨਵਾਂ ਕਹਿਣਗੇ" ਪਰ ਅਜਿਹਾ ਨਹੀਂ...
ਮਹਾਰਾਸ਼ਟਰ : ਰਾਜ ਮੰਤਰੀ ਮੰਡਲ ਦੇ ਵਿਸਤਾਰ ਸੰਬੰਧੀ ਸਾਡੇ ਨੇਤਾ ਲੈਣ ਜਾ ਰਹੇ ਹਨ ਫ਼ੈਸਲਾ - ਭਾਜਪਾ ਨੇਤਾ
. . .  1 day ago
ਨਾਗਪੁਰ (ਮਹਾਰਾਸ਼ਟਰ), 14 ਦਸੰਬਰ - ਰਾਜ ਮੰਤਰੀ ਮੰਡਲ ਦੇ ਵਿਸਤਾਰ ਨੂੰ ਲੈ ਕੇ ਭਾਜਪਾ ਨੇਤਾ ਰਾਧਾਕ੍ਰਿਸ਼ਨ ਬਿਖੇ ਪਾਟਿਲ ਦਾ ਕਹਿਣਾ ਹੈ, "ਸਾਡੇ ਨੇਤਾ ਇਸ ਸੰਬੰਧ ਵਿਚ ਫ਼ੈਸਲਾ ਲੈਣ...
ਛੱਤੀਸਗੜ੍ਹ : ਐਨਕਾਊਂਟਰ ਤੋਂ ਬਾਅਦ 7 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ - ਆਈ.ਜੀ. ਬਸਤਰ
. . .  1 day ago
ਜਗਦਲਪੁਰ (ਛੱਤੀਸਗੜ੍ਹ), 14 ਦਸੰਬਰ - ਨਕਸਲੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ 'ਤੇ ਆਈ.ਜੀ. ਬਸਤਰ ਪੀ. ਸੁੰਦਰਰਾਜ ਦਾ ਕਹਿਣਾ ਹੈ, ''12 ਦਸੰਬਰ ਨੂੰ ਨਰਾਇਣਪੁਰ...
ਜੰਮੂ-ਕਸ਼ਮੀਰ : ਰਿਆਸੀ ਚ ਸੁਰੰਗ ਟੀ-33 ਦਾ ਨਿਰਮਾਣ ਪੂਰਾ
. . .  1 day ago
ਰਿਆਸੀ (ਜੰਮੂ-ਕਸ਼ਮੀਰ), 14 ਦਸੰਬਰ - ਊਧਮਪੁਰ-ਸ੍ਰੀਨਗਰ-ਬਾਰਾਮੂਲਾ ਰੇਲ ਲਿੰਕ ਪ੍ਰੋਜੈਕਟ ਨੇ ਇਕ ਮੀਲ ਦਾ ਪੱਥਰ ਪ੍ਰਾਪਤ ਕੀਤਾ ਹੈ ਕਿਉਂਕਿ ਰਿਆਸੀ ਵਿਚ ਸੁਰੰਗ ਟੀ-33 ਦਾ ਨਿਰਮਾਣ ਪੂਰਾ...
ਭਾਜਪਾ ਨੇ ਸੰਵਿਧਾਨ 'ਚ ਸੋਧਾਂ ਗਰੀਬਾਂ ਲਈ ਕੀਤੀਆਂ - ਮੰਤਰੀ ਗਿਰੀਰਾਜ ਸਿੰਘ
. . .  1 day ago
ਨਵੀਂ ਦਿੱਲੀ, 14 ਦਸੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਕਿ ਪੀ.ਐਮ. ਮੋਦੀ ਨੇ ਬੇਨਕਾਬ ਕੀਤਾ ਕਿ ਕਿਵੇਂ ਕਾਂਗਰਸ ਪਾਰਟੀ ਨੇ ਸੰਵਿਧਾਨ ਨੂੰ ਤੋੜਿਆ। ਉਨ੍ਹਾਂ ਕਿਹਾ ਕਿ ਅਸੀਂ ਸੰਵਿਧਾਨ ਵਿਚ ਜੋ ਸੋਧਾਂ ਕੀਤੀਆਂ ਹਨ, ਉਹ ਗਰੀਬਾਂ ਲਈ ਸਨ। ਉਨ੍ਹਾਂ ਨੇ 11...
