ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554
ਵਿਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਤਾਜ਼ਾ ਖ਼ਬਰਾਂ

ਚੰਡੀਗੜ੍ਹ,14 ਮਈ (ਅਵਤਾਰ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੇਲ੍ਹਾਂ 'ਚ ਵੀ.ਆਈ.ਪੀ. ਕਲਚਰ 'ਤੇ ਇਕ ਹੋਰ ਹਮਲਾ ਕਰਦੇ ਹੋਏ ਹੁਣ ਜੇਲ੍ਹਾਂ 'ਚ ਵੀ.ਆਈ.ਪੀ. ਕਲਚਰ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੀਆਂ ਜੇਲ੍ਹਾਂ 'ਚ ਵੀ.ਆਈ.ਪੀ. ਸੈੱਲ ਖ਼ਤਮ ਕਰ ਦਿੱਤੇ ਗਏ ਹਨ। ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਜੇਲ੍ਹਾਂ 'ਚ ਲਗਾਤਾਰ ਸਰਚ ਮੁਹਿੰਮ ਜਾਰੀ ਹੈ। ਹੁਣ ਤੱਕ 710 ਮੋਬਾਈਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਜੇਲ੍ਹਾਂ ਅੰਦਰੋਂ ਕਾਲਾ ਧੰਦਾ ਨਹੀਂ ਚੱਲੇਗਾ ਅਤੇ ਸੁਧਾਰ ਘਰ ਹੁਣ ਅਸਲ 'ਚ ਅਪਰਾਧੀਆਂ ਦਾ ਸੁਧਾਨ ਕਰਨਗੇ। ਇਸ ਸੰਬੰਧੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀ ਮੁਅੱਤਲ ਕੀਤੇ ਜਾਣਗੇ।

 

ਖ਼ਬਰ ਸ਼ੇਅਰ ਕਰੋ

 

2022-05-14 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX