ਮਹਿਲ ਕਲਾਂ, 21 ਮਈ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਇਕ ਆਗੂ ਵਲੋਂ ਆਪਣੇ ਕਰੀਬੀ ਦੋਸਤ ਦੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਹਿਲ ਕਲਾਂ ਵਿਖੇ ਬਰਨਾਲਾ ਵਾਲੇ ਪਾਸੇ ਸਥਿੱਤ ਇਕ ਰੈਸਟੋਰੈਂਟ ਨਜ਼ਦੀਕ ਖੜ੍ਹੇ ਸਾਬਕਾ ਸਰਪੰਚ ਰਣਜੀਤ ਸਿੰਘ ਉਰਫ਼ ਰਾਣਾ ਨੇ ਆਪਣੇ ਲਾਇਸੰਸੀ ਪਿਸਤੌਲ ਨਾਲ ਆਪਣੇ ਦੋਸਤ ਡਾ: ਬਲਵੀਰ ਸਿੰਘ ਨੂੰ ਗੋਲੀ ਮਾਰ ਦਿੱਤੀ ਅਤੇ ਖੁਦ ਮੌਕੇ ਤੋਂ ਫ਼ਰਾਰ ਹੋ ਗਿਆ । ਜ਼ਖਮੀ ਹਾਲਤ ‘ਚ ਬਲਵੀਰ ਸਿੰਘ ਨੂੰ ਡੀ.ਐਮ.ਸੀ. ਲੁਧਿਆਣਾ ਵਿਖੇ ਜੇਰੇ ਇਲਾਜ ਹੈ । ਜ਼ਿਕਰਯੋਗ ਹੈ ਕਿ ਲੰਘੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਛੱਡ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਸਾਬਕਾ ਸਰਪੰਚ ਰਣਜੀਤ ਸਿੰਘ ਰਾਣਾ ਦੀ ਪਤਨੀ ਪਿੰਡ ਕਲਾਲਾ (ਬਰਨਾਲਾ) ਦੀ ਮੌਜੂਦਾ ਸਰਪੰਚ ਹੈ।
ਨਵੀਂ ਦਿੱਲੀ, 21 ਮਈ - ਜਾਣਕਾਰੀ ਦਿੰਦੇ ਹੋਏ ਪੁਲਿਸ ਡਾਇਰੈਕਟਰ ਜਨਰਲ (ਇੰਟੈਲੀਜੈਂਸ) ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਭਾਰਤੀ ਫ਼ੌਜ ਦੀ ਸੰਵੇਦਨਸ਼ੀਲ ਰੈਜੀਮੈਂਟ ਜੋਧਪੁਰ 'ਚ ਕੰਮ ਕਰਨ ਵਾਲਾ ਪ੍ਰਦੀਪ ਕੁਮਾਰ ਲਗਾਤਾਰ ...
ਟਾਂਡਾ ਉੜਮੁੜ , 21 ਮਈ (ਦੀਪਕ ਬਹਿਲ)-ਅੱਜ ਦੇਰ ਸ਼ਾਮ ਟਾਂਡਾ ਦੇ ਨੇੜੇ ਪੈਂਦੇ ਪਿੰਡ ਅਬਦੁਲਾਪੁਰ ਵਿਖੇ ਦਰਿਆ ਬਿਆਸ ਦੇ ਕੰਡੇ ਨਹਾਉਂਦੇ ਸਮੇਂ ਜੀਜਾ ਸਾਲਾ ਦਰਿਆ ਦੇ ਤੇਜ਼ ਵਹਾਅ ਦੇ ...
...45 days ago
ਨਵੀਂ ਦਿੱਲੀ, 21 ਮਈ-ਕੇਂਦਰ ਸਰਕਾਰ ਨੇ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ। ਸਰਕਾਰ ਖ਼ਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡੀ ਪੱਧਰ 'ਤੇ ਕਟੌਤੀ ਕੀਤੀ। ਇਸ ਸੰਬੰਧੀ ਜਾਣਕਾਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ...
ਮੁੰਬਈ, 21 ਮਈ-ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ) 2022 ਦਾ 69ਵਾਂ ਮੈਚ ਅੱਜ ਦਿੱਲੀ ਕੈਪੀਟਲਜ਼ (ਡੀ. ਸੀ.) ਤੇ ਮੁੰਬਈ ਇੰਡੀਅਨਜ਼ (ਐੱਮ. ਆਈ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ ਕੀਤਾ ਹੈ।
ਸੰਗਰੂਰ, 21 ਮਈ (ਧੀਰਜ ਪਸ਼ੋਰੀਆ)- ਪੰਜਾਬ ਦੇ ਵਿੱਤ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ। ਇੱਥੇ ਕਿਹਾ ਕਿ ਮਿਲਕਫੈੱਡ ਵਲੋਂ ਦੁੱਧ ਦੇ ਰੇਟ 'ਚ 21 ਮਈ ਤੋਂ 20 ਰੁਪਏ ਪ੍ਰਤੀ ਕਿਲੋ ਫੈਟ ਦੇ ਵਾਧੇ ਨਾਲ ਪਸ਼ੂ ਪਾਲਕਾਂ ਨੂੰ ਗਾਂ ਦੇ ਦੁੱਧ...
ਮਮਦੋਟ, 21 ਮਈ (ਸੁਖਦੇਵ ਸਿੰਘ ਸੰਗਮ)- ਫਿਰੋਜ਼ਪੁਰ ਜਲਾਲਾਬਾਦ ਮੁੱਖ ਮਾਰਗ 'ਤੇ ਅੱਡਾ ਜੰਗਾਂ ਵਾਲਾ ਮੋੜ ਵਿਖੇ ਇਕ ਕਾਰ ਹਾਦਸੇ 'ਚ ਇਕ ਦੀ ਮੌਤ ਤੇ ਦੋ ਜਣਿਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਫਿਰੋਜ਼ਪੁਰ ਸਾਈਡ ਤੋਂ ਆ ਰਹੀ ਸਵਿਫ਼ਟ...
ਨਵੀਂ ਦਿੱਲੀ, 21 ਮਈ-ਅਮਰੀਕਾ ਯੂਕਰੇਨ ਨੂੰ ਫ਼ੌਜ ਸਹਾਇਤਾ ਦੇ ਨਾਲ-ਨਾਲ ਆਰਥਿਕ ਸਹਾਇਤਾ ਵੀ ਕਰ ਰਹੇ ਹਨ। ਰੂਸ ਨਾਲ ਯੁੱਧ ਦੇ ਕਾਰਨ ਯੂਕਰੇਨ ਦੀ ਅਮਰੀਕਾ ਹਰ ਪੱਧਰ 'ਤੇ ਮਦਦ ਕਰ ਰਿਹਾ ਹੈ...
ਤਪਾ ਮੰਡੀ, 21 ਮਈ (ਪ੍ਰਵੀਨ ਗਰਗ)-ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਆਪਣੇ ਸਾਥੀਆਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਪਾਰਟੀ ਦੀ ਚੜ੍ਹਦੀ ਕਲਾ ਅਤੇ ਇਲਾਕੇ...
...45 days ago
ਸੰਗਰੂਰ, 21 ਮਈ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਮਸਤੂਆਣਾ ਸਾਹਿਬ ਨੇੜੇ ਬਣਨ ਵਾਲੇ ਮੈਡੀਕਲ ਕਾਲਜ ਦੀ ਜਗ੍ਹਾ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਮੈਡੀਕਲ ਕਾਲਜ ਦਾ ਨਿਰਮਾਣ ਕਾਰਜ ਸ਼ੁਰੂ ਕਰਨ ਜਾ ਰਹੇ ਹਾਂ। ਇਹ ਪੰਜਾਬ ਦੀਆਂ ਸਿਹਤ ਸੇਵਾਵਾਂ 'ਚ ਕ੍ਰਾਂਤੀ ਦੀ ਸ਼ੁਰੂਆਤ ਹੈ।
ਫਰੀਦਾਬਾਦ, 21 ਮਈ-ਫਰੀਦਾਬਾਦ ਦੇ ਸੈਕਟਰ 37 ਨੇੜੇ ਅਨੰਗਪੁਰ ਡੇਅਰੀ 'ਚ ਬੈਟਰੀ ਸੈੱਲ ਬਣਾਉਣ ਵਾਲੀ ਕੰਪਨੀ 'ਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਦੀ ਸੂਚਨਾ...
ਫਿਰੋਜ਼ਪੁਰ, 21 ਮਈ (ਕੁਲਬੀਰ ਸਿੰਘ ਸੋਢੀ)-ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਦਿਹਾਤੀ ਤੋਂ ਵਿਧਾਇਕ ਰਜਨੀਸ਼ ਦਹੀਆ ਨੂੰ ਪੰਜਾਬ ਵਿਧਾਨ ਸਭਾ ਵਲੋਂ ਭਲਾਈ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ...
...45 days ago
ਮਾਨਸਾ, 21 ਮਈ-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕ ਹਿਤੈਸ਼ੀ ਫ਼ੈਸਲੇ ਲੈ ਕੇ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕਰਨ ਲਈ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ...
...about 1 hour ago
ਲੋਪੋਕੇ, 21 ਮਈ (ਗੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਦੇ ਇਕ ਘਰ 'ਚ ਚੋਰ ਵਲੋਂ ਦਾਖ਼ਲ ਹੋ ਕੇ 22 ਤੋਲੇ ਸੋਨੇ ਦੇ ਗਹਿਣਿਆਂ ਸਮੇਤ 2 ਲੱਖ ਨਕਦੀ ਚੋਰੀ ਕਰਨ ਦੀ ਖ਼ਬਰ ਹੈ। ਇਸ ਸੰਬੰਧੀ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਗੁਰਮੇਜ ਸਿੰਘ...
...about 1 hour ago
ਨਵੀਂ ਦਿੱਲੀ, 21 ਮਈ-ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ 'ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਦਿੱਲੀ ਦੀ ਰੋਜ਼ ਐਵੇਨਿਊ ਅਦਾਲਤ ਨੇ ਦੋਸ਼ੀ ਕਰਾਰ ਦੇ ਦਿੱਤਾ ਹੈ। ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ 'ਤੇ ਫ਼ੈਸਲਾ, 26 ਮਈ ਨੂੰ ਸੁਣਾਇਆ ਜਾਵੇਗਾ।
...about 1 hour ago
ਚੰਡੀਗੜ੍ਹ, 21 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੁਝ ਦਿਨ ਪਹਿਲਾਂ ਮੂੰਗੀ 'ਤੇ ਐੱਮ.ਐੱਸ.ਪੀ.ਦੇਣ ਦੀ ਗਾਰੰਟੀ ਦਿੱਤੀ ਸੀ। ਇਸੇ ਬਾਬਤ ਉਨ੍ਹਾਂ ਨੇ ਕੇਂਦਰ ਨੂੰ ਚਿੱਠੀ ਵੀ ਲਿਖੀ ਸੀ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ...
...about 1 hour ago
ਨਵੀਂ ਦਿੱਲੀ, 21 ਮਈ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅਧੀਰ ਰੰਜਨ ਚੌਧਰੀ ਵਲੋਂ ਰਾਜੀਵ ਗਾਂਧੀ ਦੀ ਬਰਸੀ ਮੌਕੇ ਕੀਤੇ ਗਏ ਟਵੀਟ 'ਤੇ ਇਤਰਾਜ਼ ਜ਼ਾਹਿਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਅਧੀਰ ਰੰਜਨ ਦੇ ਖ਼ਿਲਾਫ਼ ਮੁਕੱਦਮਾ ਦਰਜ ਹੋਣਾ ਚਾਹੀਦਾ...
...47 minutes ago
ਰਾਜਾਸਾਂਸੀ, 21 ਮਈ (ਹਰਦੀਪ ਸਿੰਘ ਖੀਵਾ)-ਬੀਤੀ ਰਾਤ ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੌਸਮ ਖ਼ਰਾਬ ਹੋਣ ਕਾਰਣ ਕਰੀਬ ਵੱਖ-ਵੱਖ 17 ਉਡਾਣਾਂ ਨੂੰ ਅੰਮ੍ਰਿਤਸਰ ਹਵਾਈ ਅੱਡਾ ਰਾਜਾਸਾਂਸੀ ਵਿਖੇ ਉਤਾਰਿਆ ਗਿਆ। ਦਿੱਲੀ 'ਚ ਮੌਸਮ ਸਾਫ਼ ਹੋਣ ਤੋਂ ਬਾਅਦ ਉਕਤ ਸਾਰੀਆਂ...
ਰਾਜਪੁਰਾ, 21 ਮਈ (ਰਣਜੀਤ ਸਿੰਘ)-ਅੱਜ ਸਵੇਰੇ ਸਿਵਲ ਹਸਪਤਾਲ ਦੀ ਪਾਰਕਿੰਗ ਨੇੜਿਓਂ ਦਰਖਤ ਨਾਲ ਲਟਕਦੀ ਨਾ-ਮਾਲੂਮ ਔਰਤ ਦੀ ਲਾਸ਼ ਬਰਾਮਦ ਹੋਈ ਹੈ। ਏ.ਐੱਸ.ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪਛਾਣ ਲਈ ਸਿਵਲ...
...about 1 hour ago
ਚੰਡੀਗੜ੍ਹ, 21 ਮਈ (ਲਲਿਤਾ)- ਪੰਜਾਬ ਦੀ ਮਾਨ ਸਰਕਾਰ ਨੇ ਦੁੱਧ ਉਤਪਾਦਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਮਿਲਕਫੈੱਡ ਨੇ ਦੁੱਧ ਦੀ ਖ਼ਰੀਦ ਕੀਮਤ 'ਚ ਵਾਧਾ ਕੀਤਾ ਹੈ। ਇਹ ਵਾਧਾ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਕੀਤਾ ਗਿਆ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ...
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਣੀ ਦੇ ਘੱਟ ਰਹੇ ਪੱਧਰ ਨੂੰ ਲੈ ਕੇ ਚਿੰਤਾ ਜਤਾਈ ਹੈ, ਜਿਸ ਕਰਕੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ। ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਸਰਕਾਰ ਵਲੋਂ ਪ੍ਰਤੀ ਏਕੜ ...
ਨਵੀਂ ਦਿੱਲੀ, 21 ਮਈ-ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਅੱਜ ਪਹਿਲੀ ਵਾਰ ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰ ਆਗੂ ਵੀ ਮੌਜੂਦ ਸਨ।
ਨਵੀਂ ਦਿੱਲੀ, 21 ਮਈ-ਵਿਸ਼ਵ ਸਿਹਤ ਸੰਗਠਨ ( ਡਬਲਿਊ.ਐੱਚ.ਓ.) ਨੇ 11 ਦੇਸ਼ਾਂ 'ਚ ਬਾਂਦਰਪੌਕਸ ਦੇ 80 ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਸੰਸਥਾ ਇਸ ਨਵੀਂ ਬਿਮਾਰੀ 'ਤੇ ਰਿਸਰਚ ਕਰ ਰਹੀ ਹੈ ਤਾਂ ਜੋ ਇਸ ਦੇ ਪਿੱਛੇ ਕਾਰਨਾਂ ਦੇ ਨਾਲ-ਨਾਲ ਖ਼ਤਰਿਆਂ...
ਰਿਸ਼ੀਕੇਸ਼, 21 ਮਈ-ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਗੋਬਿੰਦਘਾਟ ਤੋਂ ਹੋਈ ਸ਼ੁਰੂ
ਸੰਗਰੂਰ, 21 ਮਈ (ਦਮਨਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਥੋੜੇ ਸਮੇਂ ਤੱਕ ਆਪਣੀ ਸੰਗਰੂਰ ਸਥਿਤ ਰਿਹਾਇਸ਼ ਵਿਖੇ ਪਹੁੰਚ ਰਹੇ ਹਨ। ਮਾਨ ਦੀ ਆਮਦ ਨੂੰ ਲੈ ਕੇ ਪੁਲਿਸ ਵਲੋਂ ਸੰਗਰੂਰ ਦੀ ਡਰੀਮ ਲੈਂਡ ਕਲੋਨੀ ਵਿਖੇ...
...45 days ago
ਬੇਂਗਲੁਰੂ (ਕਰਨਾਟਕ), 21 ਮਈ - ਕਰਨਾਟਕ ਦੇ ਕੈਥਰੀਗੁੱਪੇ ਸਰਕਲ ਦੇ ਨੇੜੇ ਬਨਸ਼ੰਕਰੀ ਥਾਣਾ ਖੇਤਰ ਵਿਚ ਫੁੱਟਪਾਥ 'ਤੇ ਪੈਦਲ ਜਾ ਰਹੇ ਸਨ, ਇਕ ਕਾਰ ਦੀ ...
ਸੰਗਰੂਰ, 21 ਮਈ (ਧੀਰਜ ਪਸ਼ੋਰੀਆ ) - ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਪੰਜਾਬ ਵਿਧਾਨ ਸਭਾ ਵਲੋਂ ਵਿਸ਼ੇਸ਼ ਅਧਿਕਾਰ ਕਮੇਟੀ ਅਤੇ ਪਟੀਸ਼ਨ ਕਮੇਟੀ ਦੇ...
...45 days ago
ਅੰਮ੍ਰਿਤਸਰ, 21 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ, ਉੱਘੇ ਅਕਾਲੀ ਆਗੂ ਤੇ ਸਾਬਕਾ ਮੰਤਰੀ ਜਥੇਦਾ...
ਚੰਡੀਗੜ੍ਹ, 21 ਮਈ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ‘ਤੇ ਮੁੱਖ ਮੰਤਰੀ...
ਸੈਕਰਾਮੈਂਟੋ, 21 ਮਈ (ਹੁਸਨ ਲੜੋਆ ਬੰਗਾ) - ਵੀਰਵਾਰ ਦੇਰ ਰਾਤ ਸ਼ਿਕਾਗੋ ਦੇ ਡਾਊਨਟਾਊਨ ਵਿਚ ਇਕ ਸਮੂਹਿਕ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਅਤੇ ਅੱਠ ਹੋਰ ਜ਼ਖ਼ਮੀ ਹੋਣ ਤੋਂ ਬਾਅਦ...
...45 days ago
ਕਰਨਾਟਕ, 21 ਮਈ - ਕਰਨਾਟਕ ਵਿਚ ਬੀਤੀ ਰਾਤ ਨਿਗਾੜੀ, ਧਾਰਵਾੜ ਵਿਚ ਇਕ ਦਰੱਖ਼ਤ ਨਾਲ ਟਕਰਾਉਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ। 10 ਲੋਕ ਜ਼ਖ਼ਮੀ ਹੋ ਗਏ...
ਬੁਢਲਾਡਾ, 21 ਮਈ (ਸਵਰਨ ਸਿੰਘ ਰਾਹੀ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਕੈਬਨਿਟ ਮੰਤਰੀ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...
...45 days ago
ਨਵੀਂ ਦਿੱਲੀ, 21 ਮਈ - ਇੰਦਰਪ੍ਰਸਥ ਗੈਸ ਲਿਮਿਟੇਡ ਨੇ ਦਿੱਲੀ ਵਿਚ ਕੰਪਰੈੱਸਡ ਨੈਚੁਰਲ ਗੈਸ ਦੀ ਕੀਮਤ 2 ਰੁਪਏ ਪ੍ਰਤੀ ਕਿੱਲੋਗ੍ਰਾਮ ਵਧਾ ਕੇ 75.61 ਰੁਪਏ ਪ੍ਰਤੀ ਕਿਲੋਗ੍ਰਾਮ ਕਰ ਦਿੱਤੀ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX