ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਤਾਜ਼ਾ ਖ਼ਬਰਾਂ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ) - ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਤਮ ਨਗਰ ਵਿਚ ਅੱਜ ਸਵੇਰੇ ਪਤੀ ਵਲੋਂ ਪਤਨੀ ਦਾ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦੀ ਸ਼ਨਾਖਤ ਆਰਤੀ ਅਰੋੜਾ ਵਜੋਂ ਕੀਤੀ ਗਈ । ਉਸ ਦੀ ਉਮਰ 47 ਸਾਲ ਦੇ ਕਰੀਬ ਸੀ । ਪੁਲਿਸ ਅਨੁਸਾਰ ਮ੍ਰਿਤਕ ਦਾ ਪਤੀ ਰਮੇਸ਼ ਅਰੋੜਾ ਸਨਅਤਕਾਰ ਹੈ ਅਤੇ ਪਿਛਲੇ ਕੁਝ ਸਮੇਂ ਤੋਂ ਪਤੀ - ਪਤਨੀ ਵਿਚਾਲੇ ਘਰੇਲੂ ਕਲੇਸ਼ ਚੱਲ ਰਿਹਾ ਸੀ , ਅਤੇ ਅੱਜ ਪਤੀ ਵਲੋਂ ਪਤਨੀ ਦਾ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ ।

 

ਖ਼ਬਰ ਸ਼ੇਅਰ ਕਰੋ

 

2021-05-14 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380