13ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 6 ਅਪ੍ਰੈਲ ਤੱਕ ਵਾਧਾ
ਨਵੀਂ ਦਿੱਲੀ, 19 ਮਾਰਚ- ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਸੁਣਵਾਈ ਲਈ ਦਿੱਲੀ ਦੀ ਰਾਉਜ਼ ਐਵੇਨਿਊ ਕੋਰਟ ਤੋਂ ਰਵਾਨਾ ਹੋ ਗਏ। ਅਦਾਲਤ ਨੇ ਮਨੀਸ਼....
... 2 hours 2 minutes ago