12 ਉਮੀਦਵਾਰਾਂ ਨੇ ਕਾਗਜ਼ ਲਏ ਵਾਪਸ
. . .  1 day ago
ਮਲੌਦ (ਖੰਨਾ), 14 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਨਗਰ ਪੰਚਾਇਤ ਮਲੌਦ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਅੱਜ 12 ਉਮੀਦਵਾਰਾਂ ਨੇ ਕਾਗਜ਼ ਵਾਪਸ ਲੈਣ ਉਪਰੰਤ 31 ਉਮੀਦਵਾਰ ਚੋਣ ਮੈਦਾਨ ਵਿਚ ਰਹਿ...
ਭਾਰਤ 'ਚ ਕਾਂਗਰਸ ਨੇ 4 ਪੀੜ੍ਹੀਆਂ ਤਕ ਗਰੀਬੀ ਹਟਾਓ ਦਾ ਜੁਮਲਾ ਵਰਤ ਕੇ ਕੀਤੀ ਰਾਜਨੀਤੀ - ਪੀ.ਐਮ. ਮੋਦੀ
. . .  1 day ago
ਨਵੀਂ ਦਿੱਲੀ, 14 ਦਸੰਬਰ-ਭਾਰਤ ਦੇ ਸੰਵਿਧਾਨ ਨੂੰ ਅਪਣਾਉਣ ਦੀ 75ਵੀਂ ਵਰ੍ਹੇਗੰਢ 'ਤੇ ਚਰਚਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਾਂਗਰਸ ਨੂੰ ਇਕ ਸ਼ਬਦ ਦਾ ਬਹੁਤ ਸ਼ੌਕ ਹੈ। ਉਨ੍ਹਾਂ ਦਾ ਪਸੰਦੀਦਾ ਸ਼ਬਦ ਹੈ- 'ਜੁਮਲਾ'। ਦੇਸ਼ ਜਾਣਦਾ ਹੈ ਕਿ ਜੇਕਰ ਕੋਈ ਸੀ...
ਸਾਹਨੇਵਾਲ ਨਗਰ ਕੌਂਸਲ ਦੀਆਂ ਚੋਣਾਂ 'ਚ 54 ਉਮੀਦਵਾਰ ਚੋਣ ਮੈਦਾਨ 'ਚ
. . .  1 day ago
ਸਾਹਨੇਵਾਲ (ਖੰਨਾ), 14 ਦਸੰਬਰ (ਹਨੀ ਚਾਠਲੀ/ਅਮਰਜੀਤ ਸਿੰਘ ਮੰਗਲੀ)-ਸਾਹਨੇਵਾਲ ਨਗਰ ਕੌਂਸਲ ਦੇ 15 ਵਾਰਡਾਂ ’ਚ ਵੱਖ-ਵੱਖ ਪਾਰਟੀਆਂ ਤੋਂ ਚੋਣ ਲੜ ਰਹੇ 54 ਉਮੀਦਵਾਰ 21 ਦਸੰਬਰ ਨੂੰ ਆਪਣੀ ਕਿਸਮਤ ਅਜ਼ਮਾਉਣਗੇ। ਜਾਣਕਾਰੀ ਦਿੰਦਿਆਂ ਅਸਿਸਟੈਂਟ...
ਨਗਰ ਪੰਚਾਇਤ ਅਜਨਾਲਾ ਦੀਆਂ 2 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਲਈ 12 ਉਮੀਦਵਾਰ ਚੋਣ ਮੈਦਾਨ 'ਚ ਨਿੱਤਰੇ
. . .  1 day ago
ਅਜਨਾਲਾ (ਅੰਮ੍ਰਿਤਸਰ), 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨਗਰ ਪੰਚਾਇਤ ਅਜਨਾਲਾ ਦੀਆਂ ਦੋ ਵਾਰਡਾਂ ਲਈ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਅੱਜ 9 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ 12 ਉਮੀਦਵਾਰ ਚੋਣ ਮੈਦਾਨ ਵਿਚ...
ਆਜ਼ਾਦ ਉਮੀਦਵਾਰ ਸਤਨਾਮ ਸਿੰਘ ਵਲੋਂ ਅਜੇ ਕੁਮਾਰ ਪੱਪੂ ਨੂੰ ਸਮਰਥਨ ਦੇਣ ਦਾ ਐਲਾਨ
. . .  1 day ago
ਛੇਹਰਟਾ (ਅੰਮ੍ਰਿਤਸਰ), 14 ਦਸੰਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ ਨੰਬਰ 82 ਤੋਂ ਕਾਂਗਰਸ ਪਾਰਟੀ ਦੇ ਮਿਹਨਤੀ ਤੇ ਜੁਝਾਰੂ ਉਮੀਦਵਾਰ ਅਜੀਤ ਕੁਮਾਰ ਪੱਪੂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਸਾਬਕਾ...
ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 19ਵੇਂ ਦਿਨ ਵੀ ਜਾਰੀ
. . .  1 day ago
ਖਨੌਰੀ (ਮਨਜੋਤ ਸਿੰਘ), 14 ਦਸੰਬਰ-26 ਨਵੰਬਰ ਤੋਂ ਮਰਨ ਵਰਤ ਉੱਪਰ ਬੈਠੇ ਕਿਸਾਨ ਆਗੂ ਸਰਦਾਰ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 19ਵੇਂ ਦਿਨ ਵੀ ਖਨੌਰੀ ਬਾਰਡਰ ਵਿਖੇ ਜਾਰੀ ਰਿਹਾ। ਅੱਜ ਡਾਕਟਰਾਂ ਵਲੋਂ ਮੈਡੀਕਲ ਜਾਰੀ ਕਰਦਿਆਂ ਕਿਹਾ ਕਿ ਜਗਜੀਤ...
ਭਾਰਤ ਦੇ ਲੋਕਤੰਤਰ ਨੂੰ ਮਾਤਾ ਵਜੋਂ ਜਾਣਿਆ ਜਾਂਦੈ - ਪੀ.ਐਮ. ਨਰਿੰਦਰ ਮੋਦੀ
. . .  1 day ago
ਨਵੀਂ ਦਿੱਲੀ, 14 ਦਸੰਬਰ-ਸੰਵਿਧਾਨ ਬਹਿਸ ਦੌਰਾਨ ਲੋਕ ਸਭਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਦਾ ਲੋਕਤੰਤਰ, ਇਸਦਾ ਗਣਤੰਤਰ ਅਤੀਤ ਬਹੁਤ ਖੁਸ਼ਹਾਲ ਰਿਹਾ ਹੈ। ਇਹ ਇਕ ਪ੍ਰੇਰਣਾ ਰਿਹਾ ਹੈ ਅਤੇ ਇਸੇ ਕਰਕੇ ਅੱਜ ਭਾਰਤ ਨੂੰ ਲੋਕਤੰਤਰ ਦੀ...
ਅਮਰੀਕਾ ਦੇ ਨਿਊ ਜਰਸੀ-ਇੰਡੀਆ ਕਮਿਸ਼ਨ ਦਾ ਵਫ਼ਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ
. . .  1 day ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)-ਸੰਯੁਕਤ ਰਾਜ ਅਮਰੀਕਾ ਤੋਂ ਨਿਊ ਜਰਸੀ-ਇੰਡੀਆ ਕਮਿਸ਼ਨ ਦੇ ਇਕ ਵਫ਼ਦ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਵਫ਼ਦ ਵਿਚ ਨਿਊ ਜਰਸੀ-ਇੰਡੀਆ ਕਮਿਸ਼ਨ ਦੇ ਕਾਰਜਕਾਰੀ...
2 ਵਾਹਨਾਂ ਦੀ ਚਪੇਟ 'ਚ ਆਉਣ ਕਰਕੇ ਮੋਟਰਸਾਈਕਲ ਸਵਾਰ ਮਾਂ ਦੀ ਮੌਤ ਤੇ ਪੁੱਤ ਜ਼ਖਮੀ
. . .  1 day ago
ਮੰਡੀ ਘੁਬਾਇਆ (ਜਲਾਲਾਬਾਦ), 14 ਦਸੰਬਰ (ਅਮਨ ਬਵੇਜਾ)-ਫਿਰੋਜ਼ਪੁਰ-ਫਾਜ਼ਿਲਕਾ ਰੋਡ ਉਤੇ ਸਥਿਤ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਮੌਜੇ ਵਾਲਾ ਵਿਖੇ ਕਾਰ ਅਤੇ ਟਰੈਕਟਰ ਟਰਾਲੀ ਦੀ ਚਪੇਟ 'ਚ ਆਉਣ ਕਰਕੇ ਮੋਟਰਸਾਈਕਲ ਚਾਲਕ ਪੁੱਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ...
ਲੋਕ ਸਭਾ ਵਿਚ ਪੀ.ਐਮ. ਮੋਦੀ ਵਲੋਂ ਸੰਬੋਧਨ
. . .  1 day ago
ਨਵੀਂ ਦਿੱਲੀ, 14 ਦਸੰਬਰ-ਲੋਕ ਸਭਾ ਵਿਚ ਪੀ.ਐਮ. ਮੋਦੀ ਨੇ ਸੰਬੋਧਨ ਕਰਨਾ ਸ਼ੁਰੂ ਕਰ...
3 ਮਹੀਨੇ ਪਹਿਲਾਂ ਕਤਲ ਹੋਏ ਪ੍ਰਵਾਸੀ ਮਜ਼ਦੂਰ ਦਾ ਕਾਤਲ ਚੜ੍ਹਿਆ ਪੁਲਿਸ ਅੜਿੱਕੇ
. . .  1 day ago
ਭੈਣੀ ਮੀਆਂ ਖਾਂ (ਗੁਰਦਾਸਪੁਰ), 14 ਦਸੰਬਰ (ਜਸਬੀਰ ਸਿੰਘ ਬਾਜਵਾ)-ਸਥਾਨਕ ਕਸਬੇ ਵਿਚ ਤਿੰਨ ਮਹੀਨੇ ਪਹਿਲਾਂ ਕਤਲ ਹੋਏ ਪ੍ਰਵਾਸੀ ਮਜ਼ਦੂਰ ਦਾ ਕਾਤਲ ਪੁਲਿਸ ਨੇ ਕਾਬੂ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ...
ਦਿੜ੍ਹਬਾ ਦੇ ਵਾਰਡ ਨੰਬਰ 5 ਤੋਂ ਜਸਪ੍ਰੀਤ ਕੌਰ ਬਿਨਾਂ ਮੁਕਾਬਲਾ ਜੇਤੂ
. . .  1 day ago
ਦਿੜ੍ਹਬਾ ਮੰਡੀ (ਸੰਗਰੂਰ), 14 ਦਸੰਬਰ (ਹਰਬੰਸ ਸਿੰਘ ਛਾਜਲੀ)- ਨਗਰ ਪੰਚਾਇਤ ਦਿੜ੍ਹਬਾ ਦੇ ਵਾਰਡ ਨੰਬਰ 5 ਤੋਂ ਜਸਪ੍ਰੀਤ ਕੌਰ ਪਤਨੀ ਅਵਤਾਰ ਸਿੰਘ ਐਮ.ਸੀ. ਦੀ ਚੋਣ ਬਿਨਾਂ ਮੁਕਾਬਲਾ ਜੇਤੂ ਰਹੇ। ਜਸਪ੍ਰੀਤ ਕੌਰ ਆਮ...
ਕੌਮੀ ਲੋਕ ਅਦਾਲਤਾਂ 'ਚ ਲਿਆ ਫ਼ੈਸਲਾ ਅੰਤਿਮ ਫੈਸਲਾ- ਜੱਜ ਰੂਪਾ ਧਾਲੀਵਾਲ
. . .  1 day ago
ਮਲੇਰਕੋਟਲਾ, 14 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਚੇਅਰਪਰਸਨ-ਕਮ- ਜ਼ਿਲ੍ਹਾ ਅਤੇ ਸੈਸ਼ਨ ਜੱਜ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਸਬ-ਡਵੀਜ਼ਨ ਮਲੇਰਕੋਟਲਾ ਵਿਖੇ ਅੱਜ ਕੌਮੀ ਲੋਕ ਅਦਾਲਤ ਦਾ...
ਪੰਜਾਬੀ ਗਾਇਕ ਰਾਜ ਜੁਝਾਰ 'ਤੇ ਹੋਇਆ ਮਾਮਲਾ ਦਰਜ
. . .  1 day ago
ਚੰਡੀਗੜ੍ਹ, 14 ਦਸੰਬਰ-ਪੰਜਾਬੀ ਗਾਇਕ ਰਾਜ ਜੁਝਾਰ 'ਤੇ ਮਾਮਲਾ ਦਰਜ ਹੋਇਆ ਹੈ। ਮਹਿਲਾ ਵਲੋਂ 376, 406 ਤੇ 420 ਧਾਰਾਵਾਂ ਤਹਿਤ ਰਾਜ ਜੁਝਾਰ 'ਤੇ ਮਾਮਲਾ ਦਰਜ...
ਨਰਾਇਣ ਸਿੰਘ ਚੌੜਾ ਮੁੜ 2 ਦਿਨ ਦੇ ਪੁਲਿਸ ਰਿਮਾਂਡ ’ਤੇ
. . .  1 day ago
ਅੰਮ੍ਰਿਤਸਰ, 14 ਦਸੰਬਰ (ਗਗਨਦੀਪ ਸ਼ਰਮਾ)-ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚੱਲਣ ਦੇ ਮਾਮਲੇ ’ਚ ਗ੍ਰਿਫਤਾਰ ਨਰਾਇਣ ਸਿੰਘ ਚੌੜਾ ਨੂੰ ਮਾਣਯੋਗ ਅਦਾਲਤ ਵਲੋਂ ਅੱਜ ਮੁੜ 2 ਦਿਨ ਦੇ ਪੁਲਿਸ ਰਿਮਾਂਡ ’ਤੇ...
ਨਗਰ ਪੰਚਾਇਤ ਚੋਣਾਂ 'ਚ ਬੀਬੀ ਜਗੀਰ ਕੌਰ ਤੇ ਸੁਖਪਾਲ ਸਿੰਘ ਖਹਿਰਾ ਦੇ ਉਮੀਦਵਾਰਾਂ ਨੇ ਸਥਾਨਕ ਪੱਧਰ 'ਤੇ ਕੀਤਾ ਸਮਝੌਤਾ
. . .  1 day ago
ਬੇਗੋਵਾਲ (ਕਪੂਰਥਲਾ), 14 ਦਸੰਬਰ (ਸੁਖਜਿੰਦਰ ਸਿੰਘ)-ਨਗਰ ਪੰਚਾਇਤ ਬੇਗੋਵਾਲ ਦੀਆਂ ਹੋ ਰਹੀਆਂ ਚੋਣਾਂ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ ਤੇ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਬੇਗੋਵਾਲ ਵਿਚ ਧੋਬੀਪਟਕਾ ਦੇਣ ਲਈ ਬੇਗੋਵਾਲ ਵਿਚ ਇਕ ਦੂਜੇ ਦੇ ਸਿਆਸੀ ਕੱਟੜ ਵਿਰੋਧੀ ਜਾਣੇ ਜਾਂਦੇ ਭੁਲੱਥ ਹਲਕੇ ਦੇ...
ਆਜ਼ਾਦ ਉਮੀਦਵਾਰ ਦਿਲਬਾਗ ਸਿੰਘ ਡੇਅਰੀਵਾਲੇ ਵਲੋਂ ਰਛਪਾਲ ਸਿੰਘ ਖਿਆਲਾਂ ਨੂੰ ਸਮਰਥਨ ਦੇਣ ਦਾ ਐਲਾਨ
. . .  1 day ago
ਛੇਹਰਟਾ (ਅੰਮ੍ਰਿਤਸਰ), 14 ਦਸੰਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ ਨੰਬਰ 84 ਤੋਂ ਕਾਂਗਰਸ ਪਾਰਟੀ ਦੇ ਮਿਹਨਤੀ ਤੇ ਜੁਝਾਰੂ ਵਰਕਰ ਤੇ ਉੱਘੇ ਸਮਾਜ ਸੇਵਕ ਉਮੀਦਵਾਰ ਰਛਪਾਲ ਸਿੰਘ ਖਿਆਲਾਂ ਵਲੋਂ ਆਪਣੀ ਜਿੱਤ ਨੂੰ ਯਕੀਨੀ ਬਣਾਉਣ ਲਈ ਘਰ-ਘਰ ਚੋਣ ਪ੍ਰਚਾਰ ਕੀਤਾ ਗਿਆ ਤੇ ਉਨ੍ਹਾਂ...
'ਆਪ' ਦੇ ਯੁਵਾ ਵਲੰਟੀਅਰ ਆਗੂ ਦੀ ਘਰ 'ਚੋਂ ਭੇਤਭਰੀ ਹਾਲਤ 'ਚ ਲਾਸ਼ ਬਰਾਮਦ
. . .  1 day ago
ਕਪੂਰਥਲਾ, 14 ਦਸੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਔਜਲਾ ਵਿਖੇ ਆਮ ਆਦਮੀ ਪਾਰਟੀ ਦੇ ਯੁਵਾ ਵਲੰਟੀਅਰ ਦੀ ਭੇਤਭਰੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਬ-ਡਵੀਜ਼ਨ ਦੀਪਕਰਨ ਸਿੰਘ ਨੇ ਦੱਸਿਆ ਕਿ ਕੁਲਵੰਤ ਸਿੰਘ ਔਜਲਾ (28) ਜੋ ਆਮ ਆਦਮੀ ਪਾਰਟੀ...
ਗੁਰੂਹਰਸਹਾਏ : ਵਾਰਡ ਨੰ. 15 ਤੋਂ 4 ਉਮੀਦਵਾਰ ਚੋਣ ਮੈਦਾਨ 'ਚ, 2 ਦੇ ਕਾਗਜ਼ ਲਏ ਵਾਪਸ
. . .  1 day ago
ਗੁਰੂਹਰਸਹਾਏ (ਫਿਰੋਜ਼ਪੁਰ), 14 ਦਸੰਬਰ (ਹਰਚਰਨ ਸਿੰਘ ਸੰਧੂ)-ਨਗਰ ਕੌਂਸਲ ਗੁਰੂਹਰਸਹਾਏ ਦੇ ਵਾਰਡ ਨੰਬਰ 15 ਤੋਂ ਹੋ ਰਹੀ ਕੌਂਸਲਰ ਦੀ ਚੋਣ ਲਈ 6 ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ ਸਨ। ਵਾਪਸੀ ਦੌਰਾਨ ਸਿਕੰਦਰ ਸਿੰਘ ਆਜ਼ਾਦ...
ਦੱਖਣੀ ਕੋਰੀਆ ’ਚ ਰਾਸ਼ਟਰਪਤੀ ਯੂਨ ਸੁਕ-ਸੋਲ ਖਿਲਾਫ਼ ਮਹਾਦੋਸ਼ ਪ੍ਰਸਤਾਵ ਪਾਸ
. . .  1 day ago
ਦੱਖਣੀ ਕੋਰੀਆ, 14 ਦਸੰਬਰ- ਦੱਖਣੀ ਕੋਰੀਆ ’ਚ ਰਾਸ਼ਟਰਪਤੀ ਯੂਨ ਸੁਕ-ਸੋਲ ਖਿਲਾਫ਼ ਮਹਾਦੋਸ਼ ਪ੍ਰਸਤਾਵ ਪਾਸ ਕਰ ਦਿੱਤਾ ਗਿਆ ਹੈ। ਸੰਸਦ ’ਚ ਉਸ ਦੇ ਖਿਲਾਫ਼ 204 ਵੋਟਾਂ ਪਈਆਂ ਜਦਕਿ ਉਸ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ, ਸੰਮਤ 556
ਵਿਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX