ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਵਿਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ \'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਤਾਜ਼ਾ ਖ਼ਬਰਾਂ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਲਈ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਪਹੁੰਚੇ ਅਤੇ ਸ਼ੰਮੀ ਤੇਰ੍ਹੀਆ ਨੂੰ ਪ੍ਰਧਾਨ ਬਣਾਇਆ ਗਿਆ, ਜਦਕਿ ਜਸਵਿੰਦਰ ਸਿੰਘ ਮਿੰਟੂ ਕੰਗ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ। ਜੂਨੀਅਰ ਮੀਤ ਪ੍ਰਧਾਨਗੀ ਦਾ ਅਹੁਦਾ ਲੈਣ ਤੋਂ ਇਨਕਾਰ ਕਰਦਿਆਂ ਗੁਰਬਿੰਦਰ ਕੌਰ ਪਤੰਗਾ ਨੇ ਕਿਹਾ ਕਿ ਇਹ ਅਹੁਦਾ ਕਿਸੇ ਹੋਰ ਔਰਤ ਨੂੰ ਦਿੱਤਾ ਜਾਵੇ। ਇਸ ਮੌਕੇ ਸ਼ੰਮੀ ਤੇਰ੍ਹੀਆ ਨੇ ਪੰਜਾਬ ਸਰਕਾਰ ਅਤੇ ਕੌਂਸਲਰਾਂ ਦਾ ਧੰਨਵਾਦ ਕੀਤਾ।

 

ਖ਼ਬਰ ਸ਼ੇਅਰ ਕਰੋ

 

2021-04-20 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379