ਤਾਜਾ ਖ਼ਬਰਾਂ


ਚੋਣ ਕਮਿਸ਼ਨ ਨੇ 9 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲਿਆਂ ’ਤੇ ਲਗਾਈ ਰੋਕ
. . .  11 minutes ago
ਚੰਡੀਗੜ੍ਹ, 9 ਦਸੰਬਰ- ਮੁੱਖ ਚੋਣ ਅਫ਼ਸਰ ਪੰਜਾਬ ਵਲੋਂ 6 ਦਸੰਬਰ ਨੂੰ ਕੀਤੇ ਗਏ 9 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲਿਆਂ ਨੂੰ ਫਿਲਹਾਲ ਟਾਲ ਦਿੱਤਾ ਹੈ। ਇਨ੍ਹਾਂ ਵਿਚੋਂ ਬਹੁਤ ਸਾਰੇ ਅਧਿਕਾਰੀ ਫੋਟੋ ਵੋਟਰ ਸੂਚੀ ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਜੋਂ ਕੰਮ ਕਰ ਰਹੇ....
ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਹਟਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖ਼ਾਰਜ
. . .  16 minutes ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਉਸ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਵਿਚ ਪੰਜਾਬ ਵਿਚ ਰਾਸ਼ਟਰੀ ਅਤੇ ਰਾਜ ਮਾਰਗਾਂ ’ਤੇ ਰੋਕਾਂ ਨੂੰ ਤੁਰੰਤ ਦੂਰ....
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਹੋਈ ਸ਼ੁਰੂ
. . .  35 minutes ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਚੱਲ ਰਹੀ ਹੈ। ਐਡਵੋਕੇਟ ਹਰਜਿੰਦਰ....
ਪੁਲਿਸ ਵਲੋਂ ਰਾਹਗੀਰਾਂ ਦੀ ਹਥਿਆਰਾਂ ਦੀ ਨੋਕ ’ਤੇ ਲੁੱਟ ਖੋਹ ਕਰਨ ਵਾਲਾ ਗਰੋਹ ਰੰਗੇ ਹੱਥੀਂ ਕਾਬੂ
. . .  53 minutes ago
ਰਾਮਾਂ ਮੰਡੀ, (ਬਠਿੰਡਾ), 9 ਦਸੰਬਰ (ਤਰਸੇਮ ਸਿੰਗਲਾ)- ਬੀਤੀ ਦੇਰ ਸ਼ਾਮ ਰਾਮਾਂ ਥਾਣੇ ਦੇ ਮੁੱਖ ਅਫ਼ਸਰ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਰਿਫਾਇਨਰੀ ਰੋਡ ਫੁਲੋਖਾਰੀ ਤੋਂ ਹਥਿਆਰਾਂ....
ਇੰਡੀਅਨ ਰੇਲਵੇ ਕੈਟਰਿੰਗ ਅਤੇ ਟੂਰਿਜ਼ਮ ਕਾਰਪੋਰੇਸ਼ਨ ਦੀ ਵੈੱਬਸਾਈਟ ਡਾਊਨ
. . .  59 minutes ago
ਨਵੀਂ ਦਿੱਲੀ, 9 ਦਸੰਬਰ - ਇੰਡੀਅਨ ਰੇਲਵੇ ਕੈਟਰਿੰਗ ਅਤੇ ਟੂਰਿਜ਼ਮ ਕਾਰਪੋਰੇਸ਼ਨ ਦੀ ਵੈੱਬਸਾਈਟ ਅੱਜ ਸਵੇਰੇ ਹੀ ਡਾਊਨ ਹੋ ਗਈ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਤਤਕਾਲ ਟਿਕਟ....
ਲੋਕ ਸਭਾ 12 ਵਜੇ ਤੱਕ ਲਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਤੁਰੰਤ ਬਾਅਦ ਲੋਕ ਸਭਾ ਦੁਪਹਿਰ ਤੱਕ ਮੁਲਤਵੀ ਕਰ ਦਿੱਤੀ ਗਈ। ਵਿਰੋਧੀ ਧਿਰ ਦੇ ਸੰਸਦ ਮੈਂਬਰ ਪ੍ਰਸ਼ਨ ਕਾਲ ਦੌਰਾਨ ਵੱਖ-ਵੱਖ ਮੁੱਦੇ....
ਗਊਆਂ ਦੀ ਹੋਈ ਮੌਤ ਦੇ ਰੋਸ ਵਜੋਂ ਹਿੰਦੂ ਜਥੇਬੰਦੀਆਂ ਵਲੋਂ ਬੰਦ ਦਾ ਸੱਦਾ
. . .  about 1 hour ago
ਫਗਵਾੜਾ, (ਕਪੂਰਥਲਾ), 9 ਦਸੰਬਰ (ਹਰਜੋਤ ਸਿੰਘ ਚਾਨਾ)- ਬੀਤੀ ਦੇਰ ਰਾਤ ਮੇਹਲੀ ਗੇਟ ਫਗਵਾੜਾ ਸਥਿਤ ਸ਼੍ਰੀ ਕ੍ਰਿਸ਼ਨ ਗਊਸ਼ਾਲਾ ਵਿਚ 20 ਗਾਵਾਂ ਰਹੱਸਮਈ ਹਾਲਾਤ ਵਿਚ ਮਰੀਆਂ ਪਾਈਆਂ....
ਸੁਖਬੀਰ ਸਮੇਤ ਅਕਾਲੀ ਆਗੂਆਂ ਨੇ ਭਾਂਡੇ ਮਾਂਜਣ ਦੀ ਸੇਵਾ ਕੀਤੀ ਸ਼ੁਰੂ
. . .  about 1 hour ago
ਤਲਵੰਡੀ ਸਾਬੋ, (ਬਠਿੰਡਾ), 9 ਦਸੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਧਾਰਮਿਕ ਸਜ਼ਾ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ....
ਗੁਰਦੁਆਰਾ ਸ੍ਰੀ ਟਾਹਲੀ ਸਾਹਿਬ (ਸੰਤੋਖਸਰ) ਦੇ ਸਰੋਵਰ ਦੀ ਕਾਰ ਸੇਵਾ ਸ਼ੁਰੂ
. . .  about 1 hour ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ (ਸੰਤੋਖਸਰ) ਦੇ ਪਾਵਨ ਸਰੋਵਰ ਦੀ ਕਾਰ ਸੇਵਾ ਅੱਜ ਬੋਲੇ....
ਬਲਵਿੰਦਰ ਸਿੰਘ ਭੂੰਦੜ ਤੇ ਗੁਲਜ਼ਾਰ ਸਿੰਘ ਰਣੀਕੇ ਸ੍ਰੀ ਦਮਦਮਾ ਸਾਹਿਬ ਵਿਖੇ ਨਿਭਾਅ ਰਹੇ 7ਵੇਂ ਦਿਨ ਦੀ ਸੇਵਾ
. . .  about 1 hour ago
ਤਲਵੰਡੀ ਸਾਬੋ, (ਬਠਿੰਡਾ), 9 ਦਸੰਬਰ (ਲਕਵਿੰਦਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੇਤਾਵਾਂ ਨੂੰ ਲਾਈ ਗਈ 10 ਦਿਨਾਂ ਦੀ ਧਾਰਮਿਕ ਸੇਵਾ ਤਹਿਤ ਬਲਵਿੰਦਰ ਸਿੰਘ ਭੂੰਦੜ...
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪੁੱਜੇ ਸ੍ਰੀ ਹਰਿਮੰਦਰ ਸਾਹਿਬ
. . .  about 2 hours ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਅੱਜ ਅੰਮ੍ਰਿਤਸਰ ਵਿਖੇ ਕੀਤੀ ਜਾਣ ਵਾਲੀ ਅਹਿਮ ਮੀਟਿੰਗ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ....
40 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਰਾਜਧਾਨੀ ਦਿੱਲੀ ਦੇ ਕਈ ਵੱਡੇ ਸਕੂਲਾਂ ਸਮੇਤ 40 ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਸਕੂਲਾਂ ਨੇ ਬੱਚਿਆਂ ਨੂੰ ਘਰ ਵਾਪਸ ਭੇਜ ਦਿੱਤਾ ਹੈ ਤੇ ਕਈ....
ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ
. . .  about 3 hours ago
ਵੇਰਕਾ, (ਅੰਮ੍ਰਿਤਸਰ), 9 ਦਸੰਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵੇਰਕਾ ਮੂਧਲ ਬਾਈਪਾਸ ਵਿਖੇ ਅੱਜ ਤੜਕੇ ਵਾਪਰੇ ਸੜਕ ਹਾਦਸੇ ਵਿਖੇ ਝੋਨੇ ਦੀ ਭਰੀ ਟਰਾਲੀ ਅਤੇ ਇਨੋਵਾ ਕਾਰ ਦੀ ਹੋਈ....
