ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। ਮਹਾਤਮਾ ਗਾਂਧੀ

ਤਾਜ਼ਾ ਖ਼ਬਰਾਂ

ਤਲਵੰਡੀ ਸਾਬੋ / ਸੀਗੋ ਮੰਡੀ 11 ਜਨਵਰੀ ( ਲਕਵਿੰਦਰ ਸ਼ਰਮਾ) -ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਬਹਿਮਣ ਲਾਗੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦਾ ਦਰਦਨਾਕ ਹਾਦਸਾ 'ਚ ਮੌਤ ਹੋ ਗਈ ਜਿਸ ਨਾਲ ਲਹਿਰੀ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ। ਗੰਭੀਰ ਜਖਮੀ ਨੂੰ ਬਚਾਓੁਣ ਲਈ ਤਲਵੰਡੀ ਸਾਬੋ ਦੇ ਹਸਪਤਾਲ ਲੈ ਕੇ ਜਾਣ ਸਮੇ ਅੱਗੇ ਸੜਕ ਜਾ ਰਹੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਬਚਾਓੁਦੇ ਸਮੇੰ ਬੇਕਾਬੂ ਹੋ ਕੇ ਪਲਟ ਕੇ ਦਰੁੱਖਤ ਨਾਲ ਟਕਰਾ ਗਈ ਜਿਸ ਵਿੱਚ ਸਰਪੰਚ ਗੁਰਮੀਤ ਸਿੰਘ ਸਮੇਤ 6 ਵਿਅਕਤੀ ਜ਼ਖ਼ਮੀ ਹੋ ਗਏ ਤੇ ਇਨੋਵਾ ਗੱਡੀ ਚਕਨਾਚੂਰ ਹੋ ਗਈ ।

 

 

ਖ਼ਬਰ ਸ਼ੇਅਰ ਕਰੋ

 

2021-02-28 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379