10ਮੁਲਾਜ਼ਮ ਜਥੇਬੰਦੀਆਂ ਦਾ ਵੱਡਾ ਚਿਹਰਾ ਬਲਵੀਰ ਸਿੰਘ ਗਰਚਾ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ
ਅੰਮ੍ਰਿਤਸਰ, 19 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਮੁਲਾਜ਼ਮ ਜਥੇਬੰਦੀਆਂ ਦਾ ਵੱਡਾ ਚਿਹਰਾ ਬਲਵੀਰ ਸਿੰਘ ਗਰਚਾ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋ ਗਏ। ਬਲਵੀਰ ਸਿੰਘ ਗਰਚਾ ਦਾ ਸ਼੍ਰੋਮਣੀ....
... 1 hours 57 minutes ago