ਸੁਖਬੀਰ ਸਿੰਘ ਬਾਦਲ ਪੁੱਜੇ ਤਖ਼ਤ ਸ੍ਰੀ ਦਮਦਮਾ ਸਾਹਿਬ, ਚੋਬਦਾਰ ਦੀ ਸੇਵਾ ਸੰਭਾਲੀ
. . .  about 3 hours ago
ਤਲਵੰਡੀ ਸਾਬੋ, (ਬਠਿੰਡਾ), 9 ਦਸੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿਭਾਉਣ ਦੇ ਪੜਾਅ ਤਹਿਤ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ...
ਪ੍ਰਧਾਨ ਮੰਤਰੀ ਅੱਜ ਆਉਣਗੇ ਹਰਿਆਣਾ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਦੌਰੇ ’ਤੇ ਹਨ। ਉਹ ਪਾਣੀਪਤ ਵਿਚ ਭਾਰਤੀ ਜੀਵਨ ਬੀਮਾ ਨਿਗਮ (ਐਲਆਈਸੀ) ਦੀ ‘ਬੀਮਾ ਸਖੀ’ ਯੋਜਨਾ...
ਹਰਿਆਣਾ-ਪੰਜਾਬ ਬਾਰਡਰ ਬੰਦ ਕਰਨ ਦਾ ਮਾਮਲਾ ਮੁੜ ਸੁਪਰੀਮ ਕੋਰਟ ਪਹੁੰਚਿਆ, ਅੱਜ ਹੋ ਸਕਦੀ ਹੈ ਸੁਣਵਾਈ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਮੀਟਿੰਗ ਅੱਜ ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਵਿਖੇ ਹੋਵੇਗੀ। ਜਿਸ ਵਿਚ ਦਿੱਲੀ ਮਾਰਚ....
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  about 4 hours ago
ਤਲਵੰਡੀ ਸਾਬੋ, (ਬਠਿੰਡਾ), 9 ਦਸੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਧਾਰਮਿਕ ਸਜ਼ਾ ਭੁਗਤਣ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਤਖ਼ਤ....
⭐ਮਾਣਕ-ਮੋਤੀ ⭐
. . .  about 4 hours ago
⭐ਮਾਣਕ-ਮੋਤੀ ⭐
ਭੇਤਭਰੇ ਹਾਲਾਤ 'ਚ 10 ਗਾਵਾਂ ਦੀਆਂ ਮੌਤ
. . .  1 day ago
ਫਗਵਾੜਾ, 8 ਦਸੰਬਰ (ਹਰਜੋਤ ਸਿੰਘ ਚਾਨਾ)-ਮੇਹਲੀ ਗੇਟ ਫਗਵਾੜਾ ਵਿਖੇ ਸਥਿਤ ਸ਼੍ਰੀ ਕ੍ਰਿਸ਼ਨ ਗਊਸ਼ਾਲਾ ਵਿਚ ਅੱਜ ਦੇਰ ਰਾਤ 10 ਗਊਆਂ ਭੇਤਭਰੇ ਹਾਲਾਤ ਵਿਚ ਮ੍ਰਿਤਕ ਪਾਈਆਂ ਗਈਆਂ। ਕਈ ਹਿੰਦੂ ਆਗੂਆਂ ਨੇ ਗਊਸ਼ਾਲਾ ਵਿਚ ...
ਸ਼ਿਮਲਾ 'ਚ ਤਾਜ਼ਾ ਬਰਫ਼ਬਾਰੀ
. . .  1 day ago
ਸ਼ਿਮਲਾ (ਹਿਮਾਚਲ ਪ੍ਰਦੇਸ਼), 8 ਦਸੰਬਰ - ਸ਼ਿਮਲਾ ਵਿਚ ਤਾਜ਼ਾ ਬਰਫ਼ਬਾਰੀ ਹੋਈ ਹੈ। ਆਖਿਰਕਾਰ ਲੰਬੇ ਇੰਤਜ਼ਾਰ ਤੋਂ ਬਾਅਦ ਹਿਮਾਚਲ ਪ੍ਰਦੇਸ਼ ਵਿਚ ਮੌਸਮ ਨੇ ਕਰਵਟ ਲੈ ਲਿਆ ਹੈ। ਐਤਵਾਰ ਦੁਪਹਿਰ ਨੂੰ ਆਸਮਾਨ 'ਚ ...
ਨਗਰ ਕੌਂਸਲ ਬਲਾਚੌਰ ਚੋਣਾਂ ਲਈ ਸਕ੍ਰੀਨਿੰਗ ਕਮੇਟੀ ਦਾ ਗਠਨ
. . .  1 day ago
ਬਲਾਚੌਰ , 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ) - ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ 'ਆਪ' ਵਲੋਂ ਨਗਰ ਕੌਂਸਲ ਬਲਾਚੌਰ ਲਈ ਸਕ੍ਰੀਨਿੰਗ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਵਿਚ ਮੰਤਰੀ/ਇੰਚਾਰਜ ਲਾਲ ਚੰਦ ...
ਸਰਪੰਚੀ ਚੋਣ 'ਚ 1 ਆਪ ਤੇ 1 ਅਕਾਲੀ ਦਲ ਜਿੱਤਿਆ
. . .  1 day ago
ਜਗਰਾਉਂ , 8 ਦਸੰਬਰ ( ਕੁਲਦੀਪ ਸਿੰਘ ਲੋਹਟ) - ਸਰਪੰਚੀ ਦੀ ਚੋਣ 'ਚ ਜਗਰਾਉਂ ਇਲਾਕੇ ਦੇ 2 ਪਿੰਡਾਂ ਦੇ ਨਤੀਜੇ ਦਿਲਚਸਪ ਰਹੇ। ਦੱਸਣਯੋਗ ਹੈ ਕਿ ਵੋਟਾਂ ਤੋਂ ਇਕ ਦਿਨ ਪਹਿਲਾਂ ਮਾਣਯੋਗ ...
ਡਿਵਾਈਡਰ ਨਾਲ ਟਕਰਾਉਣ ਕਾਰਨ ਨੌਜਵਾਨ ਬਾਈਕ ਰਾਈਡਰ ਦੀ ਮੌਤ
. . .  1 day ago
ਸਮਰਾਲਾ (ਲੁਧਿਆਣਾ), 8 ਦਸੰਬਰ (ਗੋਪਾਲ ਸੋਫਤ)-ਇਥੋਂ ਨਜ਼ਦੀਕੀ ਪਿੰਡ ਚਹਿਲਾਂ ਵਿਖੇ ਇਕ ਦਰਦਨਾਕ ਸੜਕ ਹਾਦਸੇ ਵਿਚ ਇਕ ਬਾਈਕ ਰਾਈਡਰ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨਿਹਾਰ ਖਾਨ 32 ਸਾਲਾ ਵਾਸੀ ਪਿੰਡ ਗਿੱਲ (ਲੁਧਿਆਣਾ) ਵਜੋਂ...
ਸ਼ਿਮਲਾ ਵਿਚ ਬਰਫਬਾਰੀ ਹੋਈ ਸ਼ੁਰੂ
. . .  1 day ago
ਸ਼ਿਮਲਾ (ਹਿਮਾਚਲ ਪ੍ਰਦੇਸ਼), 8 ਦਸੰਬਰ-ਸ਼ਿਮਲਾ ਵਿਚ ਤਾਜ਼ਾ ਬਰਫਬਾਰੀ ਸ਼ੁਰੂ ਹੋ ਗਈ...
ਪੰਜਾਬ ਤੇ ਹਰਿਆਣਾ ਪੁਲਿਸ ਵਲੋਂ ਕਿਸਾਨਾਂ ਨਾਲ ਮੀਟਿੰਗ ਦੌਰਾਨ ਕਿਸਾਨੀ ਮੁੱਦਿਆਂ 'ਤੇ ਚਰਚਾ
. . .  1 day ago
ਰਾਜਪੁਰਾ (ਪਟਿਆਲਾ), 8 ਦਸੰਬਰ-ਪੰਜਾਬ ਅਤੇ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਨੇ ਰਾਜਪੁਰਾ ਵਿਚ ਕਿਸਾਨ ਆਗੂਆਂ ਨਾਲ ਮੀਟਿੰਗ ਕਰਕੇ ਕਿਸਾਨਾਂ ਦੇ ਧਰਨੇ ਸਬੰਧੀ ਮੁੱਦਿਆਂ 'ਤੇ ਚਰਚਾ ਕੀਤੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 25 ਕੱਤਕ, ਸੰਮਤ 556
ਵਿਚਾਰ ਪ੍ਰਵਾਹ: ਜ਼ਿੰਮੇਵਾਰੀਆਂ ਸੰਭਾਲਦੇ ਹੋਏ ਮਨ ਨੂੰ ਸੁਤੰਤਰ ਰੱਖਣਾ ਵੀ ਇਕ ਕਲਾ ਹੈ। ਅਗਿਆਤ

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX