ਮੁੰਬਈ, 25 ਜੂਨ - ਵਿਵਾਦਿਤ ਧਾਰਮਿਕ ਟਿੱਪਣੀ ਦੇ ਮਾਮਲੇ 'ਚ ਮੁੰਬਈ ਪੁਲਿਸ ਨੇ ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਨੂੰ ਪੁੱਛ-ਪੜਤਾਲ ਵਾਸਤੇ ਪਾਈਧੋਨੀ ਪੁਲਿਸ ਥਾਣੇ ਵਿਖੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਵੀ ਪੁਲਿਸ ਨੇ ਨੂਪੁਰ ਸ਼ਰਮਾ ਨੂੰ ਸੰਮਨ ਭੇਜਿਆ ਸੀ, ਪਰ ਨੂਪੁਰ ਸ਼ਰਮਾ ਵਲੋਂ ਕੋਈ ਜਵਾਬ ਨਹੀਂ ਆਇਆ ਸੀ।
...46 days ago
ਮੁੰਬਈ, 25 ਜੂਨ - ਸ਼ਿਵ ਸੈਨਾ ਦੇ ਬਾਗ਼ੀ ਨੇਤਾ ਏਕਨਾਥ ਸ਼ਿੰਦੇ ਨੇ ਟਵੀਟ ਕਰ ਕਿਹਾ ਕਿ ਸ਼ਿਵ ਸੈਨਾ ਦੇ ਵਰਕਰਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਮੈਂ ਸ਼ਿਵ ਸੈਨਾ ਅਤੇ ਉਸ ਦੇ ਵਰਕਰਾਂ ਨੂੰ ਐਮ.ਵੀ.ਏ. ਸਰਕਾਰ ਦੇ ਚੁੰਗਲ 'ਚੋਂ ਮੁਕਤ ਕਰਵਾਉਣਾ ਚਾਹੁੰਦਾ...
...46 days ago
ਕੀਵ, 25 ਜੂਨ - ਏ.ਐਫ.ਪੀ. ਨੇ ਸ਼ਹਿਰ ਦੇ ਮੇਅਰ ਦੇ ਹਵਾਲੇ ਤੋਂ ਦੱਸਿਆ ਕਿ ਰੂਸ ਨੇ ਯੁਕਰੇਨ ਦੇ ਸੇਵੇਰੋਡੋਨੇਤਕ ਸ਼ਹਿਰ 'ਤੇ ਪੂਰੀ ਤਰਾਂ ਕਬਜ਼ਾ ਕਰ ਲਿਆ...
...about 1 hour ago
ਨਵੀਂ ਦਿੱਲੀ,. 25 ਜੂਨ - ਸੂਤਰਾਂ ਅਨੁਸਾਰ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਗੱਠਜੋੜ ਵਲੋਂ ਰਾਸ਼ਟਰਪਤੀ ਦੇ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨਾਲ ਗੱਲਬਾਤ...
...about 1 hour ago
ਚੰਡੀਗੜ੍ਹ, 25 ਜੂਨ - ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਟਵੀਟ ਕਰ ਦੱਸਿਆ ਕਿ ਵਾਹਿਗੁਰੂ ਜੀ ਦੀ ਅਪਾਰ ਕਿਰਪਾ ਨਾਲ ਸਾਰਿਆ ਨੂੰ ਇਹ ਸੂਚਿਤ ਕਰਦੇ ਹੋਏ ਖ਼ੁਸ਼ੀ ਮਹਿਸੂਸ ਹੋ ਰਹੀ ਹੈ ਕਿ ਕੈਪਟਨ...
...17 minutes ago
ਸ੍ਰੀਨਗਰ, 25 ਜੂਨ - ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਪੈਂਦੇ ਸ਼ਿਰਮਲ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋ ਰਹੀ...
...42 minutes ago
ਰਾਏਪੁਰ, 25 ਜੂਨ - ਅਗਨੀਵੀਰ ਯੋਜਨਾ 'ਤੇ ਬੋਲਦਿਆਂ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਲੋਕ 60 ਸਾਲ ਦੀ ਉਮਰ 'ਚ ਸੇਵਾ ਮੁਕਤ ਹੁੰਦੇ ਸਨ, ਪਰ ਹੁਣ ਅਗਨੀਵੀਰ ਯੋਜਨਾ 'ਚ ਨੌਜਵਾਨ 21 ਸਾਲ ਦੀ ਉਮਰ ਵਿਚ ਸੇਵਾ ਮੁਕਤ ਹੋਣਗੇ। ਇਹ ਫ਼ੌਜ ਨਾਲ...
...about 1 hour ago
ਮੁੰਬਈ, 25 ਜੂਨ - ਗੁਜਰਾਤ ਏ.ਟੀ.ਐਸ. ਨੇ ਐਨ.ਜੀ.ਓ. ਕਾਰਕੁਨ ਤੀਸਤਾ ਸੀਤਲਵਾੜ ਨੂੰ ਹਿਰਾਸਤ 'ਚ ਲੈ ਲਿਆ ਹੈ। ਏ.ਟੀ.ਐਸ. ਤੀਸਤਾ ਸੀਤਲਵਾੜ ਨੂੰ ਮੁੰਬਈ ਦੇ ਸਾਂਤਾਕਰੂਜ਼ ਪੁਲਿਸ ਥਾਣੇ ਲੈ...
...about 1 hour ago
ਮੁੰਬਈ, 25 ਜੂਨ - 2002 ਗੁਜਰਾਤ ਦੰਗਿਆਂ ਉੱਪਰ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਅਗਲੇ ਦਿਨ ਗੁਜਰਾਤ ਏ.ਟੀ.ਐਸ. ਦੀ ਟੀਮ ਤੀਸਤਾ ਸੀਤਲਵਾੜ ਦੇ ਮੁੰਬਈ ਸਥਿਤ ਘਰ ਪਹੁੰਚ ਗਈ ਹੈ। ਗੁਜਰਾਤ ਦੰਗਿਆਂ 'ਚ ਸੀਤਲਵਾੜ...
ਜੈਤੋ, 25 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਪੁਲਿਸ ਨੇ ਤੇਲ ਵਾਲੇ ਟੈਂਕਰ ’ਚ ਗਊਆਂ ਦੀ ਤਸਕਰੀ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ, ਜਦ ਕਿ 4-5 ਵਿਅਕਤੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਦੱਸੇ ਜਾ ਰਹੇ ਹਨ। ਥਾਣਾ ਜੈਤੋ ਦੇ ਐਸ.ਐਚ.ਓ. ਜਗਬੀਰ...
...about 1 hour ago
ਸੰਗਰੂਰ, 25 ਜੂਨ (ਧੀਰਜ ਪਸ਼ੋਰੀਆ) - ਬੀਤੀ 23 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ 26 ਜੂਨ ਨੂੰ ਹੋਣ ਵਾਲੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਲੋਕ...
ਐਸ.ਏ.ਐਸ. ਨਗਰ, 25 ਜੂਨ (ਕੇ.ਐਸ.ਰਾਣਾ) - ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਦੇ ਘਰੋਂ ਵੱਡੀ ਬਰਾਮਦਗੀ ਹੋਈ ਹੈ। ਵਿਜੀਲੈਂਸ ਵਲੋਂ ਜਾਰੀ ਅੰਕੜਿਆਂ ਅਨੁਸਾਰ ਸੰਜੇ ਪੋਪਲੀ...
...about 1 hour ago
ਫਗਵਾੜਾ, 25 ਜੂਨ (ਹਰਜੋਤ ਸਿੰਘ ਚਾਨਾ)- ਫਗਵਾੜਾ-ਜਲੰਧਰ ਕੌਮੀ ਮਾਰਗ ’ਤੇ ਸਪਰੋੜ ਪੁਲ਼ ਨਜ਼ਦੀਕ ਇਕ ਮੋਟਰਸਾਈਕਲ ’ਤੇ ਜਾ ਰਹੇ ਵਿਅਕਤੀ ਦਾ ਮੋਟਰਸਾਈਕਲ ਬੇਕਾਬੂ ਹੋਣ ਕਾਰਨ ਪੁਲ਼ ਦੀਆਂ ਕਿਨਾਰੀਆਂ ਨਾਲ ਜਾ ਟਕਰਾਇਆ...
ਮੁੰਬਈ, 25 ਜੂਨ - ਮਹਾਰਾਸ਼ਟਰ ਦੇ ਮੰਤਰੀ ਅਦਿੱਤਿਆ ਠਾਕਰੇ ਨੇ ਕਿਹਾ ਕਿ ਬੈਠਕ ਵਿਚ ਕੀ ਚਰਚਾ ਹੋਈ, ਇਹ ਸਭ ਨੂੰ ਪਤਾ ਹੈ। ਅਹਿਮ ਗੱਲ ਇਹ ਹੈ ਕਿ ਅਸੀਂ ਬਾਗ਼ੀ ਵਿਧਾਇਕਾਂ ਦੇ ਵਿਸ਼ਵਾਸਘਾਤ ਨੂੰ ਕਦੇ ਨਹੀਂ ਭੁੱਲਾਂਗੇ। ਅਸੀਂ ਨਿਸ਼ਚਿਤ...
ਨਵੀਂ ਦਿੱਲੀ, 25 ਜੂਨ - ਭਾਰਤੀ ਕ੍ਰਿਕੇਟ ਭਾਈਚਾਰੇ ਵਲੋਂ 1983 ਕ੍ਰਿਕੇਟ ਵਿਸ਼ਵ ਕੱਪ ਦੀ ਜਿੱਤ ਦੀ 39ਵੀਂ ਵਰ੍ਹੇਗੰਢ ਮਨਾਈ...
ਢਾਕਾ, 25 ਜੂਨ - ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨੇ ਬੰਗਲਾਦੇਸ਼ ਦੇ ਸਭ ਤੋਂ ਵੱਡੇ 'ਪਦਮਾ ਪੁਲ਼' ਦਾ ਉਦਘਾਟਨ ਕੀਤਾ। ਮੈਜਿਸਟ੍ਰੇਟ ਸ਼ਾਹਿਦੁਲ ਇਸਲਾਮ ਨੇ ਦੱਸਿਆ ਕਿ ਇਹ ਪੁਲ਼ ਦੇਸ਼ ਦੇ ਉੱਤਰੀ ਹਿੱਸਿਆ ਨੂੰ ਹੋਰ ਹਿੱਸਿਆ ਨਾਲ ਜੋੜੇਗਾ...
ਐਸ.ਏ.ਐਸ.ਨਗਰ, 25 ਜੂਨ (ਜਸਬੀਰ ਸਿੰਘ ਜੱਸੀ) - ਰਿਸ਼ਵਤ ਮੰਗਣ ਦੇ ਮਾਮਲੇ 'ਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਨੂੰ ਅੱਜ ਸ਼ਾਮ 5 ਵਜੇ ਦੇ ਕਰੀਬ ਅਦਾਲਤ...
ਕੁੱਲੂ, 25 ਜੂਨ - ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਵਲੋਂ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿਖੇ ਰੋਡ ਸ਼ੋਅ ਕੀਤਾ ਗਿਆ। ਉਨ੍ਹਾਂ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੀ ਮੌਜੂਦ ਸਨ। ਇਸ ਮੌਕੇ ਅਰਵਿੰਦ ਕੇਜਰੀਵਾਲ...
ਮਾਛੀਵਾੜਾ ਸਾਹਿਬ, 25 ਜੂਨ (ਮਨੋਜ ਕੁਮਾਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਖੇਤੀਬਾੜੀ ਸਹਿਕਾਰੀ ਸਭਾ ਦੇ ਨਵ-ਨਿਯੁਕਤ ਚੇਅਰਮੈਨ ਡਾ. ਅਜੇ ਪਾਲ ਸਿੰਘ ਨੇ ਆਪਣੀ ਮਾਛੀਵਾੜਾ ਸਥਿਤ ਰਿਹਾਇਸ਼ 'ਚ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਨੂੰ ਅਜੇ ਦੋ ਦਿਨ ਪਹਿਲਾਂ ਹੀ ਖੇਤੀਬਾੜੀ ਸਹਿਕਾਰੀ...
...46 days ago
ਅਮਲੋਹ, 25 ਜੂਨ (ਕੇਵਲ ਸਿੰਘ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਵੋਟ ਫ਼ੀਸਦੀ ਘਟਣ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਅੱਜ ਲੋਕਾਂ ਦਾ ਰਾਜਨੀਤਿਕ ਪਾਰਟੀਆਂ ਤੋਂ ਵਿਸ਼ਵਾਸ ਖ਼ਤਮ ਹੁੰਦਾ...
ਚੰਡੀਗੜ੍ਹ, 25 ਜੂਨ-ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਆਈ.ਏ.ਐੱਸ. ਸੰਜੈ ਪੋਪਲੀ ਦੇ ਘਰ 'ਤੇ ਫਾਇਰਿੰਗ ਹੋਈ ਹੈ। ਦੱਸਿਆ ਜਾ ਰਿਹਾ ਹੈ ਅੱਜ ਸੰਜੈ ਪੋਪਲੀ ਦੇ ਘਰ ਵਿਜੀਲੈਂਸ ਦੀ ਟੀਮ ਪਹੁੰਚੀ ਤੇ ਇਸ ਦੌਰਾਨ ਵਿਜੀਲੈਂਸ ਟੀਮ ਤੇ ਉਸ ਦੇ ਪੁੱਤਰ...
...46 days ago
ਚੰਡੀਗੜ੍ਹ, 25 ਜੂਨ-ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਕਈ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਵਿਰੋਧੀ ਧਿਰਾਂ ਵਿਚਾਲੇ ਤਿੱਖੀ ਬਹਿਸ ਹੋਈ। ਇਸ ਦੌਰਾਨ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ ਤਾਂ ਕਾਂਗਰਸ ਦੇ ਵਿਧਾਇਕਾਂ ਨੇ ਰੌਲਾ ਪਾਉਣਾ ਸ਼ੁਰੂ...
ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ...
ਮੁੰਬਈ, 25 ਜੂਨ-ਊਧਵ ਸਰਕਾਰ 'ਤੇ ਮੰਡਰਾਅ ਰਿਹਾ ਹੈ ਸਿਆਸੀ ਸੰਕਟ, ਮੁੰਬਈ 'ਚ ਧਾਰਾ 144 ਲਾਗੂ
ਕੁੱਲੂ, 25 ਜੂਨ-ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੁੱਲੂ ਹਵਾਈ ਅੱਡੇ 'ਤੇ ਪਹੁੰਚੇ ਹਨ।
ਮੁੰਬਈ, 25 ਜੂਨ- ਮਹਾਰਾਸ਼ਟਰ 'ਚ ਸਿਆਸੀ ਗਰਮਾਈ ਹੋਈ ਹੈ। ਉੱਥੇ ਅਮਰਾਵਤੀ ਤੋਂ ਆਜ਼ਾਦ ਸੰਸਦ ਮੈਂਬਰ ਨਵਨੀਤ ਰਾਣਾ ਨੇ ਇਹ ਗੁੰਡਾਗਰਦੀ ਬੰਦ ਕੀਤੀ ਜਾਵੇ, ਮਹਾਰਾਸ਼ਟਰ 'ਚ ਊਧਵ ਠਾਕਰੇ ਗੁੰਡਾਗਰਦੀ, ਪਾਵਰ ਦਾ ਇਸਤੇਮਾਲ, ਸੰਵਿਧਾਨ ਨੂੰ ਖ਼ਤਮ ਕਰਨ ਵਾਲਾ ਨਿਯਮ...
ਮੋਗਾ, 25 ਜੂਨ (ਗੁਰਤੇਜ ਸਿੰਘ ਬੱਬੀ)-ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਡਾਲਾ ਵਿਖੇ ਉਸ ਸਮੇਂ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਸਵੇਰੇ ਕੋਈ ਪੌਣੇ ਕੁ ਅੱਠ ਵਜੇ ਦੇ ਕਰੀਬ ਪਿੰਡ ਦੇ ਹੀ ਪੰਚਾਇਤ ਸਕੱਤਰ ਅਤੇ ਆੜ੍ਹਤੀਆ ਸੁਖਵੀਰ ਸਿੰਘ ਦੇ ਘਰ ਅੱਗੇ ਮੋਟਰਸਾਈਕਲ ਤੇ ਸਵਾਰ ਮੂੰਹ ਬੰਨੇ ਦੋ ਨੌਜਵਾਨ ਆਏ...
ਸੁਨਾਮ ਊਧਮ ਸਿੰਘ ਵਾਲਾ, 25 ਜੂਨ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਅੱਜ ਦੁਪਹਿਰ ਸਮੇਂ ਸੁਨਾਮ-ਪਟਿਆਲਾ ਸੜਕ 'ਤੇ ਹੋਏ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪੁਲਿਸ ਥਾਣਾ ਸ਼ਹਿਰੀ ਸੁਨਾਮ ਦੇ ਸਹਾਇਕ ਥਾਣੇਦਾਰ ਹਰਚੇਤਨ ਸਿੰਘ ਨੇ ਦੱਸਿਆ...
ਨਵੀਂ ਦਿੱਲੀ, 25 ਜੂਨ-ਬਸਪਾ ਮੁਖੀ ਮਾਇਆਵਤੀ ਨੇ ਰਾਸ਼ਟਰਪਤੀ ਚੋਣ 'ਚ ਐੱਨ.ਡੀ.ਏ. ਵਲੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਮਾਇਆਵਤੀ ਨੇ ਕਿਹਾ ਕਿ ਉਹ ਦਰੋਪਦੀ ਮੁਰਮੂ ਦਾ ਸਮਰਥਨ ਕਰ ਰਹੇ ਹਨ।
...46 days ago
ਚੰਡੀਗੜ੍ਹ, 25 ਜੂਨ-ਸਦਨ ਦੀ ਕਾਰਵਾਈ ਸੋਮਵਾਰ ਤੱਕ ਲਈ ਕੀਤੀ ਗਈ ਮੁਲਤਵੀ
...46 days ago
ਸੈਕਰਾਮੈਂਟੋ, 25 ਜੂਨ (ਹੁਸਨ ਲੜੋਆ ਬੰਗਾ)-ਦਹਾਕਿਆਂ ਤੋਂ ਗੰਨ ਹਿੰਸਾ ਨਾਲ ਨਜਿੱਠਣ ਲਈ ਉੱਠ ਰਹੀ ਮੰਗ ਨੂੰ ਉਸ ਵੇਲੇ ਬੂਰ ਪਿਆ ਜਦੋਂ ਅਮਰੀਕੀ ਸੰਸਦ ਨੇ ਇਸ ਸੰਬੰਧੀ ਬਿੱਲ ਨੂੰ ਹਰੀ ਝੰਡੀ ਦੇ ਦਿੱਤੀ, ਜਿਸ ਤਹਿਤ ਨੌਜਵਾਨਾਂ ਲਈ ਗੰਨ ਖ਼ਰੀਦਣਾ ਸੌਖਾ ਨਹੀਂ ਹੋਵੇਗਾ...
...46 days ago
ਚੰਡੀਗੜ੍ਹ, 25 ਜੂਨ-ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਵਿਧਾਨ ਸਭਾ ਸੈਸ਼ਨ 'ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਬੋਧਨ ਕੀਤਾ ਗਿਆ।
ਚੰਡੀਗੜ੍ਹ, 25 ਜੂਨ-ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ 'ਤੇ ਨਿਸ਼ਾਨੇ ਵਿੰਨ੍ਹੇ ਹਨ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਭਗਵੰਤ ਮਾਨ ਅਤੇ 'ਆਪ' ਸਰਕਾਰ ਇਹ ਸਵੀਕਾਰ ਨਹੀਂ ਕਰ ਰਹੀ...
ਜੰਡਿਆਲਾ ਗੁਰੂ, 25 ਜੂਨ (ਰਣਜੀਤ ਸਿੰਘ ਜੋਸਨ)- ਟੈਕਨੀਕਲ ਸਰਵਿਸਜ ਯੂਨੀਅਨ ਦੀ ਸੂਬਾ ਕਮੇਟੀ ਦੇ ਚੋਣ ਨੋਟੀਫਿਕੇਸ਼ਨ ਦੇ ਉਲੀਕੇ ਪ੍ਰੋਗਰਾਮ ਅਨੁਸਾਰ ਸਾਥੀ ਕੁਲਦੀਪ ਸਿੰਘ ਉਦੋਕੇ ਦੀ ਅਗਵਾਈ ਹੇਠ ਡਵੀਜ਼ਨ ਜੰਡਿਆਲਾ ਗੁਰੂ ਦੇ ਸਾਥੀਆਂ ਵਲੋਂ ਪੰਜ ਮੈਂਬਰੀ...
ਚੰਡੀਗੜ੍ਹ, 25 ਜੂਨ(ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਵਿਧਾਨ ਸਭਾ ਸੈਸ਼ਨ 'ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਹਰ ਉਸ ਉਮੀਦ 'ਤੇ ਖੜ੍ਹਾ ਉਤਰੇਗੀ...
ਚੰਡੀਗੜ੍ਹ, 25 ਜੂਨ (ਵਿਕਰਮਜੀਤ)-ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਵਲੋਂ ਔਰਤਾਂ ਨੂੰ ਇਕ-ਇਕ ਹਜ਼ਾਰ ਦੇਣ ਦਾ ਮਸਲਾ ਚੁੱਕਿਆ ਤੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਕਾਰ ਬਣਨ ਤੇ ਸਭ ਤੋਂ ਪਹਿਲਾਂ ਇਹ ਵਾਅਦਾ ਪੂਰਾ ਕੀਤਾ ਜਾਵੇਗਾ ਪਰ ਇਹ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।
ਚੰਡੀਗੜ੍ਹ, 25 ਜੂਨ-ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਸਰੇ ਦਿਨ ਖਣਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਾਂਗਰਸ ਦੇ ਵਿਧਾਇਕ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਰੇਤ ਬਜਰੀ ਦੇ ਰੇਟਾਂ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦੇ ਹੋਏ...
...46 days ago
ਲੁਧਿਆਣਾ, 25 ਜੂਨ (ਪਰਮਿੰਦਰ ਸਿੰਘ ਆਹੂਜਾ)-ਮਾਲ ਅਧਿਕਾਰੀਆਂ ਵਲੋਂ ਮਾਲ ਜਥੇਬੰਦੀ ਦੇ ਜਨਰਲ ਸਕੱਤਰ ਸੁਖਚੈਨ ਸਿੰਘ ਚੰਨੀ ਨਾਲ ਵਿੱਤ ਕਮਿਸ਼ਨਰ ਮਾਲ ਵਲੋਂ ਕੀਤੇ ਗਏ ਦੁਰਵਿਵਹਾਰ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਹੈ। ਅੱਜ ਮਾਲ ਅਧਿਕਾਰੀਆਂ ਦੀ ਮੀਟਿੰਗ...
ਚੰਡੀਗੜ੍ਹ, 25 ਜੂਨ (ਵਿਕਰਮਜੀਤ)- ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਦੂਸਰੇ ਦਿਨ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਨਿੱਜੀ ਮਿੱਲਾਂ ਦੀ ਜਾਇਦਾਦ ਜ਼ਬਤ ਕਰਕੇ ਗੰਨਾ ਰਾਸ਼ੀ...
...46 days ago
ਚੰਡੀਗੜ੍ਹ, 25 ਜੂਨ-ਮਾਈਨਿੰਗ ਮਾਮਲੇ ਤੇ ਸਦਨ 'ਚ ਭਖਿਆ ਮਾਮਲਾ, ਆਹਮੋ-ਸਾਹਮਣੇ ਹੋਏ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਾਂਗਰਸੀ ਵਿਧਾਇਕ
ਚੰਡੀਗੜ੍ਹ, 25 ਜੂਨ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, ਕਾਰਵਾਈ ਹੋਈ ਸ਼ੁਰੂ
...46 days ago
ਚੰਡੀਗੜ੍ਹ, 25 ਜੂਨ-ਜਥੇਦਾਰ ਦਾਦੂਵਾਲ ਨੇ ਸਰਕਾਰ ਨੂੰ ਕਾਬੁਲ ਦੇ ਕਰਤੇ ਪ੍ਰਵਾਨ ਗੁਰਦੁਆਰੇ ਦੀ ਮੁਰੰਮਤ ਲਈ ਵਫ਼ਦ ਭੇਜਣ ਦੀ ਕੀਤੀ ਅਪੀਲ
ਨਵੀਂ ਦਿੱਲੀ, 25 ਜੂਨ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,940 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20 ਮੌਤਾਂ ਹੋਈਆਂ ਹਨ। ਐਕਟਿਵ ਕੇਸ 91,779 ਰੋਜ਼ਾਨਾ ਸਕਾਰਾਤਮਕਤਾ ਦਰ 4.39 ਫ਼ੀਸਦੀ ਹੈ।
ਓਸਲੋ, 25 ਜੂਨ-ਪੁਲਿਸ ਦੇ ਮੁਤਾਬਿਕ ਨਾਰਵੇ ਦੇ ਮੱਧ ਓਸਲੋ 'ਚ ਹੋਈ ਗੋਲੀਬਾਰੀ 'ਚ 2 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਗੁਰੂਗ੍ਰਾਮ, 25 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੀ.ਐੱਮ.ਡੀ. ਏ. (ਗੁਰੂਗ੍ਰਾਮ ਮੈਟਰੋਪੋਲੀਟਨ ਵਿਕਾਸ ਅਥਾਰਟੀ) ਦੀ ਬੈਠਕ 'ਚ ਦਵਾਰਕਾ ਐਕਸਪ੍ਰੈੱਸਵੇਅ ਦੇ ਦੋਵੇਂ ਪਾਸੇ 7.5 ਮੀਟਰ ਚੌੜੀ ਸਰਵਿਸ ਰੋਡ ਦੇ ਨਿਰਮਾਣ ਦੇ ਨਾਲ ਹੀ ਐੱਸ.ਪੀ.ਆਰ. ਦੇ ਅਪਗਰੇਡ ਨੂੰ ਮਨਜ਼ੂਰੀ ਦਿੱਤੀ ਗਈ।
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX