ਐੱਸ. ਏ. ਐੱਸ .ਨਗਰ, 27 ਮਈ (ਜਸਬੀਰ ਸਿੰਘ ਜੱਸੀ) - ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅਦਾਲਤ ਵਿਚ ਲਿਆਂਦਾ ਗਿਆ ਹੈ, ਅਦਾਲਤ ਦੇ ਬਾਹਰ ਸਿੰਗਲਾ ਨੇ ਕਿਹਾ ਕਿ ਮੈਨੂੰ ਆਪਣੀ ਪਾਰਟੀ, ਸਰਕਾਰ ਅਤੇ ਅਦਾਲਤ 'ਤੇ ਭਰੋਸਾ ਹੈ। ਉਨ੍ਹਾਂ ਵਲੋਂ ਇਮਾਨਦਾਰੀ ਨਾਲ ਵਿਭਾਗ ਵਿਚ ਕੰਮ ਕੀਤਾ ਗਿਆ ਹੈ ਅਤੇ ਉਹ ਇਸ ਮਾਮਲੇ 'ਚ ਸਾਫ ਬਰੀ ਹੋ ਕੇ ਸਭ ਦੇ ਸਾਹਮਣੇ ਆਉਣਗੇ |
ਬੁਢਲਾਡਾ, 27 ਮਈ (ਸਵਰਨ ਸਿੰਘ ਰਾਹੀ)- ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਹਿਮਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ (ਜੀ. ਆਈ .ਐਸ.) ਦੀ ਅਦਾਇਗੀ ਵਿਚ ਚਾਰ ...
ਸੁਲਤਾਨਪੁਰ ਲੋਧੀ, 27 ਮਈ (ਲਾਡੀ, ਹੈਪੀ, ਥਿੰਦ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 4 ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।
ਮੁੰਬਈ, 27 ਮਈ-ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
ਅਮਲੋਹ, 27 ਮਈ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਸੀਵਰੇਜ ਦੀ ਸਫ਼ਾਈ ਲਈ 54 ਲੱਖ ਦੀ ਕੀਮਤ ਵਾਲੀ ਨਵੀ ਕੈਮਬੀ ਮਸ਼ੀਨ ਦੀਆਂ ਚਾਬੀਆਂ ਕਾਰਜ ਸਾਧਕ ਅਫ਼ਸਰ ਈ.ਓ. ਵਰਜਿੰਦਰ ਸਿੰਘ ਨੂੰ ਸੌਂਪੀਆਂ ਗਈਆਂ...
...39 days ago
ਗੁਰਦਾਸਪੁਰ, 27 ਮਈ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਬੀਤੇ ਕੱਲ੍ਹ ਕਾਹਨੂੰਵਾਨ ਬੇਟ ਦੇ ਇਲਾਕੇ 'ਚ ਨਿਸ਼ਾਨਦੇਹੀ ਕਰਨ ਗਏ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਿਸਾਨ...
...39 days ago
ਮਾਛੀਵਾੜਾ ਸਾਹਿਬ, 27 ਮਈ (ਮਨੋਜ ਕੁਮਾਰ)-ਸ਼ੁੱਕਰਵਾਰ ਦੀ ਸਵੇਰ ਮਾਛੀਵਾੜਾ ਤੋਂ ਝਾੜ ਸਾਹਿਬ ਜਾਂਦੀ ਸੜਕ 'ਤੇ ਪੈਂਦੇ ਦਿਨ-ਰਾਤ ਆਵਾਜਾਈ ਨਾਲ ਭਰੇ ਰਹਿਣ ਵਾਲੇ ਪਵਾਤ ਦੇ ਪੁੱਲ ਕੋਲ ਅਜਿਹਾ ਖ਼ੌਫ਼ਨਾਕ ਮੰਜਰ ਦੇਖਣ ਨੂੰ ਮਿਲਿਆ ਕਿ ਆਸ ਪਾਸ ਦਹਿਸ਼ਤ ਦਾ ਮਾਹੌਲ ਬਣ ਗਿਆ...
...39 days ago
ਨਵੀਂ ਦਿੱਲੀ, 27 ਮਈ-ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨੇੜਲੇ ਪਿੰਡ ਅਲੌੜ ਨੇੜੇ ਜੀ.ਟੀ. ਰੋਡ 'ਤੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਕੰਟੇਨਰ ਕਾਰ ਹਾਦਸੇ ਦੌਰਾਨ 3 ਕਾਰ ਸਵਾਰਾਂ ਜਿਨ੍ਹਾਂ 'ਚ 2 ਬੱਚੇ ਅਤੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਜਾਣ ਦੀ ਖ਼ਬਰ...
...39 days ago
ਛੇਹਰਟਾ, 27 ਮਈ (ਵਡਾਲੀ,ਸੁਰਿੰਦਰ ਸਿੰਘ ਵਿਰਦੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ 'ਚ ਗੰਦਾ ਪਾਣੀ ਆਉਣ ਦੀ ਸਮੱਸਿਆ ਨੂੰ ਲੈ ਕੇ ਲੋਕ ਕਾਫੀ ਪ੍ਰੇਸ਼ਾਨ ਹਨ ਤੇ ਅੱਜ ਭਾਜਪਾ ਆਗੂ ਵਲੋਂ ਵਾਰਡ ਨੰਬਰ 83 'ਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਵਾਏ...
ਐੱਸ.ਏ.ਐੱਸ.ਨਗਰ, 27 ਮਈ (ਜਸਬੀਰ ਸਿੰਘ ਜੱਸੀ)-ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਓ.ਐੱਸ. ਡੀ. ਭਾਣਜੇ ਪ੍ਰਦੀਪ ਕੁਮਾਰ ਨੂੰ ਅੱਜ ਮੁਹਾਲੀ ਅਦਾਲਤ 'ਚ ਪੇਸ਼ ਕੀਤਾ ਗਿਆ...
ਚੰਡੀਗੜ੍ਹ, 27 ਮਈ-ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
...39 days ago
ਲੇਹ, 27 ਮਈ-ਲੱਦਾਖ ਦੇ ਤੁਰਤੁਕ ਸੈਕਟਰ 'ਚ ਇਕ ਸੜਕ ਹਾਦਸੇ 'ਚ ਸੱਤ ਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਜਵਾਨਾਂ ਨੂੰ ਰੈਸਕਿਊ ਦੇ ਲਈ ਹਵਾਈ ਫ਼ੌਜ ਦੀ ਮਦਦ ਲਈ ਜਾ ਰਹੀ ਹੈ। ਮੀਡੀਆ ਰਿਪੋਰਟ ਮੁਤਾਬਿਕ ਫ਼ੌਜ ਦੀ ਗੱਡੀ ਦੇ ਸ਼ਯੋਦ ਨਹਿਰ 'ਚ ਡਿੱਗਣ ਕਾਰਨ ਇਹ ਹਾਦਸਾ ਹੋਇਆ।
ਸੀਚੇਵਾਲ (ਜਲੰਧਰ), 27 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ ਹੈ। ਇੱਥੇ ਸ਼ੁੱਕਰਵਾਰ ਨੂੰ ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਕਰਵਾਏ ਸਮਾਗਮ 'ਚ ਭਾਗ ਲੈਣ ਪੁੱਜੇ ਮੁੱਖ ਮੰਤਰੀ...
...39 days ago
ਬਾਬਾ ਬਕਾਲਾ ਸਾਹਿਬ, 27 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਮੋੜ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਕਿਸਾਨਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਖੰਡ...
ਅੰਮ੍ਰਿਤਸਰ, 27 ਮਈ (ਸੁਰਿੰਦਰਪਾਲ ਸਿੰਘ ਵਰਪਾਲ )-ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵਲੋਂ ਅੰਮ੍ਰਿਤਸਰ 'ਚ ਵਾਹਨਾਂ ਦੀ ਜਾਂਚ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੀ ਰਾਤ ਵੀ ਉਨ੍ਹਾਂ ਨੇ ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ ਅਤੇ ਵੱਲਾ ਬਾਈਪਾਸ...
ਤਲਵੰਡੀ ਸਾਬੋ/ ਸੀਂਗੋ ਮੰਡੀ, 27 ਮਈ (ਲਖਵਿੰਦਰ ਸ਼ਰਮਾ)-ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਨਥੇਹਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਪਰਮਜੀਤ ਸਿੰਘ (57) ਪੁੱਤਰ ਸੁਖਦੇਵ ਸਿੰਘ ਨੇ ਕਰਜ਼ੇ ਦੀ ਪ੍ਰੇਸ਼ਾਨੀ ਤੇ ਚੱਲਦਿਆਂ ਆਪਣੇ ਖੇਤ 'ਚ ਜਾ ਕੇ ਜ਼ਹਿਰੀਲੀ ਦਵਾਈ ਪੀ ਲਈ, ਜਿਸ ਬਾਰੇ ਉਸ ਨੇ ਆਪਣੇ...
ਮੁੰਬਈ, 27 ਮਈ - ਕਰੂਜ਼ ਮਾਮਲੇ 'ਤੇ ਮੁੰਬਈ ਡਰੱਗਜ਼ 'ਤੇ ਐਨ.ਸੀ.ਬੀ. ਦੇ ਮੁਖੀ ਐਸ.ਐਨ. ਦਾ ਕਹਿਣਾ ਹੈ ਕਿ ਸਾਰੀਆਂ ਜਾਂਚਾਂ ਦੇ ਸਿੱਟੇ 'ਤੇ, ਅਸੀਂ ਇਸ ਨਤੀਜੇ 'ਤੇ ...
ਚੰਡੀਗੜ੍ਹ, 27 ਮਈ-ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮਿਲਕਫੈੱਡ 'ਚ 21 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਇਸ ਮੌਕੇ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਵਧਾਈ ਵੀ ਦਿੱਤੀ।
...39 days ago
ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ ਦੀ ਪੁਲਿਸ ਨੇ ਸਾਢੇ 27 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਨ੍ਹਾਂ ਦੇ ਕਬਜ਼ੇ 'ਚੋਂ ਸਾਢੇ ਪੰਜ ਕਿੱਲੋ ਹੈਰੋਇਨ ਬਰਾਮਦ...
ਫ਼ਾਜ਼ਿਲਕਾ, 27 ਮਈ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ 'ਚ ਇਕ ਬੀ.ਐੱਸ.ਐੱਫ. ਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਵਾਨ ਦੇ ਆਪਣੇ ਸਰਵਿਸ ਹਥਿਆਰ ਨਾਲ ਗੋਲੀ ਲੱਗੀ...
ਨਵੀਂ ਦਿੱਲੀ, 27 ਮਈ-ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ 'ਚ ਦਿੱਲੀ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓ.ਪੀ. ਚੌਟਾਲਾ ਨੂੰ 4 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਓ.ਪੀ. ਚੌਟਾਲਾ ਨੂੰ 50 ਲੱਖ ਰੁਪਏ ਦਾ ਜੁਰਮਾਨਾ...
ਨਵੀਂ ਦਿੱਲੀ, 27 ਮਈ-ਅਦਾਕਾਰ ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ ਨੂੰ ਡਰੱਗ ਕੇਸ ਤੋਂ ਛੁਟਕਾਰਾ ਮਿਲ ਗਿਆ ਹੈ। ਨਾਰਕੋਟਿਕਸ ਕੰਟਰੋਲ ਬਿਊਰੋ ਯਾਨੀ ਐੱਨ.ਸੀ.ਬੀ. ਨੇ ਆਰੀਅਨ ਖ਼ਾਨ ਨੂੰ ਡਰੱਗ ਕੇਸ ਮਾਮਲੇ 'ਚ ਕਲੀਨ ਚਿੱਟ ਦੇ ਦਿੱਤੀ ਹੈ।
ਲੋਪੋਕੇ, 27 ਮਈ (ਗੁਰਵਿੰਦਰ ਸਿੰਘ ਕਲਸੀ)- ਕਸਬਾ ਲੋਪੋਕੇ ਦੇ ਮੈਡੀਕਲ ਸਟੋਰ 'ਚ ਡਰੱਗ ਕੰਟਰੋਲ ਅਫ਼ਸਰ ਅਤੇ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਨਸ਼ੀਲੀਆਂ ਗੋਲੀਆਂ ਸਮੇਤ ਲੱਖਾਂ ਦੀ ਨਕਦੀ ਫੜ੍ਹੇ ਜਾਣ ਦੀ ਖ਼ਬਰ...
ਲੋਹੀਆਂ ਖਾਸ, 27 ਮਈ ( ਗੁਰਪਾਲ ਸਿੰਘ ਸ਼ਤਾਬਗੜ੍ਹ)-ਲੋਹੀਆਂ ਬਲਾਕ ਦੇ ਪਿੰਡ ਸੀਚੇਵਾਲ ਵਿਖੇ ਸ੍ਰੀਮਾਨ ਸੰਤ ਅਵਤਾਰ ਸਿੰਘ ਜੀ ਨਿਰਮਲ ਕੁਟੀਆ ਸੀਚੇਵਾਲ ਵਾਲਿਆਂ ਦੀ ਮਨਾਈ ਜਾ ਰਹੀ 34ਵੀਂ ਸਾਲਾਨਾ ਬਰਸੀ ਮੌਕੇ ਵਾਤਾਵਰਣ ਪ੍ਰੇਮੀ ਪਦਮ ਸ਼੍ਰੀ ਸੰਤ ਬਾਬਾ....
...39 days ago
ਚੰਡੀਗੜ੍ਹ, 27 ਮਈ- ਸੈਕਟਰ 17 ਚੰਡੀਗੜ੍ਹ ਵਿਖੇ ਲੋਕ ਨਿਰਮਾਣ ਦੇ ਮੁੱਖ ਇੰਜੀਨੀਅਰ, ਨਿਗਰਾਨ ਇੰਜੀਨੀਅਰ ਅਤੇ ਸਹਿਕਾਰਤਾ ਵਿਭਾਗ ਦੇ ਦਫ਼ਤਰਾਂ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਦੌਰਾਨ ਸਟਾਫ਼ ਨਾਲ ਦਫ਼ਤਰ ਦੇ ਕੰਮਾਂ ਬਾਰੇ ਵਿਚਾਰ-ਵਟਾਂਦਰਾ...
ਨਵੀਂ ਦਿੱਲੀ, 27 ਮਈ - 2- ਦਿਨਾ ਭਾਰਤ ਡਰੋਨ ਮਹੋਤਸਵ 2022 ਵਿਚ ਪ੍ਰਧਾਨ ਮੰਤਰੀ ਮੋਦੀ ਦਾ ਕਹਿਣਾ ਸੀ ਕਿ ਮੈਂ ਡਰੋਨ ਦੀ ਮਦਦ ਨਾਲ ਦੇਸ਼ ਭਰ ਵਿਚ ਵਿਕਾਸ ਕਾਰਜਾਂ ਦਾ ਅਚਨਚੇਤ...
...39 days ago
ਚੰਡੀਗੜ੍ਹ, 27 ਮਈ - ਨਜਾਇਜ਼ ਮਾਈਨਿੰਗ 'ਤੇ ਮਾਨ ਸਰਕਾਰ ਦਾ ਵੱਡਾ ਹਮਲਾ ਦੇਖਣ ਨੂੰ ਮਿਲਿਆ ਹੈ | ਗੈਰ-ਕਾਨੂੰਨੀ ਮਾਈਨਿੰਗ 'ਤੇ ਸਰਕਾਰ ਵਲੋਂ ਸ਼ਿਕੰਜਾ ਕੱਸਿਆ ...
...39 days ago
ਚੰਡੀਗੜ੍ਹ, 27 ਮਈ - ਮਾਨ ਸਰਕਾਰ ਭ੍ਰਿਸ਼ਟਾਚਾਰ ਖ਼ਿਲਾਫ਼ ਐਕਸ਼ਨ ਲੈਂਦੀ ਹੋਈ ਨਜ਼ਰ ਆ ਰਹੀ ਹੈ | ਮੋਗਾ ਵਿਚ ਮੀਟਰ ਰੀਡਰ ਮੁਅੱਤਲ ਕੀਤਾ ਗਿਆ ਹੈ | ਮੀਟਰ ਰੀਡਰ ਦੀ...
ਮੰਡੀ ਘੁਬਾਇਆ (ਫ਼ਾਜ਼ਿਲਕਾਂ), 27 ਮਈ (ਅਮਨ ਬਵੇਜਾ) - ਅੱਜ ਫ਼ਿਰ ਪੰਜਾਬ ਭੱਠਾ ਵਰਕਰਸ ਯੂਨੀਅਨ (ਏਟਕ) ਵਲੋਂ ਭੱਠਾ ਸੰਚਾਲਕਾਂ ਦੀ ਮਨਮਰਜੀਆਂ ਦੇ ਖ਼ਿਲਾਫ਼ ਫ਼ਿਰੋਜ਼ਪੁਰ....
ਡੇਰਾਬੱਸੀ, 27 ਮਈ (ਗੁਰਮੀਤ ਸਿੰਘ) - ਪਿੰਡ ਪੰਡਵਾਲਾ ਵਿਖੇ ਅੱਜ ਸਵੇਰੇ ਕਰੀਬ 8 ਵੱਜੇ ਇਕ ਕੱਚੇ ਘਰ ਦੀ ਛੱਤ ਡਿੱਗ ਪਈ। ਅਚਾਨਕ ਡਿੱਗੀ ਛੱਤ ਦੇ ਮਲਬੇ ਹੇਠਾਂ ....
...39 days ago
ਮਾਹਿਲਪੁਰ, 27 ਮਈ (ਰਜਿੰਦਰ ਸਿੰਘ) - ਅੱਜ ਸਵੇਰੇ ਕਰੀਬ 9 ਕੁ ਵਜੇ ਮਾਹਿਲਪੁਰ-ਗੜ੍ਹਸ਼ੰਕਰ ਰੋਡ ਪਿੰਡ ਦੋਹਲਰੋਂ ਵਿਖੇ ਮਾਹਿਲਪੁਰ ਕਾਲਜ ਨੂੰ ਪੈਦਲ ਪੜਨ ....
ਫਗਵਾੜਾ, 27 ਮਈ (ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਜੇਲ੍ਹ...
...39 days ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - 23 ਜੂਨ ਨੂੰ ਹੋ ਰਹੀ ਲੋਕ ਸਭਾ ਸੰਗਰੂਰ ਦੀ ਜਿਮਨੀ ਚੋਣ ਨੂੰ ਲੈ ਕੇ ਲਾਗੂ ਹੋਏ ਚੋਣ ਜਾਬਤੇ ਦੇ ਮੱਦੇਨਜ਼ਰ ਜਿਲ੍ਹਾ...
ਸੈਕਰਾਮੈਂਟੋ, 27 ਮਈ (ਹੁਸਨ ਲੜੋਆ ਬੰਗਾ) - ਐਡਵਰਡ ਕੈਂਬਲ ਐਲੀਮੈਂਟਰੀ ਸਕੂਲ ਸੈਕਰਾਮੈਂਟੋ ਦੀ ਦੂਸਰੀ ਸ਼੍ਰੇਣੀ ਦੇ ਵਿਦਿਆਰਥੀ ਦੀ ਡੈਸਕ ਵਿਚੋਂ ਇਕ ਗੰਨ ਤੇ ਭਰਿਆ ਹੋਇਆ...
ਸੈਕਰਾਮੈਂਟੋ 27 ਮਈ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਸੂਬੇ ਟੈਕਸਾਸ ਦੇ ਸ਼ਹਿਰ ਉਵਾਲਡੇ ਦੇ ਰੌਬ ਐਲਮੈਂਟਰੀ ਸਕੂਲ ਵਿਚ ਇਕ ਸਿਰਫਿਰੇ ਗੋਰੇ ਨੌਜਵਾਨ ਵਲੋਂ ਕੀਤੀ ਗੋਲੀਬਾਰੀ ਵਿਚ ਮਾਰੀ ਗਈ...
...39 days ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੀ ਚੋਣ ਜਿੱਤਣ ਤੋਂ ਬਾਅਦ ਹੁਣ ਖਾਲੀ ਹੋਏ ਲੋਕ ਸਭਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਚੋਣ ਲਈ ਬੇਸ਼ੱਕ ਸ਼੍ਰੋਮਣੀ....
ਫ਼ਰੀਦਕੋਟ, 27 ਮਈ ( ਜਸਵੰਤ ਪੁਰਬਾ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿਚ ਜੇਲ੍ਹ ਸੁਪਰਡੈਂਟ ਨੂੰ ਮੁਅੱਤਲ ਕੀਤੇ ਜਾਣ ਦੇ ਬਾਅਦ ਵੀ ਹਾਲਾਤ ਨਹੀਂ ਸੁੱਧਰੇ ਹਨ | ਮੋਬਾਈਲ ਫੋਨ ਬਰਾਮਦ ...
ਨਵੀਂ ਦਿੱਲੀ, 27 ਮਈ - ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਨਾਨਧਾ ਮੇਲਟਵਾਟਰ ਚੈਂਪੀਅਨਜ਼ ਸ਼ਤਰੰਜ ਟੂਰ ਸ਼ਤਰੰਜ ਮਾਸਟਰਜ਼....
ਸ੍ਰੀਨਗਰ, , 27 ਮਈ - ਜੰਮੂ ਅਤੇ ਕਸ਼ਮੀਰ ਪੁਲਿਸ ਨੇ ਕਿਹਾ ਕਿ ਟੀ.ਵੀ. ਕਲਾਕਾਰ ਅਮਰੀਨ ਭੱਟ ਦੀ ਹੱਤਿਆ ਵਿਚ ਸ਼ਾਮਿਲ ਲਸ਼ਕਰ-ਏ-ਤਾਇਬਾ (ਐਲ.ਈ.ਟੀ.) ਦੇ ਦੋ ਅੱਤਵਾਦੀਆਂ ...
ਵਾਸ਼ਿੰਗਟਨ [ਅਮਰੀਕਾ], 27 ਮਈ - ਮਸ਼ਹੂਰ ਨਿਰਦੇਸ਼ਕ ਮਾਰਟਿਨ ਸਕੋਰਸੇਸ ਦੀ ਗੁੱਡਫੇਲਾਸ ਵਿਚ ਹੱਸਲਰ ਟਰਨਡ ਮੋਬ ਸਨੀਚ ਹੈਨਰੀ ਹਿਲ ਦੀ ਭੂਮਿਕਾ ਲਈ ਮਸ਼ਹੂਰ ਅਦਾਕਾਰ ਰੇ ...
ਜੈਪੁਰ, 27 ਮਈ - ਰਾਜਸਥਾਨ ਦੇ ਜੈਪੁਰ ਵਿਚ ਇਕ ਅਜਾਇਬ ਘਰ ਦਾ ਨਾਂਅ ਖਜ਼ਾਨਾ ਮਹਿਲ ਰੱਖਿਆ ਗਿਆ ਹੈ। ਇਸ ਵਿਚ ਨਿਊਯਾਰਕ-ਅਧਾਰਤ ਗਹਿਣਾ ਰਜਨੀਕਾਂਤ...
ਲੰਡਨ [ਯੂ.ਕੇ.], 27 ਮਈ - ਦਿੱਲੀ ਦੀ ਇਕ ਲੇਖਿਕਾ ਗੀਤਾਂਜਲੀ ਸ਼੍ਰੀ ਅੰਤਰਰਾਸ਼ਟਰੀ ਬੁਕਰ ਪੁਰਸਕਾਰ ਜਿੱਤਣ ਵਾਲੀ ਪਹਿਲੀ ਭਾਰਤੀ ਲੇਖਕ ਬਣ ਗਈ ਹੈ। ਡੇਜ਼ੀ ਰੌਕਵੈਲ....
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX