ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

ਨਵੀਂ ਦਿੱਲੀ, 22 ਫਰਵਰੀ- ਪੁਡੂਚੇਰੀ 'ਚ ਕਾਂਗਰਸ-ਡੀ. ਐਮ. ਕੇ. ਸਰਕਾਰ ਆਪਣਾ ਬਹੁਮਤ ਨਹੀਂ ਸਾਬਿਤ ਕਰ ਸਕੀ ਹੈ। ਵਿਸ਼ਵਾਸ ਮਤ ਪ੍ਰੀਖਣ 'ਤੇ ਵੋਟਿੰਗ ਤੋਂ ਪਹਿਲਾਂ ਹੀ ਮੁੱਖ ਮੰਤਰੀ ਵੀ. ਨਾਰਾਇਣਸਾਮੀ ਨੇ ਸਦਨ ਤੋਂ ਵਾਕ ਆਊਟ ਕਰ ਦਿੱਤਾ। ਇਸ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਨੇ ਐਲਾਨ ਕੀਤਾ ਕਿ ਸਰਕਾਰ ਨੇ ਆਪਣੇ ਬਹੁਮਤ ਗੁਆ ਲਿਆ ਹੈ। ਦੱਸਣਯੋਗ ਹੈ ਕਿ ਕਾਂਗਰਸ ਦੇ ਪੰਜ ਵਿਧਾਇਕਾਂ ਅਤੇ ਇਸ ਦੀ ਸਹਿਯੋਗੀ ਪਾਰਟੀ ਡੀ. ਐਮ. ਕੇ. ਦੇ ਇਕ ਵਿਧਾਇਕ ਵਲੋਂ ਅਸਤੀਫ਼ਾ ਦਿੱਤੇ ਜਾਣ ਮਗਰੋਂ ਨਾਰਾਇਣਸਵਾਮੀ ਦੀ ਸਰਕਾਰ ਘੱਟ ਗਿਣਤੀ 'ਚ ਆ ਗਈ ਸੀ।

 

ਖ਼ਬਰ ਸ਼ੇਅਰ ਕਰੋ

 

2021-02-22 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379