ਜਲੰਧਰ : ਬੁਧਵਾਰ 13 ਮਾਘ ਸੰਮਤ 553
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਤਾਜ਼ਾ ਖ਼ਬਰਾਂ

ਕੈਲਗਰੀ, 1 ਦਸੰਬਰ (ਜਸਜੀਤ ਸਿੰਘ ਧਾਮੀ) - ਅਲਬਰਟਾ ਸਰਕਾਰ ਵਲੋਂ ਸਵਰਗਵਾਸੀ ਪੂਰਨ ਗੁਰਸਿੱਖ ਦਸਤਾਰਧਾਰੀ ਮਨਮੀਤ ਸਿੰਘ ਭੁੱਲਰ ਦੀ ਯਾਦ ਵਿਚ ਵਿਧਾਨ ਸਭਾ ਹਲਕਾ ਕੈਲਗਰੀ ਮੈਕਾਲ ਦਾ ਨਾਂਅ ਬਦਲ ਕੇ ਕੈਲਗਰੀ ਭੁੱਲਰ ਮੈਕਾਲ ਰੱਖਣ ਦਾ ਵਿਧਾਨ ਸਭਾ ਵਿਚ ਬਿੱਲ 87 ਪੇਸ਼ ਕੀਤਾ ਗਿਆ | ਉਮੀਦ ਹੈ ਕਿ ਇਸ ਨੂੰ ਜਲਦੀ ਹੀ ਐਲਾਨਿਆ ਜਾਵੇਗਾ | ਪਹਿਲਾਂ ਵੀ ਅਲਬਰਟਾ ਸਰਕਾਰ ਵਲੋਂ ਕੈਲਗਰੀ ਨੌਰਥ ਈਸਟ ਇਲਾਕੇ ਵਿਚ ਇਕ ਸਕੂਲ ਅਤੇ ਇਕ ਪਾਰਕ ਦਾ ਨਾਂਅ ਵੀ ਮਨਮੀਤ ਸਿੰਘ ਭੁੱਲਰ ਦੀ ਯਾਦ ਵਿਚ ਰੱਖਿਆ ਹੋਇਆ ਹੈ |

 

 

 
 

ਖ਼ਬਰ ਸ਼ੇਅਰ ਕਰੋ

 

2021-12-01 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 382