ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੀਤਿਆ ਹੋਇਆ ਸਮਾਂ ਨਸੀਹਤ ਦੇ ਸਕਦਾ ਹੈ, ਪ੍ਰੰਤੂ ਤੁਹਾਡਾ ਕੱਲ੍ਹ ਤੁਹਾਡਾ ਅੱਜ ਹੀ ਤੈਅ ਕਰ ਸਕਦਾ ਹੈ। -ਐਡਮੰਡ ਬਰਕ

ਤਾਜ਼ਾ ਖ਼ਬਰਾਂ

ਕਰਨਾਲ, 1 ਜੁਲਾਈ (ਗੁਰਮੀਤ ਸਿੰਘ ਸੱਗੂ )- ਸੀ.ਐਮ.ਸਿਟੀ ਹਰਿਆਣਾ ਕਰਨਾਲ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਅਤੇ ਕਿਸਾਨ ਕਲਿਆਣ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਦੀ ਪਿਛਲੇ ਲੰਮੇ ਸਮੇਂ ਤੋਂ ਫ਼ਸਲਾਂ ਦੇ ਐੱਮ.ਐੱਸ.ਪੀ. ਨੂੰ ਲੈ ਕੇ ਕੀਤੀ ਜਾ ਰਹੀ ਮੰਗ ਤੇ ਆਪਣੀ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਇਸ ਮਾਮਲੇ 'ਚ ਸੰਯੁਕਤ ਕਿਸਾਨ ਮੋਰਚੇ ਦੇ ਪਾਲੇ 'ਚ ਗੇਂਦ ਸੁੱਟੀ ਗਈ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਐੱਮ.ਐੱਸ.ਪੀ. ਦਾ ਫ਼ੈਸਲਾ ਕਰਨ ਲਈ ਬਣਾਈ ਜਾਣ ਵਾਲੀ ਕਮੇਟੀ ਲਈ ਆਪਣੇ ਨੁਮਾਇੰਦੇ ਭੇਜੇ ਜਾਣ ਤੋਂ ਬਾਅਦ ਹੀ ਇਸ ਕਮੇਟੀ ਦਾ ਗਠਨ ਕੀਤਾ ਜਾਵੇਗਾ ਜਦਕਿ ਉਹ ਮੁਹੰਮਦ ਸਾਹਿਬ ਦੇ ਇਤਰਾਜ਼ਯੋਗ ਟਿੱਪਣੀ ਕਰਨ ਕਾਰਨ ਵਿਰੋਧ ਦਾ ਸਾਹਮਣਾ ਕਰ ਰਹੀ ਭਾਜਪਾ ਦੀ ਸਾਬਕਾ ਬੁਲਾਰੇ ਨੂਪੁਰ ਸ਼ਰਮਾ ਬਾਰੇ ਪੁੱਛੇ ਗਏ ਸਵਾਲ ਤੋਂ ਕਿਨਾਰਾ ਕਰ ਗਏ।

 

ਖ਼ਬਰ ਸ਼ੇਅਰ ਕਰੋ

 

2022-07-01 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX