7ਸੁਨਾਮ ਦੀ ਬੇਅੰਤ ਕੌਰ ਨੇ 97.23 ਫੀਸਦੀ ਅੰਕ ਲੈ ਕੇ ਮੈਰਿਟ 'ਚ 14ਵਾਂ ਸਥਾਨ ਲਿਆ
ਸੁਨਾਮ, ਊਧਮ ਸਿੰਘ ਵਾਲਾ, 18 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਅੱਜ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ ਅਨੁਸਾਰ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸੁਨਾਮ ਊਧਮ ਸਿੰਘ...
... 1 hours 2 minutes ago