16ਆਈ.ਪੀ.ਐਲ. 2024 - ਰਾਜਸਥਾਨ ਨੇ ਦਿੱਲੀ ਨੂੰ ਜਿੱਤਣ ਲਈ ਦਿੱਤਾ 186 ਦੌੜਾਂ ਦਾ ਟੀਚਾ
ਜੈਪੁਰ, 28 ਮਾਰਚ - ਆਈ.ਪੀ.ਐਲ. 2024 ਦੇ 9ਵੇਂ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ ਨੇ ਨਿਰਧਾਰਿਤ 20 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 185 ਦੌੜਾਂ ਬਣਾਈਆਂ...
... 10 hours 20 minutes ago