ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਤਾਜ਼ਾ ਖ਼ਬਰਾਂ

ਚੋਗਾਵਾਂ,10 ਜੂਨ (ਗੁਰਬਿੰਦਰ ਸਿੰਘ ਬਾਗੀ) - ਇਤਿਹਾਸਕ ਗੁਰਦੁਆਰਾ ਨਾਨਕਸਰ ਸੌੜੀਆਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਮੱਸਿਆ ਨੂੰ ਸਮਰਪਿਤ ਪਿੰਡ ਤੱਲੇ ਅਤੇ ਖੁਸੂਪੁਰ ਦੀਆਂ ਸੰਗਤਾਂ ਵਲੋਂ ਇਕ ਦਿਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜੇ | ਇਸ ਮੌਕੇ ਪ੍ਰਬੰਧਕ ਸਰਪੰਚ ਗੁਰਭੇਜ ਸਿੰਘ ,ਗੁਰਜੀਤ ਸਿੰਘ, ਹਰਜਿੰਦਰ ਸਿੰਘ, ਸਤਨਾਮ ਸਿੰਘ, ਗੁਰਨਾਮ ਸਿੰਘ, ਬਿਕਰਮ ਸਿੰਘ, ਤਰਸੇਮ ਸਿੰਘ, ਪਰਮਜੀਤ ਸਿੰਘ , ਮੇਹਰ ਸਿੰਘ, ਗੁਰਮੁਖ ਸਿੰਘ, ਹਰਵਿੰਦਰ ਸਿੰਘ ਲਾਡੀ, ਗੁਰਦੇਵ ਸਿੰਘ, ਰੂਪ ਸਿੰਘ ਆਦਿ ਸੇਵਾਦਾਰਾਂ ਵਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਚਾਹ ਪਕੌੜੇ ਅਤੇ ਹੋਰ ਪਕਵਾਨਾਂ ਦੇ ਲੰਗਰ ਸਾਰਾ ਦਿਨ ਚਲਾਏ ਗਏ ।

 

ਖ਼ਬਰ ਸ਼ੇਅਰ ਕਰੋ

 

2021-06-10 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380