ਜਲੰਧਰ : ਐਤਵਾਰ 31 ਜੇਠ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਤਾਜ਼ਾ ਖ਼ਬਰਾਂ

ਚੰਡੀਗੜ੍ਹ , 5 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰ ਦਿੱਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਵਿਚ ਪਾਬੰਦੀਆਂ ਹੁਣ ਕਈ ਸੂਬਿਆਂ ਨਾਲੋਂ ਜਿਆਦਾ ਸਖ਼ਤ ਹਨ | ਕੈਪਟਨ ਅਮਰਿੰਦਰ ਸਿੰਘ ਵਲੋਂ ਦੁਕਾਨਾਂ ਦੇ ਪੜਾਅਵਾਰ ਖੋਲ੍ਹਣ ਦੀ ਗੱਲ ਕਹੀ ਗਈ ਹੈ | ਕੋਰੋਨਾ ਕੇਸਾਂ ਦੇ ਵਿਚਾਲੇ ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਗਿਣਤੀ 50% ਤੱਕ ਸੀਮਤ ਕਰਨ ਦੇ ਆਦੇਸ਼ ਦਿੱਤੇ | ਉਨ੍ਹਾਂ ਫੂਡ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਕੋਵਿਡ ਮਰੀਜ਼ਾਂ ਨੂੰ ਰਾਸ਼ਨ ਵੰਡਣ ਲਈ 5 ਲੱਖ ਦੇ ਵਾਧੂ ਫੂਡ ਪੈਕਟ ਤਿਆਰ ਕਰਨ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਹਰੇਕ ਮਰੀਜ਼ ਨੂੰ ਵਿਅਕਤੀਗਤ ਤੌਰ 'ਤੇ ਇਕ ਪੈਕੇਟ ਮਿਲਦਾ ਰਹੇ | ਰਾਜ ਸਰਕਾਰ ਨੇ 1.41 ਕਰੋੜ ਸਮਾਰਟ ਰੈਸ਼ਨ ਕਾਰਡ ਲਾਭਪਾਤਰੀਆਂ ਲਈ 10 ਕਿਲੋ ਆਟਾ ਵਾਧੂ ਦੇਣ ਦਾ ਐਲਾਨ ਵੀ ਕੀਤਾ ਹੈ।

 

ਖ਼ਬਰ ਸ਼ੇਅਰ ਕਰੋ

 

2021-05-05 ਦੀਆਂ ਹੋਰ ਖਬਰਾਂ

 
 

Fatal error: in /home/ajitjala/public_html/beta/Connections/ajitepaper.php on line 9