ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554
ਵਿਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਤਾਜ਼ਾ ਖ਼ਬਰਾਂ

ਬਹਿਰਾਮ ,14 ਮਈ (ਨਛੱਤਰ ਸਿੰਘ )- ਫਗਵਾੜਾ-ਰੋਪੜ ਮੁੱਖ ਮਾਰਗ ਟੋਲ ਪਲਾਜ਼ਾ ਬਹਿਰਾਮ ਵਿਖੇ ਕਾਰ ਤੇ ਮੋਟਰਸਾਈਕਲ ਦੀ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਏ.ਐਸ.ਆਈ. ਅਮਰਜੀਤ ਕੁਮਾਰ ਨੇ ਦੱਸਿਆ ਕਿ ਫਗਵਾੜਾ ਸਾਇਡ ਤੋਂ ਇਕ ਨੌਜਵਾਨ ਮਨਪ੍ਰੀਤ ਕੁਮਾਰ ਪੁੱਤਰ ਸੋਮਾ ਵਾਸੀ ਚੱਕ ਬਿੱਲਗਾ ਜੋ ਆਪਣੇ ਮੋਟਰਸਾਈਕਲ ’ਤੇ ਆ ਰਿਹਾ ਸੀ ਫਗਵਾੜਾ ਸਾਇਡ ਤੋਂ ਹੀ ਇਕ ਕਾਰ ਆ ਰਹੀ ਸੀ ਜਿਸ ਨਾਲ ਟੋਲ ਪਲਾਜ਼ਾ ਕੋਲ ਆ ਕੇ ਟੱਕਰ ਹੋ ਗਈ । ਟੱਕਰ ਕਾਰਨ ਮੋਟਰਸਾਈਕਲ ਸਵਾਰ ਮਨਪ੍ਰੀਤ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ । ਉਕਤ ਜ਼ਖ਼ਮੀ ਨੌਜਵਾਨ ਨੂੰ ਨਜ਼ਦੀਕੀ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਂਹਾ ਕਲੇਰਾਂ ਵਿਖੇ ਪਹੁੰਚਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ।

 

 

ਖ਼ਬਰ ਸ਼ੇਅਰ ਕਰੋ

 

2022-05-14 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX