14 ਰਾਜੂ ਸ਼ੂਟਰ ਗੈਂਗ ਦੇ 11 ਮੈਂਬਰ ਗਿ੍ਫ਼ਤਾਰ
ਚੰਡੀਗੜ੍ਹ, 26 ਅਪ੍ਰੈਲ- ਮਿਲੀ ਜਾਣਕਾਰੀ ਅਨੁਸਾਰ ਇਕ ਵੱਡੀ ਸਫ਼ਲਤਾ ਵਿਚ ਏ.ਜੀ.ਟੀ.ਐਫ਼. ਪੰਜਾਬ ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਸਾਂਝੇ ਅਭਿਆਨ ਵਿਚ ਚਰਨਜੀਤ ਸਿੰਘ ਉਰਫ਼ ਰਾਜੂ ਸ਼ੂਟਰ ਦੁਆਰਾ ਸੰਚਾਲਿਤ ਇਕ ਸੰਗਠਿਤ ਅਪਰਾਧਿਕ ਗਿਰੋਹ ਦੇ 11 ਮੈਂਬਰਾਂ ਨੂੰ ਗ੍ਰਿਫ਼ਤਾਰ....
... 4 hours 27 minutes ago