ਜਲੰਧਰ : ਬੁਧਵਾਰ 16 ਮੱਘਰ ਸੰਮਤ 553
ਵਿਚਾਰ ਪ੍ਰਵਾਹ: ਸਿਆਸੀ ਅਮਲ ਵਿਚ ਤੱਥਾਂ ਨੂੰ ਅਣਗੌਲਿਆਂ ਕੀਤਾ ਜਾਂਦਾ ਹੈ। -ਹੈਨਰੀ ਐਡਮਜ਼

ਤਾਜ਼ਾ ਖ਼ਬਰਾਂ

ਮਹਿਲ ਕਲਾਂ,19 ਅਕਤੂਬਰ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ ਵਿਖੇ ਘਰ ਦੀ ਆਰਥਿਕ ਤੰਗੀ ਕਰਕੇ ਮਾਨਸਿਕ ਪ੍ਰੇਸ਼ਾਨੀ 'ਤੇ ਚੱਲਦਿਆ 12ਵੀਂ ਦੀ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਜਗਮੋਹਣ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਨੇ ਆਪਣੇ ਘਰ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਦੋ ਕੁ ਮਹੀਨੇ ਪਹਿਲਾ ਉਸ ਦੇ ਨੌਜਵਾਨ ਭਰਾ ਨੇ ਗਰੀਬੀ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਸੀ। ਉਸ ਦਿਨ ਤੋਂ ਹੀ ਅਮਨਦੀਪ ਸਦਮੇ ‘ਚੋਂ ਗੁਜ਼ਰ ਰਹੀ ਸੀ। ਪਿੰਡ ਦੇ ਮੁਹਤਬਰਾਂ ਨੇ ਪੀੜਤ ਪਰਿਵਾਰ ਲਈ ਆਰਥਿਕ ਮਦਦ ਦੀ ਮੰਗ ਕੀਤੀ ਹੈ।

 

 

ਖ਼ਬਰ ਸ਼ੇਅਰ ਕਰੋ

 

2021-10-19 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380